Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:05:37 PM

  • lockdown imposed

    ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਜਲਦੀ ਬਣਾਈ ਜਾਵੇਗੀ ਐੱਸ. ਓ.ਪੀ

PUNJAB News Punjabi(ਪੰਜਾਬ)

ਪੰਜਾਬ ’ਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਜਲਦੀ ਬਣਾਈ ਜਾਵੇਗੀ ਐੱਸ. ਓ.ਪੀ

  • Edited By Anuradha,
  • Updated: 09 Dec, 2021 03:54 PM
Chandigarh
sops will soon be created for immigration counselors
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਜਲਦੀ ਹੀ ਸੂਬੇ ’ਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈੱਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਦੇ ਸਹਿਯੋਗ ਨਾਲ ਇਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐੱਸ. ਓ. ਪੀਜ਼) ਦਾ ਖਰੜਾ ਤਿਆਰ ਕਰੇਗੀ। ਇਸ ਸਬੰਧ ’ਚ ਫੈਸਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਪ੍ਰਧਾਨਗੀ ’ਚ ਹੋਈ ਉਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਗ੍ਰਹਿ ਮਾਮਲੇ ਵਿਭਾਗ, ਪੰਜਾਬ ਵਲੋਂ ਸਾਂਝੇ ਤੌਰ ’ਤੇ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਮੁੱਖ ਮੰਤਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਨੇ ਪੰਜਾਬ ’ਚ ਇਮੀਗ੍ਰੇਸ਼ਨ ਸਲਾਹਕਾਰਾਂ ਨੂੰ ਨੇਮਬੱਧ ਕਰਨ, ਫਰਜ਼ੀ ਵਿਆਹਾਂ ਨੂੰ ਰੋਕਣ ਅਤੇ ਬਾਇਓਮੈਟ੍ਰਿਕ ਲਈ ਅਗਾਊਂ ਸਮਾਂ (ਅਪੁਆਇੰਟਮੈਂਟ) ਲੈਣ ’ਚ ਚੱਲ ਰਹੀ ਧਾਂਦਲੀ ਵਰਗੇ ਮੁੱਦਿਆਂ ਨੂੰ ਠੱਲ੍ਹ ਪਾਉਣ ਲਈ ਐੱਸ. ਓ. ਪੀ. ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਆਈਲੈੱਟਸ ਟੈਸਟ ਕਰਵਾਉਣ ਲਈ ਅੰਤਰਰਾਸ਼ਟਰੀ ਸੰਸਥਾ ਆਈ.ਡੀ.ਪੀ. ਐਜੂਕੇਸ਼ਨ ਲਿਮਟਿਡ ਨਾਲ ਤਾਲਮੇਲ ਕਰਕੇ ਇਕ ਨਿਰੋਲ ਨੀਤੀ ਵੀ ਤਿਆਰ ਕੀਤੀ ਜਾਵੇਗੀ। ਉਪ ਮੁਖ ਮੰਤਰੀ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਵਿਦੇਸ਼ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਇਕ ਸੁਚਾਰੂ ਕਾਨੂੰਨੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਰਾਹੀਂ ਉਹ ਧੋਖੇ ਨਾਲ ਪੈਸੇ ਠੱਗਣ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਸ਼ਿਕਾਰ ਹੋਣ ਤੋਂ ਬਚ ਸਕਣ ਅਤੇ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਕੋਈ ਗੈਰ-ਕਾਨੂੰਨੀ ਰਾਹ ਅਖ਼ਤਿਆਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਟ੍ਰੈਵਲ ਏਜੰਟਾਂ ਹੱਥੋਂ ਹੋ ਰਹੀ ਲੁੱਟ ਨੂੰ ਰੋਕਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ਦਿੱਲੀ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸੰਸਥਾ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਦੀ ਨਿਗਰਾਨੀ ’ਚ ਟੈਕਨੀਕਲ ਯੂਨੀਵਰਸਿਟੀਆਂ ’ਚ ਆਈਲੈੱਟਸ ਸਿਖਲਾਈ ਅਤੇ ਟੈਸਟਿੰਗ ਕੇਂਦਰ ਸਥਾਪਿਤ ਕਰਨ ’ਚ ਸਹਾਇਤਾ ਕਰੇਗੀ ਤਾਂ ਜੋ ਪ੍ਰਾਈਵੇਟ ਆਈਲੈੱਟਸ ਕੇਂਦਰਾਂ ਨੂੰ ਨਿਯਮਤ ਕੀਤਾ ਜਾ ਸਕੇ। ਇਸ ਮੌਕੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਐੱਮ.ਕੇ. ਅਰਵਿੰਦ ਕੁਮਾਰ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜਮ, ਆਈ.ਜੀ. ਕ੍ਰਾਈਮ ਗੌਤਮ ਚੀਮਾ, ਸਲਾਹਕਾਰ ਡਾ. ਸੰਦੀਪ ਸਿੰਘ ਕੌੜਾ ਅਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : 2022 ’ਚ ਪੰਜਾਬ ਦੇ ਲੋਕ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਬਣਾ ਚੁੱਕੇ ਹਨ ਮਨ : ਅਸ਼ਵਨੀ ਸ਼ਰਮਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Punjab
  • Immigration Advisors
  • IELTS Centers
  • SOP
  • ਪੰਜਾਬ
  • ਇਮੀਗ੍ਰੇਸ਼ਨ ਸਲਾਹਕਾਰਾਂ
  • ਆਈਲੈਟਸ ਸੈਂਟਰਾਂ
  • ਐੱਸ ਓਪੀ

ਸੁਖਨਾ ਝੀਲ 'ਤੇ ਖ਼ੁਦਕੁਸ਼ੀ ਕਰਨ ਪੁੱਜਿਆ ਮੋਹਾਲੀ ਦਾ ਨੌਜਵਾਨ, ਜਾਣੋ ਪੂਰਾ ਮਾਮਲਾ

NEXT STORY

Stories You May Like

  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • highcourt seals will made at the age of 45 after 41 years
    45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ
  • guru ravidas maharaj
    ਸਮਾਜ ਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਪ੍ਰੇਰਿਤ ਕਰ ਰਹੀਆਂ ਸੰਤ ਰਵਿਦਾਸ ਜੀ ਦੀਆਂ ਸਿੱਖਿਆਵਾਂ
  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • last chance for 10th and 12th grade students
    10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ ਆਖ਼ਰੀ ਅਲਟੀਮੇਟਮ
  • bjp fazilka core committee meeting
    ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
  • public meeting in zirakpur on the 100th anniversary of rss
    ਆਰ. ਐੱਸ. ਐੱਸ. ਦੇ 100 ਸਾਲਾ ਸਫ਼ਰ ਨੂੰ ਲੈ ਕੇ ਜੀਰਕਪੁਰ 'ਚ ਜਨ-ਗੋਸ਼ਠੀ
  • now male tailors will not be able to take girls measurements
    ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਕੁੜੀਆਂ ਦਾ ਨਾਪ! ਡਾਂਸ ਤੇ GYM ਸੈਂਟਰਾਂ ਲਈ ਵੀ ਬਦਲੇ ਨਿਯਮ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • fire breaks out in derabassi government college student building
      ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +