Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    4:39:18 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ

PUNJAB News Punjabi(ਪੰਜਾਬ)

ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ

  • Edited By Sandeep Kumar,
  • Updated: 17 May, 2026 07:06 AM
Jalandhar
speeding car became a   call   for soldiers going to get medicine
  • Share
    • Facebook
    • Tumblr
    • Linkedin
    • Twitter
  • Comment

ਕਰਤਾਰਪੁਰ (ਬਾਣੀ ਬਿਊਰੋ) : ਮੁੱਖ ਰਾਸ਼ਟਰੀ ਰਾਜਮਾਰਗ ਨੰ. 1 ਕਰਤਾਰਪੁਰ-ਦਿਆਲਪੁਰ ਵਿਚਕਾਰ ਬ੍ਰਦਰ ਢਾਬੇ ਨੇੜੇ ਸ਼ਨੀਵਾਰ ਸ਼ਾਮ ਨੂੰ ਹੋਏ ਭਿਆਨਕ ਸੜਕ ਹਾਦਸੇ ’ਚ 2 ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ’ਚੋਂ ਇਕ ਫੌਜ ’ਚੋਂ ਰਿਟਾਇਰ ਨਾਇਕ ਸੀ ਤੇ ਦੂਸਰਾ ਸੂਬੇਦਾਰ ਬਲਰਾਮ ਸਿੰਘ ਯੂਨਿਟ 16 ਗਾਰਡ ਸੂਰਾਨੁੱਸੀ ’ਚ ਤਾਇਨਾਤ ਸੀ।

ਇਹ ਵੀ ਪੜ੍ਹੋ : ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ ਮੁੱਖ ਮੁਲਜ਼ਮ ਕੀਤਾ ਕਾਬੂ

ਇਸ ਸਬੰਧੀ ਬਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਖੋਜਕੀਪੁਰ ਥਾਣਾ ਵੈਰੋਵਾਲ ਜ਼ਿਲਾ ਤਰਨਤਾਰਨ ਨੇ ਪੁਲਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਉਸ ਦਾ ਲੜਕਾ ਰਾਜਵਿੰਦਰ ਸਿੰਘ ਉਰਫ ਸੋਨੀ, ਜੋ ਕਿ ਫੌਜ ’ਚ ਨਾਇਕ ਦੇ ਅਹੁਦੇ ਤੋਂ ਰਿਟਾਇਰ ਸੀ ਤੇ ਹੁਣ ਮੌਜੂਦਾ ਸਮੇਂ ਕੇਂਦਰੀ ਵਿਦਿਆਲਾ ’ਚ ਸਕਿਓਰਿਟੀ ਗਾਰਡ ਦੀ ਨੌਕਰੀ ਕਰਦਾ ਸੀ। ਬੀਤੀ ਰਾਤ ਉਸ ਦੇ ਲੜਕੇ ਬਲਵਿੰਦਰ ਸਿੰਘ ਨੇ ਫੋਨ ’ਤੇ ਦੱਸਿਆ ਕਿ ਉਸ ਨੇ ਸਵੇਰੇ ਬਿਆਸ ਦੇ ਆਰਮੀ ਹਸਪਤਾਲ ਤੋਂ ਦਵਾਈ ਲੈਣ ਜਾਣਾ ਹੈ ਤੇ ਅੱਜ ਸਵੇਰੇ ਉਹ ਮੋਟਰਸਾਈਕਲ ’ਤੇ ਦਵਾਈ ਲੈਣ ਜਾ ਰਿਹਾ ਸੀ ਤੇ ਉਸ ਨੂੰ ਪਤਾ ਲੱਗਾ ਕਿ ਫੌਜ ’ਚ ਸੂਬੇਦਾਰ ਬਲਰਾਮ ਸਿੰਘ, ਜਿਸ ਨੇ ਵੀ ਆਰਮੀ ਹਸਪਤਾਲ ਬਿਆਸ ਤੋਂ ਦਵਾਈ ਲੈਣੀ ਸੀ, ਦੇ ਲੜਕੇ ਨਾਲ ਮੋਟਰਸਾਈਕਲ ’ਤੇ ਲਿਫਟ ਲੈ ਕੇ ਚਲਾ ਗਿਆ।

 ਇਹ ਵੀ ਪੜ੍ਹੋ : NEET ਪੇਪਰ ਲੀਕ ਵਿਵਾਦ ਵਿਚਾਲੇ NTA 'ਚ ਹੋਇਆ ਵੱਡਾ ਫੇਰਬਦਲ, 4 ਸੀਨੀਅਰ ਅਧਿਕਾਰੀ ਨਿਯੁਕਤ

ਕਰਤਾਰਪੁਰ ਤੋਂ ਕਰੀਬ ਦੋ ਕਿਲੋਮੀਟਰ ਦੂਰ ਜੀ. ਟੀ. ਰੋਡ ’ਤੇ ਬ੍ਰਦਰ ਢਾਬੇ ਨੇੜੇ ਪੁੱਜੇ ਤਾਂ ਪਿਛਿਓਂ ਇਕ ਤੇਜ਼ ਰਫਤਾਰ ਕਾਰ ਨੰ. ਪੀ. ਬੀ. 02 ਈ. ਪੀ. 9276 (ਅਮੇਜ) ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਜਵਿੰਦਰ ਸਿੰਘ ਮੇਨ ਹਾਈਵੇ ’ਤੇ ਰਾਂਗ ਪਾਰਕਿੰਗ ’ਤੇ ਖੜ੍ਹੇ ਇਕ 14 ਟਾਇਰੀ ਟਰਾਲੇ ਦੇ ਟਾਇਰਾਂ ’ਚ ਵੱਜ ਕੇ ਗੰਭੀਰ ਜ਼ਖਮੀ ਹੋ ਗਿਆ ਜਦਕਿ ਬਲਰਾਮ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਪੁਲਸ ਵੱਲੋਂ ਗੰਭੀਰ ਜ਼ਖਮੀ ਰਾਜਵਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੌਰਾਨ ਕਾਰ ਸਵਾਰ ਜਸਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੰਜਗਰਾਈਂ ਨਿੱਝਰੀ ਥਾਣਾ ਅਜਨਾਲਾ ਅਤੇ ਟਿੱਪਰ ਡਰਾਈਵਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ। ਪੁਲਸ ਵਲੋਂ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kartarpur
  • National Highway
  • Road Accident
  • Soldier
  • Speeding Car
  • ਕਰਤਾਰਪੁਰ
  • ਰਾਸ਼ਟਰੀ ਰਾਜਮਾਰਗ
  • ਸੜਕ ਹਾਦਸਾ
  • ਫ਼ੌਜੀ
  • ਤੇਜ਼ ਰਫ਼ਤਾਰ ਕਾਰ

ਸ਼ਰੀਫ਼ਪੁਰਾ ਕਤਲ ਕਾਂਡ: ਕੁਨਾਲ ਦੇ ਕਾਤਲਾਂ ਨੂੰ ਪੁਲਸ ਨੇ ਦਬੋਚਿਆ, ਵਾਰਦਾਤ 'ਚ ਵਰਤੀ ਸਕੂਟਰੀ ਵੀ ਬਰਾਮਦ

NEXT STORY

Stories You May Like

  • punjab  speeding car  3 kanwaris
    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ 'ਤੇ ਨਿਕਲੀ ਜਾਨ
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • truck hits pickup van in maharashtra  s dharashiv
    ਤੇਜ਼ ਰਫਤਾਰ ਬਣੀ ਕਾਲ ! ਟਰੱਕ ਤੇ ਪਿਕਅੱਪ ਵੈਨ ਦੀ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ ਰੂਹ ਕੰਬਾਊ ਮੌਤ
  • madhubani incident
    ਮਧੂਬਨੀ 'ਚ ਤੇਜ਼ ਰਫ਼ਤਾਰ ਕਾਰ ਨੇ 3 ਔਰਤਾਂ ਨੂੰ ਦਰੜਿਆ, ਤਿੰਨਾਂ ਦੀ ਮੌਕੇ 'ਤੇ ਨਿਕਲੀ ਜਾਨ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • major revelations in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +