Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:48:36 AM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ ਐਕਸਪ੍ਰੈੱਸ ਟਰੇਨ

PUNJAB News Punjabi(ਪੰਜਾਬ)

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ ਐਕਸਪ੍ਰੈੱਸ ਟਰੇਨ

  • Edited By Shivani Attri,
  • Updated: 04 Mar, 2026 01:52 PM
Jalandhar
special express train to run for ayodhya tomorrow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਹੋਲੀ ਦੇ ਮੱਦੇਨਜ਼ਰ ਯਾਤਰੀਆਂ ਦੀ ਸਹੂਲਤ ਲਈ ਰੇਲਵੇ ਵੱਲੋਂ ਸਪੈਸ਼ਲ ਟਰੇਨਾਂ ਚਲਾਈਆਂ ਜਾ ਰਹੀਆਂ ਹਨ ਪਰ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ, ਜੋਕਿ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਿਹਾ ਹੈ। ਟਰੇਨਾਂ ਦੀ ਦੇਰੀ ਦੇ ਕ੍ਰਮ ਵਿਚ ਨਵੀਂ ਦਿੱਲੀ ਤੋਂ ਕਟੜਾ ਲਈ ਚੱਲਣ ਵਾਲੀ ਵੈਸ਼ਨੋ ਦੇਵੀ ਸਪੈਸ਼ਲ 04081 ਆਪਣੇ ਤੈਅ ਸਮੇਂ ਤੋਂ ਢਾਈ ਘੰਟੇ ਦੀ ਦੇਰੀ ਦੇ ਨਾਲ ਲਗਭਗ ਸਵੇਰੇ 8 ਵਜੇ ਕੈਂਟ ਪਹੁੰਚੀ। ਰੀ-ਸ਼ੈਡਿਊਲ ਹੋ ਕੇ ਚੱਲਣ ਵਾਲੀ ਅੰਮ੍ਰਿਤਸਰ-ਦਿੱਲੀ ਐਕਸਪ੍ਰੈੱਸ 14680 ਆਪਣੇ ਤੈਅ ਸਮੇਂ ਸਵੇਰੇ 7.20 ਤੋਂ 3 ਘੰਟੇ ਲੇਟ ਰਹਿੰਦੇ ਹੋਏ 11 ਵਜੇ ਦੇ ਲਗਭਗ ਕੈਂਟ ਸਟੇਸ਼ਨ ਪਹੁੰਚੀ। ਅੰਮ੍ਰਿਤਸਰ ਜਾਣ ਵਾਲੀ ਆਮਰਪਾਲੀ ਐਕਸਪ੍ਰੈੱਸ 15707 ਆਪਣੇ ਤੈਅ ਸਮੇਂ ਸਵੇਰੇ ਸਾਢੇ 10 ਤੋਂ 2 ਘੰਟੇ ਲੇਟ ਰਹਿੰਦੇ ਹੋਏ ਸਾਢੇ 12 ਵਜੇ ਸਿਟੀ ਪਹੁੰਚੀ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

ਰੀ-ਸ਼ੈਡਿਊਲ ਹੋ ਕੇ 8 ਘੰਟੇ ਦੀ ਦੇਰੀ ਨਾਲ ਚੱਲਣ ਵਾਲੀ 22423 ਅੰਮ੍ਰਿਤਸਰ ਸੁਪਰਫਾਸਟ ਐਕਸਪ੍ਰੈੱਸ ਆਪਣੇ ਤੈਅ ਸਮੇਂ ਤੋਂ 12 ਘੰਟੇ ਦੀ ਦੇਰੀ ਨਾਲ ਸ਼ਾਮ ਸਵਾ 5 ਵਜੇ ਸਿਟੀ ਸਟੇਸ਼ਨ ਪਹੁੰਚੀ। ਅੰਮ੍ਰਿਤਸਰ ਜਾਣ ਵਾਲੀ 22445 ਸਵਾ ਘੰਟਾ ਲੇਟ ਰਹੀ। ਉਥੇ ਹੀ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਰੇਲਵੇ ਵੱਲੋਂ ਅੰਮ੍ਰਿਤਸਰ ਤੋਂ ਅਯੁੱਧਿਆ ਧਾਮ ਲਈ 04684-04683 ਰਾਖਵੀਂ ਸਪੈਸ਼ਲ ਐਕਸਪ੍ਰੈੱਸ ਟਰੇਨ ਚਲਾਈ ਜਾ ਰਹੀ ਹੈ, ਜਿਸ ਨਾਲ ਜਲੰਧਰ, ਲੁਧਿਆਣਾ ਸਮੇਤ ਰਸਤੇ ਵਿਚ ਪੈਂਦੇ ਸਟੇਸ਼ਨਾਂ ਨਾਲ ਸੰਬੰਧਤ ਸ਼ਰਧਾਲੂਆਂ ਅਤੇ ਹੋਰ ਯਾਤਰੀਆਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲੇਗੀ। ਟ੍ਰੇਨ ਨੰਬਰ 04684 ਅੰਮ੍ਰਿਤਸਰ ਤੋਂ ਅਯੁੱਧਿਆ ਧਾਮ ਲਈ 5 ਮਾਰਚ ਨੂੰ ਰਵਾਨਾ ਹੋਵੇਗੀ। ਇਹ ਰਾਖਵੀਂ ਸਪੈਸ਼ਲ ਐਕਸਪ੍ਰੈੱਸ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਦੁਪਹਿਰ 2.30 ਵਜੇ ਰਵਾਨਾ ਹੋਵੇਗੀ ਅਤੇ ਲਗਭਗ 20 ਘੰਟੇ ਦੀ ਯਾਤਰਾ ਤੋਂ ਬਾਅਦ ਅਗਲੇ ਦਿਨ ਸਵੇਰੇ 10.35 ਵਜੇ ਅਯੁੱਧਿਆ ਧਾਮ ਪਹੁੰਚੇਗੀ।

ਇਹ ਵੀ ਪੜ੍ਹੋ: ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੀ ਘਰ ਪਹੁੰਚੀ ਲਾਸ਼, ਧਾਹਾਂ ਮਾਰ ਰੋਂਦੇ ਪਰਿਵਾਰ ਨੇ ਰੱਖੀ ਇਹ ਮੰਗ

ਵਾਪਸੀ ’ਤੇ ਟਰੇਨ ਨੰਬਰ 04683 ਅਯੁੱਧਿਆ ਧਾਮ ਤੋਂ ਅੰਮ੍ਰਿਤਸਰ ਲਈ 7 ਮਾਰਚ ਨੂੰ ਰਵਾਨਾ ਹੋਵੇਗੀ। ਇਹ ਟ੍ਰੇਨ ਅਯੁੱਧਿਆ ਧਾਮ ਤੋਂ ਸ਼ਾਮ 5.30 ਵਜੇ ਰਵਾਨਾ ਹੋ ਕੇ ਲਗਭਗ 23 ਘੰਟੇ ਦੀ ਯਾਤਰਾ ਤੈਅ ਕਰਦੇ ਹੋਏ ਅਗਲੇ ਦਿਨ ਸ਼ਾਮ 4.30 ਵਜੇ ਅੰਮ੍ਰਿਤਸਰ ਪਹੁੰਚੇਗੀ। ਦੋਵਾਂ ਦਿਸ਼ਾਵਾਂ ਵਿਚ ਇਹ ਟਰੇਨ ਜਲੰਧਰ ਸਿਟੀ ਰੇਲਵੇ ਸਟੇਸ਼ਨ ਸਮੇਤ ਅਹਿਮ ਰੇਲਵੇ ਸਟੇਸ਼ਨਾਂ ’ਤੇ ਰੁਕੇਗੀ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਕਾਲੀ ਕਾਨਫ਼ਰੰਸ, 10 ਮਤੇ ਪਾਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Special express train to run for Ayodhya tomorrow
  • Special express train
  • jalandhar railway station
  • ਸਪੈਸ਼ਲ ਐਕਸਪ੍ਰੈੱਸ ਟਰੇਨ 
  • ਹੋਲੀ ਦਾ ਤਿਉਹਾਰ
  • ਜਲੰਧਰ ਰੇਲਵੇ ਸਟੇਸ਼ਨ
  • ਅੰਮ੍ਰਿਤਸਰ ਰੇਲਵੇ ਸਟੇਸ਼ਨ

ਵਾਹਨ ਚਾਲਕਾਂ ਲਈ ਅੱਜ ਵੱਡੇ ਖ਼ਤਰੇ ਦੀ ਘੰਟੀ! ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ, ਪੜ੍ਹੋ ਇਹ ਖ਼ਬਰ

NEXT STORY

Stories You May Like

  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • jammu kashmir  train  driver  cabin  glass
    ਸਾਂਬਾ ਤੋਂ ਦਿੱਲੀ ਜਾ ਰਹੀ ਟਰੇਨ ਦੇ ਡਰਾਈਵਰ ਦੇ ਕੈਬਿਨ ਦਾ ਟੁੱਟਿਆ ਸ਼ੀਸ਼ਾ, ਜਾਂਚ ਜਾਰੀ
  • amit shah  lng train  narendra modi  gujarat
    ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • before investing in fd  know the new rules  big change
    FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ ਬਦਲਾਅ
  • mumbai ahmedabad bullet train project
    ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰਾਜੈਕਟ; ਸਾਬਰਮਤੀ ਨਦੀ ’ਤੇ 480 ਮੀਟਰ ਲੰਬਾ ਤੇ 36 ਮੀਟਰ ਉੱਚਾ ਪੁਲ ਤਿਆਰ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • murder in patiala
      ਪਟਿਆਲਾ 'ਚ ਬੱਚਿਆਂ ਦੀ ਲੜਾਈ ਪਿੱਛੇ ਹੋ ਗਿਆ 33 ਸਾਲਾ ਵਿਅਕਤੀ ਕਤਲ
    • sgpc preliminary report on the sri anandpur sahib matter tomorrow
      ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +