Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    7:54:04 PM

  • kejriwal and mann who guaranteed the safety of 3 crore punjabis  sharma

    3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ...

  • baba harjit singh rasulpur big revelations nancy grewal murder

    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ...

  • partap singh bajwa statement

    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ...

  • youtuber nancy grewal murdered in canada mother makes big revelations

    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਵੀਂ ਖੇਡ ਨੀਤੀ ’ਤੇ ਬੋਲੇ ਖੇਡ ਮੰਤਰੀ ਮੀਤ ਹੇਅਰ, ਕਹੀਆਂ ਅਹਿਮ ਗੱਲਾਂ

PUNJAB News Punjabi(ਪੰਜਾਬ)

ਨਵੀਂ ਖੇਡ ਨੀਤੀ ’ਤੇ ਬੋਲੇ ਖੇਡ ਮੰਤਰੀ ਮੀਤ ਹੇਅਰ, ਕਹੀਆਂ ਅਹਿਮ ਗੱਲਾਂ

  • Updated: 06 Jun, 2023 09:06 PM
Chandigarh
sports minister meet hare spoke ew sports policy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ’ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਿਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਮਸਲੇ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖਿਆ ਪੱਤਰ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੁਝਾਅ ਅਤੇ ਮਾਹਿਰਾਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਖੇਡ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਬੇਹਤਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਨਵੀਂ ਖੇਡ ਨੀਤੀ ਵਿਚ ਸਪੱਸ਼ਟ ਵਿਵਸਥਾ ਕੀਤੀ ਜਾਵੇ। ਜਿਹੜੇ ਸੂਬੇ ਖਿਡਾਰੀਆਂ ਲਈ ਚੰਗੇ ਕਾਰਜ ਕਰ ਰਹੇ ਹਨ ਅਤੇ ਜਿੱਥੇ ਖਿਡਾਰੀਆਂ ਦੀ ਕਾਰਗੁਜ਼ਾਰੀ ਚੰਗੀ ਹੈ, ਉਨ੍ਹਾਂ ਸੂਬਿਆਂ ਦੀਆਂ ਨੀਤੀਆਂ ਬਾਰੇ ਵੀ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵਾਈਸ ਚਾਂਸਲਰ (ਵੀਡੀਓ)

ਮੀਤ ਹੇਅਰ ਨੇ ਕਿਹਾ ਕਿ ਸੂਬੇ ’ਚ ਖੇਡ ਸੱਭਿਆਚਾਰ ਅਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਇਸ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕਰਨੀ ਪਵੇਗੀ। ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਖੇਡਾਂ ਵਤਨ ਪੰਜਾਬ ਦੀਆਂ ਇਸ ਮਕਸਦ ਵਿਚ ਕਾਮਯਾਬ ਰਹੀਆਂ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਖੇਡਾਂ ਨੂੰ ਹੋਰ ਵੱਡੇ ਮੁਕਾਮ ’ਤੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਖਿਡਾਰੀਆਂ ਨੂੰ ਚੰਗੀ ਡਾਈਟ ਅਤੇ ਰਹਿਣ ਦੀਆਂ ਵਧੀਆ ਸੁਵਿਧਾਵਾਂ ਦੇਣ ਨਾਲ ਖਿਡਾਰੀਆਂ ਦਾ ਮਨੋਬਲ ਵਧੇਗਾ ਅਤੇ ਉਹ ਆਪਣੀ ਖੇਡ ਵੱਲ ਬਿਹਤਰ ਧਿਆਨ ਦੇ ਸਕਣਗੇ। ਉਨ੍ਹਾਂ ਨਵੇਂ ਸਪੋਰਟਸ ਹੋਸਟਲ ਬਣਾਉਣ ਦੀ ਸੰਭਾਵਨਾਂ ਤਲਾਸ਼ਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਮਸਲੇ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖਿਆ ਪੱਤਰ

ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਕਿ ਪੈਰਾ ਖਿਡਾਰੀਆਂ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇਗੀ। ਇਸ ਦੌਰਾਨ ਪੈਰਾ ਸਪੋਰਟਸ ਨੂੰ ਹੋਰ ਹੁਲਾਰਾ ਦੇਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਨਵੀਂ ਖੇਡ ਨੀਤੀ ਦੇ ਹੋਰ ਵੀ ਬਹੁਤ ਸਾਰੇ ਪਹਿਲੂਆਂ ਅਤੇ ਵੱਖ-ਵੱਖ ਵਿਸ਼ਿਆਂ ਬਾਰੇ ਮਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ ਤਾਂ ਜੋ ਖੇਡ ਨੀਤੀ ਜਿੱਥੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰੇ ਉੱਥੇ ਹੀ ਜੇਤੂ ਖਿਡਾਰੀਆਂ ਤੇ ਰਿਟਾਇਰ ਖਿਡਾਰੀਆਂ ਨੂੰ ਬੇਹਤਰ ਭਵਿੱਖ ਪ੍ਰਦਾਨ ਕਰਨ ਵਾਲੀ ਹੋਵੇ।

ਮੀਟਿੰਗ ਵਿਚ ਹਾਕੀ ਓਲੰਪੀਅਨ ਤੇ ਅਰਜੁਨ ਐਵਾਰਡੀ ਸੁਰਿੰਦਰ ਸਿੰਘ ਸੋਢੀ, ਵਧੀਕ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ, ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਜਗਬੀਰ ਸਿੰਘ ਚੀਮਾ, ਐਨ.ਆਈ.ਐਸ, ਸਕੂਲ ਤੇ ਹਾਇਰ ਐਜੂਕੇਸ਼ਨ ਦੇ ਨੁਮਾਇੰਦੇ, ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਖੇਡ ਨੀਤੀ ਬਣਾਉਣ ਵਾਲੀ ਟੀਮ ਦੇ ਮਾਹਰ ਹਾਜ਼ਰ ਸਨ।

  • New Sports Policy
  • Sports Minister Meet Khair
  • Chief Minister Bhagwant Mann
  • ਨਵੀਂ ਖੇਡ ਨੀਤੀ
  • ਖੇਡ ਮੰਤਰੀ ਮੀਤ ਹੇਅਰ
  • ਮੁੱਖ ਮੰਤਰੀ ਮੀਤ ਹੇਅਰ

ਅਹਿਮ ਖ਼ਬਰ : ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵਾਈਸ ਚਾਂਸਲਰ (ਵੀਡੀਓ)

NEXT STORY

Stories You May Like

  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੋਟੀਫਾਈ : DGP ਗੌਰਵ ਯਾਦਵ
  • children silver coins british period
    ਖੇਡ-ਖੇਡ 'ਚ ਬੱਚਿਆਂ ਦੀ ਲੱਗੀ ਚਾਂਦੀ ! ਮਿੱਟੀ 'ਚ ਦੱਬੇ ਘੜੇ 'ਚੋਂ ਲੱਭਾ 'ਖਜ਼ਾਨਾ'
  • shocking incident in ludhiana
    ਪੰਜਾਬ: ਖੇਡ-ਖੇਡ 'ਚ ਹੋ ਗਿਆ ਕਤਲ! 21 ਸਾਲਾ ਮੁੰਡੇ ਦੀ ਧੌਣ 'ਚੋਂ ਆਰ-ਪਾਰ ਹੋਈ ਗੋਲ਼ੀ
  • scotland  s munse fined for breach of sporting code
    ਸਕਾਟਲੈਂਡ ਦੇ ਮੁਨਸੇ ਨੂੰ ਖੇਡ ਜਾਬਤੇ ਦੀ ਉਲੰਘਣਾ ਲਈ ਫਿੱਟਕਾਰ
  • pargat singh statement
    ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ: ਪਰਗਟ ਸਿੰਘ
  • bhu campus student attack
    BHU ਕੈਂਪਸ 'ਚ ਖ਼ੂਨੀ ਖੇਡ: ਹੋਸਟਲ ਦੇ ਬਾਹਰ ਵਿਦਿਆਰਥੀ 'ਤੇ ਤਾਬੜਤੋੜ ਫਾਇਰਿੰਗ
  • brother brutally kills brother and sister in law
    ਸੀਤਾਪੁਰ 'ਚ ਖ਼ੂਨੀ ਖੇਡ: ਭਰਾ ਨੇ ਭਰਾ ਤੇ ਭਰਜਾਈ ਦਾ ਕੀਤਾ ਬੇਰਹਿਮੀ ਨਾਲ ਕਤਲ
  • husband brutally kills wife who was living with lover
    ਹੋਲੀ 'ਤੇ ਖੂਨੀ ਖੇਡ: ਪ੍ਰੇਮੀ ਨਾਲ ਰਹਿ ਰਹੀ ਪਤਨੀ ਦਾ ਪਤੀ ਨੇ ਕੀਤਾ ਬੇਰਹਿਮੀ ਨਾਲ ਕਤਲ
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • punjab weather changes raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! ਮੌਸਮ ਦੀ 9 ਮਾਰਚ ਤੱਕ ਦੀ ਪੜ੍ਹੋ ਤਾਜ਼ਾ...
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
Trending
Ek Nazar
american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab government protest
      ਪੰਜਾਬ ਸਰਕਾਰ ਖ਼ਿਲਾਫ਼ ਭੜਕਿਆ ਪੈਨਸ਼ਨਰਾਂ ਦਾ ਗੁੱਸਾ, ਵਿਧਾਨ ਸਭਾ ਦੇ ਘਿਰਾਓ ਦਾ...
    • there will be a long power cut in these areas tomorrow
      ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • harsimrat kaur badal statement
      ਚੋਣਾਂ 'ਚ ਬੂਥ ਪੱਧਰ 'ਤੇ ਝਾਂਸੀ ਦੀ ਰਾਣੀ ਬਣ ਕੇ ਆਪਣੇ ਹੱਕਾਂ ਦੀ ਰਾਖੀ ਕਰਨ...
    • hola mohalla celebrated at sri anandpur sahib
      ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ...
    • punjab police bowed down to miscreants people should protect themselves
      ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ:...
    • congress leaders raise questions on rs 1000 scheme
      ਬੀਬੀਆਂ ਨੂੰ 1000 ਰੁਪਏ ਦੇਣ ਤੋਂ ਪਹਿਲਾਂ 48000 ਰੁਪਏ ਬਕਾਇਆ ਦੇਵੇ 'ਆਪ' ਸਰਕਾਰ...
    • april like heat in march itself  mercury reaches 39
      ਗਰਮੀ ਦਾ ਕਹਿਰ! ਮਾਰਚ 'ਚ ਹੀ ਅਪ੍ਰੈਲ ਵਰਗੀ ਤਪਸ਼, 39.6° ਤੱਕ ਪੁੱਜਾ ਪਾਰਾ;...
    • fight cctv viral ludhiana
      ਮੁੰਡਿਆਂ ਨੇ ਜੇਬ 'ਚੋਂ ਕੱਢ ਕੇ ਤਾਣ'ਤੀ ਪਿਸਟਲ! ਪੁਲਸ ਕਹਿੰਦੀ 'ਇਹ ਲਾਈਟਰ ਐ'
    • activa gurdwara ludhiana
      ਗੁਰਦੁਆਰੇ ਮੱਥਾ ਟੇਕਣ ਗਏ ਬੰਦੇ ਦੀ ਐਕਟਿਵਾ ਚੋਰੀ, ਅੱਧੇ ਘੰਟੇ 'ਚ ਆਪੇ ਹੀ ਲੱਭ...
    • women of punjab rs 1000 per month
      ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +