Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:16:31 AM

  • incident in usa

    ਅਮਰੀਕਾ 'ਚ ਮਾਮੂਲੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ...

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

PUNJAB News Punjabi(ਪੰਜਾਬ)

ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

  • Edited By Gurminder Singh,
  • Updated: 19 Sep, 2024 06:28 PM
Faridkot-Muktsar
speaker  kultar sandhwan  shooting range
  • Share
    • Facebook
    • Tumblr
    • Linkedin
    • Twitter
  • Comment

ਜੈਤੋ  (ਰਘੂਨੰਦਨ ਪਰਾਸ਼ਰ) : ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਖੇਡਾਂ ਤੇ ਖਿਡਾਰੀਆਂ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਇਸ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ੂਟਿੰਗ ਰੇਂਜ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸ਼ੂਟਿੰਗ ਇਕ ਅਜਿਹੀ ਪ੍ਰਤੀਯੋਗੀ ਸਪੋਰਟਸ ਹੈ ਜਿਸ ਦਾ ਸਬੰਧ ਸਿੱਧਾ ਇਕਾਗਰਤਾ ਅਤੇ ਸਟੀਕਤਾ ਨਾਲ ਹੁੰਦਾ ਹੈ । ਨਿਸ਼ਾਨਾ ਸਾਧਦਿਆਂ ਖਿਡਾਰੀ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਸ ਦੇ ਹੱਥ ਵਿਚ ਕਿਹੜੀ ਬੰਦੂਕ ਹੈ, ਜੇ ਉਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਆਪਣੇ ਆਪ ਨੂੰ ਸੰਤੁਲਨ ਵਿਚ ਰੱਖਦਾ ਹੈ ਤਾਂ ਉਸ ਦਾ ਨਿਸ਼ਾਨਾਂ ਹਮੇਸ਼ਾਂ ਸਹੀ ਲੱਗਦਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਨੂੰ ਚੰਗੀ ਸਰੀਰਕ ਅਤੇ ਦਿਮਾਗੀ ਸਿਹਤ ਨਾਲ ਜੋੜਨ ਲਈ ਪੰਜਾਬ ਸਰਕਾਰ ਦਾ ਇਹ ਇਕ ਵਧੀਆ ਉਪਰਾਲਾ ਹੈ। ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ । ਉਨ੍ਹਾਂ ਕਿਹਾ ਕਿ ਇਸ ਵਾਰ ਦੀ ਉਲੰਪਿਕ ਵਿਚ ਵੀ ਸ਼ੂਟਿੰਗ ਮੁਕਾਬਲਿਆ ਵਿਚ ਕੁਆਲੀਫਾਈ ਕਰਨ ਵਾਲੇ ਨੌਜਵਾਨਾਂ ਵਿਚ ਪੰਜਾਬੀਆਂ ਦੀ ਗਿਣਤੀ ਸਭ ਤੋਂ ਜ਼ਿਆਦਾ ਸੀ। ਇਸ ਲਈ ਸ਼ੂਟਿੰਗ ਮੁਕਾਬਲਿਆਂ ਵਿਚ ਪੰਜਾਬ ਦੀ ਸ਼ਮੂਲੀਅਤ ਅਤੇ ਇਸ ਖੇਡ ਪ੍ਰਤੀ ਰੁਚੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਹਰ ਜ਼ਿਲ੍ਹੇ ਵਿਚ ਮਿਆਰੀ ਸ਼ੂਟਿੰਗ ਰੇਂਜ ਬਣਵਾ ਰਹੀ ਹੈ । ਜਿਸ ਵਿਚੋਂ ਫਰੀਦਕੋਟ ਦੀ ਸ਼ੂਟਿੰਗ ਰੇਂਜ ਖਿਡਾਰੀਆਂ ਨੂੰ ਸਮਰਪਿਤ ਕੀਤੀ ਗਈ ਹੈ ।

ਉਨ੍ਹਾਂ ਕਿਹਾ ਕਿ ਇਸ ਸ਼ੂਟਿੰਗ ਰੇਂਜ ਵਿਚ ਨਿਸ਼ਾਨੇਬਾਜ਼ ਨੂੰ ਵਿਸ਼ਵ ਪੱਧਰ ਦਾ ਢਾਂਚਾ ਮੁਹੱਈਆ ਕਰਵਾਉਣ ਦਾ ਟੀਚਾ ਹੈ ਜਿਸ ਨੂੰ ਸੁਖਜੀਤ ਸਿੰਘ ਢਿੱਲਵਾਂ ਦੀ ਮਿਹਨਤ ਅਤੇ ਸਰਕਾਰ ਦੇ ਸਹਿਯੋਗ ਨਾਲ ਛੇਤੀ ਹੀ ਪ੍ਰਾਪਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਹੀ ਜਲਦੀ ਇਸ ਰੇਂਜ ਨੂੰ ਡਿਜੀਟਲ ਟਰੌਲੀਜ਼ ਵੀ ਮਿਲਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਇਹ ਕੋਸ਼ਿਸ਼ ਹੈ ਕਿ ਪਿੰਡਾਂ, ਸ਼ਹਿਰਾਂ ਦੀਆਂ ਗਲੀਆਂ, ਨਾਲੀਆਂ ਦੇ ਵਿਕਾਸ ਦੇ ਨਾਲ-ਨਾਲ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਫਾਊਂਡੇਸ਼ਨ ਵਲੋਂ ਸ਼ੂਟਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸ਼ੂਟਿੰਗ ਰੇਂਜ ਨਿਸ਼ਾਨੇਬਾਜ਼ੀ ਖੇਤਰ ਵਿਚ ਇਕ ਮੀਲ ਪੱਥਰ ਸਾਬਿਤ ਹੋਵੇਗਾ ਅਤੇ ਇੱਥੋਂ ਸਿਖਲਾਈ ਪ੍ਰਾਪਤ ਨੌਜਵਾਨ ਅਭੀਨਵ ਬਿੰਦਰਾ, ਅਵਨੀਤ ਕੌਰ ਸਿੱਧੂ, ਸਿਫਤ ਕੌਰ ਸਮਰਾ ਅਤੇ ਸਿਮਰਪ੍ਰੀਤ ਕੌਰ ਵਾਂਗ ਸਾਡੇ ਮੁਲਕ ਦਾ ਨਿਸ਼ਾਨੇਬਾਜ਼ੀ ਖੇਤਰ ਵਿੱਚ ਹੋਰ ਨਾਂ ਰੌਸ਼ਨ ਕਰਨਗੇ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਜਸਬੀਰ ਜੱਸੀ ਵੱਲੋਂ ਨਿਭਾਈ ਗਈ । ਸ਼ੂਟਿੰਗ ਰੇਂਜ ਦੇ ਉਦਘਾਟਨ ਤੋਂ ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਵਿਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਂਖੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਉਨ੍ਹਾਂ ਕਿਹਾ ਕਿ ਫਰੀਦਕੋਟ ਸ਼ਹਿਰ ਨਹਿਰੂ ਸਟੇਡੀਅਮ ਵਿਚ ਇਹ ਸ਼ੂਟਿੰਗ ਰੇਂਜ ਬਣਨਾ ਆਪਣੇ ਲਈ ਇਕ ਉਪਲੱਬਧੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਟਿੰਗ ਰੇਂਜ ਖੋਲ ਕੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਖੂਬਸੁਰਤ ਵਸੀਲਾ ਸਿਰਜਿਆ ਹੈ। ਇਸ ਤੋਂ ਪਹਿਲਾਂ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਸਮੂਹ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ੂਟਿੰਗ ਰੇਂਜ ਤੇ ਖਰਚੇ ਗਏ 12 ਲੱਖ ਰੁਪਏ ਦੀ ਰਾਸ਼ੀ ਜ਼ਿਲ੍ਹਾ ਯੋਜਨਾ ਬੋਰਡ ਅਤੇ ਐਮ.ਪੀ.ਲੈਂਡ ਫੰਡ ਵਿਚੋਂ ਖਰਚ ਕੀਤੀ ਗਈ ਹੈ । ਉਨ੍ਹਾਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੇਣ ਤੇ ਵੀ ਧੰਨਵਾਦ ਕੀਤਾ। 

  • Speaker
  • Kultar Sandhwan
  • Shooting Range
  • ਸਪੀਕਰ
  • ਕੁਲਤਾਰ ਸੰਧਵਾ
  • ਸ਼ੂਟਿੰਗ ਰੇਂਜ

ਜਵਾਨ ਪੁੱਤ ਦੀ ਤਿਰੰਗੇ 'ਚ ਲਪੇਟੀ ਲਾਸ਼ ਵੇਖ ਮਾਂ-ਪਿਓ ਪਾ ਰਹੇ ਕੀਰਨੇ, ਨਵੀਂ ਵਿਆਹੀ ਪਤਨੀ ਮਾਰ ਰਹੀ ਧਾਹਾਂ (ਵੀਡੀਓ)

NEXT STORY

Stories You May Like

  • director defrauded of  12 lakh in the name of the film   travel agent
    ਫਿਲਮ 'ਟ੍ਰੈਵਲ ਏਜੰਟ' ਦੇ ਨਾਂ 'ਤੇ ਡਾਇਰੈਕਟਰ ਨਾਲ 12 ਲੱਖ ਦੀ ਠੱਗੀ, ਕੇਸ ਦਰਜ
  • make in india  12 years  narendra modi  investment
    'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ ਜ਼ੋਰ
  • rajya sabha  12 seats  elections  election commission
    ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ ਰਹੀਆਂ ਖਾਲੀ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ
  • hearing in national herald case set for october 12
    ਨੈਸ਼ਨਲ ਹੈਰਾਲਡ ਮਾਮਲੇ ’ਚ 12 ਅਕਤੂਬਰ ਨੂੰ ਹੋਵੇਗੀ ਸੁਣਵਾਈ
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • women cannot lift lpg cylinders
    'ਮਹਿਲਾ LPG ਸਿਲੰਡਰ ਨਹੀਂ ਚੁੱਕ ਸਕਦੀ' ਕਹਿ ਕੇ ਨੌਕਰੀ ਤੋਂ ਕੀਤਾ ਇਨਕਾਰ, ਹੁਣ IOC ਦੇਵੇਗਾ 12 ਲੱਖ ਦਾ ਮੁਆਵਜ਼ਾ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy police presence at lpu
      LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +