Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:31:24 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਮੇਲਾ ਮਾਘੀ ਮੌਕੇ ਜ਼ਿਲ੍ਹਾ ਪੁਲਸ ਵੱਲੋਂ ਟ੍ਰੈਫਿਕ ਸਬੰਧੀ ਵਿਸ਼ੇਸ਼ ਐਮਰਜੈਂਸੀ ਟ੍ਰੈਫਿਕ ਪਲਾਨ ਤਿਆਰ

PUNJAB News Punjabi(ਪੰਜਾਬ)

ਮੇਲਾ ਮਾਘੀ ਮੌਕੇ ਜ਼ਿਲ੍ਹਾ ਪੁਲਸ ਵੱਲੋਂ ਟ੍ਰੈਫਿਕ ਸਬੰਧੀ ਵਿਸ਼ੇਸ਼ ਐਮਰਜੈਂਸੀ ਟ੍ਰੈਫਿਕ ਪਲਾਨ ਤਿਆਰ

  • Edited By Anuradha,
  • Updated: 12 Jan, 2022 04:08 PM
Sri Muktsar Sahib
special emergency traffic plan prepared
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ’ਚ ਹਰ ਸਾਲ ਲੱਗਣ ਵਾਲੇ ਪਵਿੱਤਰ ਅਤੇ ਇਤਹਾਸਿਕ ਮੇਲਾ ਮਾਘੀ ਮੌਕੇ ਭਾਰੀ ਤਾਦਾਦ ’ਚ ਸ਼ਰਧਾਲੂ, ਸਿਆਸੀ ਹਸਤੀਆਂ, ਉੱਚ ਅਫਸਰ, ਨੌਜਵਾਨ ਅਤੇ ਸਮਾਜ ਦੇ ਹਰ ਵਰਗ ਦੇ ਲੋਕ ਆਪਣੀ ਹਾਜ਼ਰੀ ਲਵਾਉਣ ਲਈ ਇਸ ਮੇਲੇ ਦਾ ਹਿੱਸਾ ਬਣਦੇ ਹਨ। ਇਸ ਮੌਕੇ ਅਕਸਰ ਟਰੈਫਿਕ ਅਤੇ ਅਮਨ ਕਾਨੂੰਨ ਦੀ ਸੱਮਸਿਆ ਦਾ ਡਰ ਬਣਿਆ ਰਹਿੰਦਾ ਹੈ। ਇਸ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਟਰੈਫਿਕ ਸਮੱਸਿਆਂ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਪੁਲਸ ਵਲੋਂ ਇੱਕ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਸਰਬਜੀਤ ਸਿੰਘ ਪੀ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇੱਸ ਪਵਿੱਤਰ ਤਿਉਹਾਰ ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 7 ਆਰਜੀ ਬੱਸ ਸਟੈਡ ਤਿਆਰ ਕੀਤੇ ਗਏ ਹਨ। ਜੋ ਇਸ ਤਰ੍ਹਾਂ ਹਨ : 

1. ਫਿਰੋਜ਼ਪੁਰ ਰੋਡ ਤੋਂ ਆਉਣ ਵਾਲੀਆਂ ਬੱਸਾਂ ਦੀ ਪਾਰਕਿੰਗ ਸਾਹਮਣੇ 220 ਕੇ. ਵੀ. ਸਬ ਸਟੇਸ਼ਨ ਨੇੜੇ ਬਿਜਲੀਘਰ ਫਿਰੋਜ਼ਪੁਰ ਰੋਡ ’ਤੇ ਹੋਵੇਗੀ।
2. ਮਲੋਟ ਰੋਡ ਤੋਂ ਆਉਣ ਵਾਲੀਆਂ ਬੱਸਾ ਦੀ ਪਾਰਕਿੰਗ, ਰਾਧਾ ਸੁਆਮੀ ਡੇਰੇ ਦੇ ਸਾਹਮਣੇ ਮਲੋਟ ਰੋਡ ’ਤੇ ਹੋਵੇਗੀ।
3. ਬਠਿੰਡਾ ਰੋਡ ਤੋਂ ਆਉਣ ਵਾਲੀਆਂ ਬੱਸਾ ਦੀ ਪਾਰਕਿੰਗ, ਸਾਹਮਣੇ ਹਰਿਆਲੀ ਪੈਟਰੋਲ ਪੰਪ ਬਠਿੰਡਾ ਰੋਡ ’ਤੇ ਹੋਵੇਗੀ।
4. ਜਲਾਲਾਬਾਦ ਤੋਂ ਆਉਣ ਵਾਲੀਆਂ ਬੱਸਾ ਦੀ ਪਾਰਕਿੰਗ, ਨੇੜੇ ਭਾਈ ਮਹਾਂ ਸਿੰਘ ਯਾਦਗਾਰੀ ਗੇਟ ਜਲਾਲਾਬਾਦ ਰੋਡ ’ਤੇ ਹੋਵੇਗੀ।
5. ਗੁਰੂਹਰਸਹਾਏ ਰੋਡ ਤੋਂ ਆਉਣ ਵਾਲੀਆ ਬੱਸਾ ਦੀ ਪਾਰਕਿੰਗ, ਯਾਦਗਾਰੀ ਗੇਟ ਗੁਰੂਹਰਸਹਾਏ ਰੋਡ ’ਤੇ ਹੋਵੇਗੀ। 
6. ਕੋਟਕਪੂਰਾ ਰੋਡ ਤੋਂ ਆਉਣ ਵਾਲੀਆ ਬੱਸਾ ਦੀ ਪਾਰਕਿੰਗ, ਸਾਹਮਣੇ ਦੇਸ਼ ਭਗਤ ਡੈਂਟਲ ਕਾਲਜ਼ ਅਤੇ ਡੀ. ਏ. ਵੀ. ਸਕੂਲ ਕੋਟਕਪੂਰਾ ਰੋਡ ਵਿਖੇ ਹੋਵੇਗੀ।
7. ਅਬਹੋਰ/ਪੰਨੀਵਾਲਾ ਤੋਂ ਆਉਣ ਵਾਲੀਆ ਬੱਸਾਂ ਦੀ ਪਾਰਕਿੰਗ, ਅਬੋਹਰ ਰੋਡ ਬਾਈਪਾਸ ਚੌਂਕ ’ਤੇ ਹੋਵੇਗੀ ਅਤੇ ਕਿਸੇ ਵੀ ਬੱਸ ਨੂੰ ਸ਼ਹਿਰ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਮੇਲੇ ਵਾਲੇ ਦਿਨ ਸ਼ਹਿਰ ’ਚ ਹੈਵੀ ਵਹੀਕਲਾਂ ਨੂੰ ਆਉਣ ਦੀ ਮਨਾਹੀ ਹੋਵੇਗੀ ਅਤੇ ਇਸਦੀ ਉਲੰਘਣਾ ਕਰਨ ਵਾਲਿਆਂ ਖ਼ਿਲ਼ਾਫ ਜ਼ਿਲ੍ਹਾ ਟਰੈਫਿਕ ਪੁਲਸ ਨੂੰ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸਦੇ ਨਾਲ ਹੀ ਫਿਰੋਜ਼ਪੁਰ, ਕੋਟਕਪੂਰਾ, ਬਠਿੰਡਾ, ਜਲਾਲਾਬਾਦ, ਗੁਰੂਹਰਸਹਾਏ ਵਾਲੀ ਸਾਈਡ ਤੋਂ ਆਉਣ ਵਾਲੇ ਹੈਵੀ ਵਹੀਕਲਾਂ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਤਰ੍ਹਾਂ ਆਮ ਲੋਕਾਂ ਅਤੇ ਸ਼ਰਧਾਲੂਆਂ ਦੀਆਂ ਨਿੱਜੀ ਗੱਡੀਆਂ ਲਈ ਪਾਰਕਿੰਗ ਵਾਸਤੇ 17 ਪਾਰਕਿੰਗ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਜੋ ਇਸ ਤਰ੍ਹਾਂ ਹਨ :
1. ਦੁਸਹਿਰਾ ਗਰਾਊਂਡ/ਪਸ਼ੂ ਮੇਲਾ ਨੇੜੇ ਡਾ: ਗਿੱਲ ਕੋਠੀ ਪਿੰਡ ਚੱਕ ਬੀੜ ਸਰਕਾਰ।
2. ਸਾਹਮਣੇ ਮੁਕਤਾ-ਏ-ਮਿਨਾਰ ਨੇੜ੍ਹੇ ਡੀ. ਸੀ. ਦਫਤਰ।
3. ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ।
4. ਹਰਿਆਲੀ ਪੈਟਰੋਲ ਪੰਪ ਦੇ ਸਾਹਮਣੇ।
5. ਸਾਹਮਣੇ ਖੇਤੀਬਾੜੀ ਦਫਤਰ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ।
6. ਬੈਕ ਸਾਈਡ ਬਾਬਾ ਦੀਪ ਸਿੰਘ ਹੈਲਥ ਕਲੱਬ ਨੇੜੇ ਨਹਿਰੀ ਕਾਲੌਨੀ ਬਠਿੰਡਾ ਬਾਈਪਾਸ।
7. ਗਿਰਧਰ ਧਰਮ ਕੰਡਾ ਮਲੋਟ ਰੋਡ ਦੇ ਨਾਲ ਸ਼ਹਿਰ ਵਾਲੇ ਪਾਸੇ ।
8. ਦੀਪ ਹਾਂਡਾ ਕਾਰ ਏਜੰਸੀ ਦੇ ਸਾਹਮਣੇ ਅਤੇ ਬਿਜਲੀ ਘਰ ਦੇ ਨਾਲ ਮਲੋਟ ਰੋਡ।
9. ਦੀਪ ਹਾਂਡਾ ਕਾਰ ਏਜੰਸੀ ਦੇ ਨਾਲ ਅਤੇ ਬਿਜਲੀ ਘਰ ਦੇ ਸਾਹਮਣੇ ਮਲੋਟ ਰੋਡ।
10. ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ।
11. ਟੋਆਇਟਾ ਮੋਟਰਜ਼ ਅਤੇ ਸੇਤੀਆ ਹਾਂਡਾ ਮੋਟਰ ਸਾਈਕਲ ਏਜੰਸੀ ਦੇ ਵਿਚਕਾਰ ਮਲੋਟ ਰੋਡ।
12. ਟੋਆਇਟਾ ਮੋਟਰਜ਼ ਦੇ ਸਾਹਮਣੇ ਮਲੋਟ ਰੋਡ।
13. ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ।
14. ਰੈਡ ਕਰਾਸ ਭਵਨ ਨੇੜੇ ਗੁਰੂ ਗੋਬਿੰਦ ਸਿੰਘ ਪਾਰਕ/ਨੇੜੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ।
15. ਮਾਈ ਭਾਗੋ ਕਾਲਿਜ ਦੇ ਸਾਹਮਣੇ ਕਾਲੌਨੀ ਵਿੱਚ।
16. ਤਿਕੋਣੀ ਮਲੋਟ ਰੋਡ ਦੇ ਨਾਲ ਸ਼੍ਰੋਮਣੀ ਕਮੇਟੀ ਦੀ ਜ੍ਹਗਾ ਦੇ ਬੈਕਸਾਈਡ ਡਾ: ਜੈ ਦੇਵ ਵਾਲੀ ਗਲੀ।
17. ਕਾਲੋਨੀ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ।

ਇਸਤੋਂ ਇਲਾਵਾ ਜ਼ਿਲ੍ਹਾ ਪੁਲਸ ਵੱਲੋਂ 07 ਐਮਰਜੈਂਸੀ ਪੁਲਸ ਮਦਦ ਕੇਂਦਰ ਬਣਾਏ ਗਏ ਹਨ, ਜਿੱਥੋਂ ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ’ਤੇ ਆਮ ਲੋਕ ਬੜੀ ਅਸਾਨੀ ਨਾਲ ਇਨ੍ਹਾਂ ਪੁਲਸ ਸਹਾਇਤਾ ਕੇਂਦਰਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਪੁਲਸ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਪੁਲਸ ਸਹਾਇਤਾ ਕੇਂਦਰ ਦੇ ਨਾਂ ਇਸ ਤਰ੍ਹਾਂ ਹਨ :
1. ਬਠਿੰਡਾ ਰੋਡ ’ਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਦਫਤਰ ਦੇ ਨਾਲ।
2. ਮੇਲਾ ਗਰਾਊਂਡ ਮੇਨ ਗੇਟ ਦੇ ਨਜ਼ਦੀਕ ਮਲੋਟ ਰੋਡ
3. ਡੇਰਾ ਭਾਈ ਮਸਤਾਨ ਸਿੰਘ ਸਕੂਲ ਮਲੋਟ ਰੋਡ ਮੰਗੇ ਦੇ ਪਟਰੋਲ ਪੰਪ ਪਿੱਛੇ
4. ਅਬੋਹਰ ਰੋਡ ਬਾਈਪਾਸ ਚੌਂਕ
5. ਨੇੜੇ ਗੁਰੂ ਨਾਨਕ ਕਾਲਜ (ਲੜਕੀਆਂ) ਟਿੱਬੀ ਸਾਹਿਬ ਰੋਡ
6. ਗੁਰੂ ਹਰਸਹਾਏ ਰੋਡ ਪਿੰਡ ਲੰਬੀ ਢਾਬ (ਪਸ਼ੂ ਮੇਲਾ)
7. ਕੋਟ ਕਪੂਰਾ ਰੋਡ ਨੇੜੇ ਕੋਠੀ ਡਾ: ਕੇਹਰ ਸਿੰਘ।

ਅਮਨ ਕਾਨੂੰਨ ਅਤੇ ਸੁੱਰਖਿਆ ਕਾਇਮ ਰੱਖਣ ਲਈ ਸ਼ਹਿਰ ਦੇ ਅੰਦਰੂਨੀ ਹਿੱਸਿਆਂ ’ਚ 32 ਸਥਾਨਾਂ ’ਤੇ ਨਾਕੇ ਲਗਾਏ ਗਏ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੇ ਬਾਹਰੀ ਰਸਤਿਆਂ ’ਤੇ ਕੁੱਲ 26 ਸਥਾਨਾ ’ਤੇ ਨਾਕੇ ਲਗਾਏ ਗਏ ਹਨ। ਮੇਲਾ ਮਾਘੀ ਮੌਕੇ ਆਵਾਜਾਈ ਵਿਵਸਥਾ ਨੂੰ ਨਿਯਮਬੱਧ ਤਰੀਕੇ ਨਾਲ ਚਲਾਉਣ ਲਈ ਵੱਖ-ਵੱਖ ਸਥਾਨਾ ’ਤੇ ਕੁੱਲ 49 ਟਰੈਫਿਕ ਪੁਆਇੰਟਾਂ ਦੀ ਪਛਾਣ ਕਰਕੇ ਉਨ੍ਹਾਂ ’ਤੇ ਜਰੂਰਤ ਅਨੁਸਾਰ ਟਰੈਫਿਕ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਇਸੇ ਤਰ੍ਹਾਂ ਆਮ ਲੋਕਾਂ ਅਤੇ ਮੇਲਾ ਵੇਖਣ ਆ ਰਹੀਆਂ ਸੰਗਤਾਂ ਦੇ ਮਨਾਂ ’ਚ ਸੁੱਰਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਪੈਨੀ ਨਜ਼ਰ ਬਣਾਈ ਰੱਖਣ ਦੇ ਮਕਸਦ ਨਾਲ 14 ਮੋਟਰਸਾਈਕਲ ਗਸ਼ਤਾਂ, 5 ਘੋੜ ਸਵਾਰ ਗਸ਼ਤਾਂ ਅਤੇ 11 ਪੈਦਲ ਗਸ਼ਤਾਂ ਸ਼ੁਰੂ ਕੀਤੀਆਂ ਗਈਆਂ ਹਨ। ਭੀੜ ਭੱੜਕੇ ਤੇ ਭਗਦੜ ਤੋਂ ਬਚਾਅ ਲਈ 12 ਸਥਾਨਾਂ ’ਤੇ ਪੁਲਸ ਟਾਵਰ ਸਥਾਪਿਤ ਕਰਕੇ ਉਨ੍ਹਾਂ ’ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਸਮੁੱਚੇ ਮੇਲੇ ਨੂੰ ਕੁੱਲ ਸੱਤ ਸੈਕਟਰਾਂ ’ਚ ਵੰਡ ਕੇ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਹਰੇਕ ਸੈਕਟਰ ਦਾ ਇੰਚਾਰਜ ਇੱਕ ਸੀਨੀਅਰ ਗਜ਼ਟਿਡ ਪੁਲਿਸ ਅਫਸਰ ਲਗਾਇਆ ਗਿਆ ਹੈ ਜਦੋਂ ਕਿ ਮੇਲਾ ਮਾਘੀ ਸੁੱਰਖਿਆ ਸਬੰਧੀ ਸਮੁੱਚੀ ਕਮਾਂਡ ਜ਼ਿਲ੍ਹਾ ਪੁਲਸ ਮੁਖੀ ਸ੍ਰੀ ਮੁਕਤਸਰ ਸਾਹਿਬ ਦੇ ਹੱਥਾਂ ਵਿੱਚ ਸਿੱਧੇ ਤੌਰ ’ਤੇ ਰਹੇਗੀ।

ਕੋਰੋਨਾ ਵਾਇਰਸ ਤੋਂ ਰਹੋ ਸਾਵਧਾਨ
ਜ਼ਿਲ੍ਹਾ ਪੁਲਸ ਮੁਖੀ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮੇਂ-ਸਮੇਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਰੇਕ ਵਿਅਕਤੀ ਵਲੋਂ ਯਕੀਨੀ ਤੌਰ ’ਤੇ ਕੀਤੀ ਜਾਵੇ ਅਤੇ ਲੋੜੀਂਦੀਆਂ ਸਾਵਧਾਨੀਆਂ ਦੀ ਵਰਤੋਂ ਹਰ ਹਾਲਤ ਵਿੱਚ ਕੀਤੀ ਜਾਵੇ। ਮੇਲੇ ’ਚ ਮਾਸਕ ਜ਼ਰੂਰ ਲਗਾ ਕੇ ਆਓ ਅਤੇ ਆਪਸੀ ਦੂਰੀ ਬਣਾ ਕੇ ਰੱਖੋ। ਜ਼ਿਆਦਾ ਭੀੜ ਵਾਲੀਆਂ ਥਾਵਾਂ ’ਤੇ ਨਾ ਜਾਓ ਅਤੇ ਖਾਣ ਪੀਣ ਦੀਆਂ ਵਸਤੂਆਂ ਦੀ ਵਰਤੋਂ ਕਰਨ ਤੋਂ ਬਾਅਦ ਸਫਾਈ ਦਾ ਧਿਆਨ ਰੱਖਦਿਆਂ ਕੂੜੇ ਦਾਨ ਦੀ ਵਰਤੋਂ ਕੀਤੀ ਜਾਵੇ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਦਾ ਧਿਆਨ ਰੱਖਿਆ ਜਾਵੇ।

ਮੇਲੇ ’ਚ ਰਹੋ ਸਾਵਧਾਨ
ਜ਼ਿਲ੍ਹਾ ਪੁਲਸ ਵੱਲੋਂ ਮਾਘੀ ਮੇਲੇ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੇਲੇ ਵਿੱਚ ਆਪਣੇ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਦਾ ਖਾਸ ਧਿਆਨ ਰੱਖਣ ਅਤੇ ਆਪਣੇ ਕੀਮਤੀ ਸਮਾਨ ਦੀ ਪੂਰੀ ਚੌਕਸੀ ਨਾਲ ਸੰਭਾਲ ਕਰਨ, ਕੀਮਤੀ ਗਹਿਣੇ ਅਤੇ ਨਗਦ ਰਾਸ਼ੀ ਪ੍ਰਤੀ ਚੌਕਸ ਰਹਿਣ। ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਕਿਸੇ ਕਿਸਮ ਦੀ ਅਫਵਾਹ ’ਤੇ ਯਕੀਨ ਨਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਮੇਲਾ ਵੇਖਣ ਆ ਰਹੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੇ ਨਸ਼ੇ ਦੀ ਵਰਤੋਂ ਨਾ ਕਰਨ, ਹੁੱਲੜਬਾਜੀ ਨਾ ਕਰਨ ਤੇ ਅਮਨ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਸ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦਾ ਸਮੁੱਚਾ ਪੁਲਸ ਪ੍ਰਸ਼ਾਸ਼ਨ ਆਮ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਤੇ ਕਿਸੇ ਵੀ ਮੁਸ਼ਕਿਲ ਸਮੇਂ ਲੋਕ ਪੁਲਿਸ ਕੰਟਰੋਲ ਰੂਮ ਤੇ 01633-263622, 80543-70100, 85560-12400, 112, ਐਬੁਲੈਂਸ 108, ਚਾਈਲਡ ਹੈਲਪ ਲਾਇਨ ਨੰ: 1098, ਫਾਇਰ ਹੈਲਪ ਲਾਈਨ ਨੰ:101, ਬਿਲਜੀ ਬੋਰਡ ਹੈਲਪ ਲਾਇਨ ਨੰ: 1912 ਤੇ ਸੰਪਰਕ ਕਰ ਸਕਦੇ ਹਨ। ਮੀਡੀਆ ਨੂੰ ਇਹ ਜਾਣਕਾਰੀ ਵਿਭਾਗ ਦੇ ਲੋਕ ਸੰਪਰਕ ਅਧਿਕਾਰੀ ਜਗਸੀਰ ਸਿੰਘ ਵੱਲੋਂ ਦਿੱਤੀ ਗਈ।

  • Mela Maghi
  • District Police
  • Traffic
  • Emergency Traffic Plan
  • ਮੇਲਾ ਮਾਘੀ
  • ਜ਼ਿਲ੍ਹਾ ਪੁਲਸ
  • ਟ੍ਰੈਫਿਕ
  • ਐਮਰਜੈਂਸੀ ਟ੍ਰੈਫਿਕ ਪਲਾਨ

ਗੁਰਦਾਸਪੁਰ ਦਾ ਪਿੰਡ ਸਠਿਆਲੀ ਚੜ੍ਹਿਆ ਸਿਆਸਤ ਦੀ ਭੇਟ, 5 ਸਾਲਾਂ ਤੋਂ ਪਿੰਡ ’ਚ ਨਹੀਂ ਕੋਈ ਪੰਚ ਅਤੇ ਸਰਪੰਚ

NEXT STORY

Stories You May Like

  • cjp protest delhi police  diverted routes  traffic advisory
    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਬਦਲੇ ਕਈ ਰੂਟ, ਦਿੱਲੀ ਪੁਲਸ ਵਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ
  • additional district magistrate cancels licenses of two immigration consultancies
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • restriction orders issued in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
  • youth baba buddha sahib fair
    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +