Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:44:15 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਡਾ.ਓਬਰਾਏ ਦੇ ਸਹਿਯੋਗ ਸਦਕਾ ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ‘ਸਰਬੱਤ ਦਾ ਭਲਾ ਟਰੱਸਟ’

PUNJAB News Punjabi(ਪੰਜਾਬ)

ਡਾ.ਓਬਰਾਏ ਦੇ ਸਹਿਯੋਗ ਸਦਕਾ ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ‘ਸਰਬੱਤ ਦਾ ਭਲਾ ਟਰੱਸਟ’

  • Edited By Rajwinder Kaur,
  • Updated: 06 May, 2021 06:27 PM
Amritsar
sp oberoi afghanistan refugees rations sarbatt da bhala trust
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਧੂ) - ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ 'ਚ ਜੁਟੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕੋਰੋਨਾ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਮੁੰਹਿਮ ਵਿੱਢੀ ਗਈ ਹੈ। ਇਸ ਮੁਹਿੰਮ ਦੇ ਤਹਿਤ ਸਰਬੱਤ ਦਾ ਭਲਾ ਟਰੱਸਟ ਅਫ਼ਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ਸ਼ਰਨਾਰਥੀਆਂ ਨੂੰ 3 ਮਹੀਨਿਆਂ ਲਈ ਸੁੱਕਾ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦੇਣ ਦਾ ਫ਼ੈਸਲਾ ਕੀਤਾ ਹੈ।

ਪੜ੍ਹੋ ਇਹ ਵੀ ਖਬਰ - ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦਿੱਲੀ ਦੀ ਸਮਾਜ ਸੇਵਿਕਾ ਨਵਿਤਾ ਸ੍ਰੀਕਾਂਤ ਰਾਹੀਂ ਅਫ਼ਗਾਨਿਸਤਾਨ ਦੀ ਅੰਬੈਸੀ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ ਕਰੀਬ 20 ਹਜ਼ਾਰ ਸ਼ਰਨਾਰਥੀਆਂ ਦੀ ਹਾਲਤ ਕੋਰੋਨਾ ਕਾਰਨ ਤਰਸਯੋਗ ਬਣੀ ਹੋਈ ਹੈ। ਕੋਈ ਕੰਮਕਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਇਸ ਵੇਲੇ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦੀ ਸਖ਼ਤ ਜ਼ਰੂਰਤ ਹੈ। 

ਪੜ੍ਹੋ ਇਹ ਵੀ ਖਬਰ - ਨੌਜਵਾਨ ਨੂੰ ਰਿਸ਼ਤਾ ਤੋੜਨ ’ਤੇ ਮਿਲੀ ਮੌਤ ਦੀ ਸਜ਼ਾ, ਕੁੜੀ ਦੇ ਪਰਿਵਾਰ ਵਾਲਿਆਂ ਨੇ ਗੋਲ਼ੀਆਂ ਨਾਲ ਭੁੰਨ੍ਹਿਆ

ਉਨ੍ਹਾਂ ਦੱਸਿਆ ਕਿ ਅੰਬੈਸੀ ਦੀ ਇਸ ਮੰਗ ਨੂੰ ਤੁਰੰਤ ਪੂਰਿਆਂ ਕਰਦਿਆਂ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਉਕਤ ਸਾਰੇ ਸ਼ਰਨਾਰਥੀਆਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 3 ਮਹੀਨੇ ਤੱਕ ਸੁੱਕਾ ਰਾਸ਼ਨ ਅਤੇ ਲੋੜੀਂਦਾ ਮੈਡੀਕਲ ਨਾਲ ਸਬੰਧਤ ਸਾਮਾਨ  ਮੁਹਈਆ ਕਰਵਾਇਆ ਜਾਵੇਗਾ। ਡਾ.ਓਬਰਾਏ ਨੇ ਦੱਸਿਆ ਕਿ ਇਸ ਸਬੰਧੀ ਅੱਜ ਅਫ਼ਗਾਨਿਸਤਾਨ ਦੇ ਅੰਬੈਸਡਰ ਫ਼ਰੀਦ ਮਾਮੰਦਜ਼ਈ ਨਾਲ ਹੋਈ ਜੂਮ ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਲੀ, ਪੂਨਾ, ਹੈਦਰਾਬਾਦ ਅਤੇ ਕਲਕੱਤਾ ਆਦਿ ਸ਼ਹਿਰਾਂ 'ਚ ਰਹਿ ਰਹੇ ਸਾਰੇ ਸ਼ਰਨਾਰਥੀਆਂ ਨੂੰ ਹਰ ਮਹੀਨੇ 30 ਕਿੱਲੋ ਸੁੱਕਾ ਰਾਸ਼ਨ ਦਿੱਤਾ ਜਾਵੇਗਾ। ਰਾਸ਼ਨ ਦੀ ਇੱਕ ਕਿੱਟ 'ਚ 15 ਕਿੱਲੋ ਆਟਾ, 5 ਕਿੱਲੋ ਚਾਵਲ, 3 ਕਿੱਲੋ ਦਾਲ, 3 ਕਿਲੋ ਖੰਡ, 2 ਕਿੱਲੋ ਨਿਊਟਰੀ ਅਤੇ 2 ਲੀਟਰ ਖਾਣਾ ਬਣਾਉਣ ਵਾਲਾ ਤੇਲ ਸ਼ਾਮਲ ਹੋਵੇਗਾ। 

ਪੜ੍ਹੋ ਇਹ ਵੀ ਖਬਰ - ਸ਼ਰਾਬ ਦੇ ਨਸ਼ੇ ’ਚ ਟੱਲੀ ASI ਨੇ ਸੜਕ ’ਤੇ ਲਾਇਆ ‘ਮੇਲਾ’, ਗਾਲ੍ਹਾਂ ਕੱਢਦੇ ਦੀ ਵੀਡੀਓ ਹੋਈ ਵਾਇਰਲ

ਉਨ੍ਹਾਂ ਦੱਸਿਆ ਕਿ ਸਮੁੱਚੇ ਰਾਸ਼ਨ ਤੋਂ ਮੈਡੀਕਲ ਦੇ ਸਾਮਾਨ ਤੇ ਟਰੱਸਟ ਦਾ ਕੁੱਲ 2 ਕਰੋਡ਼ ਰੁਪਏ ਖ਼ਰਚ ਆਵੇਗਾ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਪਹਿਲੇ ਮਹੀਨੇ ਦਾ ਰਾਸ਼ਨ ਈਦ ਤੋਂ ਪਹਿਲਾਂ-ਪਹਿਲਾਂ ਪ੍ਰਭਾਵਿਤ ਸ਼ਰਨਾਰਥੀਆਂ ਕੋਲ ਪਹੁੰਚ ਜਾਵੇਗਾ ਜਦ ਕਿ ਲੋੜੀਂਦਾ ਮੈਡੀਕਲ ਦਾ ਸਾਮਾਨ ਕੱਲ੍ਹ ਪੁੱਜਦਾ ਕਰ ਦਿੱਤਾ ਜਾਵੇਗਾ। ਡਾ.ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਅੰਬੈਸੀ ਨੂੰ ਇਹ ਵੀ ਵਿਸਵਾਸ਼ ਦਿਵਾਇਆ ਹੈ ਕਿ ਜੇਕਰ ਭਵਿੱਖ 'ਚ ਕੋਈ ਅਜਿਹੀ ਜ਼ਰੂਰਤ ਪੈਂਦੀ ਹੈ ਤਾਂ ਟਰੱਸਟ ਉਨ੍ਹਾਂ ਦਾ ਸਾਥ ਦੇਵੇਗਾ।

ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਜ਼ਿਕਰਯੋਗ ਹੈ ਕਿ ਮੀਟਿੰਗ ਦੌਰਾਨ ਡਾ.ਓਬਰਾਏ ਵੱਲੋਂ ਅਫਗਾਨਿਸਤਾਨ ਦੇ ਸ਼ਰਨਾਰਥੀਆਂ ਤੋਂ ਇਲਾਵਾ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਪਰਉਪਕਾਰਾਂ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਅੰਬੈਸਡਰ ਫ਼ਰੀਦ ਮਾਮੰਦਜ਼ਈ ਨੇ ਕਿਹਾ ਕਿ ਕਿਸੇ ਭੁੱਖੇ ਦੇ ਢਿੱਡ 'ਚ ਦਾਣਾ ਪਾਉਣਾ ਸਭ ਤੋਂ ਵੱਡਾ ਪਰਉਪਕਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਹੌਲ ਠੀਕ ਹੋਣ ਉਪਰੰਤ ਪਟਿਆਲੇ ਆ ਕੇ ਡਾ.ਓਬਰਾਏ ਨੂੰ ਨਿੱਜੀ ਤੌਰ ’ਤੇ ਮਿਲਣਾ ਉਨ੍ਹਾਂ ਦੀ ਦਿਲੀ ਇੱਛਾ ਹੈ। ਇਸ ਮੀਟਿੰਗ ਦੌਰਾਨ ਉਪਰੋਕਤ ਤੋਂ ਇਲਾਵਾ ਟਰੱਸਟ ਦੇ ਮੈਂਬਰ ਰਵਿੰਦਰ ਸਿੰਘ ਰੌਬਿਨ ਵੀ ਮੌਜੂਦ ਸਨ। 

ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

  • SP Oberoi
  • Afghanistan
  • Refugees
  • Rations
  • Sarbatt Da Bhala Trust
  • ਡਾ ਓਬਰਾਏ
  • ਅਫ਼ਗਾਨਿਸਤਾਨ
  • ਸ਼ਰਨਾਰਥੀ
  • ਰਾਸ਼ਨ
  • ਸਰਬੱਤ ਦਾ ਭਲਾ ਟਰੱਸਟ

ਮਾਨਸਾ ’ਚ ਸਿਹਤ ਵਿਭਾਗ ਦਾ ਕਾਰਨਾਮਾ, ਨੌਜਵਾਨ ਨੂੰ ਬਣਾ ਦਿੱਤਾ ‘ਮਾਂ’, ਜਾਣੋ ਕੀ ਹੈ ਪੂਰਾ ਮਾਮਲਾ

NEXT STORY

Stories You May Like

  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • salman reveals in new  bigg boss 20  teaser  every contestant to get  vardaan
    'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ ਨੂੰ ਮਿਲੇਗਾ ਇੱਕ 'ਵਰਦਾਨ'
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • salman khan drops first hint for   bigg boss hindi season 20
    'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ ਝਲਕ
  • basant meghwal wins silver in high jump at world u 20 championship
    ਬਸੰਤ ਮੇਘਵਾਲ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਹਾਈ ਜੰਪ' ਚ ਜਿੱਤਿਆ Silver
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +