Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    5:13:25 PM

  • iranian president to visit india

    ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ...

  • fake marriage for green card

    ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ...

  • the way to get ration has changed from today

    ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ...

  • if you have extra cylinders at home  be careful  it might happen

    ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ ਕਾਤਲ ਨੂੰ ਮਿਲੀ ਉਮਰਕੈਦ

PUNJAB News Punjabi(ਪੰਜਾਬ)

ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ ਕਾਤਲ ਨੂੰ ਮਿਲੀ ਉਮਰਕੈਦ

  • Edited By Shivani Attri,
  • Updated: 14 Aug, 2026 03:09 PM
Jalandhar
son sentenced to life imprisonment for killing father
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਐਡੀਸ਼ਨਲ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਦੀ ਕੋਰਟ ਨੇ ਵੀਰਵਾਰ ਨੂੰ ਕਰੀਬ 6 ਸਾਲ ਪਹਿਲਾਂ ਮੁਹੱਲਾ ਬਾਗ ਬਾਹਰੀਆਂ ਵਿਚ ਪਿਤਾ ਦਾ ਕਤਲ ਕਰਨ ਅਤੇ ਛੋਟੇ ਭਰਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਵੱਡੇ ਪੁੱਤਰ ਜਤਿਨ ਨਾਗਪਾਲ ਉਰਫ਼ ਸ਼ੇਰੂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। 
ਅਦਾਲਤ ਨੇ ਦੋਸ਼ੀ 'ਤੇ ਕੁੱਲ੍ਹ 60 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਬਚਾਅ ਕਰਨ ਆਏ ਚਸ਼ਮਦੀਦ ਛੋਟੇ ਭਰਾ ਅਭੈ ਜਿਸ ਦੇ ਸਿਰ, ਪਿੱਠ ਅਤੇ ਹੱਥ 'ਤੇ ਚਾਕੂ ਦੇ 10 ਡੂੰਘੇ ਜ਼ਖ਼ਮ ਲੱਗੇ ਸਨ, ਨੇ ਗਵਾਈ ਦਿੱਤੀ ਕਿ ਉਸ ਦੇ ਸਾਹਮਣੇ ਵੀ ਵੱਡੇ ਭਰਾ ਨੇ ਪਿਤਾ ਨੂੰ ਬੇਰਹਿਮੀ ਨਾਲ ਚਾਕੂ ਮਾਰੇ ਸਨ। ਉਹ ਬਚਾਉਣ ਲਈ ਆਇਆ ਤਾਂ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

ਕੇਸ ਦੀ ਦੂਜੀ ਅਹਿਮ ਗਵਾਹ ਮਾਂ ਵੀਨਾ ਰਾਣੀ ਨੇ ਕੋਰਟ ਵਿਚ ਆਪਣੇ ਵੱਡੇ ਬੇਟੇ ਖ਼ਿਲਾਫ਼ ਗਵਾਹੀ ਦਿੱਤੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਪਤੀ ਦੀ ਲਾਸ਼ ਅਤੇ ਛੋਟਾ ਬੇਟਾ ਲਹੁ-ਲੂਹਾਣ ਪਿਆ ਸੀ ਜਦਕਿ ਵੱਡੇ ਬੇਟੇ ਦੇ ਹੱਥ ਖ਼ੂਨ ਨਾਲ ਭਰੇ ਸਨ। ਇਹ ਵੇਖ ਕੇ ਉਸ ਨੇ ਰੌਲਾ ਪਾਇਆ ਸੀ।  ਸਜ਼ਾ ਸੁਣਾਉਂਦੇ ਹੋਏ ਕੋਰਟ ਨੇ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਦੋਸ਼ੀ ਦਾ ਅਪਰਾਧ ਬੇਹੱਦ ਹੈਰਾਨ ਕਰਨ ਵਾਲਾ ਹੈ। ਉਸ ਨੇ ਕਿਸੇ ਹੋਰ ਦੀ ਨਹੀਂ ਸਗੋਂ ਆਪਣੇ ਪਿਤਾ ਦੀ ਜਾਨ ਲਈ ਹੈ। ਇਕ ਮਾਤਾ-ਪਿਤਾ ਅਤੇ ਬੱਚੇ ਵਿਚਕਾਰ ਦਾ ਰਿਸ਼ਤਾ ਸਭ ਤੋਂ ਪਵਿੱਤਰ ਹੁੰਦਾ ਹੈ ਪਰ ਦੋਸ਼ੀ ਨੇ ਉਸ ਰਿਸ਼ਤੇ ਦੀ ਮਰਿਆਦਾ ਨੂੰ ਤਾਰ-ਤਾਰ ਕਰ ਦਿੱਤਾ। 

ਹੋਟਲ ਦੀ ਡੀਲ ਦੇ ਪੈਸੇ ਲੈਣਾ ਚਾਹੁੰਦਾ ਸੀ ਮੁਲਜ਼ਮ ਨਾਗਪਾਲ 
ਮੁਹੱਲਾ ਬਾਗ ਬਾਹਰੀਆਂ ਵਿਚ 4 ਅਕਤੂਬਰ 2020 ਨੂੰ ਏ. ਟੀ. ਐੱਮ. ਕੇਟਰਸ ਦੇ ਮਾਲਕ ਅਸ਼ਵਨੀ ਨਾਗਪਾਲ ਅਤੇ ਉਨ੍ਹਾਂ ਦੇ ਛੋਟੇ ਬੇਟੇ ਅਭੈ ਨਾਗਪਾਲ ਉਰਫ਼ ਮਾਰਸ਼ਲ 'ਤੇ ਵੱਡੇ ਬੇਟੇ ਜਤਿਨ ਨਾਗਪਾਲ ਉਰਫ਼ ਸ਼ੇਰੂ ਨੇ ਚਾਕੂ ਨਾਲ ਹਮਲਾ ਕੀਤਾ ਸੀ, ਜਿਸ ਵਿਚ ਅਸ਼ਵਨੀ ਦੀ ਮੌਤ ਹੋ  ਗਈ ਸੀ। ਅਭੈ ਨੇ ਪੁਲਸ ਨੂੰ ਦੱਸਿਆ ਸੀ ਕਿ ਜਦੋਂ ਉਹ ਆਪਣੀ ਪਤਨੀ ਅਤੇ ਦੋਸਤਾਂ ਨਾਲ ਚਿੰਤਪੁਰਨੀ ਮੰਦਿਰ ਤੋਂ ਵਾਪਸ ਆਇਆ ਤਾਂ ਜਤਿਨ ਆਪਣੇ ਪਿਤਾ ਨਾਲ ਝਗੜਾ ਕਰ ਰਿਹਾ ਸੀ। ਪਿਤਾ ਉਸ ਨੂੰ ਸਮਝਾ ਰਹੇ ਸਨ ਕਿ ਅਭੀ ਨਸ਼ੇ ਵਿਚ ਹੋ, ਸਵੇਰੇ ਗੱਲ ਕਰਾਂਗਾ ਪਰ ਉਹ ਨਹੀਂ ਮੰਨਿਆ। ਜਦੋਂ ਅਭੈ ਨੇ ਵੱਡੇ ਭਰਾ ਨੂੰ ਸਮਝਾਉਣਾ ਚਾਹਿਆ ਤਾਂ ਉਸ ਨੇ ਕਿਰਚ ਕੱਢ ਲਈ ਅਤੇ ਵੇਖਦੇ ਹੀ ਵੇਖਦੇ ਪਿਤਾ ਅਤੇ ਅਭੈ 'ਤੇ ਤਾਬੜਤੋੜ ਵਾਰ ਕੀਤੇ। ਅਭੈ ਮੁਤਾਬਰ ਇਕ ਹੋਟਲ ਦੀ ਡੀਲ ਹੋਣਾ ਸੀ, ਜਿਸ ਦੇ ਕਾਰਨ ਘਰ ਵਿਚ ਵੱਡੀ ਰਕਮ ਰੱਖੀ ਸੀ। ਵੱਡਾ ਭਰਾ ਨਸ਼ੇ ਵਿਚ ਸੀ ਅਤੇ ਨਸ਼ੇ ਲਈ ਉਸੇ ਰਕਮ ਨੂੰ ਚੁੱਕ ਕੇ ਲਿਜਾਉਣਾ ਚਾਹੁੰਦਾ ਸੀ। ਪੈਸੇ ਲੈ ਕੇ ਜਾਣ ਤੋਂ ਰੋਕਣ 'ਤੇ ਉਸ ਨੇ ਇਸ ਖ਼ੂਨੀ ਖੇਡ ਨੂੰ ਅੰਜਾਮ ਦਿੱਤਾ। ਇਸ ਮਾਮਲੇ ਵਿਚ ਥਾਣਾ ਨੰਬਰ-2 ਦੀ ਪੁਲਸ ਨੇ ਮਾਂ ਵੀਨਾ ਰਾਣੀ ਦੀ ਸ਼ਿਕਾਇਤ 'ਤੇ ਕਤਲ ਅਤੇ ਇਰਾਦਾ-ਏ-ਕਤਲ ਦਾ ਕੇਸ ਦਰਜ ਕੀਤਾ ਸੀ। 

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਮੁਲਜ਼ਮ ਨੇ ਰਚੀ ਸੀ ਝੂਠੀ ਕਹਾਣੀ 
ਬਚਾਅ ਪੱਖ ਨੇ ਦਲੀਲ ਦਿੱਤੀ ਕਿ ਦੋਸ਼ੀ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਅਤੇ ਉਸ 'ਤੇ ਆਪਣੀ ਪਤਨੀ, ਬੱਚੇ ਅਤੇ ਬਜ਼ੁਰਗ ਮਾਂ ਦੀ ਜ਼ਿੰਮੇਵਾਰੀ ਹੈ, ਇਸ ਲਈ ਸਜ਼ਾ ਵਿਚ ਨਰਮੀ ਵਰਤੀ ਜਾਵੇ। ਆਪਣੇ ਆਪ ਨੂੰ ਬਚਾਉਣ ਲਈ ਦੋਸ਼ੀ ਨੇ ਇਕ ਝੂਠੀ ਕਹਾਣੀ ਵੀ ਘੜੀ ਕਿ ਉਸ ਦੇ ਪਿਤਾ ਅਤੇ ਭਰਾ ਵਿਚਕਾਰ ਝਗੜਾ ਹੋਇਆ ਸੀ। ਹਾਲਾਂਕਿ ਅਦਾਲਤ ਨੇ ਮੈਡੀਕਲ ਰਿਪੋਰਟ, ਮਾਂ ਅਤੇ ਪੁੱਤਰ ਦੀ ਗਵਾਹੀ ਅਤੇ ਪੁਲਸ ਜਾਂਚ ਨੂੰ ਮਜ਼ਬੂਤ ​​ਸਬੂਤ ਵਜੋਂ ਮੰਨਦੇ ਹੋਏ ਦੋਸ਼ੀ ਦੀਆਂ ਸਾਰੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • killing father
  • Son sentenced
  • ਕਾਤਲ ਪੁੱਤਰ
  • ਪਿਤਾ
  • ਉਮਰਕੈਦ ਦੀ ਸਜ਼ਾ
  • ਐਡੀਸ਼ਨਲ ਸੈਸ਼ਨ ਜੱਜ

ਖਰੜ ਹਲਕੇ ਦੇ 324 ਪੋਲਿੰਗ ਬੂਥਾਂ ’ਤੇ 16 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ

NEXT STORY

Stories You May Like

  • je  s menial job and son  s study abroad
    JE ਦੀ ਮਾਮੂਲੀ ਨੌਕਰੀ ਤੇ ਪੁੱਤਰ ਦੀ ਵਿਦੇਸ਼ 'ਚ ਪੜ੍ਹਾਈ, ਹੁਣ CJP ਸੰਸਥਾਪਕ ਦੀਪਕੇ ਦੇ ਪਿਤਾ 'ਤੇ ਦਰਜ ਹੋਈ ਸ਼ਿਕਾਇਤ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • hezbollah warning
    ਹਿਜ਼ਬੁੱਲਾ ਨੇ ਇਜ਼ਰਾਈਲ ਨਾਲ ਗੱਲਬਾਤ ਦੇ ਸਮਰਥਕਾਂ ਨੂੰ ਦਿੱਤੀ ਚੇਤਾਵਨੀ
  • up mother and son die in stray animal attack
    ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
  • himanshi khurana case
    ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ ਕਾਮਯਾਬੀ
  • robbers entered the house in broad daylight
    ਚਿੱਟੇ ਦਿਨ ਘਰ 'ਚ ਆ ਵੜੇ ਲੁਟੇਰੇ ! ਮਾਂ-ਪੁੱਤ ਨੂੰ ਰੱਸੀਆਂ ਨਾਲ ਬੰਨ੍ਹ ਖੌਫਨਾਕ ਵਾਰਦਾਤ ਨੂੰ ਦਿੱਤਾ ਅੰਜਾਮ
  • alcohol  police officer  son  woman  vehicle
    ਸ਼ਰਾਬ ਦੇ ਨਸ਼ੇ 'ਚ ਟੱਲੀ ਪੁਲਸ ਮੁਲਾਜ਼ਮ ਦੇ ਪੁੱਤਰ ਨੇ ਸੈਰ ਕਰਦੀ ਔਰਤ 'ਤੇ ਚੜ੍ਹਾਈ ਗੱਡੀ, ਹੋਈ ਮੌਤ
  • court sentences 5 accused including tahir hussain
    ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
Trending
Ek Nazar
sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bathinda railway station
      ਆਜ਼ਾਦੀ ਦਿਹਾੜੇ ਮੌਕੇ ਪੁਲਸ ਵਲੋਂ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਜਾਂਚ
    • the way to get ration has changed from today
      ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ...
    • accident in ludhiana
      ਖੇਡਦਿਆਂ-ਖੇਡਦਿਆਂ ਬੱਚੀ ਨਾਲ ਵਾਪਰ ਗਈ ਅਣਹੋਣੀ! ਹੋਈ ਦਰਦਨਾਕ ਮੌਤ
    • accident in ludhiana
      ਲੁਧਿਆਣਾ ਦੇ ਢੋਲੇਵਾਲ ਪੁਲ਼ 'ਤੇ ਪਲਟਿਆ ਚੌਲਾਂ ਦੀ ਫੱਕ ਨਾਲ ਭਰਿਆ ਟਰੱਕ,...
    • son sentenced to life imprisonment for killing father
      ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
    • special camps will be held on august 16 at 324 polling booths in kharar
      ਖਰੜ ਹਲਕੇ ਦੇ 324 ਪੋਲਿੰਗ ਬੂਥਾਂ ’ਤੇ 16 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ
    • 2 people arrested with 4 grams of heroin  case registered
      4 ਗ੍ਰਾਮ ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ, ਮਾਮਲਾ ਦਰਜ
    • firing outside former jathedar giani raghbir singh s house
      ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
    • violent collision between a punjab roadways bus and a car
      ਪੰਜਾਬ: ਨਿੱਜੀ ਪੈਲੇਸ ਨੇੜੇ ਪੰਜਾਬ ਰੋਡਵੇਜ਼ ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ,...
    • jathedar gargajj strongly condemns lathicharge on sikhs in ambala
      ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +