Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    10:42:08 AM

  • us debt

    ਟਰੰਪ ਰਾਜ 'ਚ ਅਮਰੀਕਾ 'ਤੇ ਵੱਡਾ ਸੰਕਟ ! ਜੰਗ...

  • youth shot on birthday

    ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ,...

  • stock market  sensex rises 500 points  nifty reaches 24 198

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 500...

  • punjab  bride  s father picked up from ongoing anand karaj

    ਪੰਜਾਬ : ਚੱਲਦੇ ਅਨੰਦ ਕਾਰਜ 'ਚੋਂ ਚੁੱਕ ਲਿਆ ਲਾੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਦੀ ਮਿਲੀ ਪ੍ਰਵਾਨਗੀ

PUNJAB News Punjabi(ਪੰਜਾਬ)

ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਦੀ ਮਿਲੀ ਪ੍ਰਵਾਨਗੀ

  • Edited By Sunita,
  • Updated: 16 Nov, 2020 04:41 PM
Jalandhar
sonu sood gets approval to appoint icon for punjab state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਭਾਰਤੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਸੂਬੇ 'ਚ ਸ੍ਰੀ ਸੋਨੂੰ ਸੂਦ ਨਾਲ ਮਿਲ ਕੇ ਲੋਕਾਂ 'ਚ ਚੋਣ ਪ੍ਰੀਕਿਰਿਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜ਼ਿਆਦਾ ਪ੍ਰਚਾਰ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸਵੀਮਿੰਗ ਪੂਲ 'ਚ ਮਸ਼ਹੂਰ ਅਦਾਕਾਰਾ ਨੇ ਕੀਤਾ ਪੰਜਾਬੀ ਗੀਤ 'ਲੌਂਗ ਲਾਚੀ' 'ਤੇ ਡਾਂਸ, ਵੀਡੀਓ ਵਾਇਰਲ 

ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ ਸ੍ਰੀ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ 'ਚ ਬਣੀਆਂ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸ੍ਰੀ ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ। ਕੋਵਿਡ ਕਾਲ (ਕੋਰੋਨਾ ਵਾਇਰਸ) ਦੌਰਾਨ ਲਾਗੂ ਤਾਲਾਬੰਦੀ ਦੌਰਾਨ ਸ੍ਰੀ ਸੂਦ ਵਲੋਂ ਵੱਖ-ਵੱਖ ਥਾਵਾਂ 'ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣਾ 'ਚ ਬਹੁਤ ਮਦਦ ਕੀਤੀ ਗਈ ਸੀ, ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੋਵਿਡ ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ. ਡੀ. ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫ਼ਿਲਮ 'ਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਪੋਤੀ ਅਰਾਧਿਆ ਦੇ ਜਨਮਦਿਨ ਨੂੰ ਅਮਿਤਾਭ ਬੱਚਨ ਨੇ ਇੰਝ ਬਣਾਇਆ ਖ਼ਾਸ, ਸਾਂਝੀ ਕੀਤੀ ਤਸਵੀਰ

  • Sonu Sood
  • Coronavirus
  • Covid 19
  • Election Commission of India
  • Indian Film Industry
  • Icon For Punjab State
  • ਭਾਰਤੀ ਚੋਣ ਕਮਿਸ਼ਨ

ਜਦੋਂ ਨਸ਼ੇ 'ਚ ਟੱਲੀ ਗੱਡੀ ਵਾਲੇ ਨੇ ਬਾਜ਼ਾਰ 'ਚ ਪਾਈ ਬਿਪਤਾ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • 4 high courts  30 judges  additional judges  appointed
    ਮਦਰਾਸ ਸਮੇਤ 4 ਹਾਈ ਕੋਰਟਾਂ ’ਚ 30 ਜੱਜ ਤੇ ਐਡੀਸ਼ਨਲ ਜੱਜ ਕੀਤੇ ਨਿਯੁਕਤ
  • candidate who scored just 1 mark in neet pg exam gets medical pg seat
    NEET-PG ਪ੍ਰੀਖਿਆ 'ਚ ਸਿਰਫ਼ 1 ਅੰਕ ਹਾਸਲ ਕਰਨ ਵਾਲੇ ਉਮੀਦਵਾਰ ਨੂੰ ਮਿਲੀ ਮੈਡੀਕਲ ਪੀਜੀ ਦੀ ਸੀਟ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • amnesty international demandsr release activist
    ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ ਕਰਨ ਦੀ ਕੀਤੀ ਮੰਗ
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pizza outlet cctv video punjab police
      ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ...
    • bloody riot near law gate at midnight
      ਲਾਅ ਗੇਟ ਨੇੜੇ ਅੱਧੀ ਰਾਤ ਨੂੰ ਖ਼ੂਨੀ ਹੰਗਾਮਾ: ਤਲਵਾਰਾਂ ਤੇ ਬੋਤਲਾਂ ਨਾਲ ਸੁਰੱਖਿਆ...
    • 15 priceless trees stolen from jugyal government forest
      ਜੁਗਿਆਲ ਦੇ ਸਰਕਾਰੀ ਜੰਗਲ ’ਚੋਂ ਖ਼ੈਰ ਦੇ 15 ਬੇਸ਼ਕੀਮਤੀ ਦਰੱਖ਼ਤ ਚੋਰੀ, ਜੰਗਲਾਤ...
    • accident averted in gurdaspur
      ਗੁਰਦਾਸਪੁਰ 'ਚ ਹਾਦਸਾ ਟਲਿਆ: ਬੱਜਰੀ ਨਾਲ ਭਰਿਆ ਟਿੱਪਰ ਬਿਜਲੀ ਦੇ ਖੰਭੇ ਨਾਲ...
    • big relief for people living on the banks of beas
      ਬਿਆਸ ਕੰਢੇ ਵਸਦੇ ਲੋਕਾਂ ਲਈ ਵੱਡੀ ਰਾਹਤ, ਪੌਂਗ ਡੈਮ 'ਚ ਪਾਣੀ ਘਟਣ ਨਾਲ ਹੜ੍ਹ ਦਾ...
    • punjab bandh schools closed
      ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ ਜਾਂ ਨਹੀਂ, ਜਾਣੋ ਪੂਰੀ ਅਪਡੇਟ
    • domestic gas cylinder consumers
      ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • pong dam water level cross 1357 foot
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +