Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:27:33 PM

  • punjab police action

    ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ...

  • punjab weather changes heatwave alert

    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ...

  • punjab  murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

  • major incident in punjab

    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ropar
  • ਰੇਲ ਮੰਤਰੀ ਨੂੰ ਮਿਲੇ SP ਮਨੀਸ਼ ਤਿਵਾੜੀ, ਰੋਪੜ ਰੇਲਵੇ ਸਟੇਸ਼ਨ 'ਚ ਸੁਧਾਰ ਦੀ ਕੀਤੀ ਮੰਗ

PUNJAB News Punjabi(ਪੰਜਾਬ)

ਰੇਲ ਮੰਤਰੀ ਨੂੰ ਮਿਲੇ SP ਮਨੀਸ਼ ਤਿਵਾੜੀ, ਰੋਪੜ ਰੇਲਵੇ ਸਟੇਸ਼ਨ 'ਚ ਸੁਧਾਰ ਦੀ ਕੀਤੀ ਮੰਗ

  • Updated: 25 Aug, 2021 11:50 PM
Ropar
sp manish tewari meets railway minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਰੋਪੜ- ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਹਲਕੇ 'ਚ ਰੇਲਵੇ ਨਾਲ ਜੁੜੇ ਸੁਧਾਰਾਂ ਦੀ ਮੰਗ ਕੀਤੀ ਹੈ। ਜਿਨ੍ਹਾਂ ਚ ਮੁੱਖ ਤੌਰ 'ਤੇ ਬਲਾਚੌਰ ਨੂੰ ਰੇਲਵੇ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ 'ਚ ਸੁਧਾਰ ਲਿਆਏ ਜਾਣ ਦੀਆਂ ਮੰਗਾਂ ਸ਼ਾਮਲ ਰਹੀਆਂ।

ਇਹ ਵੀ ਪੜ੍ਹੋ : ਡਾ. ਓਬਰਾਏ ਨੇ ਕਿਸੇ ਵੀ ਪਾਰਟੀ ਲਈ ਮੁੱਖ ਮੰਤਰੀ ਦਾ ਚਿਹਰਾ ਬਣਨ ਤੋਂ ਕੀਤੀ ਨਾਂਹ
ਇਸ ਲੜੀ ਹੇਠ, ਦਿੱਲੀ 'ਚ ਰੇਲ ਮੰਤਰੀ ਨਾਲ ਮੁਲਾਕਾਤ ਦੌਰਾਨ ਐਮ. ਪੀ ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਬ-ਡਿਵੀਜ਼ਨ ਬਲਾਚੌਰ ਨੂੰ ਲੈ ਕੇ ਕਿਹਾ ਕਿ ਆਜਾਦੀ ਤੋਂ ਬਾਅਦ ਤੋਂ ਹੁਣ ਤਕ ਇਹ ਇਲਾਕਾ ਰੇਲ ਲਿੰਕ ਰਾਹੀਂ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੁੜ ਨਹੀਂ ਸਕਿਆ ਹੈ। ਜਿਸ 'ਤੇ ਤਿੰਨ ਤਰ੍ਹਾਂ ਨਾਲ ਕੰਮ ਹੋ ਸਕਦਾ ਹੈ, ਪਹਿਲਾ-ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਰੇਲ ਲਿੰਕ ਸਥਾਪਿਤ ਕੀਤਾ ਜਾਵੇ, ਜਿਸ ਨੂੰ ਲੈ ਕੇ ਰੇਲਵੇ ਪਹਿਲਾਂ ਹੀ ਸਰਵੇ ਕਰ ਚੁੱਕਾ ਹੈ, ਦੂਜਾ-ਰਾਹੋਂ ਤੋਂ ਰੋਪੜ ਤੱਕ ਰੇਲ ਲਿੰਕ ਦਾ ਨਿਰਮਾਣ ਅਤੇ ਤੀਜਾ ਰਾਹੋਂ ਤੋਂ ਸਮਰਾਲਾ ਤੱਕ ਰੇਲ ਲਿੰਕ ਦਾ ਨਿਰਮਾਣ, ਜਿਸ ਦਾ ਫਿਰ ਤੋਂ ਸਰਵੇ ਹੋ ਚੁੱਕਾ ਹੈ ਅਤੇ ਸ਼ਾਇਦ ਟ੍ਰੈਫਿਕ ਦੀ ਸਮੱਸਿਆ ਕਾਰਨ ਇਸਨੂੰ ਰੋਕਿਆ ਗਿਆ ਹੈ।

ਇਹ ਵੀ ਪੜ੍ਹੋ : ਦੋ ਧਿਰਾਂ ਦਾ ਝਗੜਾ ਨਿਬੇੜਨ ਗਏ ਦੁਕਾਨਦਾਰ ਦੀ ਸ਼ੱਕੀ ਹਲਾਤ ’ਚ ਮੌਤ
ਇਸੇ ਤਰ੍ਹਾਂ, ਰੋਪੜ ਰੇਲਵੇ ਸਟੇਸ਼ਨ ਦੀ ਸਥਿਤੀ ਚ ਸੁਧਾਰ ਕੀਤੇ ਜਾਣ ਤੇ ਜ਼ੋਰ ਦਿੰਦਿਆਂ ਹੋਇਆਂ ਐੱਮ.ਪੀ ਤਿਵਾੜੀ ਨੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਸ਼ਹਿਰ ਹੈ। ਇੱਥੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਵੀ ਸਥਿਤ ਹੈ ਅਤੇ ਦੇਸ਼ ਭਰ ਤੋਂ ਵਿਦਿਆਰਥੀ ਇੱਥੇ ਪੜ੍ਹਨ ਆਉਂਦੇ ਹਨ। ਇਹ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਵੀ ਮਹੱਤਵਪੂਰਨ ਹੈ। ਪਰ ਮੌਜੂਦਾ ਸਮੇਂ ਚ ਰੋਪੜ ਰੇਲਵੇ ਸਟੇਸ਼ਨ ਤੇ ਸਿਰਫ਼ ਇਕੋ ਪਲੇਟਫਾਰਮ ਹੈ, ਜਿਸ ਕਾਰਨ ਯਾਤਰੀਆਂ ਨੂੰ ਗੱਡੀ ਚ ਚੜ੍ਹਨ ਅਤੇ ਉਤਰਨ ਵੇਲੇ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਹਾਦਸੇ ਵੀ ਹੋ ਚੁੱਕੇ ਹਨ। ਇੱਥੇ ਕਈ ਲੰਬੀ ਦੂਰੀ ਦੀਆਂ ਗੱਡੀਆਂ ਰੁਕਣ ਦੇ ਬਾਵਜੂਦ ਸਟੇਸ਼ਨ ਦੀ ਹਾਲਤ ਚ ਸੁਧਾਰ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : 2 ਮੋਟਰਸਾਈਕਲਾਂ ਦੀ ਟੱਕਰ ’ਚ 1 ਦੀ ਮੌਤ, 2 ਜ਼ਖ਼ਮੀ
ਉਨ੍ਹਾਂ ਦੇ ਰੇਲ ਮੰਤਰੀ ਨੂੰ ਕਿਹਾ ਕਿ ਤੁਹਾਡੇ ਮੰਤਰਾਲੇ ਨੇ ਰੇਲ ਦੁਰਘਟਨਾਵਾਂ ਨੂੰ ਘਟਾਉਣ ਅਤੇ ਯਾਤਰੀਆਂ ਦੀ ਸੁਵਿਧਾਵਾਂ ਚ ਵਾਧੇ ਉੱਪਰ ਜ਼ੋਰ ਦਿੱਤਾ ਹੈ। ਅਜਿਹੇ ਚ ਰੋਪੜ ਰੇਲਵੇ ਸਟੇਸ਼ਨ ਤੇ ਦੂਜੇ ਪਲੇਟਫਾਰਮ ਦਾ ਨਿਰਮਾਣ ਜ਼ਰੂਰੀ ਹੈ।
ਇਸੇ ਤਰ੍ਹਾਂ, ਐਮ.ਪੀ ਤਿਵਾੜੀ ਨੇ ਕੁਰਾਲੀ ਰੇਲਵੇ ਸਟੇਸ਼ਨ ਤੇ ਜਨ ਸ਼ਤਾਬਦੀ ਅਤੇ ਹਾਵੜਾ ਮੇਲ ਰੇਲ ਗੱਡੀਆਂ ਨੂੰ ਰੋਕੇ ਜਾਣ ਦੀ ਮੰਗ ਵੀ ਕੀਤੀ ਹੈ, ਜਿਸਨੂੰ ਲੈ ਕੇ ਇਲਾਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ। 

  • Manish Tewari
  • Railway Minister
  • ਰੇਲ ਮੰਤਰੀ
  • ਰੋਪੜ ਰੇਲਵੇ ਸਟੇਸ਼ਨ

2 ਮੋਟਰਸਾਈਕਲਾਂ ਦੀ ਟੱਕਰ ’ਚ 1 ਦੀ ਮੌਤ, 2 ਜ਼ਖ਼ਮੀ

NEXT STORY

Stories You May Like

  • expansion in rail services
    ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!
  • pradeep singla meets union minister regarding jaito  s railway problems
    ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ ਪ੍ਰਦੀਪ ਸਿੰਗਲਾ
  • railway  planes  ashwini vaishnav  indian railways
    ਆਉਣ ਵਾਲੇ ਸਮੇਂ 'ਚ ਕਈ ਮਾਰਗਾਂ 'ਤੇ ਜਹਾਜ਼ਾਂ ਨੂੰ ਪਿੱਛੇ ਛੱਡੇਗਾ ਰੇਲਵੇ : ਕੇਂਦਰੀ ਮੰਤਰੀ ਦਾ ਵੱਡਾ ਦਾਅਵਾ
  • mla nachatar pal latter
    MLA ਡਾ. ਨਛੱਤਰ ਪਾਲ ਨੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ, ਮਰਦਮਸ਼ੁਮਾਰੀ ਫਾਰਮਾਂ ਵਿਚ ਸੁਧਾਰ ਦੀ ਮੰਗ
  • businessman s mobile phone stolen outside railway station
    ਵਪਾਰੀ ਦਾ ਮੋਬਾਈਲ ਰੇਲਵੇ ਸਟੇਸ਼ਨ ਦੇ ਬਾਹਰ ਚੋਰੀ, ਖਾਤੇ ਵਿਚੋਂ ਨਿਕਲੇ 3.42 ਲੱਖ
  • train  train accident
    ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ
  • bibi jagir kaur  s letter to pm modi
    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
  • groom  bride  sp leader  fourth marriage
    70 ਸਾਲ ਦਾ ਲਾੜਾ, 20 ਸਾਲ ਦੀ ਲਾੜੀ! ਸਪਾ ਆਗੂ ਨੇ ਚੌਥੀ ਵਾਰ ਕਰਵਾਇਆ ਵਿਆਹ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in pathankot
      ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ
    • young man commits suicide after being upset with his wife
      ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ...
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
    • family makes big statement after snehdeep s arrest
      ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ...
    • dispute between two parties in kapurthala
      ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
    • power outage in punjab tomorrow
      ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
    • another arrested in murder with intent to rob case
      ਲੁੱਟ ਦੇ ਇਰਾਦੇ ਨਾਲ ਕਤਲ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
    • prisoner dies after being shot outside hospital in hoshiarpur
      ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ...
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • election observers appointed in the district for fair and peaceful elections
      ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +