Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    4:48:09 PM

  • indian economy is flying high  gdp growth rate was 7 7 percent

    ਭਾਰਤੀ ਅਰਥਵਿਵਸਥਾ ਦੀ ਉੱਚੀ ਉਡਾਣ: GDP ਵਿਕਾਸ ਦਰ...

  • dc gulpreet singh aulakh ias bans overloaded vehicles in sbs nagar

    ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ...

  • fire breaks out in gurdwara sangatsar sahib

    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ...

  • punjab farmers decision

    ਪੰਜਾਬ 'ਚ ਵਾਇਰਸ ਅਤੇ ਖ਼ਰਾਬ ਮੌਸਮ ਦੇ ਡਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • SGPC ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: DC ਸਾਰੰਗਲ

PUNJAB News Punjabi(ਪੰਜਾਬ)

SGPC ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: DC ਸਾਰੰਗਲ

  • Edited By Shivani Bassan,
  • Updated: 26 Jul, 2024 04:13 PM
Gurdaspur
special camps on  voter registration regarding sgpc election
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ (27 ਜੁਲਾਈ) ਤੇ ਐਤਵਾਰ (28 ਜੁਲਾਈ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਗੁਰਦੁਆਰਾ ਚੋਣ ਹਲਕਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਜਾਰੀ ਹੈ ਅਤੇ ਇਸ ਲਈ 31 ਜੁਲਾਈ 2024 ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਰਿਵਾਈਜਿੰਗ ਅਥਾਰਿਟੀ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਉਹ ਸ਼ਨੀਵਾਰ (27 ਜੁਲਾਈ) ਅਤੇ ਐਤਵਾਰ (28 ਜੁਲਾਈ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਕੈਂਪਾਂ ਵਿੱਚ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Special camps
  • voter
  • registration
  • SGPC elections
  • DC Sarangal
  • ਵਿਸ਼ੇਸ਼ ਕੈਂਪ
  • ਵੋਟਰ
  • ਰਜਿਸਟ੍ਰੇਸ਼ਨ
  • SGPC ਚੋਣਾਂ
  • ਡੀਸੀ ਸਾਰੰਗਲ

ਸੜਕ ਕਿਨਾਰੇ ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

NEXT STORY

Stories You May Like

  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • up elections  bjp  brahmin voters
    UP ਚੋਣਾਂ 'ਤੇ BJP ਦੀ ਨਜ਼ਰ: ਬ੍ਰਾਹਮਣ ਵੋਟਰਾਂ ਨੂੰ ਲਾਮਬੰਦ ਕਰਨ ਲਈ RSS ਦੇ ਵਿਚਾਰਕ ਤ੍ਰਿਪਾਠੀ ਨੂੰ ਮਿਲੀ...
  • sgpc s letter to sit objection to unnecessary information 328 sacred forms
    SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ, ਲਿਖੀ ਚਿੱਠੀ
  • dc amritsar gives clarification after bikram majithia questions
    ਬਿਕਰਮ ਮਜੀਠੀਆ ਵੱਲੋਂ ਨਤੀਜਿਆਂ ਦੀ ਦੇਰੀ 'ਤੇ ਚੁੱਕੇ ਸਵਾਲ ਮਗਰੋਂ DC ਅੰਮ੍ਰਿਤਸਰ ਨੇ ਦਿੱਤਾ ਸਪੱਸ਼ਟੀਕਰਨ
  • sgpc president dhami reaches hospital after accident in gurdwara sahib
    ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ
  • sgpc issues instructions for gurdwaras after short circuit incident in jalalabad
    ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
  • huge enthusiasm of voters in majitha municipal council elections
    ਮਜੀਠਾ ਨਗਰ ਕੌਂਸਲ ਚੋਣਾਂ 'ਚ ਵੋਟਰਾਂ ਦਾ ਭਾਰੀ ਉਤਸ਼ਾਹ, ਵਾਰਡ 6 ਤੇ 13 ਦੇ ਬੂਥਾਂ 'ਤੇ ਲੱਗੀਆਂ ਕਤਾਰਾਂ
  • ipl 2026 kkr vs dc
    IPL 2026 KKR vs DC: ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
Trending
Ek Nazar
jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shocking report punjab
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • punjab farmers  tubewell motors
      ਅੱਕੇ ਕਿਸਾਨਾਂ ਨੇ ਚੋਰਾਂ ਨੂੰ ਕੀਤੀ ਪੇਸ਼ਕਸ਼, 'ਚੋਰੀ ਨਾ ਕਰੋ, QR ਕੋਡ ਲਗਾ ਦਿਓ,...
    • kidnapping in ludhiana
      Facebook 'ਤੇ ਮਿਲੇ ਮੁੰਡੇ ਨੇ ਅਗਵਾ ਕੀਤੀ ਕੁੜੀ! ਆਟੋ 'ਚ ਆ ਕੇ ਕੀਤੀ...
    • fire in firozpur
      ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ! ਕੂੜੇ ਤੋਂ ਮਚੇ ਭਾਂਬੜ, ਢਾਈ ਘੰਟੇ ਬਾਅਦ...
    • major accident with pilgrims returning from mata vaishno devi
      ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2...
    • robbery in ludhiana
      'ਜੋ ਵੀ ਹੈ ਕੱਢ ਦਿਓ, ਨਹੀਂ ਤਾਂ ਮਾਰ ਦਿਆਂਗੇ'; ਰੈਸਟੋਰੈਂਟ ਕਰਮਚਾਰੀਆਂ ਤੋਂ...
    • young man commits suicide  in laws
      ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • ashes stolen from nakodar crematorium
      ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
    • pensioner pensioner of punjab
      ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • petrol pump viral video
      ਪੈਟਰੋਲ ਪੰਪ 'ਤੇ ਮਹਿਲਾ ਮੁਲਾਜ਼ਮ ਨਾਲ ਛੇੜਛਾੜ ਮਾਮਲੇ 'ਚ ਨਵਾਂ ਮੋੜ! ਪੁਲਸ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +