ਚੰਡੀਗੜ੍ਹ (ਅੰਕੁਰ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਲਮੀਕਿ ਜਯੰਤੀ ’ਤੇ ਮਹਾਰਿਸ਼ੀ ਵਾਲਮੀਕਿ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਇਕ ਮਹਾਨ ਅਧਿਆਤਮਿਕ ਸ਼ਖ਼ਸੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਮਹਾਕਾਵਿ ਰਾਮਾਇਣ ਦੀ ਰਚਨਾ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਖੁੱਲ੍ਹਣ ਜਾ ਰਿਹਾ ਇਕ ਹੋਰ Airport! ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਦਾ ਆਸ਼ੀਰਵਾਦ ਪੰਜਾਬੀਆਂ ਦੇ ਜੀਵਨ ’ਚ ਸ਼ਾਂਤੀ, ਖੁਸ਼ਹਾਲੀ ਤੇ ਚੰਗੀ ਸਿਹਤ ਲੈ ਕੇ ਆਵੇ। ਸਾਨੂੰ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਹ ਦਿਨ ਸਾਨੂੰ ਸੱਚਾਈ ਦੀ ਸਦੀਵੀਂ ਸ਼ਕਤੀ ਤੇ ਸੱਚਾਈ ਨਾਲ ਜੀਵਨ ਜਿਊਣ ਦੀ ਮਹੱਤਤਾ ਦੀ ਯਾਦ ਦਿਵਾਉਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਾਪਰਟੀ ਡੀਲਰ ਨੇ ਜਾਅਲੀ ਬੈਨਾਮੇ ਬਣਾ ਕੇ ਵੇਚੀ ਜ਼ਮੀਨ, ਪਰਚਾ
NEXT STORY