ਫਿਰੋਜ਼ਪੁਰ (ਸੰਨੀ ਚੋਪੜਾ) : ਰੇਲਵੇ ਵੱਲੋਂ ਫਿਰੋਜ਼ਪੁਰ ਤੋਂ ਹਰਿਦੁਆਰ ਲਈ ਹਫਤੇ ਵਿਚ ਇੱਕ ਵਾਰੀ ਸਪੈਸ਼ਲ ਟ੍ਰੇਨ ਚਲਾਈ ਗਈ ਹੈ ਜਿਹੜੀ ਹਰ ਹਫ਼ਤੇ ਬੁੱਧਵਾਰ ਰਾਤ ਨੂੰ ਚੱਲੇਗੀ। ਸ਼ਰਧਾਲੂਆਂ ਵੱਲੋਂ ਬੜੀ ਦੇਰ ਤੋਂ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਦੇਖਦੇ ਹੋਏ ਅੱਜ ਇਹ ਟ੍ਰੇਨ ਚਲਾਈ ਗਈ। ਇਸ ਦੌਰਾਨ ਲੋਕਾਂ ਵਿੱਚ ਖਾਸ ਉਤਸ਼ਾਹ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਰੁਕ ਜਾਵੇਗੀ LPG ਸਿਲੰਡਰਾਂ ਦੀ ਸਪਲਾਈ! ਘਰ-ਘਰ ਕੀਤੀ ਜਾ ਰਹੀ ਅਪੀਲ
ਇਸ ਮੌਕੇ ਸਟੇਸ਼ਨ 'ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਹੋਏ ਸਨ। ਇਸ ਦੌਰਾਨ ਇਸ ਸਪੈਸ਼ਲ ਟ੍ਰੇਨ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਰਿਦੁਆਰ ਲਈ ਰਵਾਨਾ ਹੋਏ। ਇਸ ਮੌਕੇ ਲੋਕਾਂ ਨੇ ਰੇਲਵੇ ਵੱਲੋਂ ਇਹ ਸਪੈਸ਼ਲ ਟ੍ਰੇਨ ਚਲਾਉਣ 'ਤੇ ਰੇਲ ਮੰਤਰਾਲਾ ਅਤੇ ਰੇਲਵੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਪੱਛਮੀ ਉਪ ਚੋਣ: ਅੱਜ 194 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਵੋਟਾਂ
NEXT STORY