Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    1:46:26 PM

  • shots fired just 100 meters from police post in sultanpur lodhi

    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

  • sgpc march against ban on sutlej river in amritsar

    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ...

  • elections held after 20 years

    ਇਸ ਦੇਸ਼ 'ਚ 20 ਸਾਲਾਂ ਬਾਅਦ ਹੋਣਗੀਆਂ ਚੋਣਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਾਣੋ ਆਜ਼ਾਦ ਭਾਰਤ 'ਚ ਸਭ ਤੋਂ ਪਹਿਲਾਂ ਕਿੱਥੇ ਤੇ ਕਿਸਨੇ ਲਹਿਰਾਇਆ ਤਿਰੰਗਾ ਅਤੇ ਕੁਝ ਹੋਰ ਦਿਲਚਸਪ ਗੱਲਾਂ

DOABA News Punjabi(ਦੋਆਬਾ)

ਜਾਣੋ ਆਜ਼ਾਦ ਭਾਰਤ 'ਚ ਸਭ ਤੋਂ ਪਹਿਲਾਂ ਕਿੱਥੇ ਤੇ ਕਿਸਨੇ ਲਹਿਰਾਇਆ ਤਿਰੰਗਾ ਅਤੇ ਕੁਝ ਹੋਰ ਦਿਲਚਸਪ ਗੱਲਾਂ

  • Edited By Anuradha,
  • Updated: 15 Aug, 2023 04:48 AM
Jalandhar
special on 76th independence day
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਆਜ਼ਾਦੀ ਦਾ ਦਿਹਾੜਾ ਸਿਰਫ਼ ਇਕ ਦਿਨ ਹੀ ਨਹੀਂ ਸਗੋਂ ਉਨ੍ਹਾਂ ਸੂਰਬੀਰਾਂ, ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਦਿਨ ਹੈ, ਜਿਨਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਦਿਹਾੜਾ ਮਨਾ ਰਹੇ ਹਾਂ। ਦੱਸਣਯੋਗ ਹੈ ਕਿ 15 ਅਗਸਤ ਭਾਰਤ ਵਾਸੀਆਂ ਲਈ ਇਕ ਪਵਿੱਤਰ ਮੂਰਤ ਜਿਹਾ ਦਿਨ ਹੈ, ਜਿਸ ਦਿਨ ਭਾਰਤ ਸੰਪੂਰਨ ਆਜ਼ਾਦ ਹੋਇਆ ਜਦੋਂ ਅਸੀਂ ਆਪਣਾ ਸੰਵਿਧਾਨ ਲਿਖ ਸਕੇ। ਇਹ ਉਹ ਦਿਨ ਹੈ ਕਿ ਜਦੋਂ ਸਾਨੂੰ ਆਪਣਾ ਭਵਿੱਖ ਤੈਅ ਕਰਨ ਦੀ ਤਾਕਤ ਮਿਲੀ। ਭਾਰਤ ਵਾਸੀਆਂ ਵੱਲੋਂ ਇਸ ਵਾਰ 76ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। 15 ਅਗਸਤ ਵਾਲੇ ਦਿਨ ਤਿੰਨ ਰੰਗਾਂ ਨਾਲ ਸਜਿਆ ਤਿਰੰਗਾ ਭਾਰਤ ਦੇ ਕੌਨੇ-ਕੌਨੇ 'ਚ ਲਹਿਰਾਇਆ ਜਾਂਦਾ ਹੈ। ਆਜ਼ਾਦੀ ਦਿਹਾੜੇ ਦੀਆਂ ਜਾਣੋਂ ਕੁਝ ਦਿਲਚਸਪ ਗੱਲਾਂ ਬਾਰੇ...

15 ਅਗਸਤ ਦਾ ਇਤਿਹਾਸ
ਭਾਰਤ ਉੱਤੇ ਕਈ ਸਾਲਾਂ ਤੋਂ ਅੰਗਰੇਜ਼ਾਂ ਦਾ ਰਾਜ ਰਿਹਾ। ਈਸਟ ਇੰਡੀਆ ਕੰਪਨੀ ਨੇ ਭਾਰਤ 'ਤੇ ਲਗਭਗ 100 ਸਾਲ ਰਾਜ ਕੀਤਾ। ਇਹ 1757 ’ਚ ਸੀ ਜਦੋਂ ਈਸਟ ਇੰਡੀਆ ਕੰਪਨੀ ਨੇ ਪਲਾਸੀ ਦੀ ਲੜਾਈ ਜਿੱਤੀ। ਇਸ ਜਿੱਤ ਤੋਂ ਬਾਅਦ ਹੀ ਸੀ ਜਦੋਂ ਕੰਪਨੀ ਨੇ ਭਾਰਤ 'ਤੇ ਤਾਕਤ ਵਰਤਣੀ ਸ਼ੁਰੂ ਕੀਤੀ। ਸਾਡੀ ਕੌਮ ਨੇ 1957 ’ਚ ਪਹਿਲੀ ਵਾਰ ਵਿਦੇਸ਼ੀ ਸ਼ਾਸਨ ਵਿਰੁੱਧ ਬਗਾਵਤ ਕੀਤੀ ਸੀ। ਪੂਰਾ ਦੇਸ਼ ਬ੍ਰਿਟਿਸ਼ ਸੱਤਾ ਦੇ ਵਿਰੁੱਧ ਇਕਜੁੱਟ ਹੋ ਗਿਆ ਸੀ। ਇਹ ਇਕ ਮੰਦਭਾਗੀ ਘਟਨਾ ਸੀ, ਕਿਉਂਕਿ ਉਸ ਸਮੇਂ ਭਾਰਤ ਹਾਰ ਗਿਆ ਸੀ ਪਰ ਉਸ ਸਮੇਂ ਤੋਂ ਬਾਅਦ ਭਾਰਤੀ ਰਾਜ ਅੰਗਰੇਜ਼ਾਂ ਨੂੰ ਦਿੱਤਾ ਗਿਆ ਸੀ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਪ੍ਰਾਪਤ ਹੋਣ ਤਕ ਸਾਡੇ ਦੇਸ਼ 'ਤੇ ਰਾਜ ਕੀਤਾ। ਸਾਡੀ ਕੌਮ ਨੇ ਆਜ਼ਾਦੀ ਪ੍ਰਾਪਤ ਕਰਨ ਲਈ ਲੰਬੀ ਮੁਹਿੰਮ ਦਾ ਸਾਹਮਣਾ ਕੀਤਾ। ਬ੍ਰਿਟੇਨ ਨੇ ਫਿਰ ਦੋ ਵਿਸ਼ਵ ਯੁੱਧਾਂ ਤੋਂ ਬਾਅਦ ਕਮਜ਼ੋਰ ਹੋਣਾ ਸ਼ੁਰੂ ਕੀਤਾ ਅਤੇ ਆਖਰਕਾਰ ਭਾਰਤ ਅਜ਼ਾਦ ਹੋਇਆ। ਭਾਰਤ ਦਾ ਸੁਤੰਤਰਤਾ ਸੰਗਰਾਮ ਕੰਮ ਲਈ ਹਮੇਸ਼ਾਂ ਪ੍ਰੇਰਣਾ ਰਿਹਾ ਹੈ, ਕਿਉਂਕਿ ਇਹ ਵਿਸ਼ਵ 'ਚ ਸਭ ਤੋਂ ਵੱਧ ਅਹਿੰਸਕ ਮੁਹਿੰਮ ਸੀ।

ਆਜ਼ਾਦ ਭਾਰਤ ਦਾ ਪਹਿਲਾਂ ਦਿਨ
14 ਤਾਰੀਖ਼ ਨੂੰ ਦਿਨ ਵੇਲੇ ਪਾਕਿਸਤਾਨ ਅਲੱਗ ਮੁਲਕ ਬਣ ਚੁੱਕਾ ਸੀ ਅਤੇ ਭਾਰਤ 'ਚ 14 ਤਾਰੀਖ਼ ਦੀ ਰਾਤ ਆਜ਼ਾਦੀ ਦਾ ਜਸ਼ਨ ਸ਼ੁਰੂ ਹੋ ਚੁੱਕਾ ਸੀ। ਸੜਕਾਂ 'ਤੇ ਭੀੜ ਸੀ, ਪਟਾਕੇ ਚਲਾਏ ਜਾ ਰਹੇ ਸਨ। ਭਾਰਤ ਮਾਤਾ ਦੀ ਜੈ, ਮੇਰਾ ਭਾਰਤ ਮਹਾਨ ਦੀ ਗੂੰਜ ਹਰ ਪਾਸੇ ਸੀ। ਆਜ਼ਾਦ ਭਾਰਤ ਦਾ ਪਹਿਲਾ ਆਜ਼ਾਦ ਦਿਨ 15 ਅਗਸਤ ਨੂੰ ਆਇਆ ਸੀ। ਪੂਰੇ ਦੋਸ਼ 'ਚ ਨੌਜਵਾਨ ਰੈਲੀਆਂ ਕੱਢ ਰਹੇ ਸਨ। ਮਠਿਆਈਆਂ ਵੰਡੀਆਂ ਜਾ ਰਹੀਆਂ ਸੀ। ਹੋਰ ਤਾਂ ਹੋਰ ਬਹੁਤ ਸਾਰੇ ਅੰਗਰੇਜ਼ ਵੀ ਇਸ ਜਸ਼ਨ ਦਾ ਹਿੱਸਾ ਸਨ। ਉਸ ਦਿਨ ਲੋਕ ਇਕ ਦੂਜੇ ਨੂੰ 'ਆਜ਼ਾਦ ਸਾਹਿਬ ਕਹਿ ਕੇ ਬੁਲਾਅ ਰਹੇ ਸਨ ਨਵੀਂ ਦਿੱਲੀ 'ਚ ਇੰਡੀਆ ਗੇਟ ਨੇੜੇ ਸ਼ਾਮ ਲਗਭਗ 5 ਵਜੇ ਝੰਡਾ ਲਹਿਰਾਇਆ ਜਾਣਾ ਸੀ। ਅਨੁਮਾਨ ਸੀ ਕਿ ਉਥੇ 30 ਲੱਖ ਲੋਕ ਇਕੱਠੇ ਹੋਣਗੇ ਪਰ ਦੇਖਦੇ ਹੀ ਦੇਖਦੇ 50 ਲੱਖ ਲੋਕਾਂ ਦੀ ਭੀੜ ਇਕੱਠੀ ਹੋ ਗਈ ਇਕ ਕੁਰਸੀ 'ਤੇ 2-2 ਵਿਅਕਤੀ ਬੈਠੇ, ਕੋਈ ਗੱਡੀਆਂ 'ਤੇ ਚੜ੍ਹ ਗਿਆ ਤਾਂ ਕੋਈ ਆਸ-ਪਾਸ ਲੱਗੇ ਦਰੱਖਤਾਂ 'ਤੇ। 

ਪਹਿਲਾ ਤਿਰੰਗਾ 
ਆਜ਼ਾਦ ਭਾਰਤ ਦਾ ਪਹਿਲਾ ਤਿਰੰਗਾ 15 ਅਗਸਤ 1947 ਨੂੰ ਨਹੀਂ ਸਗੋਂ 14 ਅਗਸਤ 1947 ਦੀ ਰਾਤ ਸੈਂਟਰਲ ਹਾਲ (ਸੰਸਦ) 'ਚ ਲਹਿਰਾਇਆ ਗਿਆ ਸੀ। ਰਾਤ 10 ਵਜੇਂ ਅੰਤਿਮ ਵਾਇਸਰਾਏ ਲਾਰਡ ਮਾਊਂਟਬੇਟਨ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੂੰ ਭਾਰਤ ਦੇ ਸੰਵਿਧਾਨ ਨਾਲ ਸਬੰਧਤ ਦਸਤਾਵੇਜ਼ ਦਿੱਤੇ। ਇਸ ਦੌਰਾਨ ਆਜ਼ਾਦੀ ਘੁਲਾਟੀਏ ਹੰਸਾਬੇਨ ਮਹਿਤਾ ਨੇ ਖਾਦੀ-ਸਿਲਕ ਨਾਲ ਬਣਾਇਆ ਤਿਰੰਗਾ ਰਾਸ਼ਟਰੀ ਡਾ. ਰਾਜਿੰਦਰ ਪ੍ਰਸਾਦ ਜੀ ਨੂੰ ਸੌਂਪਿਆ। ਇਸ ਤੋਂ ਬਾਅਦ ਤਿਰੰਗੇ ਨੂੰ ਸੈਂਟਰਲ ਹਾਲ 'ਚ ਸਭ ਤੋਂ ਪਹਿਲਾਂ ਲਹਿਰਾਇਆ ਗਿਆ। ਇਸ ਤੋਂ ਅਗਲੇ ਦਿਨ ਪੰਡਿਤ ਜਵਾਹਰ ਲਾਲ ਨਹਿਰੂ ਨੇ ਦਿੱਲੀ 'ਚ ਤਿਰੰਗਾ ਲਹਿਰਾਇਆ। 

 

  • Independence Day
  • History
  • Interesting Facts
  • India
  • ਆਜ਼ਾਦੀ ਦਿਹਾੜੇ
  • ਇਤਿਹਾਸ
  • ਦਿਲਚਸਪ ਗੱਲਾਂ
  • ਭਾਰਤ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਜਲੰਧਰ ਵਿਖੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

NEXT STORY

Stories You May Like

  • ind vs eng  shreyas iyer  s confession after a crushing defeat
    IND vs ENG: ਕਰਾਰੀ ਹਾਰ ਤੋਂ ਬਾਅਦ ਸ਼੍ਰੇਅਸ ਅਈਅਰ ਦਾ ਕਬੂਲਨਾਮਾ, ਦੱਸਿਆ ਕਿੱਥੇ ਹੋਈ ਸਭ ਤੋਂ ਵੱਡੀ ਗਲਤੀ
  • india  energy crisis  narendra modi  west asia
    ਭਾਰਤ ਨੇ ਰਣਨੀਤੀ ਅਤੇ ਸਹੀ ਫੈਸਲਿਆਂ ਨਾਲ ਹੱਲ ਕੀਤਾ ਸਭ ਤੋਂ ਵੱਡਾ ਊਰਜਾ ਸੰਕਟ: PM ਮੋਦੀ
  • who has been india  s most successful captain in t20  know who is at number one
    ਟੀ-20 'ਚ ਕੌਣ ਰਿਹਾ ਭਾਰਤ ਦਾ ਸਭ ਤੋਂ ਸਫਲ ਕਪਤਾਨ? ਜਾਣੋ ਕੌਣ ਹੈ ਨੰਬਰ ਇੱਕ 'ਤੇ
  • who has been india  s most successful captain in t20  know who is at number one
    ਟੀ-20 'ਚ ਕੌਣ ਰਿਹਾ ਭਾਰਤ ਦਾ ਸਭ ਤੋਂ ਸਫਲ ਕਪਤਾਨ? ਜਾਣੋ ਕੌਣ ਹੈ ਨੰਬਰ ਇੱਕ 'ਤੇ
  • some officials are embezzling public funds and properties
    ‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!
  • manipur has become the easiest entry point for drugs from myanmar
    ‘ਮਣੀਪੁਰ ਬਣਿਆ ਮਿਆਂਮਾਰ ਤੋਂ ਭਾਰਤ ’ਚ ਨਸ਼ੇ’ ਦੀ ਆਮਦ ਦਾ ਸਭ ਤੋਂ ਸੁਖਾਲਾ ਪ੍ਰਵੇਸ਼ ਸਥਾਨ!
  • india will face england in the fourth t20i match today
    ਚੌਥੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਖਾਸ ਗੱਲਾਂ 'ਤੇ ਮਾਰੋ ਇਕ ਝਾਤ
  • landslide causes massive destruction in wayanad
    ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ ਸਭ ਕੁਝ ਰੁੜ੍ਹਿਆ
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Trending
Ek Nazar
indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • altercation between narwal express bus crew and passengers phagwara
      ਫਗਵਾੜਾ 'ਚ ਬੱਸ ਡਰਾਈਵਰ ਅਤੇ ਕੰਡਕਟਰ ਦਾ ਸਵਾਰੀਆਂ ਨਾਲ ਹੋਇਆ ਝਗੜਾ, ਭਾਰੀ ਹੰਗਾਮਾ
    • kahanpur khuhi bathri road closed for heavy vehicles for 45 days
      ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • seminar held for foreign travel consultants
      ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
    • two people arrested with heroin
      ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +