Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    6:52:40 PM

  • power supply will be cut off for 2 days

    ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ...

  • helicopter makes emergency landing in punjab

    ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

  • important news for bharat gas agency consumers

    ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ...

  • read this news to avoid the heat

    ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kartarpur
  • ਮਰ ਚੁੱਕੀ ਇਨਸਾਨੀਅਤ: ਬਿਹਾਰ ਤੋਂ ਆਏ ਪੁੱਤਾਂ ਨੇ ਤੇਜ਼ਧਾਰ ਹਥਿਆਰ ਨਾਲ ਪਿਓ ਦਾ ਕੀਤਾ ਕਤਲ

PUNJAB News Punjabi(ਪੰਜਾਬ)

ਮਰ ਚੁੱਕੀ ਇਨਸਾਨੀਅਤ: ਬਿਹਾਰ ਤੋਂ ਆਏ ਪੁੱਤਾਂ ਨੇ ਤੇਜ਼ਧਾਰ ਹਥਿਆਰ ਨਾਲ ਪਿਓ ਦਾ ਕੀਤਾ ਕਤਲ

  • Updated: 28 May, 2022 01:28 AM
Kartarpur
sons from bihar kill father with sharp weapon
  • Share
    • Facebook
    • Tumblr
    • Linkedin
    • Twitter
  • Comment

ਕਰਤਾਰਪੁਰ (ਸਾਹਨੀ) : ਬੀਤੀ ਰਾਤ ਥਾਣਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਮਾਂਗੇਕੀ 'ਚ ਕਿਸਾਨ ਦੀ ਪਿੰਡ ਦੇ ਬਾਹਰ ਫਿਰਨੀ 'ਤੇ ਬਣੀ ਹਵੇਲੀ 'ਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਨੂੰ ਉਸ ਦੀ ਆਪਣੀ ਹੀ ਸੰਤਾਨ ਨੇ ਬੀਤੀ ਰਾਤ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੇ ਦੋਵੇਂ ਪੁੱਤਰ ਕਰੀਬ ਇਕ ਮਹਿਨਾ ਪਹਿਲਾਂ ਹੀ ਆਪਣੇ ਪਿਤਾ ਕੋਲ ਇਥੇ ਆਏ ਸਨ।

ਇਹ ਵੀ ਪੜ੍ਹੋ : Breaking News ਅੰਮ੍ਰਿਤਸਰ : ਪੁਲਸ ਦੇ ਸਾਹਮਣੇ ਦੁਕਾਨਦਾਰ 'ਤੇ ਜਾਨਲੇਵਾ ਹਮਲਾ, ਲੱਖਾਂ ਦੀ ਹੋਈ ਲੁੱਟ (ਵੀਡੀਓ)

ਇਸ ਸਬੰਧੀ ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਗੀਰ ਸਿੰਘ ਪੁੱਤਰ ਸੁੱਚਾ ਸਿੰਘ ਨੇ ਦਿੱਤੇ ਬਿਆਨ 'ਚ ਦੱਸਿਆ ਕਿ ਪਿੰਡ ਦੀ ਫਿਰਨੀ 'ਤੇ ਬਣੀ ਹਵੇਲੀ 'ਤੇ ਇਕ ਕਰੀਬ 58 ਸਾਲਾ ਮਜ਼ਦੂਰ ਜੈਰਾਮ ਸ਼ਰਮਾ ਪੁੱਤਰ ਲਹਿਰ ਸ਼ਰਮਾ ਵਾਸੀ ਵਾਰਡ ਨੰਬਰ 2 ਸੁੱਖਾ ਨਗਰ ਜ਼ਿਲ੍ਹਾ ਸਪੌਲ ਬਿਹਾਰ ਪਿਛਲੇ 20 ਕੁ ਸਾਲਾਂ ਤੋਂ ਉਨ੍ਹਾਂ ਕੋਲ ਇਕੱਲਾ ਰਹਿੰਦਾ ਸੀ ਤੇ ਬਾਕੀ ਪਰਿਵਾਰ ਬਿਹਾਰ ਰਹਿੰਦਾ ਸੀ। ਜੈ ਰਾਮ ਪੇਸ਼ੇ ਤੋਂ ਮਿਸਤਰੀਆਂ ਨਾਲ ਦਿਹਾੜੀ ਦਾ ਕੰਮ ਕਰਦਾ ਸੀ ਤੇ ਹਵੇਲੀ 'ਚ ਪਸ਼ੂਆਂ ਦੀ ਦੇਖਭਾਲ ਕਰਦਾ ਸੀ। ਕਰੀਬ ਇਕ ਮਹੀਨਾ ਪਹਿਲਾਂ ਉਸ ਦੇ ਪੁੱਤਰ ਰਜੇਸ਼ ਤੇ ਲਲਤੂ ਆਪਣੇ ਪਿਤਾ ਕੋਲ ਇਥੇ ਆਏ ਤੇ ਉਸ ਨਾਲ ਰਹਿਣ ਲੱਗੇ।

ਇਹ ਵੀ ਪੜ੍ਹੋ : ਨੇਕ ਉਪਰਾਲਾ: ਜੇਲ੍ਹ ’ਚ ਕੈਦੀ ਔਰਤਾਂ ਅਸਿਸਟੈਂਟ ਬਿਊਟੀ ਥੈਰੇਪਿਸਟ ਕੋਰਸ ਦੀ ਲੈਣਗੀਆਂ ਟ੍ਰੇਨਿੰਗ

ਜਗੀਰ ਸਿੰਘ ਨੇ ਦੱਸਿਆ ਕਿ ਉਸ ਦੇ ਬੱਚੇ ਕੋਈ ਕੰਮਕਾਰ ਨਹੀਂ ਕਰਦੇ ਸਨ, ਬਲਕਿ ਜੈਰਾਮ ਕੋਲੋਂ ਰੋਜ਼ਾਨਾ ਪੈਸਿਆਂ ਦੀ ਮੰਗ ਕਰਦੇ ਰਹਿੰਦੇ ਸਨ। ਬੀਤੀ 26 ਮਈ ਦੀ ਰਾਤ ਵੀ ਰੋਜ਼ਾਨਾ ਵਾਂਗ ਹਵੇਲੀ 'ਚ ਪਸ਼ੂਆਂ ਦੇ ਕਮਰੇ 'ਤੇ ਬਣੇ ਚੁਬਾਰੇ 'ਚ ਰਹਿੰਦੇ ਜੈਰਾਮ ਨੂੰ ਉਸ ਦੇ ਪੁੱਤਰਾਂ ਨੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰ ਨਾਲ ਮੱਥੇ ਅਤੇ ਗਰਦਨ 'ਤੇ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਲਾਸ਼ ਲੱਕੜ ਦੀ ਪੌੜੀ ਨਾਲ ਬੰਨ੍ਹ ਕੇ ਹਵੇਲੀ 'ਚ ਗੋਹੇ ਢੇਰ 'ਤੇ ਸੁੱਟ ਕੇ ਫਰਾਰ ਹੋ ਗਏ। ਅੱਜ ਸਵੇਰੇ ਜਦੋਂ ਜਗੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਹਵੇਲੀ 'ਤੇ ਪਸ਼ੂਆਂ ਨੂੰ ਵੇਖਣ ਗਿਆ ਤਾਂ ਉਸ ਨੇ ਜੈਰਾਮ ਤੇ ਉਸ ਦੇ ਪੁੱਤਰਾਂ ਨੂੰ ਆਵਾਜ਼ ਮਾਰੀ ਪਰ ਕੋਈ ਜਵਾਬ ਨਾ ਮਿਲਣ 'ਤੇ ਉਹ ਉਪਰ ਕਮਰੇ ਵਿੱਚ ਗਿਆ ਤਾਂ ਕਮਰੇ ਦੀਆਂ ਕੰਧਾਂ 'ਤੇ ਖੂਨ ਅਤੇ ਹੋਰ ਸਾਮਾਨ ਖਿਲਰਿਆ ਪਿਆ ਸੀ।

ਇਹ ਵੀ ਪੜ੍ਹੋ : ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਨੀਲ ਜਾਖੜ, ਸੌਂਪੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ

ਗੋਹੇ ਦੇ ਢੇਰ 'ਤੇ ਪੌੜੀ ਨਾਲ ਬੰਨ੍ਹੀ ਜੈਰਾਮ ਦੀ ਖੂਨ ਨਾਲ ਲੱਥਪਥ ਲਾਸ਼ ਵੇਖੀ ਤੇ ਪਿੰਡ ਵਾਲਿਆਂ ਨੂੰ ਦੱਸਿਆ ਤਾਂ ਪੰਚਾਇਤ ਨੇ ਪੁਲਸ ਨੂੰ ਜਾਣਕਾਰੀ ਦਿੱਤੀ। ਮੌਕੇ ਤੋਂ ਜੈਰਾਮ ਦੇ ਪੁੱਤਰ ਗਾਇਬ ਸਨ ਤੇ ਉਨ੍ਹਾਂ ਦਾ ਸਾਮਾਨ ਵੀ ਉਥੇ ਨਹੀਂ ਸੀ। ਜਗੀਰ ਸਿੰਘ ਨੇ ਸ਼ੱਕ ਜ਼ਾਹਿਰ ਕੀਤਾ ਕਿ ਜੈਰਾਮ ਦਾ ਕਤਲ ਉਸ ਦੇ ਪੁੱਤਰਾਂ ਨੇ ਰੰਜਿਸ਼ ਕਾਰਨ ਕੀਤਾ ਹੈ। ਪੁਲਸ ਨੇ ਬਿਆਨਾਂ ਦੇ ਅਧਾਰ 'ਤੇ ਧਾਰਾ ਮਾਮਲਾ ਦਰਜ ਕਰਕੇ ਦੋਵਾਂ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Sons
  • Bihar
  • Kill
  • Father
  • Sharp Weapon
  • ਪੁੱਤਰ
  • ਬਿਹਾਰ
  • ਕਤਲ
  • ਪਿਤਾ
  • ਤੇਜ਼ ਹਥਿਆਰ

ਨੇਕ ਉਪਰਾਲਾ: ਜੇਲ੍ਹ ’ਚ ਕੈਦੀ ਔਰਤਾਂ ਅਸਿਸਟੈਂਟ ਬਿਊਟੀ ਥੈਰੇਪਿਸਟ ਕੋਰਸ ਦੀ ਲੈਣਗੀਆਂ ਟ੍ਰੇਨਿੰਗ

NEXT STORY

Stories You May Like

  • injured by attack with sharp weapons
    ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕਤਲ
  • punjab father daughter lover
    ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ
  • weapons  women  murder  police
    ਤੇਜ਼ਧਾਰ ਹਥਿਆਰਾਂ ਨਾਲ ਮਹਿਲਾ ਦੇ ਕਤਲ ਦੇ ਮਾਮਲੇ ’ਚ ਪ੍ਰੇਮੀ ਕੁਲਬੀਰ ਖਿਲਾਫ ਕੇਸ ਦਰਜ
  • narendra modi bihar project inauguration
    PM ਮੋਦੀ ਨੇ ਬਿਹਾਰ 'ਚ 48,520 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
  • kabaddi player shot dead
    ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਹਮਲਾਵਰਾਂ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਚੁੱਕੀ ਜ਼ਿੰਮੇਵਾਰੀ
  • punjab father son
    ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
  • girl boy police arrested
    ਮੁੰਡੇ ਨੇ ਕੁੜੀ ਦਾ ਗਲ਼ਾ ਘੁੱਟ ਕੀਤਾ ਕਤਲ, ਫਿਰ ਪੇਚਕਸ ਨਾਲ 24 ਤੋਂ ਵੱਧ ਕੀਤੇ ਵਾਰ
  • boeing 737 dreamliner suffers first accident in 14 years
    14 ਸਾਲਾਂ ’ਚ ਪਹਿਲੀ ਵਾਰ ਹਾਦਸੇ ਦਾ ਸ਼ਿਕਾਰ ਹੋਇਆ ਬੋਇੰਗ 737 ਡ੍ਰੀਮਲਾਈਨਰ
  • red alert in 9 districts of punjab big weather forecast
    ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
Trending
Ek Nazar
power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

helicopter makes emergency landing in punjab

ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

read this news to avoid the heat

ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

netanyahu calls israel  s attack successful initial attack

ਨੇਤਨਯਾਹੂ ਨੇ ਈਰਾਨ 'ਤੇ ਇਜ਼ਰਾਈਲੀ ਹਮਲੇ ਨੂੰ 'ਸਫਲ ਸ਼ੁਰੂਆਤੀ ਹਮਲਾ' ਦਿੱਤਾ...

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

death toll rises due to floods in south africa  s

ਦੱਖਣੀ ਅਫਰੀਕਾ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 80 ਦੇ ਕਰੀਬ

pakistan condemns israeli attacks on iran

ਪਾਕਿਸਤਾਨ ਨੇ ਈਰਾਨ 'ਤੇ ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ

trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • a setback for those who make driving licenses
      ਪੰਜਾਬ : ਆਰ. ਸੀ. ਤੇ ਡਰਾਈਵਿੰਗ ਲਾਇਸੈਂਸ ਬਨਾਉਣ ਵਾਲਿਆਂ ਨੂੰ ਝਟਕਾ, ਖੜ੍ਹੀ ਹੋਈ...
    • red alert in 9 districts of punjab big weather forecast
      ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
    • strict restrictions imposed in punjab till july 31
      ਪੰਜਾਬ 'ਚ 31 ਜੁਲਾਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਹੁਕਮ
    • punjab school education board issues alert
      ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਲਰਟ ਜਾਰੀ, ਦਿੱਤੀ ਸਖ਼ਤ ਚਿਤਾਵਨੀ
    • thunderstorm and rain will hit punjab
      ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ...
    • zila parishad elections  cabinet minister
      ਪੰਜਾਬ 'ਚ ਕਦੋਂ ਹੋਣਗੀਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ, ਕੈਬਨਿਟ...
    • bloodied body of young man found on roadside
      Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥ ਪੱਥ ਲਾਸ਼
    • nagar kirtan organized to commemorate the first war victory by the sixth guru
      ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
    • 62 year old man dies at gurdaspur railway station
      ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਹੋਈ 62 ਸਾਲ ਦੇ ਵਿਅਕਤੀ ਦੀ ਮੌਤ
    • vigilance department takes major action in punjab summons je and sdo
      ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +