Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:07:53 PM

  • punjab bjp appointment

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • big blow to farmers

    ਕਿਸਾਨਾਂ ਨੂੰ ਵੱਡਾ ਝਟਕਾ ! ਯੂਰਪੀ ਸੰਘ ਨੇ 22 ਕਰੋੜ...

  • punjab bandh schools and banks organizations

    ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ...

  • punjab air pollution pakistan report ncr

    NCR ਤੇ ਪੰਜਾਬ ਦੀ ਹਵਾ ’ਚ ਪ੍ਰਦੂਸ਼ਣ ਲਈ ਬਹੁਤ ਹੱਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੰਧਵਾਂ ਨੇ ਜੁੱਤੀ ਬਣਾਉਣ 'ਤੇ 12 ਫ਼ੀਸਦੀ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਹੀ ਇਹ ਗੱਲ

PUNJAB News Punjabi(ਪੰਜਾਬ)

ਸੰਧਵਾਂ ਨੇ ਜੁੱਤੀ ਬਣਾਉਣ 'ਤੇ 12 ਫ਼ੀਸਦੀ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਹੀ ਇਹ ਗੱਲ

  • Updated: 04 Dec, 2023 01:48 AM
Chandigarh
speaker kultar singh sandhwan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ 'ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।

ਸਦੀਆਂ ਤੋਂ ਆਪਣੇ ਹੱਥਾਂ ਨਾਲ ਜੁੱਤੀਆਂ ਬਣਾਉਣ ਵਾਲੇ ਕਾਰੀਗਰਾਂ ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਲੋਕ ਸਦੀਆਂ ਪੁਰਾਣੀ ਪ੍ਰੰਪਰਾ ਨੂੰ ਜੀਵਤ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਆਪਹੁਦਰੇ ਫ਼ੈਸਲੇ ਨਾਲ ਇਸ ਰਵਾਇਤੀ ਉਦਯੋਗ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਰਵਾਇਤੀ ਕਿੱਤਿਆਂ ਦਾ ਸਮਰਥਨ ਕੀਤਾ ਜਾਵੇ ਤਾਂ ਜੋ ਹੱਥੀਂ ਜੁੱਤੀ ਬਣਾਉਣ ਵਾਲੇ ਕਾਰੀਗਰ ਆਪਣੀ ਰੋਜ਼ੀ-ਰੋਟੀ ਕਮਾ ਸਕਣ।

ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਲੋਕ ਪੱਖੀ ਅਤੇ ਉਦਯੋਗ ਪੱਖੀ ਨੀਤੀਆਂ ਨਾਲ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ ਪਰ ਇਸ ਦੇ ਉਲਟ ਕੇਂਦਰ ਸਰਕਾਰ ਵੱਡੇ ਉਦਯੋਗਿਕ ਦਿੱਗਜਾਂ ਦੀ ਸਹਾਇਤਾ ਤਾਂ ਕਰ ਰਹੀ ਹੈ, ਜਦਕਿ ਹਰ ਕਿਸਮ ਦੇ ਅਸੰਗਠਿਤ ਖੇਤਰਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

  • Punjab Vidhan Sabha
  • Speaker Kultar Singh Sandhwan
  • Central Government
  • Shoemaking Industry
  • Tax
  • ਪੰਜਾਬ ਵਿਧਾਨ ਸਭਾ
  • ਸਪੀਕਰ ਕੁਲਤਾਰ ਸਿੰਘ ਸੰਧਵਾਂ
  • ਕੇਂਦਰ ਸਰਕਾਰ
  • ਸ਼ੂਮੇਕਿੰਗ ਇੰਡਸਟਰੀ
  • ਟੈਕਸ

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ

NEXT STORY

Stories You May Like

  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • lightning strikes during ongoing match  kills player  injures 12 people  video
    ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ (Video)
  • central governments big step for women entrepreneurs
    ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ ਨੂੰ ਮਿਲੇਗਾ ਹੁਲਾਰਾ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
Trending
Ek Nazar
controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab band bjp office big news
      'ਪੰਜਾਬ ਬੰਦ' ਵਿਚਾਲੇ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ...
    • lalru market closed  road jam in handesra
      ਲਾਲੜੂ ਬਾਜ਼ਾਰ ਬੰਦ, ਹੰਡੇਸਰਾ ’ਚ ਸੜਕ ਜਾਮ, ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ
    • punjab bandh has an impact on doaba buses closed jalandhar bus stand
      'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • tarn taran unidentified person
      ਤਰਨਤਾਰਨ: ਅਣਪਛਾਤੇ ਵੱਲੋਂ ਸਕੂਟਰੀ 'ਤੇ ਜਾ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ...
    • machhiwara city completely shut down on punjab bandh call
      ਪੰਜਾਬ ਬੰਦ ਦੇ ਸੱਦੇ 'ਤੇ ਮਾਛੀਵਾੜਾ ਸ਼ਹਿਰ ਮੁਕੰਮਲ ਬੰਦ, ਸੜਕਾਂ 'ਤੇ ਪੱਸਰੀ...
    • tanda  punjab band traffic jam on the national highway
      'ਪੰਜਾਬ ਬੰਦ' ਦੌਰਾਨ ਟਾਂਡਾ ਮੁਕੰਮਲ ਤੌਰ 'ਤੇ ਕਹਿ ਰਿਹਾ ਬੰਦ, ਨੈਸ਼ਨਲ ਹਾਈਵੇਅ...
    • drugs worth rs 38 00 00 000 seized in punjab
      ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
    • punjab bandh buses closed in bathinda markets shuttered
      ਪੰਜਾਬ ਬੰਦ : ਬਠਿੰਡਾ 'ਚ ਬੱਸਾਂ ਬੰਦ, ਬਜ਼ਾਰਾਂ ਦੇ ਸ਼ਟਰ ਡਾਊਨ ਅਤੇ ਆਵਾਜਾਈ ਠੱਪ,...
    • fraud case
      ਨੌਕਰੀ ਦਾ ਝਾਂਸਾ ਦੇ ਕੇ 8 ਲੱਖ ਦੀ ਮਾਰੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +