Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:59:16 PM

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ’ਚ ਵਿਸ਼ੇਸ਼ ਯੋਗਦਾਨ: ਕੁਲਦੀਪ ਧਾਲੀਵਾਲ

PUNJAB News Punjabi(ਪੰਜਾਬ)

ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ’ਚ ਵਿਸ਼ੇਸ਼ ਯੋਗਦਾਨ: ਕੁਲਦੀਪ ਧਾਲੀਵਾਲ

  • Updated: 27 Dec, 2022 02:07 AM
Chandigarh
special contribution migrant punjabis prosperity punjab  kuldeep dhaliwal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮੋਗਾ (ਬਿਊਰੋ) : ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ’ਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ’ਚ ਕਲਪਨਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਮੋਗਾ ਸਥਿਤ ਆਈ. ਐੱਸ. ਐੱਫ. ਕਾਲਜ ਵਿਖੇ ਕਰਵਾਏ ਗਏ “ਐੱਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ” ਪ੍ਰੋਗਰਾਮ ਦੌਰਾਨ ਐੱਨ. ਆਰ. ਆਈ. ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ’ਚ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਪਾਲਿਸੀ ਤਿਆਰ ਕਰ ਰਹੀ ਹੈ। ਐੱਨ. ਆਰ. ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਤੇ ਉਸ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ’ਚ ਦੋ ਵਾਰ ਐੱਨ. ਆਰ. ਆਈ. ਮਿਲਣੀਆਂ ਆਯੋਜਿਤ ਕਰੇਗੀ। ਪੰਜਾਬ ਸਰਕਾਰ ਦੁਨੀਆ ਭਰ ਦੇ ਦੇਸ਼ਾਂ ’ਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੰਦੀ ਹੈ ਕਿ ਪੰਜਾਬ ਤੁਹਾਡਾ ਹੈ, ਤੁਸੀਂ ਪੰਜਾਬ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ : ‘ਸੁਸ਼ਾਂਤ ਸਿੰਘ ਰਾਜਪੂਤ ਦਾ ਹੋਇਆ ਸੀ ਕਤਲ’, ਪੋਸਟਮਾਰਟਮ ਕਰਨ ਵਾਲੇ ਸ਼ਖ਼ਸ ਨੇ ਕੀਤਾ ਵੱਡਾ ਦਾਅਵਾ

PunjabKesari

ਅੱਜ ਦੇ ਸਮਾਗਮ ’ਚ ਜ਼ਿਲ੍ਹਾ ਮੋਗਾ, ਜ਼ਿਲ੍ਹਾ ਫਾਜ਼ਿਲਕਾ, ਜ਼ਿਲ੍ਹਾ ਫਿਰੋਜ਼ਪੁਰ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਮਾਨਸਾ, ਜ਼ਿਲ੍ਹਾ ਫ਼ਰੀਦਕੋਟ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪ੍ਰਵਾਸੀਆਂ ਪੰਜਾਬੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਲਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫਤਰਾਂ ’ਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ’ਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਜ਼ਿਲ੍ਹਾ ਲੁਧਿਆਣਾ ਵਿਖੇ ਕੀਤੇ ਗਏ ਪ੍ਰੋਗਰਾਮ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਖੇ ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਂ ਦੀ ਆਖ਼ਰੀ ਇੱਛਾ ਪੂਰੀ ਕਰਨ ਲਈ ਧੀ ਨੇ ICU ’ਚ ਕਰਵਾਇਆ ਵਿਆਹ, ਆਸ਼ੀਰਵਾਦ ਦਿੰਦਿਆਂ ਹੀ ਕਿਹਾ ਅਲਵਿਦਾ

ਉਨ੍ਹਾਂ ਦੱਸਿਆ ਕਿ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਪ੍ਰਵਾਸੀਆਂ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜ਼ਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ’ਚ ਕੰਟਰੈਕਟ ਵਿਆਹ ਦਾ ਟਰੈਂਡ ਸਾਹਮਣੇ ਆਇਆ ਹੈ, ਅਜਿਹੇ ਕੇਸਾਂ ’ਚ ਆਈਲੈਟਸ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰਕੇ ਮੁੰਡੇ ਵਾਲੇ ਉਸ ਨੂੰ ਬਾਹਰ ਭੇਜਦੇ ਹਨ ਪਰ ਮਗਰੋਂ ਕੁੜੀ ਦੇ ਬਾਹਰ ਜਾਣ ’ਤੇ ਉਨ੍ਹਾਂ ਦਾ ਆਪਸੀ ਝਗੜਾ ਹੋ ਜਾਂਦਾ ਹੈ ਅਤੇ ਕੁੜੀ ਮੁੰਡੇ ਨੂੰ ਬਾਹਰ ਲਿਜਾਉਣ ਤੋਂ ਮੁਨਕਰ ਹੋ ਜਾਂਦੀ ਹੈ। ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਂਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ, ਉਹ ਨਿੱਜੀ ਤੌਰ ’ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ’ਚ ਰਹਿੰਦੇ ਆਪਣੇ ਸਾਕ-ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।

ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐੱਨ. ਆਰ. ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਸਥਾਪਨਾ ਛੇਤੀ ਤੋਂ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ’ਚ ਨਿਪਟਾਏ ਜਾ ਸਕਣ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬਚ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ ’ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵੱਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ, ਜਿਹੜੇ ਸਿਰਫ਼ ਐੱਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁੱਕਵੇਂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਗੇ। ਐੱਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ ਸਨ, ਜਿਥੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੇ ਮਸਲੇ ਸੁਣ ਕੇ ਹੱਲ ਦੀ ਪ੍ਰਕਿਰਿਆ ਨੂੰ ਅਮਲ ’ਚ ਲਿਆ ਰਹੇ ਸਨ। ਇਸ ਦੌਰਾਨ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ। 
 

  • Immigrant Punjabi
  • Kuldeep Dhaliwal
  • Problems
  • Punjab Govt
  • ਪ੍ਰਵਾਸੀ ਪੰਜਾਬੀ
  • ਕੁਲਦੀਪ ਧਾਲੀਵਾਲ
  • ਸਮੱਸਿਆਵਾਂ
  • ਪੰਜਾਬ ਸਰਕਾਰ

ਪਤਨੀ ਤੇ ਸੱਸ ਤੋਂ ਪ੍ਰੇਸ਼ਾਨ ਹੋ ਕੇ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • migrant dies after being struck by dmu train
    DMU ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਵਿਅਕਤੀ ਦੀ ਮੌਤ
  • amit shah  s vision of a   drug free punjab   has become a ray of hope
    ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • labour party won special election
    ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ ਨੇਤਾ 'ਤੇ ਵਧਿਆ ਦਬਾਅ
  • mini canter overturns after hitting the divider
    ਡਿਵਾਈਡਰ ਨਾਲ ਟਕਰਾਉਣ ਮਗਰੋਂ ਮਿੰਨੀ ਕੈਂਟਰ ਪਲਟਿਆ,ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਮੌਤ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +