Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    12:44:55 PM

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

  • punjabi youth in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ...

  • school holidays in punjab

    ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ,...

  • fssai licenses of  famous clubs in mumbai suspended

    5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜ਼ਾ

  • Edited By Anuradha,
  • Updated: 30 Nov, 2021 03:13 PM
Jalandhar
soni has reviewed the preparations of third wave of covid 19
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਸ਼ਰਮਾ, ਧਵਨ) : ਦੁਨੀਆ ਦੇ ਕੁਝ ਦੇਸ਼ਾਂ ’ਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ। ਸੋਨੀ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਨ੍ਹਾਂ ’ਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐੱਮ. ਡੀ. ਐੱਨ. ਐੱਚ. ਐੱਮ., ਭੁਪਿੰਦਰ ਸਿੰਘ ਐੱਮ. ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ. ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਾਮਾਨ ਦੀ ਖਰੀਦ ਲਈ ਵੀ ਕਾਰਵਾਈ ਆਰੰਭ ਕਰ ਦਿੱਤੀ ਜਾਵੇ।

ਇਹ ਵੀ ਪੜ੍ਹੋ :  ਫੂਡ ਸਪਲਾਈ ਵਿਭਾਗ ਨੇ ਰੋਕਿਆ ਭੁਗਤਾਨ, ਕਿਸਾਨਾਂ ਦਾ ਆਰਥਿਕ ਗ੍ਰਾਫ ਡਾਵਾਂਡੋਲ

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਬਾਬਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦੀ ਪੰਜਾਬ ’ਚ ਆਉਣ ’ਤੇ ਵਧੇਰੇ ਚੌਕਸੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤੱਕ ਹਦਾਇਤਾਂ ਜਾਰੀ ਕੀਤੀਆਂ ਜਾਣ, ਕਿਉਂਕਿ ਇਨ੍ਹਾਂ ਮੁਲਕਾਂ ’ਚ ਨਵੇਂ ਵਾਇਰਸ ਦੇ ਕੇਸ ਵੱਡੇ ਪੱਧਰ ’ਤੇ ਸਾਹਮਣੇ ਆਏ ਹਨ। ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਲੋਂ ਦੂਜੇ ਮੁਲਕਾਂ ਤੋਂ ਆ ਰਹੇ ਯਾਤਰੀਆਂ ਦਾ ਪੰਜਾਬ ’ਚ ਪ੍ਰਵੇਸ਼ ਹੋਣ ’ਤੇ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚਿਆ ਜਾ ਰਿਹਾ ਹੈ ਅਤੇ ਇਨ੍ਹਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ 7 ਦਿਨ ਲਈ ਇਕਾਂਤਵਾਸ ਰੱਖਣ ਤੋਂ ਇਲਾਵਾ ਅੱਠਵੇਂ ਦਿਨ ਮੁੜ ਕੋਵਿਡ ਟੈਸਟ ਕਰਵਾਉਣਾ ਪਵੇਗਾ ਅਤੇ ਅੱਠਵੇਂ ਦਿਨ ਕਰਵਾਏ ਟੈਸਟ ’ਚ ਰਿਪੋਰਟ ਮੁੜ ਨੈਗੇਟਿਵ ਆਉਣ ’ਤੇ ਵੀ ਅਗਲੇ 7 ਦਿਨ ਲਈ ਆਪਣੀ ਨਿਗਰਾਨੀ ਖੁਦ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਦਿੱਲੀ ਮੋਰਚੇ 'ਚੋਂ ਪਰਤੇ ਕਪਿਆਲ ਪਿੰਡ ਦੇ ਕਿਸਾਨ ਦੀ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
  
 

  • Punjab
  • Covid 19
  • Om Prakash Soni
  • ਪੰਜਾਬ
  • ਕੋਵਿਡ 19
  • ਓਮ ਪ੍ਰਕਾਸ਼ ਸੋਨੀ

ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਸ ਹਾਈਵੇਅ 'ਤੇ ਲੱਗਾ ਹੈ ਲੰਬਾ ਜਾਮ (ਤਸਵੀਰਾਂ)

NEXT STORY

Stories You May Like

  • miri piri khalsa march to begin from july 24
    24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ
  • movement of shri amarnath yatra from jammu on july 19 suspended
    ਖਰਾਬ ਮੌਸਮ ਦੇ ਮੱਦੇਨਜ਼ਰ 19 ਜੁਲਾਈ ਨੂੰ ਜੰਮੂ ਤੋਂ ਸ਼੍ਰੀ ਅਮਰਨਾਥ ਯਾਤਰਾ ਦੀ ਆਵਾਜਾਈ 'ਤੇ ਰੋਕ
  • india has intensified preparations in view of the threat of el nino
    ਅਲ ਨੀਨੋ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਨੇ ਤਿਆਰੀਆਂ ਕੀਤੀਆਂ ਤੇਜ਼
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ ਜਾਇਜ਼ਾ
  • puri  jagannath temple  19 july  ratan bhandar
    ਪੁਰੀ ਦੇ ਜਗਨਨਾਥ ਮੰਦਰ 'ਚ 19 ਜੁਲਾਈ ਨੂੰ ਬਣਾਈ ਜਾਵੇਗੀ ਰਤਨ ਭੰਡਾਰ ਦੀ ਵਿਸ਼ੇਸ਼ ਸੂਚੀ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • wave of protest has erupted against the lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਖ਼ਿਲਾਫ਼ ਉੱਠੀ ਰੋਸ ਦੀ ਲਹਿਰ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • accident in jalandhar
      ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
    • fire in ludhiana
      ਧਾਗੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ...
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • high alert in punjab
      ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ ਸਾਜ਼ਿਸ਼ ਸਬੰਧੀ ਮਿਲੇ ਖ਼ੁਫ਼ੀਆ...
    • jathedar gargajj statement
      ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ...
    • kidnaping viral video
      ਲਿਫ਼ਟ ਦੇ ਕੇ ਕਾਰ 'ਚ ਕੀਤਾ ਅਗਵਾ, ਕੁੱਟਮਾਰ ਮਗਰੋਂ ਡੰਡ-ਬੈਠਕਾਂ ਲਵਾ ਕੇ ਵਾਇਰਲ...
    • e rikshaw theft
      ​ਈ-ਰਿਕਸ਼ਾ ਚਾਲਕ ਦੇ ਘਰੋਂ ਨਗਦੀ, ਗੋਲਕ ਅਤੇ ਮੋਬਾਈਲ ਚੋਰੀ; ਗੁਆਂਢੀ ਦਾ ਫ਼ੋਨ ਵੀ...
    • mp sichewal security
      ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +