Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    6:29:18 AM

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • us will attack iran if talks fail warns defense secretary pete hegseth

    'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ...

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਸੱਤ ਅਹਿਮ ਬਿੱਲ ਪਾਸ

PUNJAB News Punjabi(ਪੰਜਾਬ)

ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਸੱਤ ਅਹਿਮ ਬਿੱਲ ਪਾਸ

  • Edited By Gurminder Singh,
  • Updated: 21 Oct, 2020 05:51 PM
Chandigarh
special session  punjab vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਬੁਲਾਏ ਵਿਸ਼ੇਸ਼ ਸਦਨ ਦੇ ਅੰਤਿਮ ਦਿਨ ਸੱਤ ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨ ਸਭਾ ਸੈਸ਼ਨ ਵਿਚ 'ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹੀ ਕਦੀਮ, ਸੌਂਜੀਦਾਰ ਜਾਂ ਤਾਰਦਾਦਕਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020, 'ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020, 'ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2020, 'ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਬਿੱਲ, 2020', 'ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ, 2020', ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਬੰਦੋਬਸਤ) ਅਲਾਟਮੈਂਟ ਆਫ ਸਟੇਟ ਗਵਰਨਮੈਂਟ ਲੈਂਡ ਬਿੱਲ ਅਤੇ 'ਫੈਕਟਰੀ (ਪੰਜਾਬ ਸੋਧ) ਬਿੱਲ, 2020' ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020 ਪੇਸ਼ ਕੀਤਾ। ਬਹੁ-ਮੈਂਬਰੀ ਕਮਿਸ਼ਨ ਦੀ ਸਥਾਪਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਦੇ ਕੰਮਾਂ ਵਿਚ ਹੋਰ ਪਾਰਦਰਸ਼ਤਾ ਲਿਆਉਣਾ ਅਤੇ ਭ੍ਰਿਸ਼ਟਾਚਾਰ ਨੂੰ ਰੋਕਣਾ ਹੈ। ਵਿਜੀਲੈਂਸ ਬਿਊਰੋ ਅਤੇ ਸੂਬਾ ਸਰਕਾਰ ਦੇ ਸਾਰੇ ਵਿਭਾਗਾਂ ਦੇ ਕੰਮਕਾਜ 'ਤੇ ਨਿਗਰਾਨੀ ਕਰਨ ਲਈ ਕਮਿਸ਼ਨ ਨੂੰ ਇਕ ਸੁਤੰਤਰ ਸੰਸਥਾ ਵਜੋਂ ਦਰਸਾਇਆ ਗਿਆ ਤਾਂ ਜੋ ਬੇਦਾਗ਼, ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। ਇਹ ਕਮਿਸ਼ਨ ਵਿਜੀਲੈਂਸ ਬਿਊਰੋ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੀ ਕਾਰਜ ਪ੍ਰਣਾਲੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਨਿਯੰਤਰਣ ਕਰੇਗਾ।

ਇਹ ਵੀ ਪੜ੍ਹੋ :  ਪੰਜਾਬ ਵਿਧਾਨ ਸਭਾ ਵਲੋਂ ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਵਿਜੀਲੈਂਸ ਬਿਊਰੋ ਵਲੋਂ ਪੜਤਾਲੇ ਗਏ ਮਾਮਲਿਆਂ ਦੀ ਪ੍ਰਗਤੀ ਅਤੇ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਪ੍ਰਵਾਨਗੀ ਲਈ ਪੈਂਡਿੰਗ ਪਏ ਕੇਸਾਂ ਦੀ ਸਮੀਖਿਆ ਕਰੇਗਾ। ਵਿਜੀਲੈਂਸ ਕਮਿਸ਼ਨ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਸਲਾਹ ਦੇਵੇਗਾ ਅਤੇ ਵਿਜੀਲੈਂਸ ਮਾਮਲਿਆਂ ਬਾਰੇ ਹੋਰ ਪੜਤਾਲ ਕਰੇਗਾ। ਇਸ ਕਮਿਸ਼ਨ ਨੂੰ ਵਿਜੀਲੈਂਸ ਬਿਊਰੋ ਨੂੰ ਦਿੱਤੀ ਜ਼ਿੰਮੇਵਾਰੀ ਨਿਭਾਉਣ ਲਈ ਨਿਰਦੇਸ਼ ਦੇਣ ਦਾ ਅਧਿਕਾਰ ਵੀ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਕਰਮਚਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਹੋਰ ਸਬੰਧਤ ਅਪਰਾਧਾਂ ਤਹਿਤ ਲਗਾਏ ਗਏ ਦੋਸ਼ਾਂ ਦੇ ਸਬੰਧ ਵਿਚ ਪੁੱਛਗਿੱਛ ਕਰਨ ਜਾਂ ਪੜਤਾਲ/ਜਾਂਚ ਕਰਨ ਦਾ ਅਧਿਕਾਰ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਵਿਧਾਨ ਸਭਾ 'ਚ ਸਮਰਥਨ ਕਰਨ ਤੋਂ ਬਾਅਦ ਕੈਪਟਨ ਦੇ ਖੇਤੀ ਬਿੱਲਾਂ 'ਤੇ 'ਆਪ' ਦਾ ਯੂ-ਟਰਨ

ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020 ਪੇਸ਼ ਕਰਦਿਆਂ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਵਿਸ਼ੇਸ਼ ਸ਼੍ਰੇਣੀਆਂ ਨੂੰ ਜ਼ਮੀਨ ਦੇ ਮਾਲਕੀ ਹੱਲ ਦੇਣਾ ਹੈ, ਜੋ ਮਾਲ ਰਿਕਾਰਡ ਵਿਚ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ ਵਜੋਂ ਦਰਜ ਹਨ ਅਤੇ 1 ਜਨਵਰੀ, 2020 ਨੂੰ ਘੱਟੋ-ਘੱਟ 20 ਸਾਲਾਂ ਤੋਂ ਕਾਬਜ਼ ਹੋਣ ਦਾ ਸਮਾਂ ਪੂਰਾ ਕਰਦੇ ਹੋਣ। ਇਹ ਕਦਮ ਅਜਿਹੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਖੇਤੀਬਾੜੀ ਸੁਧਾਰਾਂ ਦਾ ਹਿੱਸਾ ਹੈ ਜੋ ਜ਼ਿਆਦਾਤਰ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ। ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਬੰਦੋਬਸਤ) ਅਲਾਟਮੈਂਟ ਆਫ ਸਟੇਟ ਗੌਰਮਿੰਟ ਲੈਂਡ ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਬਿੱਲ ਦਾ ਉਦੇਸ਼ 10 ਸਾਲਾਂ ਤੋਂ ਵੱਧ ਸਮੇਂ ਤੋਂ ਕਾਸ਼ਤ ਕਰ ਰਹੇ ਅਤੇ ਕਾਬਜ਼ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵਾਜਬ ਅਤੇ ਪਹਿਲਾਂ ਤੋਂ ਨਿਰਧਾਰਤ ਕੀਮਤ 'ਤੇ ਜ਼ਮੀਨ ਪ੍ਰਦਾਨ ਕਰਨਾ ਹੈ ਤਾਂ ਜੋ ਕਿਸਾਨਾਂ ਅਤੇ ਸੂਬਾ ਸਰਕਾਰ ਦੋਵਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਕਿਸਾਨ ਪੱਖੀ ਕਦਮ ਇਸ ਸਬੰਧੀ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕਰਨ ਵਿਚ ਵੀ ਸਹਾਈ ਹੋਵੇਗਾ। ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਪੰਜਾਬ ਲੈਂਡ ਰੈਵੇਨਿਊ ਐਕਟ, 1887 ਦੀਆਂ ਵੱਖ-ਵੱਖ ਧਾਰਾਵਾਂ ਵਿਚ ਸੋਧ ਕਰਨਾ ਹੈ, ਜਿਸ ਵਿਚ ਇਸ ਸਮੇਂ 158 ਧਾਰਾਵਾਂ ਹਨ (ਸ਼ਡਿਊਲ ਨੂੰ ਛੱਡ ਕੇ) ਤਾਂ ਜੋ ਇਸ ਕਾਨੂੰਨ ਨੂੰ ਸਰਲ ਅਤੇ ਨਿਆਂ ਦੇਣ ਦੀ ਪ੍ਰਕਿਰਿਆ ਵਿਚ ਤੇਜ਼ੀ ਯਕੀਨੀ ਬਣਾਇਆ ਜਾ ਸਕੇ । ਇਸ ਐਕਟ ਮੁਤਾਬਕ ਅਪੀਲ, ਸਮੀਖਿਆ, ਸੋਧ ਅਤੇ ਸੰਮਨ ਦੀ ਸੇਵਾ ਦੇ ਢੰਗ (ਅਧਿਆਏ 2) ਅਤੇ ਵੰਡ ਦੇ ਢੰਗ  (ਅਧਿਆਏ 9) ਵਿੱਚ ਸੋਧਾਂ ਕੀਤੀਆਂ ਗਈਆਂ ਹਨ। ਇਹ ਸੋਧਾਂ ਮਾਲ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਸਨ।

ਇਹ ਵੀ ਪੜ੍ਹੋ :  ਤਰਨਤਾਰਨ 'ਚ ਵੱਡਾ ਹਾਦਸਾ, ਪਤੀ-ਪਤਨੀ ਸਣੇ ਧੀ ਦੀ ਮੌਤ

ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 'ਪੰਜਾਬ ਟਿਸ਼ੂ ਕਲਚਰ ਆਧਾਰਤ ਆਲੂ ਬੀਜ ਬਿੱਲ, 2020' ਵਿਧਾਨ ਸਭਾ ਵਿਚ ਪੇਸ਼ ਕੀਤਾ। ਬਿੱਲ ਦਾ ਉਦੇਸ਼ ਟਿਸ਼ੂ ਕਲਚਰ ਆਧਾਰਤ ਤਕਨਾਲੋਜੀ ਰਾਹੀਂ ਮਿਆਰੀ ਆਲੂ ਬੀਜ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ ਹੈ। ਇਸ ਤਕਨੀਕ ਵਿਚ ਐਰੋਪੋਨਿਕਸ/ਨੈੱਟ ਹਾਊਸ ਦੀ ਸਹੂਲਤ ਦੀ ਵਰਤੋਂ ਕਰਕੇ ਆਲੂ ਬੀਜ ਅਤੇ ਇਸ ਦੀਆਂ ਪ੍ਰਮਾਣਿਤ ਤੇ ਉੱਨਤ ਕਿਸਮਾਂ ਦੀ ਵਰਤੋਂ ਕਰਨਾ ਸ਼ਾਮਲ ਹੈ। ਮਿਆਰੀ ਆਲੂ ਬੀਜ ਸਬੰਧੀ ਇਹ ਆਲੂ ਉਤਪਾਦਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਸੀ ਤਾਂ ਜੋ ਰਾਜ ਨੂੰ ਦੇਸ਼ ਵਿਚ ਬੀਜ ਆਲੂ ਦੇ ਨਿਰਯਾਤ ਕੇਂਦਰ ਵਜੋਂ ਵਿਕਸਤ ਕੀਤਾ ਜਾ ਸਕੇ। ਇਹ ਕਦਮ ਆਲੂਆਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਵਿਚ ਸਹਾਇਤਾ ਕਰੇਗਾ, ਜਿਸ ਨਾਲ ਵਧੇਰੇ ਰਕਬੇ ਨੂੰ ਆਲੂ ਦੀ ਫਸਲ ਦੀ ਕਾਸ਼ਤ ਹੇਠ ਲਿਆ ਕੇ ਵਧੇਰੇ ਵਿਭਿੰਨਤਾ ਆਵੇਗੀ।

ਇਹ ਵੀ ਪੜ੍ਹੋ :  ਕੈਪਟਨ ਨੇ ਰਾਹ ਦਿਖਾਇਆ, ਗੇਂਦ ਹੁਣ ਆਮ ਆਦਮੀ ਪਾਰਟੀ ਦੇ ਪਾਲੇ 'ਚ : ਜਾਖੜ

ਫੈਕਟਰੀ (ਪੰਜਾਬ ਸੋਧ) ਬਿੱਲ, 2020 ਪੇਸ਼ ਕਰਦਿਆਂ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਿੱਲ ਰਾਜ ਦੇ ਨਿਵੇਸ਼ ਦੇ ਮਾਹੌਲ ਨੂੰ ਸੁਧਾਰਨ ਅਤੇ ਰੋਜ਼ਗਾਰ ਪੈਦਾ ਕਰਨ 'ਤੇ ਆਧਾਰਤ ਹੈ। ਬਿੱਲ ਦਾ ਉਦੇਸ਼ ਧਾਰਾ 2 ਐੱਮ (1), 2 ਐਮ (2), 65 (4), 85 ਵਿਚ ਸੋਧ ਕਰਨਾ ਅਤੇ ਫੈਕਟਰੀ ਐਕਟ, 1948 ਵਿਚ ਇਕ ਨਵੀਂ ਧਾਰਾ (106- ਬੀ) ਸ਼ਾਮਲ ਕਰਨਾ ਹੈ। ਬਿੱਲ ਛੋਟੀਆਂ ਇਕਾਈਆਂ ਦੀ ਮੌਜੂਦਾ ਮੁਢਲੀ ਸੀਮਾ ਨੂੰ ਕ੍ਰਮਵਾਰ 10 ਅਤੇ 20 ਤੋਂ ਬਦਲ ਕੇ 20 ਅਤੇ 40 ਵਿਚ ਕਰਨ ਦੀ ਵਿਵਸਥਾ ਕਰਦਾ ਹੈ। ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2020 ਨੂੰ ਪੇਸ਼ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਰਜਿਸਟ੍ਰੇਸ਼ਨ ਐਕਟ, 1908 ਸੇਲ ਡੀਡ ਰਜਿਸਟਰ ਕਰਨ ਤੋਂ ਇਨਕਾਰ ਕਰਨ ਲਈ ਮਾਲ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਸਮਰੱਥ ਨਹੀਂ ਬਣਾਉਂਦਾ, ਜਿਸ ਲਈ ਉਨ੍ਹਾਂ ਨੂੰ ਅਧਿਕਾਰਤ ਕੀਤੇ ਜਾਣ ਦੀ ਲੋੜ ਸੀ ਤਾਂ ਜੋ ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਜ਼ਮੀਨਾਂ, ਵਕਫ਼ ਬੋਰਡ ਦੀਆਂ ਜ਼ਮੀਨਾਂ, ਸ਼ਾਮਲਾਤਾਂ ਅਤੇ ਹੋਰ ਜ਼ਮੀਨਾਂ ਦੇ ਮਾਲਕੀ ਹੱਕਾਂ ਨੂੰ ਸੁਰੱਖਿਅਤ ਬਣਾ ਕੇ ਸੂਬਾਈ ਅਤੇ ਕੇਂਦਰੀ ਕਾਨੂੰਨਾਂ ਨਾਲ ਸਬੰਧਤ 'ਚ ਅਜਿਹੇ ਉਪਬੰਧਾਂ ਨੂੰ ਲਾਗੂ ਕਰਨ ਵਿਚ ਹੋਰ ਕੁਸ਼ਲਤਾ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ :  ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

  • Special Session
  • Punjab Vidhan Sabha
  • ਵਿਸ਼ੇਸ਼ ਇਜਲਾਸ
  • ਪੰਜਾਬ ਵਿਧਾਨ ਸਭਾ

ਕਿਸਾਨਾਂ ਨੂੰ ਸਰਕਾਰ ਵਲੋਂ ਵੱਡੀ ਰਾਹਤ, ਹੁਣ ਵਿਆਜ਼ 'ਤੇ ਮੁਆਫ਼ ਹੋਵੇਗੀ ਪੈਨਲਟੀ

NEXT STORY

Stories You May Like

  • assam assembly  uniform civil code
    ਆਸਾਮ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ ਬਿੱਲ ਪਾਸ, 7 ਸਾਲ ਕੈਦ ਦੀ ਸਜ਼ਾ ਦਾ ਪ੍ਰਬੰਧ
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • discussions and possibility of early assembly elections in punjab
    ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋਣ ਦੇ ਚਰਚੇ ਅਤੇ ਸੰਭਾਵਨਾ
  • ravneet bittu bjp
    ਵਿਧਾਨ ਸਭਾ ਚੋਣਾਂ ਦਾ ਆਗਾਜ਼ ਸਾਬਤ ਹੋਣਗੀਆਂ ਨਗਰ ਕੌਂਸਲ ਚੋਣਾਂ: ਰਵਨੀਤ ਬਿੱਟੂ
  • violation of protocol in kerala assembly
    ਕੇਰਲਮ ਵਿਧਾਨ ਸਭਾ 'ਚ ਪ੍ਰੋਟੋਕੋਲ ਦੀ ਉਲੰਘਣਾ! 'ਵੰਦੇ ਮਾਤਰਮ' ਨਾ ਚੱਲਣ 'ਤੇ ਰਾਜਪਾਲ ਨਾਰਾਜ਼
  • government and people appeal
    ਸੱਤ ਅਪੀਲਾਂ ਸਰਕਾਰ ਦੀਆਂ, ਅੱਠਵੀਂ ਜਨਤਾ ਦੀ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • it is the major responsibility of the preachers
    ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
Trending
Ek Nazar
ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains for 3 days in punjab thunderstorm alert
      ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • confiscation of sikh weapons and registration of cases at sri hazur sahib
      ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ...
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • new portal launched to find unclaimed money lying in banks insurance companies
      ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +