Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:24:40 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ ਤਾਕੀਦ

PUNJAB News Punjabi(ਪੰਜਾਬ)

ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ ਤਾਕੀਦ

  • Edited By Gurminder Singh,
  • Updated: 22 Aug, 2026 01:41 PM
Amritsar
sri akal takht sahib canada gurdwara sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿਚ ਇਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟ ਕਰਦਿਆਂ ਇਸਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ ਪਰੰਤੂ ਮੌਕੇ ਉੱਤੇ ਮੌਜੂਦ ਸੰਗਤ ਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ ਜਿਸ ਕਰਕੇ ਕੋਈ ਨੁਕਸਾਨ ਨਹੀਂ ਹੋਇਆ ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਇਸ ਘਟਨਾ ਵਿਚ ਫੱਟੜ ਹੋਏ ਦੋ ਸੇਵਾਦਾਰ ਸਿੱਖਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਵਿਅਕਤੀ ਨੂੰ ਐਡਮਿੰਟਨ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰੰਤੂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਵਿਚ ਡੂੰਘਾਈ ਤੱਕ ਜਾਂਚ ਯਕੀਨੀ ਬਣਾਉਣ ਕਿ ਕਿਸੇ ਸਿੱਖ-ਵਿਰੋਧੀ ਸਮੂਹ ਜਾਂ ਸੰਸਥਾ ਨੇ ਇਸ ਨੂੰ ਵਰਗਲਾ ਕੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਪ੍ਰੇਰਿਤ ਤਾਂ ਨਹੀਂ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ ਕੰਬਿਆ

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਨੂੰ ਕੁਝ ਧਮਕੀਆਂ ਮਿਲੀਆਂ ਸਨ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕੈਲਗਰੀ ਪੁਲਸ ਨੂੰ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ, ਜਿੱਥੋਂ ਰੋਜ਼ਾਨਾ ਸਰਬੱਤ ਦੇ ਭਲੇ ਲਈ ਅਰਦਾਸਾਂ ਹੁੰਦੀਆਂ ਹਨ, ਪਰੰਤੂ ਸੁਰੱਖਿਆ ਅਤੇ ਪਹਿਰੇਦਾਰੀ ਦੇ ਪੁਖਤਾ ਪ੍ਰਬੰਧਕ ਰੱਖਣੇ ਗੁਰਦੁਆਰਾ ਪ੍ਰਬੰਧਕਾਂ ਦੀ ਮੁੱਢਲੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪੋ-ਆਪਣੇ ਗੁਰੂ ਘਰਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਹਿੱਤ ਮੁੜ ਸਮੀਖਿਆ ਕਰਨ ਅਤੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਉਣ।

ਇਹ ਵੀ ਪੜ੍ਹੋ : ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ ਦੇ ਚਰਚੇ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਾਲ ਹੀ ਵਿੱਚ ਵਰਲਡ ਸਿੱਖ ਆਰਗਨਾਈਜ਼ੇਸ਼ਨ ਵੱਲੋਂ ਜਾਰੀ ਰਿਪੋਰਟ ਵਿੱਚ ਕੈਨੇਡਾ ਅੰਦਰ ਸਿੱਖਾਂ ਵਿਰੁੱਧ ਜ਼ਮੀਨੀ ਪੱਧਰ ਉੱਤੇ ਅਤੇ ਆਨਲਾਈਨ ਸੋਸ਼ਲ ਮੀਡੀਆ ਮੰਚਾਂ ਉੱਤੇ ਨਫ਼ਰਤ ਤੇ ਵਿਤਕਰੇ ਵਿਚ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਮੇਂ ਦੀ ਲੋੜ ਹੈ ਕਿ ਕੈਨੇਡਾ ਅੰਦਰ ਸਮੂਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪਸੀ ਬੇਲੋੜੇ ਵਿਵਾਦ ਤੇ ਝਗੜਿਆਂ ਨੂੰ ਤਿਆਗ ਕੇ ਇਕਜੁੱਟ ਹੋਣ ਅਤੇ ਚੁਣੌਤੀ ਦਾ ਸਿੱਖ ਸਿਧਾਂਤਾਂ ਦੀ ਰੋਸ਼ਨੀ ਵਿਚ ਹੱਲ ਕਰਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵਿਸ਼ਵ ਪੱਧਰ ਉੱਤੇ ਸਿੱਖ ਕੌਮ ਵਿਰੁੱਧ ਕੀਤੀਆਂ ਜਾ ਰਹੀਆਂ ਸਾਜ਼ਸ਼ਾਂ ਨੂੰ ਗੰਭੀਰਤਾ ਨਾਲ ਸਮਝਣ ਅਤੇ ਸਵੈ-ਸੰਭਾਲ ਦੀ ਨੀਤੀ ਤਹਿਤ ਚੱਲਦਿਆਂ ਵਿਲੱਖਣ ਸਿੱਖ ਪਛਾਣ, ਇਤਿਹਾਸ, ਰਵਾਇਤਾਂ, ਸਿਧਾਂਤਾਂ ਅਤੇ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਸਿਰ ਜੋੜ ਕੇ ਕੰਮ ਕਰਨ ਦੀ ਲੋੜ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sri Akal Takht Sahib
  • Canada
  • Gurdwara Sahib
  • ਸ੍ਰੀ ਅਕਾਲ ਤਖ਼ਤ ਸਾਹਿਬ
  • ਕੈਨੇਡਾ
  • ਗੁਰਦੁਆਰਾ ਸਾਹਿਬ

100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED ਦੀ ਨੰਗਲ 'ਚ ਰੇਡ

NEXT STORY

Stories You May Like

  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • decision by sri akal takht sahib in view of the   punjab bandh
    'ਪੰਜਾਬ ਬੰਦ' ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ, ‘ਆਪ’ ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ
  • bjp mp ramvir bidhuri sought forgiveness at sri akal takht sahib
    ਸੱਜਣ ਕੁਮਾਰ ਦੇ ਅਫ਼ਸੋਸ ’ਤੇ ਜਾਣ ਕਰਕੇ ਭਾਜਪਾ MP ਰਾਮਵੀਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫੀ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • hsgpc president holds a crucial meeting with the akal takht jathedar
    HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ
  • new zealand pm takanini gurudwara sahib
    ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ
  • gurdwara sri hemkunt sahib closed today
    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3.68 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm modi punjab cm bhagwant mann birthday
      PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • why is the chief minister silent on the pca scam
      ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +