Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    3:08:53 PM

  • monkey 81800 rupees pocket man tree threw money

    ਪੈ ਗਿਆ ਪੈਸਿਆਂ ਦਾ ਮੀਂਹ! ਦਰੱਖ਼ਤ ਤੋਂ ਡਿੱਗਣ ਲੱਗੇ...

  • sachin pilot s big statement regarding tickets in congress

    ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ...

  • punjab governor big statement

    'ਪੰਜਾਬ 'ਚ ਪਟਾਕਿਆਂ ਵਾਂਗ ਚਲਦੀਆਂ ਨੇ...

  • senior officials of the jalandhar municipal corporation have been transferred

    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀਆਂ ਵੋਲਵੋ ਬੱਸਾਂ 'ਚ ਯਾਤਰੀਆਂ ਨੂੰ ਮਿਲੇਗੀ ਹੁਣ ਇਹ ਖਾਸ ਸਹੂਲਤ

PUNJAB News Punjabi(ਪੰਜਾਬ)

ਪੰਜਾਬ ਦੀਆਂ ਵੋਲਵੋ ਬੱਸਾਂ 'ਚ ਯਾਤਰੀਆਂ ਨੂੰ ਮਿਲੇਗੀ ਹੁਣ ਇਹ ਖਾਸ ਸਹੂਲਤ

  • Updated: 23 Jun, 2022 10:07 PM
Chandigarh
special facilities in volvo buses
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ 'ਚ ਯਾਤਰੀਆਂ ਨੂੰ ਹੁਣ ਪੀਣ ਵਾਲੇ ਪਾਣੀ ਦੀ ਬੋਤਲ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਵੋਲਵੋ ਬੱਸ ਸਰਵਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰੋਡਵੇਜ਼ ਨੂੰ ਮੁੜ ਲੀਹ ‘ਤੇ ਲਿਆਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ 'ਚ ਬੱਸਾਂ ਦੇ ਟਾਈਮ ਟੇਬਲ ਨੂੰ ਇੰਨ-ਬਿੰਨ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ  ਜਾਵੇਗੀ। ਟਾਈਮ ਟੇਬਲ ਦੇ ਲਾਗੂ ਹੋਣ ਨਾਲ ਬੱਸ ਸੇਵਾ ਵਿੱਚ ਦਿਨੋ-ਦਿਨ ਸੁਧਾਰ ਹੋ ਰਿਹਾ ਹੈ, ਨਾਲ ਹੀ ਕੁਝ ਲੋਕਾਂ ਵੱਲੋਂ ਗੈਰ-ਕਾਨੂੰਨੀ ਚਲਾਈ ਜਾ ਰਹੀ ਬੱਸ ਸੇਵਾ ਨੂੰ ਵੀ ਠੱਲ੍ਹ ਪਈ ਹੈ।

ਇਹ ਵੀ ਪੜ੍ਹੋ : ਵੱਡੀ ਖਬ਼ਰ : ਸੀਨੀਅਰ IPS ਅਧਿਕਾਰੀ ਦਿਨਕਰ ਗੁਪਤਾ NIA ਦੇ ਨਵੇਂ DG ਨਿਯੁਕਤ (ਵੀਡੀਓ)

ਅੱਜ ਇੱਥੇ ਹੋਈ ਮੀਟਿੰਗ 'ਚ ਹਾਜ਼ਰ ਪੰਜਾਬ ਰੋਡਵੇਜ਼ ਦੇ ਜੀ.ਐੱਮ, ਅਤੇ ਰਿਜਨਲ ਟਰਾਂਸਪੋਰਟ ਅਥਾਰਟੀ ਨੂੰ ਹਦਾਇਤ ਕੀਤੀ ਗਈ ਕਿ ਉਹ ਨਜਾਇਜ਼ ਤੌਰ ‘ਤੇ ਚੱਲ ਰਹੀ ਬੱਸ ਸੇਵਾ ਨੂੰ ਸੂਬੇ 'ਚੋਂ ਪੂਰੇ ਤੌਰ ‘ਤੇ ਖ਼ਤਮ ਕਰਨ ਲਈ ਚੈਕਿੰਗ ਦੀ ਕਾਰਵਾਈ ਨੂੰ ਹੋਰ ਕਾਰਗਰ ਬਣਾਉਣ ਦੀ ਦਿਸ਼ਾ ਵਿੱਚ ਸਾਂਝੇ ਤੌਰ ‘ਤੇ ਕਾਰਵਾਈ ਅਮਲ 'ਚ ਲਿਆਉਣ। ਉਨ੍ਹਾਂ ਕਿਹਾ ਕਿ ਜਨਰਲ ਮੈਨੇਜਰ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰਤੀ ਕਿਲੋਮੀਟਰ ਮਾਈਲੇਜ ਵਿੱਚ ਹੋਰ ਸੁਧਾਰ ਲਿਆਉਣ ਦੇ ਨਾਲ-ਨਾਲ ਸੂਬੇ ਵਿੱਚ ਸਰਕਾਰੀ ਬੱਸਾਂ 'ਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਵੀ ਰੋਕਣ ਲਈ ਪਾਈਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਸੂਬੇ ਵਿੱਚ ਵੀ.ਟੀ.ਐੱਸ. ਸਿਸਟਮ ਨੂੰ ਵੀ ਤੈਅ ਸਮੇਂ ‘ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਕਿ ਸੂਬੇ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੀਆਂ ਬੱਸਾਂ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਸਰਕਾਰੀ ਕਣਕ ਪਲੰਥਾਂ ’ਚ 1.90 ਕਰੋੜ ਦਾ ਘਪਲਾ, ਵਿਭਾਗ ਵੱਲੋਂ ਚੈਕਿੰਗ ’ਤੇ ਮਾਮਲਾ ਦਰਜ

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਿ ਟਾਈਮ ਟੇਬਲ ਦੇ ਸਲੌਟ ਵਿੱਚ ਰੋਟੇਸ਼ਨ ਵਿਧੀ ਅਪਣਾਈ ਜਾਵੇ ਤਾਂ ਜੋ ਸਭ ਨੂੰ ਬਰਾਬਰ ਮੌਕੇ ਮਿਲ ਸਕਣ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਵਿਕਾਸ ਗਰਗ ਸਕੱਤਰ ਟਰਾਂਸਪੋਰਟ ਵਿਭਾਗ, ਪ੍ਰਦੀਪ ਸੱਭਰਵਾਲ, ਅਮਨਦੀਪ ਕੌਰ ਡਾਇਰੈਕਟਰ ਸਟੇਟ ਟਰਾਂਸਪੋਰਟ ਤੇ ਵਿਮਲ ਕੁਮਾਰ ਸੇਤੀਆ ਹਾਜ਼ਰ ਸਨ।

ਇਹ ਵੀ ਪੜ੍ਹੋ : ਤਿਰੰਗੇ 'ਚ ਲਿਪਟ ਕੇ ਆਈ ਸ਼ਹੀਦ ਸਵਰਨਜੀਤ ਸਿੰਘ ਦੀ ਲਾਸ਼, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Punjab
  • Volvo Buses
  • Passenger
  • Special Facilities
  • ਪੰਜਾਬ
  • ਵੋਲਵੋ ਬੱਸਾਂ
  • ਯਾਤਰੀ
  • ਖਾਸ ਸਹੂਲਤ

ਕੌਣ ਹੈ ਬਲਵਿੰਦਰ ਜਟਾਣਾ, ਸਿੱਧੂ ਮੂਸੇਵਾਲਾ ਨੇ ‘SYL’ ਗੀਤ ’ਚ ਕੀਤੈ ਜ਼ਿਕਰ

NEXT STORY

Stories You May Like

  • major convenience for passengers at amritsar airport
    Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼
  • cancer drug price fall
    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: 40,421 ਰੁਪਏ ਵਾਲੀ ਹੁਣ ਮਿਲੇਗੀ 2,720 ਰੁਪਏ 'ਚ
  • travelers heading to the us must now provide a 21 day affidavit
    ਇਬੋਲਾ ਦਾ ਡਰ: ਹੁਣ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਦੇਣਾ ਹੋਵੇਗਾ 21 ਦਿਨਾਂ ਦਾ ਹਲਫ਼ਨਾਮਾ
  • us visa affidavit
    ਇਬੋਲਾ ਦਾ ਵਧਿਆ ਡਰ : ਹੁਣ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਦੇਣਾ ਹੋਵੇਗਾ 21 ਦਿਨਾਂ ਦਾ ਹਲਫ਼ਨਾਮਾ
  • supreme court  punjab  haryana  electricity dispute  himachal pradesh
    ਪੰਜਾਬ ਤੇ ਹਰਿਆਣਾ ਤੋਂ ਹਿਮਾਚਲ ਨੂੰ ਮਿਲੇਗੀ 11,973 ਮਿਲੀਅਨ ਯੂਨਿਟ ਬਿਜਲੀ, ਸੁਪਰੀਮ ਕੋਰਟ ਦਾ ਵੱਡਾ ਹੁਕਮ
  • trailer truck fire
    ਪਰਾਲੀ ਦੀਆਂ ਗੱਠਾਂ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ ਪੱਧਰੀ ਸੰਘਰਸ਼ ਸ਼ੁਰੂ ਕਰਨ ਦਾ...
  • paddy stocks pile up in punjab  s grain markets
    ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੇ ਭੰਡਾਰ ਭਰੇ, 34 ਲੱਖ ਮੀਟ੍ਰਿਕ ਟਨ ਲਿਫਟਿੰਗ ਦੀ ਉਡੀਕ 'ਚ ਕਿਸਾਨ
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
Trending
Ek Nazar
tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed  punjab  raid
      ਈ. ਡੀ. ਵੱਲੋਂ ਪੰਜਾਬ ਵਿਚ ਵੱਡੀ ਰੇਡ, ਕਈ ਘੰਟਿਆਂ ਤੋਂ ਚੱਲ ਰਹੀ ਜਾਂਚ
    • charanjit channi s major statement on the tarkhanmajra dhillon dispute
      'ਜੇ ਇੰਨੀ ਹੀ ਗੱਲ ਸੀ ਤਾਂ ਤੂੰ ਵੀ...', ਤਰਖਾਣਮਾਜਰਾ-ਢਿੱਲੋਂ ਵਿਵਾਦ 'ਤੇ ਚਰਨਜੀਤ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਬੰਦੇ ਦਾ ਕਰ 'ਤਾ ਕਤਲ, ਦਿੱਲੀ ਤੋਂ 10...
    • punjab  elections  legislative assembly election
      ਪੰਜਾਬ 'ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ, EVM ਮਸ਼ੀਨਾਂ ਦੀ ਜਾਂਚ ਕਰਨ ਪਹੁੰਚੇ...
    • machiwara grain market
      ਮਾਛੀਵਾੜਾ ਮੰਡੀ ਵਿਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨ ਯੂਨੀਅਨਾਂ ਤੇ...
    • newlywed kidnapped by family angry over inter caste marriage
      ਅੰਤਰਜਾਤੀ ਵਿਆਹ ਤੋਂ ਖਫ਼ਾ ਪਰਿਵਾਰ ਵੱਲੋਂ ਨਵ-ਵਿਆਹੀ ਅਗਵਾ, ਮਾਸੀ ਗ੍ਰਿਫ਼ਤਾਰ
    • punjab census news
      ਪੰਜਾਬ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ, 9 ਡਿਜੀਟਲ ਐੱਲ.ਈ.ਡੀ. ਵੈਨਾਂ...
    • 2 accused of gangraping girl sentenced to 20 years in prison
      ਕੁੜੀ ਨਾਲ ਗੈਂਗਰੇਪ ਦੇ 2 ਦੋਸ਼ੀਆਂ ਨੂੰ 20-20 ਸਾਲ ਕੈਦ, 50-50 ਹਜ਼ਾਰ ਜੁਰਮਾਨਾ
    • raid on the mining mafia in punjab major action taken against stone crushers
      ਪੰਜਾਬ 'ਚ ਮਾਈਨਿੰਗ ਮਾਫ਼ੀਆ 'ਤੇ ਰੇਡ! ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ, 3...
    • former punjab police ssp gurmeet randhawa sentenced to 7 years in prison
      ਪੰਜਾਬ ਪੁਲਸ ਦੇ ਸਾਬਕਾ SSP ਗੁਰਮੀਤ ਰੰਧਾਵਾ ਨੂੰ ਸਜ਼ਾ ਦਾ ਐਲਾਨ, 34 ਸਾਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +