Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    1:41:18 PM

  • indian ship crosses hormuz

    ਤੇਲ ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ ਕੀਤਾ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • heatwave to wreak havoc in punjab for next 5 days

    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ...

  • due to the impact of the war discounts on food and beverages have ended

    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਪੀਕਰ ਸੰਧਵਾਂ ਨੇ ਪ੍ਰਾਇਮਰੀ ਸਕੂਲ ’ਚ ਮਿਡ-ਡੇਅ-ਮੀਲ ਦੀ ਕੀਤੀ ਚੈਕਿੰਗ, ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ

PUNJAB News Punjabi(ਪੰਜਾਬ)

ਸਪੀਕਰ ਸੰਧਵਾਂ ਨੇ ਪ੍ਰਾਇਮਰੀ ਸਕੂਲ ’ਚ ਮਿਡ-ਡੇਅ-ਮੀਲ ਦੀ ਕੀਤੀ ਚੈਕਿੰਗ, ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ

  • Updated: 06 Feb, 2023 08:04 PM
Chandigarh
speaker sandhwan  mid day meal primary school  food children
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਮਿਡ-ਡੇਅ-ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈੱਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ। ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋੜੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੁੱਜੇ ਸੰਧਵਾਂ ਨੇ ਖਾਣੇ ਦੀ ਗੁਣਵੱਤਾ ਪ੍ਰਤੀ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਕੂਲਾਂ ’ਚ ਮਿਲਦੇ ਖਾਣੇ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮੁੜ ਪੈਰਾਂ ਸਿਰ ਕਰਕੇ ਉਨ੍ਹਾਂ ਨੂੰ ਸ਼ਾਨਦਾਰ ਬਣਾਉਣਾ ਸਾਡਾ ਮੁੱਖ ਮਨੋਰਥ ਹੈ।

ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ਦੇ ਆਪਣੇ ਦੌਰੇ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਚਾਰ ਸਰਕਾਰੀ ਸਕੂਲਾਂ ਨੂੰ 8 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ, ਸਰਕਾਰੀ ਹਾਈ ਸਕੂਲ ਵਾੜਾ ਦਰਾਕਾ, ਸਰਕਾਰੀ ਪ੍ਰਾਇਮਰੀ ਸਕੂਲ ਡੱਗੋ ਰੋਮਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੱਤੀ ਰੋੜੀ ਨੂੰ 2-2 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਨੂੰ 1 ਲੱਖ ਰੁਪਏ ਦੀ ਰਾਸ਼ੀ ਕਲੱਬ ਦਾ ਸਾਮਾਨ ਖ਼ਰੀਦਣ ਲਈ ਦਿੱਤੀ ਗਈ।

ਸਕੂਲਾਂ ’ਚ ਆਪਣੇ ਸੰਬੋਧਨ ਦੌਰਾਨ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਦੇ ਮਕਸਦ ਨਾਲ ਸਰਕਾਰ ਨੇ 36 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਸਥਿਤ ਕੌਮਾਂਤਰੀ ਅਧਿਆਪਕ ਸਿਖਲਾਈ ਕੇਂਦਰ ਵਿਖੇ ਟ੍ਰੇਨਿੰਗ ਲਈ ਭੇਜਿਆ ਹੈ, ਜੋ ਸਿਖਲਾਈ ਲੈਣ ਉਪਰੰਤ ਬੱਚਿਆਂ ਨੂੰ ਵਿਸ਼ਵ ਪੱਧਰੀ ਆਧੁਨਿਕ ਢੰਗ-ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾ ਸਕਣ ਦੇ ਯੋਗ ਹੋਣਗੇ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੀਲਮ ਰਾਣੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਕਰਨ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਪੀ. ਆਰ.ਓ./ਸਪੀਕਰ, ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਯੋਜਨਾ ਬੋਰਡ ਫ਼ਰੀਦਕੋਟ, ਮਨਦੀਪ ਸਿੰਘ, ਅਮਨਦੀਪ ਸਿੰਘ ਸੰਧੂ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

  • Punjab Assembly Speaker
  • Kultar Singh Sandhwan
  • Mid Day Meal
  • Checking
  • Food
  • ਪੰਜਾਬ ਵਿਧਾਨ ਸਭਾ ਸਪੀਕਰ
  • ਕੁਲਤਾਰ ਸਿੰਘ ਸੰਧਵਾਂ
  • ਮਿਡ ਡੇਅ ਮੀਲ
  • ਚੈਕਿੰਗ
  • ਖਾਣਾ

ਜੀ-20 ਸੰਮੇਲਨ : ਡਾ.  ਨਿੱਜਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ, ਟਰੈਫ਼ਿਕ ਪ੍ਰਬੰਧਾਂ ਨੂੰ ਲੈ ਕੇ ਕਹੀ ਇਹ ਗੱਲ

NEXT STORY

Stories You May Like

  • children school bus incident
    ਭੀਲਵਾੜਾ 'ਚ ਵੱਡਾ ਹਾਦਸਾ: ਖੱਡ 'ਚ ਡਿੱਗੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪਿਆ ਚੀਕ-ਚਿਹਾੜਾ
  • ludhiana husband wife
    ਕਲਯੁਗੀ ਪਤੀ ਦੀ ਹੈਵਾਨੀਅਤ! ਬੱਚਿਆਂ ਦੀ ਸਕੂਲ ਫੀਸ ਲਈ ਪੈਸੇ ਮੰਗਣ 'ਤੇ ਪਤਨੀ ਨਾਲ ਕੀਤੀ ਦਰਿੰਦਗੀ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • students school bus accident
    ਸਕੂਲ ਜਾਂਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ! ਟੋਏ 'ਚ ਡਿੱਗੀ ਬੱਸ, ਮੇਰਠ 'ਚ ਮਚਿਆ ਚੀਕ-ਚਿਹਾੜਾ
  • over 100 children fall ill after eating government school food
    ਸਰਕਾਰੀ ਸਕੂਲ ਦਾ ਖਾਣਾ ਖਾਣ ਨਾਲ 100 ਤੋਂ ਵੱਧ ਬੱਚੇ ਬੀਮਾਰ, ਇਕ ਦੀ ਮੌਤ
  • tragic incident in amritsar
    ਅੰਮ੍ਰਿਤਸਰ 'ਚ ਦਰਦਨਾਕ ਘਟਨਾ, ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
  • boy commits suicide in tanda
    ਟਾਂਡਾ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • man creates ruckus after drinking expired beer outside contract
    ''ਜੇ ਮੈਨੂੰ ਕੁਝ ਹੋ ਜਾਂਦਾ ਤਾਂ...?'' ਐਕਸਪਾਇਰੀ ਸ਼ਰਾਬ ਪੀਣ ਮਗਰੋਂ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • brother sister punjab
    ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ ਪਹਿਲਾਂ ਹੀ ਭਰਾ ਵੀ ਤੋੜ ਗਿਆ ਦਮ
  • shiromani akali dal appointments
    ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • brother and sister died in a horrific accident on jalandhar pathankot nh
      ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
    • brother sister punjab
      ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ ਪਹਿਲਾਂ ਹੀ ਭਰਾ ਵੀ ਤੋੜ ਗਿਆ ਦਮ
    • shiromani akali dal appointments
      ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ...
    • indian government closes dal khalsa  s instagram account
      ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ...
    • after strict action by chief vigilance officer
      ਚੀਫ਼ ਵਿਜੀਲੈਂਸ ਅਫਸਰ ਦੀ ਸਖ਼ਤੀ ਮਗਰੋਂ ਐਕਸ਼ਨ ’ਚ ਨਿਗਮ, JP ਨਗਰ ’ਚ ਬਿਨਾਂ...
    • short circuit causes havoc
      ਸ਼ਾਰਟ ਸਰਕਟ ਨੇ ਮਚਾਈ ਤਬਾਹੀ: ਬੈਟਰਾ ਫਟਣ ਨਾਲ ਗੈਰੇਜ ਦੀ ਛੱਤ ਡਿੱਗੀ, ਲੱਖਾਂ ਦਾ...
    • short termination at verka junction adds to passenger woes
      ਵੇਰਕਾ ਜੰਕਸ਼ਨ 'ਤੇ 'ਸ਼ਾਰਟ ਟਰਮੀਨੇਸ਼ਨ' ਨੇ ਵਧਾਈਆਂ ਮੁਸਾਫਰਾਂ ਦੀਆਂ...
    • 70 crore women tarun chugh
      70 ਕਰੋੜ ਔਰਤਾਂ ਨਾਲ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਨੇ ਕੀਤਾ ਵਿਸ਼ਵਾਸਘਾਤ :...
    • appointment of honey tosas as in charge of balachaur constituency
      ਬਲਾਚੌਰ ਹਲਕੇ ਦੇ ਇੰਚਾਰਜ ਵਜੋਂ ਹਨੀ ਟੌਸਾਂ ਦੀ ਨਿਯੁਕਤੀ, ਟਕਸਾਲੀ ਅਕਾਲੀਆਂ ਲਈ...
    • indian army constable rampal singh dies of heart attack while on duty
      ਭਾਰਤੀ ਫੌਜ ਦੇ ਹੌਲਦਾਰ ਰਾਮਪਾਲ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +