Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:18:15 PM

  • raid in punjab

    DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ...

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

  • major tragedy devastates family

    ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ...

  • highcourt s major ruling regarding the dismissal of a police employee

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ’ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

PUNJAB News Punjabi(ਪੰਜਾਬ)

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ’ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

  • Edited By Harpreet Singh,
  • Updated: 29 Aug, 2024 08:44 PM
Chandigarh
speaker sandhwan issued 10 lakhs for dhussi dam repair
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ’ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦੇ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਕੜਾਹੇ 'ਚ ਡਿੱਗਣ ਕਾਰਨ ਹੋਈ ਸੇਵਾਦਾਰ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਹੁਣ ਨਹੀਂ ਹੋਣਗੇ ਹਾਦਸੇ

ਬੀਤੇ ਸਾਲ ਜੁਲਾਈ ਮਹੀਨੇ ’ਚ ਇਸ ਥਾਂ ’ਤੇ ਲਗਭੱਗ 1000 ਫੁੱਟ ਚੌੜਾ ਪਾੜ ਪੈ ਗਿਆ ਸੀ, ਜਿਸ ਨਾਲ 30-35 ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਤੇ ਲੋਕ ਪ੍ਰਭਾਵਿਤ ਹੋਏ ਸਨ। ਉਸ ਸਮੇਂ ਸੰਤ ਸੀਚੇਵਾਲ ਦੀ ਸਰਪ੍ਰਸਤੀ ’ਚ ਸੰਗਤ ਨੇ ਕਾਰ ਸੇਵਾ ਕਰ ਕੇ ਇਸ ਬੰਨ੍ਹ ਨੂੰ ਪੂਰ ਲਿਆ ਸੀ।

ਇਹ ਵੀ ਪੜ੍ਹੋ- ਨਹੀਂ ਰਿਲੀਜ਼ ਹੋਵੇਗੀ ਕੰਗਨਾ ਦੀ Emergency ! ਸਿੱਖ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਤਾਜ਼ੇ ਹਾਲਾਤ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ। ਹੁਣ ਦੁਬਾਰਾ ਸੰਤ ਸੀਚੇਵਾਲ ਤੇ ਸੰਗਤ ਵੱਲੋਂ ਧੁੱਸੀ ਬੰਨ ਅਤੇ ਧੱਕਾ ਬਸਤੀ ਵਿਖੇ ਮਿੱਟੀ ਪਾਉਣ ਦਾ ਕੰਮ ਆਰੰਭਿਆ ਗਿਆ ਹੈ ਤਾਂ ਜੋ 30-35 ਪਿੰਡਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਇਸ ਕਾਰਜ ਲਈ ਟਰੈਕਟਰਾਂ ਆਦਿ ’ਚ ਤੇਲ ਆਦਿ ਪਾਉਣ ਹਿੱਤ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Kultar Singh Sandhwan
  • Dhussi Dam

ਪਾਪੀਆਂ ਨੇ ਗੁਰੂਘਰ ਨੂੰ ਵੀ ਨਹੀਂ ਬਖ਼ਸ਼ਿਆ, ਗੋਲਕ ਚੁੱਕ ਕੇ ਰਫੂਚੱਕਰ ਹੋਏ ਚੋਰ

NEXT STORY

Stories You May Like

  • 10 lakh  farmers  haryana government
    10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • plastic notes in the market in full swing  rbi to trial 10 20 rupee currency
    ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI
  • bullion trader  extortion  police  family  complaint
    '10-10 ਲੱਖ ਰੁਪਏ ਦਿਓ ਨਹੀਂ ਤਾਂ...', ਨਾਗਪੁਰ ਦੇ ਸਰਾਫ਼ਾ ਵਪਾਰੀਆਂ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ
  • pakistani court sentences lawyer couple to 10 years in prison each
    ਪਾਕਿ ਅਦਾਲਤ ਨੇ ਮਨੁੱਖੀ ਅਧਿਕਾਰ ਵਕੀਲ ਜੋੜੇ ਨੂੰ 10-10 ਸਾਲ ਜੇਲ ਦੀ ਸਜ਼ਾ ਸੁਣਾਈ
  • punjab  50 lakh extortion demand
    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • the last rites of dinesh olakh s son
      ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • chandigarh fire brigade alert before diwali
      ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ...
    • new orders issued regarding the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ...
    • divit auluck last rituals
      Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ ਭਜਾਈ...
    • death case
      ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +