Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:36:46 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕਟਰ ਹਰਲੀਨ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬ)

ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕਟਰ ਹਰਲੀਨ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਕੀਤੀ ਮੁਲਾਕਾਤ

  • Edited By Aarti Dhillon,
  • Updated: 04 Jul, 2023 05:28 PM
Punjab
sports minister meet hayer cricketer harleen deol and medalist shooters
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ 'ਚ ਤਮਗਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ 'ਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ 'ਚ ਪੰਜਾਬ ਵੱਡੇ ਪੱਧਰ 'ਤੇ ਹਾਜ਼ਰੀ ਲਗਾ ਰਿਹਾ ਹੈ।

PunjabKesari

ਹਰਲੀਨ ਦਿਓਲ ਅਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ 'ਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ। 

ਇਹ ਵੀ ਪੜ੍ਹੋ- ਸੈਫ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਅੱਜ ਕੁਵੈਤ ਨਾਲ ਭਿੜੇਗੀ ਭਾਰਤੀ ਫੁੱਟਬਾਲ ਟੀਮ, ਜਾਣੋ ਮੈਚ ਦਾ ਪੂਰਾ ਵੇਰਵਾ

PunjabKesari
ਮੀਤ ਹੇਅਰ ਨੇ ਹਾਲ ਹੀ 'ਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ 'ਚ ਤਮਗੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ਾਂ ਨੂੰ ਵੀ ਮਿਲ ਕੇ ਵਧਾਈ ਦਿੱਤੀ। ਇਹ ਨਿਸ਼ਾਨੇਬਾਜ਼ ਸਪੋਰਟਸ ਪਿਸਟਲ 'ਚ ਸੋਨ ਤਮਗਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ, ਸਪੋਰਟਸ ਪਿਸਟਲ ਮਹਿਲਾ ਟੀਮ 'ਚ ਸੋਨ ਤਮਗਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਅਤੇ ਰੈਪਿਡ ਫਾਇਰ ਪਿਸਟਲ ਟੀਮ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਰਾਜਕੰਵਰ ਸੰਧੂ ਸਨ। ਉਨ੍ਹਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਨਾਲ ਸਨ।

ਇਹ ਵੀ ਪੜ੍ਹੋ- ਪਿਓ ਦੇ ਸੰਘਰਸ਼ ਨੂੰ ਪਿਆ ਬੂਰ, ਭਾਰਤੀ ਕ੍ਰਿਕਟ ਟੀਮ 'ਚ ਖੇਡੇਗੀ ਧੀ ਅਮਨਜੋਤ ਕੌਰ

PunjabKesari
ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ 'ਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪੰਜਾਬ 'ਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।
PunjabKesari

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Sports Minister Meet Hayer
  • cricketer Harleen Deol
  • junior World Cup medalist shooters
  • ਖੇਡ ਮੰਤਰੀ ਮੀਤ ਹੇਅਰ
  • ਹਰਲੀਨ ਦਿਓਲ

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣੇ ਸੁਨੀਲ ਜਾਖੜ ਦਾ ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

NEXT STORY

Stories You May Like

  • messi shows   sportsmanlike spirit   but wc 2026 remains fraught with controversy
    ਮੈਸੀ ਵਲੋਂ 'ਖੇਡ ਭਾਵਨਾ' ਦਾ ਮੁਜ਼ਾਹਰਾ ਪਰ ਵਿਵਾਦਾਂ ਨਾਲ ਭਰਪੂਰ ਰਿਹਾ ਫੀਫਾ ਵਿਸ਼ਵ ਕੱਪ 2026
  • cwg bronze medallist jhandu kumar honoured with cash award by sports minister
    CWG ਦੇ ਕਾਂਸੀ ਤਗਮਾ ਜੇਤੂ ਝੰਡੂ ਕੁਮਾਰ ਨੂੰ ਖੇਡ ਮੰਤਰੀ ਨੇ ਨਕਦ ਪੁਰਸਕਾਰ ਨਾਲ ਕੀਤਾ ਸਨਮਾਨਿਤ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
  • indian players made a good start in world junior squash
    ਭਾਰਤੀ ਖਿਡਾਰੀਆਂ ਨੇ ਵਿਸ਼ਵ ਜੂਨੀਅਰ ਸਕੁਐਸ਼ ਵਿੱਚ ਕੀਤੀ ਚੰਗੀ ਸ਼ੁਰੂਆਤ
  • issf world cup  esha singh wins gold  manu bhaker bags bronze
    ISSF ਵਿਸ਼ਵ ਕੱਪ: ਈਸ਼ਾ ਸਿੰਘ ਨੇ ਜਿੱਤਿਆ ਗੋਲਡ, ਮਨੂ ਭਾਕਰ ਨੂੰ ਬ੍ਰੌਂਜ ਮੈਡਲ
  • us lawmakers
    ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ
  • rahul gandhi  priyanka gandhi  injured student  meeting
    ਰਾਹੁਲ ਗਾਂਧੀ ਤੇ ਪ੍ਰਿਯੰਕਾ ਨੇ RML ਪਹੁੰਚ ਕੇ ਜ਼ਖ਼ਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +