Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:38:15 PM

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਲਜ਼ਮਾਂ ਨੂੰ ਸੁਣਾਈ ਧਾਰਮਿਕ ਸਜ਼ਾ

PUNJAB News Punjabi(ਪੰਜਾਬ)

ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਲਜ਼ਮਾਂ ਨੂੰ ਸੁਣਾਈ ਧਾਰਮਿਕ ਸਜ਼ਾ

  • Updated: 18 Sep, 2020 11:29 AM
Amritsar
sri akal takht historical judgment holy forms punishment
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਣਜਾਣ) : ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਂਚ 'ਚ ਦੋਸ਼ੀ ਪਾਏ ਜਾਣ ਵਾਲੇ ਦੋਸ਼ੀਆਂ ਨੂੰ ਤਲਬ ਕਰਦਿਆਂ ਧਾਰਮਿਕ ਸਜ਼ਾ ਸੁਣਾਈ ਗਈ ਹੈ, ਜਿਨ੍ਹਾਂ 'ਚ ਸਾਲ 2016 ਦੀ ਕਾਰਜਕਰਨੀ ਕਮੇਟੀ ਦੇ ਅਹੁਦੇਦਾਰ ਪੇਸ਼ ਹੋਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ।

ਇਹ ਵੀ ਪੜ੍ਹੋ : ਬਾਦਲ ਪਰਿਵਾਰ ਅਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ 7 ਮਤੇ ਪਾਸ
PunjabKesariਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸਾਲ 2016 ਵਾਲੀ ਕਾਰਜਕਰਨੀ ਕਮੇਟੀ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਇਸ ਦੇ ਨਾਲ ਹੀ ਮੌਜੂਦਾ ਅੰਤ੍ਰਿੰਗ ਕਮੇਟੀ ਨੂੰ ਵੀ ਧਾਰਮਿਕ ਸਜ਼ਾ ਲਗਾਈ ਗਈ ਅਤੇ ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ 'ਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਪ੍ਰੋਫ਼ੈਸਰ ਸਰਚਾਂਦ ਸਿੰਘ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ ਕੀਤਾ ਗਿਆ। ਇਹ ਧਾਰਮਿਕ ਸਜ਼ਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖ਼ਤ ਸਾਹਿਬ ਤੋਂ ਸੁਣਾਈ ਗਈ। 

ਇਹ ਵੀ ਪੜ੍ਹੋ : ਦਰਦਨਾਕ ਹਾਦਸਾ : ਕੈਂਟਰ ਤੇ ਟਰਾਲੇ ਦੀ ਭਿਆਨਕ 'ਚ ਡਰਾਈਵਰਾਂ ਦੀ ਮੌਤ, ਤਸਵੀਰਾਂ ਵੇਖ ਦਹਿਲ ਜਾਵੇਗਾ ਦਿਲ

PunjabKesariਜਥੇਦਾਰ ਸਾਹਿਬ ਵਲੋਂ ਸੁਣਾਈ ਵੀ ਧਾਰਮਿਕ ਸਜ਼ਾ 'ਚ 2016 ਵਾਲੀ ਕਾਰਜਕਰਨੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਪਾਠੀ ਸਿੰਘ ਪਾਸੋਂ ਸਰਵਣ ਕਰਨ, ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਅਤੇ ਇੱਕ ਸਾਲ ਤੱਕ ਸ਼੍ਰੋਮਣੀ ਕਮੇਟੀ 'ਚ ਕੋਈ ਵੀ ਅਹੁਦਾ ਨਾ ਲੈਣ ਦੀ ਸਜ਼ਾ ਸ਼ਾਮਲ ਹੈ। ਉੱਥੇ ਹੀ ਸੁੱਚਾ ਸਿੰਘ ਲੰਗਾਹ ਮਾਮਲੇ 'ਚ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜ਼ਫਰਵਾਲ ਅਤੇ ਸਰਚਾਂਦ ਸਿੰਘ ਨੂੰ ਇੱਕ-ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਸਰਵਣ ਕਰਨ, ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਬਰਤਨ ਸਾਫ਼ ਕਰਨ ਅਤੇ ਕੀਰਤਨ ਸਰਵਣ ਕਰਨ ਤੇ 1100 ਦੀ ਕੜਾਹ ਪ੍ਰਸਾਦ ਦੀ ਦੇਗ ਕਰਾਉਣ ਅਤੇ ਇੰਨੀ ਮਾਇਆ ਗੋਲਕ 'ਚ ਪਾਉਣ ਦੀ ਸਜ਼ਾ ਸੁਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪਸ਼ਚਾਤਾਪ ਵਜੋਂ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਏਗੀ। ਇਸ ਦੇ ਨਾਲ ਹੀ ਨਾਲ ਮੈਂਬਰ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਦੀ ਸੇਵਾ ਕਰਿਆ ਕਰਨਗੇ।

ਇਹ ਵੀ ਪੜ੍ਹੋ : ਔਰਤ ਹੀ ਬਣੀ ਔਰਤ ਦੀ ਦੁਸ਼ਮਣ : ਭੂਆ ਆਪਣੇ ਪੁੱਤਾਂ ਤੋਂ ਕਰਵਾਉਂਦੀ ਰਹੀ ਭਤੀਜੀ ਨਾਲ ਜਬਰ-ਜ਼ਿਨਾਹ

  • Sri Akal Takht
  • Historical Judgment
  • Holy Forms
  • Punishment
  • ਸ੍ਰੀ ਅਕਾਲ ਤਖ਼ਤ
  • ਇਤਿਹਾਸਕ ਫ਼ੈਸਲਾ
  • ਪਾਵਨ ਸਰੂਪਾਂ
  • ਸਜ਼ਾ

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ ,ਅਣਜਾਣ ਵਿਅਕਤੀਆਂ ਨੇ ਜੇਲ੍ਹ ਅੰਦਰ ਸੁੱਟਿਆ ਇਹ ਸਾਮਾਨ

NEXT STORY

Stories You May Like

  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • historical weapons were displayed to the devotees at sri akal takht sahib
    ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤਾਂ ਨੂੰ ਕਰਵਾਏ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ
  • khalra be declared a national martyr by akal takht sahib
    ਐੱਸਐੱਫਜੇ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਅਕਾਲ ਤਖ਼ਤ ਸਾਹਿਬ ਤੋਂ “ਕੌਮੀ ਸ਼ਹੀਦ” ਐਲਾਨਣ ਦੀ ਮੰਗ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • holy scriptures of sri guru granth sahib ji to canada kahlwan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • bjp president dhillon bows down at takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • sri akal takht sahib organizes ardas in memory of all martyrs
    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਣੇ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ...
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +