Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    8:19:26 PM

  • gst team  s action a direct attack on media freedom  rao

    GST ਟੀਮ ਦੀ ਕਾਰਵਾਈ ਮੀਡੀਆ ਦੀ ਆਜ਼ਾਦੀ 'ਤੇ ਸਿੱਧਾ...

  • manoranjan kalia s big statement regarding navjot kaur sidhu s return to bjp

    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ...

  • aap government afraid of media s truth

    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ,...

  • punjab government  s continuous attack on media is unconstitutional  khanna

    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਦੇ ਖੇਤਰ ‘ਚ ਹੰਭਲਾ:  ਐੱਸ. ਪੀ. ਓਬਰਾਏ

PUNJAB News Punjabi(ਪੰਜਾਬ)

ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਦੇ ਖੇਤਰ ‘ਚ ਹੰਭਲਾ:  ਐੱਸ. ਪੀ. ਓਬਰਾਏ

  • Edited By Shivani Attri,
  • Updated: 14 Jun, 2025 05:05 PM
Jalandhar
sp singh oberoi statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਤੁਸੀਂ ਕਿਹੜੇ ਸਮੁੰਦਰ ਅਤੇ ਉਸ ਦੇ ਕਿਹੜੇ ਰਹੱਸ ਦੀ ਗੱਲ ਕਰਦੇ ਹੋ ਜੇ ਤੁਸੀਂ ਸਮੁੰਦਰ ਵੇਖਣਾ ਹੈ ਜਾਂ ਉਸ ਦੇ ਰਹੱਸ ਦਾ ਅਨੰਦ ਮਾਨਣਾ ਹੈ ਤਾਂ ਅਨੰਦਪੁਰ ਦਾ ਧਿਆਨ ਧਰ ਬਾਬਾ ਬਖਸ਼ਾ ਜੀਜਦ ਗੁਰੂ ਪਾਤਸ਼ਾਹ ਦੀ ਮੁਹੱਬਤ ਵਿੱਚ ਪੂਰਾ ਸੂਰਾ ਹੋ ਇਨ੍ਹਾਂ ਸ਼ਬਦਾਂ ਨਾਲ ਅਨੰਦਪੁਰ ਸਾਹਿਬ ਦੀ ਮਹਿਮਾ ਕਰਦਾ ਹੈ ਤਾਂ ਅੱਖਾਂ ਆਪ-ਮੁਹਾਰੇ ਮੁੰਦ ਜਾਂਦੀਆਂ ਹਨ।  ਸੱਚਮੁਚ ਅਨੰਦਪੁਰ ਸਾਹਿਬ ਜਿੱਥੇ ਇਕ ਨਿਵੇਕਲੀ ਕੌਮ ਸਿਖ਼ਰ ਗ੍ਰਹਿਣ ਕਰਦੀ ਹੈ ਪਰ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਅਨੰਦਪੁਰ ਸਾਹਿਬ ਜਿਵੇਂ ਸਿਖ਼ਰ ਗ੍ਰਹਿਣ ਕਰਨਾ ਚਾਹੀਦਾ ਸੀ ਓਵੇਂ ਕਰ ਨਾ ਸਕਿਆ ਬੇਸ਼ਕ ਹਾਲਾਤ ਹੁਣ ਬਹੁਤ ਬਿਹਤਰ ਹੋ ਚੁੱਕੇ ਹਨ। ਲੋਕਾਂ ਦਾ ਧਿਆਨ ਅਨੰਦਪੁਰ ਵੱਲ ਹੋਇਆ ਹੈ ਅਤੇ ਇਹ ਪਾਕ ਧਰਤਿ ਸੰਸਾਰ ਦੇ ਨਕਸ਼ੇ 'ਤੇ ਆਏਗੀ ਇਹ ਸਾਡਾ ਭਰੋਸਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ ਰਹੇਗਾ ਬੰਦ

ਅਨੰਦਪੁਰ ਸਾਹਿਬ ਦੀ ਧਰਤਿ ਅਤੇ ਪਿਛਲੇ ਸਮੇਂ 'ਸੰਨੀ ਓਬਰਾਏ ਵਿਵੇਕ ਸਦਨ' ਦੀ ਸਥਾਪਨਾ ਉਨ੍ਹਾਂ ਯਤਨਾਂ ਵਿੱਚੋਂ ਇਕ ਪ੍ਰਵਾਨ ਕਰਨੀ ਚਾਹੀਦੀ ਹੈ, ਜੋ ਅਨੰਦਪੁਰ ਸਾਹਿਬ ਦੇ ਵਿਕਾਸ ਅਤੇ ਵਿਗਾਸ ਲਈ ਭੂਮਿਕਾ ਨਿਭਾਉਣ ਵਾਲੇ ਯਤਨ ਹੋ ਰਹੇ ਹਨ। ਇਸ ਸਦਨ ਦਾ ਮੁੱਖ ਕਾਰਜ ਅਨੰਦਪੁਰ ਦੇ ਇਰਦ-ਗਿਰਦ ਵਿੱਦਿਆ ਦਾ ਇਕ ਅਜਿਹਾ ਸਤੰਭ ਖੜ੍ਹਾ ਕਰਨਾ ਹੈ ਜੋ ਥੁੜਾਂ ਮਾਰੇ ਉਨ੍ਹਾਂ ਯੋਗ ਵਿਦਿਆਰਥੀਆਂ ਨੂੰ ਆਪਣੀ ਹਿੱਕ ਨਾਲ ਲਾਵੇ ਜੋ ਵਿੱਤੀ ਕਮਜ਼ੋਰੀਆਂ ਕਾਰਨ ਕਿਤਾਬ ਤੋਂ ਹਮੇਸ਼ਾਂ ਲਈ ਦੂਰ ਹੋ ਗਏ ਅਤੇ ਹੋ ਰਹੇ ਹਨ। ਇਸ ਸਾਰੇ ਕਾਰਜਾਂ ਪਿੱਛੇ ਦੁਬਈ ਨਾਲ ਸਬੰਧਤ ਮਸ਼ਹੂਰ ਦਾਨੀ ਐੱਸ. ਪੀ. ਐੱਸ. ਓਬਰਾਏ ਦੇ ਕਾਰਜਾਂ ਵਿੱਚੋਂ ਵੇਖੀ ਜਾ ਸਕਦੀ ਹੈ। ਕਰੋੜਾਂ ਰੁਪਏ ਖ਼ਰਚ ਉਨ੍ਹਾਂ ਨੇ ਇਸ ਕੇਂਦਰ ਦੀ ਸਥਾਪਨਾ ਕੀਤੀ ਪਰ ਉਨਾਂ ਦੀ ਮੁਹੱਬਤੀ ਭਾਵਨਾ ਇਸ ਕਾਰਜ ਨਾਲ ਸੰਤੁਸ਼ਟ ਨਹੀਂ ਹੋਈ ਅਤੇ ਫਿਰ ਸੋਚ ਵਿਚਾਰ ਉਪਰੰਤ ਉਨਾਂ ਨੇ ਇਸ ਕੇਂਦਰ ਨੂੰ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦਾ ਨਿਰਣਾ ਲੈ ਲਿਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ਇਸ ਕਾਰਜ ਨੂੰ ਅੱਗੇ ਵਧਾਉਂਦੇ ਹੋਏ ਉਨਾਂ ਨੂੰ ਮਸ਼ਹੂਰ ਵਿੱਦਿਆ ਸ਼ਾਸ਼ਤਰੀ ਡਾ. ਸਰਬਜਿੰਦਰ ਸਿੰਘ ਦੀ ਚੋਣ ਵਾਈਸ ਚਾਂਸਲਰ ਵਜੋਂ ਆਉਣ ਵਾਲੇ ਸਮੇਂ ਵੱਲ ਇਸ਼ਾਰਾ ਕਰਦਿੱਤਾ ਹੈ। ਅੱਜ ਇਸ ਕਾਰਜ ਦਾ ਸਿਖਰ ਗ੍ਰਹਿਣ ਕਰ ਗਿਆ ਜਦ ਜਗਤ ਗੁਰੂ ਨਾਨਕਦੇਵ ਪੰਜਾਬ ਸਟੇਟ ਓਪਨਯੂਨੀਵਰਸਿਟੀ ਨਾਲ ਉਨਾਂ ਦਾ ਮੈਮੋਰੈਂਡਮ ਆਫ ਅੰਡਰਸਟੈਡਿੰਗ (MoUs) ਕੀਤਾ ਜਿਸ ਵਿੱਚ ਇਸ ਯੂਨੀਵਰਸਿਟੀ ਦੇ ਬਹੁਤ ਹੀ ਮਹੱਤਵਪੂਰਨ ਕਿੱਤਾ ਮੁਖੀ ਕੋਰਸ ਇਸ ਬਣ ਰਹੀ ਯੂਨੀਵਰਸਿਟੀ ਦਾ ਹਿੱਸਾ ਹੋ ਗਏ ਹਨ। ਅੱਜ ਇਸ ਕਾਰਜ ਲਈ ਡਾ. ਐਸ.ਪੀ.ਐਸ. ਓਬਰਾਏ ਜੀ ਦੀ ਅਗਵਾਈ ਵਿੱਚ ਡਾਇਰੈਕਟਰ ਸਦਨ ਡਾ. ਭੁਪਿੰਦਰ ਕੌਰ ਜੀ ਨੇ ਹਸਤਾਖਰ ਕੀਤੇ ਅਤੇ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਬਲਜੀਤ ਸਿੰਘ ਖਹਿਰਾ ਨੇ ਇਸ ਪਵਿੱਤਰ ਸੰਧੀ 'ਤੇ ਹਸਤਾਖਰ ਕਰਕੇ ਸਹੀ ਪਾਈ। 

ਯੂਨੀਵਰਸਿਟੀ ਦੇ ਅਧਿਆਪਕ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਇਸ ਇਤਿਹਾਸਕ ਮੌਕੇ 'ਤੇ ਇਕੱਠੇ ਹੋਏ। ਯੂਨੀਵਰਸਿਟੀ ਵੱਲੋਂ ਡਾ. ਵਿਨੋਦ ਕੁਮਾਰ ਨੇ 'ਓਬਰਾਏ ਸਾਹਿਬ' ਦੇ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਕੇ ਉਨ੍ਹਾਂ ਨੂੰ ਮਨੁੱਖਤਾ ਦਾ ਮਸੀਹਾ ਦੱਸਿਆ।  ਇਸ ਤਰ੍ਹਾਂ ਰਜਿਸਟਰਾਰ ਸਾਹਿਬ ਨੇ ਕਿਹਾ ਕਿ ਮੈਂ ਇਸ ਇਤਿਹਾਸਕ ਪੱਤਰ 'ਤੇ ਸਹੀ ਪਾ ਖ਼ੁਦ ਮਾਣ-ਮਹਿਸੂਸ ਕਰ ਰਿਹਾ ਹਾਂ। ਪ੍ਰੋ. ਓਬਰਾਏ ਨੇ ਕਿਹਾ ਕਿ ਇਸ ਸਾਰੇ ਕਾਰਜਾਂ ਵਿੱਚੋਂ ਮੈਂ ਮਨਫੀ ਹਾਂ ਅਸਲ ’ਚ ਇਹ ਗੁਰੂ ਕਿਰਪਾ ਹੈ ਅਤੇ ਗੁਰੂ ਨਾਨਕ ਜੀ ਨੇ ਇਹ ਬਖ਼ਸ਼ਿਸ਼ ਮੇਰੇ 'ਤੇ ਕਰ ਦਿੱਤੀ ਹੈ। ਡਾ. ਸਰਬਜਿੰਦਰ ਸਿੰਘ ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸੰਨੀ ਓਬਰਾਏ ਸਦਨ ਦੀ ਡਾਇਰੈਕਟਰ ਅਤੇ ਯੂਨੀਵਰਸਿਟੀ ਵੱਲੋਂ 3 ਸਟਾਫ਼ ਮੈਂਬਰਾਂ ਡਾ. ਸੁਖਦੇਵ ਸਿੰਘ, ਡਾ. ਜਗਜੀਤ ਸਿੰਘ ਨੇ ਵਿਚਾਰ ਪੇਸ਼ ਕੀਤੇ।

ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • sp singh oberoi
  • statement
  • Anandpur Sahib
  • ਅਨੰਦਪੁਰ ਸਾਹਿਬ
  • ਸੰਨੀ ਓਬਰਾਏ ਵਿਵੇਕ ਸਦਨ
  •  ਐੱਸ ਪੀ ਓਬਰਾਏ

ਲੁਧਿਆਣਾ 'ਚ 2 ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ, ਗਿਣਤੀ 31 ਹੋਈ

NEXT STORY

Stories You May Like

  • p  s  t  e  t  exam will be held on march 15
    15 ਮਾਰਚ ਨੂੰ ਹੋਵੇਗੀ ਪੀ. ਐੱਸ. ਟੀ. ਈ. ਟੀ. ਪ੍ਰੀਖਿਆ
  • ndps  arrested  police
    ਐੱਨ. ਡੀ. ਪੀ. ਐੱਸ. ਐਕਟ ਤਹਿਤ 1 ਗ੍ਰਿਫ਼ਤਾਰ
  • rahul gandhi  house  adjournment  lok sabha
    ਰਾਹੁਲ ਦੇ ਭਾਸ਼ਣ 'ਤੇ ਪਿਆ ਰੌਲ਼ਾ ! ਸਦਨ ਦੀ ਕਾਰਵਾਈ ਪੂਰੇ ਦਿਨ ਲਈ ਹੋਈ ਮੁਲਤਵੀ
  • lok sabha  rahul gandhi  kiren rijiju  house
    ਰਾਹੁਲ ਨੇ ਸਪੀਕਰ ਦੇ ਫ਼ੈਸਲੇ ਦੀ ਉਲੰਘਣਾ ਕਰਦੇ ਹੋਏ ਸਦਨ ਦਾ ਸਮਾਂ ਕੀਤਾ ਬਰਬਾਦ : ਕਿਰਨ ਰਿਜਿਜੂ
  • new orders in the sri harmandir sahib
    ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈ਼ਸਲਾ, ਹੁਣ ਹਫਤੇ 'ਚ ਦੋ ਦਿਨ...
  • sri guru granth sahib ji  sri akal takht sahib
    328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਆਦੇਸ਼ ਜਾਰੀ
  • coffee exports grew by 22 50 percent
    ਕੌਫੀ ਬਰਾਮਦ 2025 ’ਚ ਮੁੱਲ ਦੇ ਲਿਹਾਜ਼ ਨਾਲ 22.50 ਫੀਸਦੀ ਵਧੀ
  • opposition criticizes dissolution of lower house in japan
    ਜਾਪਾਨ ਦੀ ਸਿਆਸਤ 'ਚ ਵੱਡਾ ਭੂਚਾਲ! PM ਤਾਕਾਇਚੀ ਵੱਲੋਂ ਹੇਠਲਾ ਸਦਨ ਭੰਗ ਕਰਨ 'ਤੇ ਭੜਕੇ ਵਿਰੋਧੀ
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
  • manik goyal on punjab kesari raid
    ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
  • sushil kumar rinku statement
    ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aap government trying to suppress truth jairam thakur
      ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
    • ex soldier stabbed to death over old enmity
      ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ...
    • manik goyal on punjab kesari raid
      ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
    • aam aadmi party  punjab government  us trade agreement
      US ਟਰੇਡ ਸਮਝੌਤੇ 'ਤੇ  ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ 'ਆਪ' : ਪ੍ਰਿਤਪਾਲ...
    • sushil kumar rinku statement
      ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
    • flipkart delivery boy robbed
      Flipkart ਦੇ Delivery Boy ਨਾਲ ਹੋਈ ਲੁੱਟ, ਪਾਰਸਲ ਖੋਹ ਕੇ ਲੈ ਗਏ ਲੁਟੇਰੇ
    • punjab toll plaza
      ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ 'ਤੇ ਲੱਗਿਆ 'ਪ੍ਰਾਈਵੇਟ ਟੈਕਸ'! ਵਾਹਨ...
    • kunwar vijay pratap spoke in favor of punjab kesari
      ਪੰਜਾਬ ਕੇਸਰੀ ਦੇ ਹੱਕ 'ਚ ਆਏ ਕੁੰਵਰ ਵਿਜੇ ਪ੍ਰਤਾਪ, ਕਿਹਾ- 'ਸਰਕਾਰ ਨੇ ਸਾਰੇ...
    • lights will remain off in these areas of punjab tomorrow
      ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ
    • punjab government  raja warring  bhagwant mann  raid
      ਨਾਕਾਮੀਆਂ ਨੂੰ ਸੁਧਾਰਨ ਦੀ ਬਜਾਏ ਮੀਡੀਆ 'ਤੇ ਹਮਲਾ ਕਰ ਰਹੀ AAP, ਪੰਜਾਬ ਸਭ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +