Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:31:13 AM

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਕਾਂਸ਼ੀ ਨੂੰ ਗੱਡੀ ਜਾਣੀ ਆ, ਕੋਈ ਜਾਊ...', ਸ਼੍ਰੀ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ ਦਾ ਰੇਲਵੇ ਸਟੇਸ਼ਨ

PUNJAB News Punjabi(ਪੰਜਾਬ)

'ਕਾਂਸ਼ੀ ਨੂੰ ਗੱਡੀ ਜਾਣੀ ਆ, ਕੋਈ ਜਾਊ...', ਸ਼੍ਰੀ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ ਦਾ ਰੇਲਵੇ ਸਟੇਸ਼ਨ

  • Edited By Shivani Attri,
  • Updated: 09 Feb, 2025 06:16 PM
Jalandhar
special train departs from jalandhar railway station for begampura
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ,ਪੁਨੀਤ)–ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਿਟੀ ਸਟੇਸ਼ਨ ਤੋਂ ਹਜ਼ਾਰਾਂ ਸ਼ਰਧਾਲੂ ਕਾਸ਼ੀ ਲਈ ਬੇਗਮਪੁਰਾ ਐਕਸਪ੍ਰੈੱਸ ਸਪੈਸ਼ਲ ਟਰੇਨ ਰਵਾਨਾ ਹੋ ਗਏ। ਸਾਰੇ ਸ਼ਰਧਾਲੂ ਬੇਗਮਪੁਰਾ ਐਕਸਪ੍ਰੈੱਸ ਸਪੈਸ਼ਲ ਟਰੇਨ ਤੋਂ ਵਾਰਾਣਸੀ ਦੇ ਸ਼੍ਰੀ ਗੁਰੂ ਰਵਿਦਾਸ ਧਾਮ ਲਈ ਜਲੰਧਰ ਤੋਂ ਦੁਪਿਹਰ ਤਿੰਨ ਵਜੇ ਤੋਂ ਬਾਅਦ ਰਵਾਨਾ ਹੋਈ। ਟਰੇਨ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਦੀ ਪ੍ਰਧਾਨਗੀ ਵਿਚ ਰਵਾਨਾ ਕੀਤੀ ਗਈ।  ਇਸ ਮੌਕੇ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ‘ਸ਼ਰਧਾ ਦਾ ਸੈਲਾਬ’ ਵੇਖਣ ਨੂੰ ਮਿਲਿਆ, ਹਜ਼ਾਰਾਂ ਦੀ ਤਾਦਾਦ ’ਚ ਪਹੁੰਚੀਆਂ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਉਂਦਿਆਂ ਨਮਨ ਕੀਤਾ।


ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਟੇਸ਼ਨ ’ਤੇ ਮੌਜੂਦ ਸੰਗਤ ਅਤੇ ਸੰਤਾਂ ਦੁਆਰਾ ਉਤਸ਼ਾਹ ਨਾਲ ਭਜਨ ਗਾਏ ਗਏ। ਸੰਤ ਨਿਰੰਜਣ ਦਾਸ ਵੀ ਵੀ ਸੰਗਤਾਂ ਸਮੇਤ ਟਰੇਨ ਰਾਹੀਂ ਕਾਸ਼ੀ ਲਈ ਰਵਾਨਾ ਹੋਏ। ਆਲਮ ਇਹ ਸੀ ਕਿ ਸਟੇਸ਼ਨ ਹਰ ਪਾਸਿਓਂ ਭਰਿਆ ਹੋਇਆ ਸੀ। ਮੇਲੇ ਵਿਚ ਵੀ ਇੰਨੀ ਭੀੜ ਨਹੀਂ ਹੁੰਦੀ ਜਿੰਨੀ ਸਟੇਸ਼ਨ ’ਤੇ ਦਿਖਾਈ ਦਿੱਤੀ। ਸੰਗਤਾਂ ਨੇ ਅਟੁੱਟ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ।

PunjabKesari

ਇਸ ਦੇ ਪਹਿਲਾਂ ਸਵੇਰੇ ਸੰਤ ਨਿਰੰਜਣ ਦਾਸ ਜੀ ਦਾ ਬੀ. ਐੱਸ. ਐੱਫ਼. ਚੌਂਕ ਕੋਲ ਸ਼ਾਨਦਾਰ ਸਵਾਗਤ ਕੀਤਾ ਕੀਤਾ ਗਿਆ। ਉਪਰੰਤ ਸੰਗਤਾਂ ਸੰਤ ਨਿਰੰਜਣ ਦਾਸ ਜੀ ਦੀ ਪ੍ਰਧਾਨਗੀ ਵਿਚ ਸਿਟੀ ਸਟੇਸ਼ਨ ’ਤੇ ਪਹੁੰਚੀਆਂ ਅਤੇ 3 ਵਜੇ ਤੋਂ ਬਾਅਦ ਟਰੇਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਟਰੇਨ ਬੇਗਮਪੁਰਾ ਤੋਂ 13 ਤਾਰੀਖ਼ ਨੂੰ ਵਾਪਸੀ ਕਰੇਗੀ। ਪੂਰਾ ਰੇਲਵੇ ਸਟੇਸ਼ਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। 

ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਲੱਗੀਆਂ ਰੌਂਣਕਾਂ, ਬੇਗਮਪੁਰਾ ਲਈ ਅੱਜ ਰਵਾਨਾ ਹੋਵੇਗੀ ਸਪੈਸ਼ਲ ਟਰੇਨ

PunjabKesari

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਜਨਮ ਦਿਹਾੜਾ ਮਨਾਉਣ ਲਈ ਸ੍ਰੀ ਗੁਰੂ ਰਵਿਦਾਸ ਧਾਮ ਕਾਸ਼ੀ (ਵਾਰਾਣਸੀ) ਲਈ ਜਾਣ ਵਾਲੀਆਂ ਸੰਗਤਾਂ ਲਈ ਇਸ ਸਪੈਸ਼ਲ ਟਰੇਨ ਦਾ ਸੰਚਾਲਨ ਹੋਵੇਗਾ। ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਪੂਰੀ ਤਰ੍ਹਾਂ ਰੌਣਕਾਂ ਲੱਗੀਆਂ ਹੋਈਆਂ ਹਨ। ਵੱਡੀ ਗਿਣਤੀ ਵਿਚ ਸੰਗਤ ਬੇਗਮਪੁਰਾ ਜਾਣ ਲਈ ਉਥੇ ਪਹੁੰਚ ਚੁੱਕੀ ਹੈ। ਸੰਗਤ ਦੀ ਆਮਦ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਸੰਸਥਾਵਾਂ ਵੱਲੋਂ ਲੰਗਰ ਦੀ ਵੀ ਵਿਵਸਥਾ ਕੀਤੀ ਗਈ ਹੈ।  

PunjabKesari

ਇਸ ਸਬੰਧੀ ਸਿਟੀ ਸਟੇਸ਼ਨ ’ਤੇ ਤਿਆਰੀਆਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵਿਸ਼ੇਸ਼ ਸਟੇਜ ਆਦਿ ਲਗਾ ਕੇ ਸੰਗਤਾਂ ਦਾ ਸਵਾਗਤ ਸ਼ਾਨਦਾਰ ਢੰਗ ਨਾਲ ਕੀਤਾ ਗਿਆ।  ਸ੍ਰੀ ਗੁਰੂ ਰਵਿਦਾਸ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਤਪਾਲ ਮੱਲ, ਪ੍ਰਧਾਨ ਹਰਦਿਆਲ ਬੰਗੜ, ਸਕੱਤਰ ਵਿਨੋਦ ਕੌਲ, ਕੈਸ਼ੀਅਰ ਗੌਰਵ ਮਹੇ ਨੇ ਦੱਸਿਆ ਕਿ ਟਰੇਨ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਦੀ ਪ੍ਰਧਾਨਗੀ ਵਿਚ ਰਵਾਨਾ ਹੋਈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਸਮੇਤ ਹੋਰ ਵੀ ਕਈ ਆਗੂ ਮੌਜੂਦ ਸਨ। 

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸ੍ਰੀ ਗੁਰੂ ਰਵਿਦਾਸ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਤਪਾਲ ਮੱਲ, ਬਸਪਾ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਪ੍ਰਧਾਨ ਹਰਦਿਆਲ ਬੰਗੜ, ਅਮਰ ਨਾਥ ਮਹੇ ਸਮੇਤ ਹੋਰ ਪਤਵੰਤਿਆਂ ਨੇ ਇਸ ਮੌਕੇ ਆਪਣੀ ਹਾਜ਼ਰੀ ਦਰਜ ਕਰਵਾਈ। ਆਸਥਾ ’ਚ ਡੁਬਕੀ ਲਗਾਉਂਦੀਆਂ ਸੰਗਤਾਂ ਦੁਪਹਿਰ 3 ਵਜੇ ਵਾਰਾਣਸੀ ਲਈ ਸਪੈਸ਼ਨ ਟਰੇਨ ਨੰਬਰ 00466 ਰਾਹੀਂ ਰਵਾਨਾ ਹੋਈਆਂ। ਅੰਤਿਮ ਅੰਕੜੇ ਦਰਸਾਉਂਦੇ ਹਨ ਕਿ 1690 ਤੋਂ ਵੱਧ ਯਾਤਰੀਆਂ ਦੀ ਬੁਕਿੰਗ ਕੀਤੀ ਗਈ ਹੈ, ਜਦਕਿ ਟਰੇਨ ਦੇ ਰਵਾਨਗੀ ਸਮੇਂ ਇਹ ਅੰਕੜਾ 1700 ਤੋਂ ਉੱਪਰ ਦੱਸਿਆ ਗਿਆ ਸੀ। ਰਸਤੇ ਵਿਚ ਇਹ ਟਰੇਨ ਲੁਧਿਆਣਾ, ਅੰਬਾਲਾ, ਸਹਾਰਨਪੁਰ, ਮੁਰਾਦਾਬਾਦ, ਲਖਨਊ ਆਦਿ ਸਟੇਸ਼ਨਾਂ ’ਤੇ ਰੁਕ ਰਹੀ ਸੀ, ਜਿੱਥੇ ਸ਼ਰਧਾਲੂਆਂ ਦੁਆਰਾ ਇਸਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਸੀ। ਡੇਰਾ ਸੱਚਖੰਡ ਬੱਲਾਂ ਵਲੋਂ 30 ਲੱਖ ਰੁਪਏ ਵਿਚ ਆਈ. ਆਰ. ਸੀ. ਟੀ. ਸੀ. ਤੋਂ ਉਕਤ ਟਰੇਨ ਬੁੱਕ ਕੀਤੀ ਗਈ ਹੈ, ਜਿਸ ਵਿਚ ਵਾਪਸੀਯੋਗ ਰਕਮ ਵੀ ਸ਼ਾਮਲ ਹੈ। ਉੱਥੇ ਹੀ, ਸੰਗਤਾਂ ਨੇ ਰੇਲਵੇ ਪੱਟੜੀ ’ਤੇ ਮੱਥਾ ਟੇਕਿਆ ਅਤੇ ਆਪਣੀ ਸ਼ਰਧਾ ਪ੍ਰਗਟ ਕੀਤੀ। 
 

ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ

PunjabKesari

ਸਟੇਸ਼ਨ ’ਤੇ ਤਾਇਨਾਤ ਕੀਤੀ ਗਈ ਸਪੈਸ਼ਲ ਫੋਰਸ
ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪੁਲਸ, ਜੀ. ਆਰ. ਪੀ, ਆਰ. ਪੀ. ਐੱਫ਼. ਦੇ ਨਾਲ ਵਾਧੂ ਸਪੈਸ਼ਲ ਫੋਰਸ ਵੀ ਸਟੇਸ਼ਨ ’ਤੇ ਤਾਇਨਾਤ ਕੀਤੀ ਗਈ ਸੀ। ਕਈ ਸੰਸਥਾਵਾਂ ਅਤੇ ਸ਼ਰਧਾਲੂਆਂ ਦੁਆਰਾ ਵੱਖ-ਵੱਖ ਪਕਵਾਨਾਂ ਦੇ ਲੰਗਰ ਲਾਏ ਗਏ ਸਨ। ਉਕਤ ਸਪੈਸ਼ਲ ਟਰੇਨ ਸੰਗਤਾਂ ਨੂੰ ਲੈ ਕੇ ਵਾਪਸ ਵੀ ਆਵੇਗੀ ਅਤੇ ਸ਼ਰਧਾਲੂਆਂ ਵਲੋਂ ਇਸ ਦਾ ਸਵਾਗਤ ਇਸੇ ਤਰ੍ਹਾਂ ਕੀਤਾ ਜਾਵੇਗਾ।

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨਾਲ ਬਦਲੇਗੀ ਕੌਮੀ ਸਿਆਸਤ ਦੀ ਤਸਵੀਰ, ਜਾਣੋ ਕਿਵੇਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

 

  • Special train
  • Jalandhar railway station
  • Begampura express
  • ਗੁਰੂ ਰਵਿਦਾਸ ਮਹਾਰਾਜ ਜੀ
  • ਰੇਲਵੇ ਸਟੇਸ਼ਨ
  • ਸਪੈਸ਼ਲ ਟਰੇਨ
  • ਬੇਗਮਪੁਰਾ

ਆਰਮੀ ਦਾ ਅਫ਼ਸਰ ਦੱਸ ਕੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਨਾਮਜ਼ਦ

NEXT STORY

Stories You May Like

  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • drone show in gurdaspur dedicated to birth anniversary of sri guru ravidass ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ
  • italy  nagar kirtan organized to mark the parkash purab
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੰਧਾਵਾ ਮਸੰਦਾ 'ਚ ਹੋਇਆ ਡਰੋਨ ਸ਼ੋਅ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ
  • sri guru nanak dev ji wedding anniversary nagar kirtan gurdwara sri ber sahib
    ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
  • occasion of guru ravidas maharaj ji birth centenary dusanjh
    ਗੁਰੂ ਰਵਿਦਾਸ ਮਹਾਰਾਜ ਜੀ ਦੀ ਜਨਮ ਸ਼ਤਾਬਦੀ ਮੌਕੇ ਬਾਣੀ ਦੀ ਵਿਚਾਰਧਾਰਾ ਨੂੰ ਸਮਝਣ ਦਾ ਵੀ ਉਪਰਾਲਾ ਹੋਵੇ : ਦੁਸਾਂਝ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +