Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    11:50:05 AM

  • h 1b visa rules

    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ...

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

  • punjabi boy in canada

    ਕੈਨੇਡਾ 'ਚ ਸੋਹਣੇ ਸੁਨੱਖੇ ਪੰਜਾਬੀ ਨੌਜਵਾਨ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ

PUNJAB News Punjabi(ਪੰਜਾਬ)

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ

  • Edited By Gurminder Singh,
  • Updated: 21 May, 2023 04:53 PM
Chandigarh
speaker  kultar singh sandhawan  water  appeal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬਾ ਵਾਸੀਆਂ ਖ਼ਾਸਕਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ। ਸੰਧਵਾਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਦੁਰਵਰਤੋਂ ਕਾਰਨ ਪੰਜਾਬ ਭਰ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ ਅਤੇ ਸੂਬੇ ਦੇ 150 ਬਲਾਕਾਂ ਵਿਚੋਂ 78 ਫ਼ੀਸਦੀ ਤੋਂ ਵੱਧ ਜ਼ਮੀਨੀ ਪਾਣੀ ਦੇ ਹੇਠਾਂ ਜਾਣ ਕਾਰਨ ‘ਡਾਰਕ ਜ਼ੋਨ’ ਵਿਚ ਆ ਗਏ ਹਨ। ਤੇਜ਼ੀ ਨਾਲ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਝੋਨੇ ਦੀ ਲੁਆਈ ਤੋਂ ਸਿੱਧੀ ਬਿਜਾਈ ਵਰਗੀ ਉੱਨਤ ਤਕਨੀਕ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਦੇਸ਼ ਦੇ ਅੰਨ ਭੰਡਾਰ ਵਿਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਕਣਕ-ਝੋਨੇ ਫ਼ਸਲਾਂ ਦੀ ਉਪਜ ਕੀਤੀ ਅਤੇ ਧਰਤੀ ਹੇਠਲੇ ਪਾਣੀ ਦਾ ਵੱਧ ਤੋਂ ਵੱਧ ਵਰਤਿਆ ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨ-ਬ-ਦਿਨ ਡਿੱਗਦਾ ਜਾ ਰਿਹਾ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਦੇ ਮਨਸ਼ੇ ਨਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਦੀ ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਵਿਲੱਖਣ ਪਹਿਲ ਕੀਤੀ ਗਈ ਹੈ। ਇਸ ਮਕਸਦ ਦੀ ਪੂਰਤੀ ਲਈ ਸਰਕਾਰ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ ਤਾਂ ਜੋ ਕਿਸਾਨ ਝੋਨੇ ਦੀ ਲੁਆਈ ਲਈ ਰਵਾਇਤੀ ਤਰੀਕੇ ਛੱਡ ਕੇ ਪਾਣੀ ਦੀ ਬੱਚਤ ਕਰਨ ਦੇ ਉਦਮਾਂ 'ਚ ਆਪਣਾ ਬਣਦਾ ਯੋਗਦਾਨ ਪਾ ਸਕਣ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਪਾਣੀ ਬਚਾਉਣ ‘ਚ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਵੱਖੋ-ਵੱਖ ਫ਼ਸਲਾਂ ਜਿਵੇਂ ਮੂੰਗੀ, ਮੱਕੀ, ਦਾਲਾਂ ਅਤੇ ਬਾਜਰੇ ਸਮੇਤ ਬਦਲਵੀਂ ਫ਼ਸਲਾਂ ਦੀ ਪੈਦਾਵਾਰ ਕਰਨ ਦੀ ਅਪੀਲ ਵੀ ਕੀਤੀ। ਸੰਧਵਾਂ ਨੇ ਕਿਹਾ ਕਿ ਭੂ ਵਿਗਿਆਨ ਦੀਆਂ ਰਿਪੋਰਟਾਂ ਮੁਤਾਬਿਕ ਪੰਜਾਬ ਦਾ ਪਾਣੀ 2039 ਤੱਕ ਖਤਰਨਾਕ ਪੱਧਰ ਤੱਕ ਹੇਠਾਂ ਜਾ ਸਕਦਾ ਹੈ। ਇਸ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਸਿੰਜਾਈ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਜ਼ਮੀਨੀ ਪਾਣੀ ਦੀ ਵਰਤੋਂ ਅਤਿ ਜ਼ਰੂਰਤਮੰਦ ਹਲਾਤਾਂ ਵਿੱਚ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਸਦਕਾ ਸਾਨੂੰ ਆਪਣੇ ਘਰਾਂ ਵਿਚ ਵੀ ਪਾਣੀ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ ਅਤੇ ਲੋੜ ਅਨੁਸਾਰ ਪਾਣੀ ਵਰਤਣਾ ਚਾਹੀਦਾ ਹੈ। ਘਰਾਂ ਦੀਆਂ ਫਾਲਤੂ ਚਲ ਰਹੀਆਂ ਅਤੇ ਨਿਰੰਤਰ ਲੀਕ ਹੋ ਰਹੀਆਂ ਟੂਟੀਆਂ ਨੂੰ ਦਰੁਸਤ ਕਰਾਉਣਾ ਚਾਹੀਦਾ ਹੈ।

  • Speaker
  • Kultar Singh Sandhawan
  • Water
  • Appeal
  • ਸਪੀਕਰ
  • ਕੁਲਤਾਰ ਸਿੰਘ ਸੰਧਵਾਂ
  • ਪਾਣੀ
  • ਅਪੀਲ

ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਅਧਿਆਪਕਾਂ ਲਈ ਵੱਡਾ ਫ਼ੈਸਲਾ

NEXT STORY

Stories You May Like

  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • encouraging the use of electric cars is the need of the hour
    ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
  • asian games  manu bhaker  s appeal to her colleagues
    ਏਸ਼ੀਆਈ ਖੇਡਾਂ : ਸ਼ਿਕਾਇਤਾਂ ਛੱਡ ਸਰਵੋਤਮ ਪ੍ਰਦਰਸ਼ਨ ਕਰਨ ਖਿਡਾਰੀ; ਮਨੂ ਭਾਕਰ ਦੀ ਸਾਥੀਆਂ ਨੂੰ ਅਪੀਲ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • saudi arabia issues emergency alert
    ਮੱਕਾ, ਜੇਦਾਹ 'ਚ ਐਮਰਜੈਂਸੀ ਅਲਰਟ ਜਾਰੀ ! ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ
  • gulf countries appealed to iran
    ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • adgp m f farooqui took charge at lpu
      LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
    • heavy police presence at lpu
      LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +