Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    1:27:55 PM

  • russia ukraine peace deal

    ਰੂਸ-ਯੂਕ੍ਰੇਨ ਵਿਚਾਲੇ ਹੋਣ ਜਾ ਰਿਹੈ “Big,...

  • former agniveers to get significant relief

    ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ,...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਧੁੰਦ 'ਚ ਡਰਾਈਵਿੰਗ ਕਰਦੇ ਵਕਤ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਹਾਦਸਾ

MERI AWAZ SUNO News Punjabi(ਨਜ਼ਰੀਆ)

ਧੁੰਦ 'ਚ ਡਰਾਈਵਿੰਗ ਕਰਦੇ ਵਕਤ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਹਾਦਸਾ

  • Edited By Shivani Bassan,
  • Updated: 19 Dec, 2022 11:58 AM
Meri Awaz Suno
special attention to these things while driving in fog
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਰਦੀਆਂ ਪੂਰੇ ਜੋਬਨ 'ਤੇ ਹਨ ਅਤੇ ਧੁੰਦ ਪੈਣੀ ਵੀ ਸ਼ੁਰੂ ਹੋ ਚੁੱਕੀ ਹੈ। ਧੁੰਦ ਜ਼ਿਆਦਾ ਹੋਣ ਕਾਰਨ ਅਕਸਰ ਦੁਰਘਟਨਾ ਹੋਣ ਦਾ ਖ਼ਤਰਾ ਹੈ ਜਿਸ ਕਾਰਨ ਰਾਤ ਅਤੇ ਸਵੇਰ ਸਮੇਂ ਕਾਰ ਚਲਾਉਣਾ ਬਹੁਤ ਔਖਾ ਹੋ ਗਿਆ ਹੈ। ਇਸ 'ਚ ਸਭ ਤੋਂ ਜ਼ਿਆਦਾ ਮੁਸ਼ਕਲਾਂ ਡਰਾਇਵਰ ਨੂੰ ਹੁੰਦੀਆਂ ਹੈ। ਸਰਦੀਆਂ ਦੇ ਸੰਘਣੇ ਕੋਹਰੇ 'ਚ ਡਰਾਈਵਿੰਗ ਕਰਨਾ ਖ਼ਤਰੇ ਤੋਂ ਖ਼ਾਲੀ ਨਹੀਂ ਹੁੰਦਾ। ਹਰ ਸਾਲ ਧੁੰਦ ਕਾਰਨ ਅਨੇਕਾਂ ਸੜਕ ਹਾਦਸਿਆਂ ਕਾਰਨ ਕੀਮਤੀ ਜਾਨਾਂ ਜਾਂਦੀਆਂ ਹਨ। ਸੜਕਾਂ 'ਤੇ ਲੱਗੇ ਹੋਏ ਬੋਰਡ ਅਕਸਰ ਦੇਖਣ ਨੂੰ ਮਿਲਦੇ ਹਨ ਜਿਸ 'ਚ ਲਿਖਿਆ ਹੁੰਦਾ ਹੈ ਕਿ 'ਦੁਰਘਟਨਾ ਨਾਲੋਂ ਨਾਲੋਂ ਦੇਰੀ ਭਲੀ'। ਜਿਸ ਨੂੰ ਹਰ ਕੋਈ ਲਾਗੂ ਨਹੀਂ ਕਰਦਾ ਪਰ ਸਾਨੂੰ ਇਨ੍ਹਾਂ ਚੀਜ਼ਾਂ ਨੂੰ ਅਮਲ ਕਰਨਾ ਚਾਹੀਦਾ ਹੈ। ਇਸ ਲਈ ਸਾਨੂੰ ਡਰਾਈਵਿੰਗ ਕਰਦੇ ਸਮੇਂ ਕੁਝ ਖ਼ਾਸ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਜੋ ਸਾਡੀ ਅਤੇ ਦੂਜਿਆਂ ਦੀ ਜ਼ਿੰਦਗੀ ਨੂੰ ਬਚਾਅ ਸਕਦੀ ਹੈ। ਜੋ ਕੁਝ ਇਸ ਪ੍ਰਕਾਰ ਹਨ-

ਹੌਲੀ ਗੱਡੀ ਚਲਾਓ

ਕੋਹਰੇ 'ਚ ਵਿਜ਼ਿਬਿਲਟੀ ਘੱਟ ਹੋਣ ਕਾਰਨ ਹਾਦਸੇ ਹੁੰਦੇ ਹਨ। ਅਜਿਹੇ 'ਚ ਗੱਡੀ ਹੌਲੀ ਚਲਾਉਣੀ ਚਾਹੀਦੀ ਹੈ। ਗੱਡੀ ਚਾਹੇ ਫੋਰ ਜਾਂ ਟੂ ਵੀਲ੍ਹਰ ਹੋਵੇ। ਕੋਹਰੇ ਕਾਰਨ ਸੜਕਾਂ ਗਿੱਲੀਆਂ ਹੋ ਜਾਂਦੀਆਂ ਹਨ ਜਿਸ ਕਾਰਨ ਸਲਿਪ ਹੋਣ ਦਾ ਵੀ ਖ਼ਤਰਾ ਰਹਿੰਦਾ ਹੈ। 

ਆਪਣੀ ਲਾਈਨ ਵਿੱਚ ਚੱਲੋ

ਧੁੰਦ 'ਚ ਗੱਡੀ ਚਲਾਉਂਦੇ ਸਮੇਂ ਆਪਣੀ ਲਾਈਨ ਵਿਚ ਚੱਲੋ। ਵਾਰ-ਵਾਰ ਲਾਈਨ ਬਦਲਣ ਨਾਲ ਦੂਸਰਿਆਂ ਨੂੰ ਸਮੱਸਿਆ ਹੋ ਸਕਦੀ ਹੈ। ਆਪਣੀ ਲੇਨ ਵਿੱਚ ਚੱਲਦੇ ਸਮੇਂ ਤੁਸੀਂ ਕਿਸੇ ਅਣਹੋਣੀ ਤੋਂ ਵੀ ਆਸਾਨੀ ਨਾਲ ਬਚ ਸਕਦੇ ਹੋ।

ਸਮੇਂ ਤੋਂ ਪਹਿਲਾਂ ਘਰੋਂ ਨਿਕਲੋ

ਅਕਸਰ ਲੋਕ ਸਵੇਰੇ ਗੱਡੀ ਰਫ਼ਤਾਰ ਨਾਲ ਚਲਾਉਂਦੇ ਹਨ ਤਾਂ ਕਿ ਸਮੇਂ ਉੱਤੇ ਦਫ਼ਤਰ ਪਹੁੰਚਿਆ ਜਾ ਸਕੇ। ਅਜਿਹੇ ਵਿੱਚ ਰਾਹ 'ਚ ਧੁੰਦ ਹੋਣ ਕਾਰਨ ਥੋੜ੍ਹਾ ਵਕਤ ਵੀ ਲੱਗ ਸਕਦਾ ਹੈ ਤਾਂ ਕਿ ਤੁਹਾਨੂੰ ਦੇਰੀ ਨਾ ਹੋਵੇ ਤੇ ਤੁਸੀਂ ਸਮੇਂ ਸਿਰ ਆਪਣੇ ਦਫ਼ਤਰ ਜਾਂ ਜਿੱਥੇ ਜਾ ਰਹੇ ਹੋ ਉਥੇ ਪਹੁੰਚ ਸਕੋ।

ਲੋਅ ਬੀਮ ਲਾਈਟ, ਹੈੱਡ ਲੈਂਪ ਤੇ ਫੋਗ ਲੈਂਪ ਦੀ ਵਰਤੋਂ ਕਰੋ

ਡਰਾਈਵਿੰਗ ਦੌਰਾਨ ਹਾਈ ਬੀਮ ਲਾਈਟ ਤੇ ਫੋਗ ਲੈਂਪਸ ਦਾ ਇਸਤੇਮਾਲ ਕਰਨ ਤੋਂ ਬਚੋ। ਇਸ ਨਾਲ ਦੂਸਰਿਆਂ ਨੂੰ ਪ੍ਰੇਸ਼ਾਨੀ ਹੋ ਸਕਦੀ ਹੈ। 

ਕੁਝ ਦੇਰ ਰੁਕੋ

ਜੇਕਰ ਡਰਾਈਵਿੰਗ ਸਮੇਂ ਕੁਝ ਨਾ ਦਿੱਸੇ ਤਾਂ ਗੱਡੀ ਨੂੰ ਸਹੀ ਜਗ੍ਹਾ ਪਾਰਕ ਕਰਕੇ ਮੌਸਮ ਸਾਫ਼ ਹੋਣ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਗੱਡੀ ਖੜ੍ਹੀ ਕਰਨ ਮਗਰੋਂ ਪਾਰਕਿੰਗ ਲਾਈਟ ਔਨ ਕਰਨਾ ਨਾ ਭੁੱਲੋ। 

ਗੱਡੀ ਚਲਾਉਂਦੇ ਸਮੇਂ ਦੂਰੀ ਬਣਾਓ

ਗੱਡੀ ਚਲਾਉਂਦੇ ਸਮੇਂ ਵਾਹਨਾਂ ਨੂੰ ਸਹੀ ਦੂਰੀ ਉੱਤੇ ਰੱਖੋ। ਇਸ ਨਾਲ ਸਮੇਂ ਰਹਿੰਦੇ ਤੁਸੀਂ ਫ਼ੈਸਲਾ ਲੈ ਸਕੋਗੇ। ਕੋਹਰੇ ਸਮੇਂ ਡਿਸਟੈਂਸ ਥੋੜ੍ਹਾ ਜ਼ਿਆਦਾ ਮੈਂਟੇਨ ਕਰੋ। ਇਸ ਨਾਲ ਤੁਸੀਂ ਗੱਡੀ ਨੂੰ ਜ਼ਿਆਦਾ ਨੁਕਸਾਨ ਤੋਂ ਵੀ ਬਚਾ ਸਕੋਗੇ ਤੇ ਕਿਸੇ ਅਣਹੋਣੀ ਨੂੰ ਵੀ ਟਾਲ ਸਕੋਗੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 


 

  • special attention
  • driving
  • fog
  • big accident
  • ਖਾਸ ਧਿਆਨ
  • ਡਰਾਈਵਿੰਗ
  • ਧੁੰਦ
  • ਵੱਡਾ ਹਾਦਸਾ

ਕਵਿਤਾ ਖਿੜਕੀ 'ਚ ਪੜ੍ਹੋ : ਐਵਾਨ-ਏ-ਗ਼ਜ਼ਲ

NEXT STORY

Stories You May Like

  • karva chauth fasting woman special attention
    Karva Chauth 2026: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਔਰਤਾਂ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਖ਼ਿਆਲ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • changes possible in indian team for pro league with an eye on the olympics
    ਓਲੰਪਿਕ ਨੂੰ ਧਿਆਨ ’ਚ ਰੱਖਦਿਆਂ ਪ੍ਰੋ ਲੀਗ ਲਈ ਭਾਰਤੀ ਟੀਮ ’ਚ ਹੋ ਸਕਦੈ ਬਦਲਾਅ : ਫੁਲਟਨ
  • perfect festive look on diwali  then follow these special tips
    ਦੀਵਾਲੀ ਦੇ ਤਿਉਹਾਰ ਮੌਕੇ ਚਾਹੁੰਦੇ ਹੋ ਪਰਫੈਕਟ ਤਿਉਹਾਰੀ ਲੁੱਕ, ਤਾਂ ਅਪਣਾਓ ਇਹ ਖ਼ਾਸ ਟਿਪਸ
  • major accident in nangal
    ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
  • major accident in punjab
    ਪੰਜਾਬ 'ਚ ਵੱਡਾ ਹਾਦਸਾ! ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮਾਂ-ਪੁੱਤਰ ਦੀ ਦਰਦਨਾਕ ਮੌਤ
  • major accident in punjab bus falls into a deep gorge 4 people dead
    ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ
  • for these people  makhana is equivalent to poison
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • karva chauth fasting women clothes
      ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...
    • train crane collision
      ਟ੍ਰੈਕ 'ਤੇ ਖੜ੍ਹੀ ਕ੍ਰੇਨ 'ਚ ਆ ਵੱਜੀ ਟ੍ਰੇਨ ! ਟੁੱਟ ਕੇ ਗੱਡੀਆਂ ਵਿਚਾਲੇ ਸੜਕ...
    • why does laughter arise on serious occasions
      ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...
    • fssai action
      FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ ਕੀਤਾ ਰੱਦ ! Nestle ਤੇ HUL...
    • nana patekar
      ...ਨਹੀਂ ਰਹੇ ਹਕੀਕਤ ਪਸੰਦਾਨਾ ਕਿਰਦਾਰ ਨਿਭਾਉਣ ਵਾਲੇ ਨਾਨਾ ਪਾਟੇਕਰ
    • birth anniversary
      ਜਨਮ ਦਿਹਾੜੇ 'ਤੇ ਵਿਸ਼ੇਸ਼ : ਸੇਵਾ ਅਤੇ ਸਿਮਰਨ ਦੇ ਪੁੰਜ ਮਹੰਤ ਮਨਜੀਤ ਸਿੰਘ ਜੀ
    • pitru paksha shradh mistakes
      Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ...
    • exoplanet signal
      596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • mlas on donkey cart
      ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ...
    • japan cenetarians
      ਜਾਪਾਨ 'ਚ ਬਜ਼ੁਰਗਾਂ ਨੇ ਤੋੜ'ਤੇ ਸਾਰੇ ਰਿਕਾਰਡ ! ਪਹਿਲੀ ਵਾਰ 1 ਲੱਖ ਤੋਂ ਪਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +