Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    2:20:12 PM

  • crude oil left for only 5 7 days

    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ...

  • delhi high court dsgmc elections september

    '30 ਸਤੰਬਰ ਤੋਂ ਪਹਿਲਾਂ ਕਰਵਾਓ ਚੋਣਾਂ !', DSGMC...

  • farmers in america

    ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ...

  • mumbai s sea facing leela bungalow sold know the price

    ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੇਜਰੀਵਾਲ ਨੇ ਪੰਜਾਬ ਦੀ ਪੂਰੀ ਲੀਡਰਸ਼ਿਪ ਸੱਦੀ ਦਿੱਲੀ (ਪੜ੍ਹੋ 29 ਜੂਨ ਦੀਆਂ ਖਾਸ ਖਬਰਾਂ)

PUNJAB News Punjabi(ਪੰਜਾਬ)

ਕੇਜਰੀਵਾਲ ਨੇ ਪੰਜਾਬ ਦੀ ਪੂਰੀ ਲੀਡਰਸ਼ਿਪ ਸੱਦੀ ਦਿੱਲੀ (ਪੜ੍ਹੋ 29 ਜੂਨ ਦੀਆਂ ਖਾਸ ਖਬਰਾਂ)

  • Updated: 29 Jun, 2019 01:46 AM
Punjab
special news of 29 june
  • Share
    • Facebook
    • Tumblr
    • Linkedin
    • Twitter
  • Comment

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਪੂਰੀ ਲੀਡਰਸ਼ਿਪ ਨੂੰ ਅੱਜ ਦਿੱਲੀ ਬੁਲਾਇਆ ਹੈ। ਇਸ ਮੀਟਿੰਗ 'ਚ ਕੋਰ ਕਮੇਟੀ ਮੈਂਬਰਜ਼, ਜ਼ਿਲਾ ਪ੍ਰਧਾਨ, ਵਿਧਾਇਕਾਂ, ਵਿੰਗ ਪ੍ਰਧਾਨਾਂ ਨੂੰ ਬੁਲਾਇਆ ਗਿਆ ਹੈ। ਇਸ ਮੀਟਿੰਗ 'ਚ ਹਾਰ ਤੋਂ ਬਾਅਦ ਪਾਰਟੀ 'ਚ ਤਬਦੀਲੀ ਕਰਨ 'ਤੇ ਚਰਚਾ ਹੋ ਸਕਦੀ ਹੈ।

PunjabKesari

ਮੋਦੀ ਦੀ ਚੀਨ ਦੇ ਰਾਸ਼ਟਰਪਤੀ ਨਾਲ ਅੱਜ ਮੁਲਾਕਾਤ ਦੀ ਸੰਭਾਵਨਾ
ਜੀ-20 ਸਿਖਰ ਸੰਮੇਲਨ ਦੇ ਦੂਜੇ ਦਿਨ ਭਾਵ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨਾਲ ਮੁਲਾਕਾਤ ਕਰ ਸਕਦੇ ਹਨ। ਚੀਨ ਦੇ ਰਾਸ਼ਟਰਪਤੀ ਸਮੇਤ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਤੇ ਹੋਰ ਵਿਦੇਸ਼ੀ ਨੇਤਾਵਾਂ ਨਾਲ ਪੀ. ਐਮ. ਮੋਦੀ ਦੇ ਮਿਲਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਮੋਦੀ ਛੇਵੀ ਵਾਰ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਏ ਹਨ।

PunjabKesari

ਯੋਗੀ ਅਦਿੱਤਿਆਨਾਥ ਅੱਜ ਸਹਾਰਨਪੁਰ ਲਈ ਹੋਣਗੇ ਰਵਾਨਾ
ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ 29 ਜੂਨ ਨੂੰ ਸਹਾਰਨਪੁਰ ਲਈ ਰਵਾਨਾ ਹੋਣਗੇ। ਇਸ ਦੌਰਾਨ ਉਹ ਗੰਗੋਹ ਵਿਧਾਨਸਭਾ ਖੇਤਰ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਬੈਠਕ ਕਰਨਗੇ ਤੇ ਕੁੱਝ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਤੋਂ ਬਾਅਦ ਮੰਡਲ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ।

PunjabKesari
ਅਮਰਨਾਥ ਯਾਤਰਾ ਲਈ ਅੱਜ ਸ਼ੁਰੂ ਹੋਵੇਗੀ ਆਨ ਸਪਾਟ ਰਜਿਸਟਰੇਸ਼ਨ 
ਅਮਰਨਾਥ ਯਾਤਰਾ ਲਈ ਸ਼ਹਿਰ ਦੇ ਚਾਰ ਕੇਂਦਰਾਂ 'ਤੇ ਆਨ ਸਪਾਟ ਯਾਤਰੀ ਰਜਿਸਟਰੇਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਆਨ ਸਪਾਟ ਰਜਿਸਟਰੇਸ਼ਨ ਲਈ ਯਾਤਰੀਆਂ ਨੂੰ ਰੇਲਵੇ ਸਟੇਸ਼ਨ ਨੇੜੇ ਕ੍ਰਾਂਤੀ ਹੋਟਲ 'ਚੋਂ ਟੋਕਨ ਉਪਲੱਬਧ ਕਰਵਾਏ ਜਾਣਗੇ। ਇਸ 'ਚ ਨਿਰਧਾਰਿਤ ਕੋਟੇ ਮੁਤਾਬਕ ਟੋਕਨ ਜਾਰੀ ਕੀਤੇ ਜਾਣਗੇ।

PunjabKesari
ADO ਵੈਕੇਂਸੀ ਲਈ LIC ਅੱਜ ਕਰੇਗਾ ਐਡਮਿਟ ਕਾਰਡ ਜਾਰੀ
LIC ADO Admit card : ਜੀਵਨ ਬੀਮਾ ਨਿਗਮ ਆਫ ਇੰਡੀਆ apprentice development officer vacancies ਲਈ ਐਲ. ਆਈ. ਸੀ. ਐਡਮਿਟ ਕਾਰਡ ਅੱਜ ਜਾਰੀ ਕਰੇਗਾ। 8581 ਵੈਕੇਂਸੀ ਲਈ ਕੰਪਿਊਟਰ ਆਧਾਰਿਤ ਟੈਸਟ ਐਲ. ਆਈ. ਸੀ. ਦੀ ਅਧਿਕਾਰਿਕ ਵੈਬਸਾਈਟ 'ਤੇ ਜਾਰੀ ਕੀਤਾ ਜਾਵੇਗਾ। ਐਡਮਿਟ ਕਾਰਡ ਜਾਰੀ ਹੋਣ ਤੋਂ ਬਾਅਦ, ਕੈਂਡੀਡੇਟਸ ਆਪਣਾ ਐਡਮਿਟ ਕਾਰਡ ਐਲ. ਆਈ. ਸੀ. ਦੀ ਆਫਿਸ਼ੀਅਲ ਵੈਬਸਾਈਟ licindia.in 'ਤੇ ਚੈਕ ਕਰ ਸਕਣਗੇ।

PunjabKesari

ਖੇਡ 
ਅੱਜ ਹੋਣ ਵਾਲੇ ਮੁਕਾਬਲੇ

ਕ੍ਰਿਕਟ : ਨਿਊਜ਼ੀਲੈਂਡ ਬਨਾਮ ਆਸਟ੍ਰੇਲੀਆ (ਵਿਸ਼ਵ ਕੱਪ-2019)
ਕ੍ਰਿਕਟ : ਪਾਕਿਸਤਾਨ ਬਨਾਮ ਅਫਗਾਨਿਸਤਾਨ (ਵਿਸ਼ਵ ਕੱਪ-2019)
ਹਾਕੀ : ਐੱਫ. ਆਈ. ਐੱਚ. ਪ੍ਰੋ ਲੀਗ-2019

PunjabKesari

  • 29 ਜੂਨ ਦੀਆਂ ਖਾਸ ਖਬਰਾਂ
  • Special News of 29 June

ਜੀ-20 ਸਿਖਰ ਸੰਮੇਲਨ 'ਚ ਬੋਲੇ ਨਰਿੰਦਰ ਮੋਦੀ, ਅੱਤਵਾਦ ਸਭ ਤੋਂ ਵੱਡਾ ਖਤਰਾ

NEXT STORY

Stories You May Like

  • punjab  s permanent membership in bhakra beas management board ends
    ਭਾਖੜਾ ਬਿਆਸ ਮੈਨਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ, ਪੜ੍ਹੋ ਪੂਰੀ ਖ਼ਬਰ
  • cm samrat chaudhary will take charge of 29 ministries
    CM ਸਮਰਾਟ ਚੌਧਰੀ ਸੰਭਾਲਣਗੇ 29 ਮੰਤਰਾਲੇ, ਬਿਹਾਰ ਕੈਬਨਿਟ 'ਚ ਵਿਭਾਗਾਂ ਦੀ ਹੋਈ ਵੰਡ
  • ipl 2026  delhi faces punjab today  a look at the highlights
    IPL 2026: ਦਿੱਲੀ ਦਾ ਸਾਹਮਣਾ ਅੱਜ ਪੰਜਾਬ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • mercury may reach 43 degrees by april 29
    29 ਅਪ੍ਰੈਲ ਤੱਕ 43 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ, ਅਹਿਮਦਾਬਾਦ 'ਚ 'ਯੈਲੋ ਅਲਰਟ' ਜਾਰੀ
  • summer vacation starts tomorrow
    ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ ਖੁੱਲ੍ਹਣਗੇ ਸਕੂਲ
  • state politics punjab congress
    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new panchayat decree for those getting love marriages
      ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...
    • highcourt decision
      ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੀਆਂ ਦੋ ਔਰਤਾਂ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ
    • cbse school sarul students
      CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ ਲਈ ਚੁੱਕਿਆ ਗਿਆ ਅਹਿਮ ਕਦਮ
    • kabaddi player and his friend shot dead while out for a walk at night
      ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ...
    • national highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ, ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
    • punjab weather weather u turn
      ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • punjab  worrying news for teachers willing to get transferred
      ਪੰਜਾਬ : ਬਦਲੀਆਂ ਕਰਾਉਣ ਦੇ ਇੱਛੁਕ ਅਧਿਆਪਕਾਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ...
    • health department fazilka issues advisory to avoid heat
      ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
    • not 1 2 days banks will be closed for 12 days in may see list of holidays
      1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +