Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    2:07:22 PM

  • uae warehouse helpers

    UAE ਦੇ Amazon, Zippy ਤੇ Carrefour ਦੇ...

  • jalandhar bypass br ambedkar statue

    ਜਲੰਧਰ ਬਾਈਪਾਸ ਚੌਕ ਸਥਿਤ ਡਾ. ਬੀ.ਆਰ. ਅੰਬੇਡਕਰ ਦੀ...

  • pargat singh arrived at the protest held for parvinder jhota

    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ,...

  • kim drone technology

    ਜੰਗ ਦੇ ਮੂਡ 'ਚ ਤਾਨਾਸ਼ਾਹ ਕਿਮ ! ਡਰੋਨ ਤਕਨਾਲੋਜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਕਾਲ ਤਖ਼ਤ ਦੇ ਜਥੇਦਾਰ ਦਾ ਕੌਮ ਦੇ ਨਾਮ ਸੰਦੇਸ਼, ਕਿਸਾਨ ਅੰਦੋਲਨ ਲਈ ਸਿੱਖਾਂ ਨੂੰ ਦਿੱਤਾ ਇਹ ਹੁਕਮ

PUNJAB News Punjabi(ਪੰਜਾਬ)

ਅਕਾਲ ਤਖ਼ਤ ਦੇ ਜਥੇਦਾਰ ਦਾ ਕੌਮ ਦੇ ਨਾਮ ਸੰਦੇਸ਼, ਕਿਸਾਨ ਅੰਦੋਲਨ ਲਈ ਸਿੱਖਾਂ ਨੂੰ ਦਿੱਤਾ ਇਹ ਹੁਕਮ

  • Edited By Gurminder Singh,
  • Updated: 15 Nov, 2020 09:55 PM
Amritsar
sri akal takht sahib giani harpreet singh message
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਕੌਮ ਨਾਂ ਦਿੱਤੇ ਆਪਣੇ ਸੰਦੇਸ਼ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਇਤਿਹਾਸ ਅਨੁਸਾਰ ਗੁਰਮਤਿ ਦੀ ਸ਼ਾਨਾਮੱਤੀ ਪ੍ਰੰਪਰਾ ਬਾਰੇ ਭਾਵਪੂਰਤ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਹਰ ਪੱਧਰ 'ਤੇ ਆਵਾਜ਼ ਉਠਾਈ ਅਤੇ ਲੋੜ ਪੈਣ 'ਤੇ ਆਪਣੀ ਸ਼ਹਾਦਤਾਂ ਵੀ ਦਿੱਤੀਆਂ। ਛੇਵੇਂ ਪਾਤਸ਼ਾਹ ਨੇ ਮੀਰੀ-ਪੀਰੀ ਦੀ ਪ੍ਰੰਪਰਾ ਅਨੁਸਾਰ ਭਗਤੀ ਦੇ ਨਾਲ-ਨਾਲ ਸ਼ਕਤੀ ਨੂੰ ਵੀ ਵਿਸ਼ੇਸ਼ ਅਹਿਮੀਅਤ ਦਿੱਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੌਜੂਦਾ ਸਮੇਂ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਗੁਰਮਤਿ ਦੀ ਰੌਸ਼ਨੀ ਵਿਚ ਮੁਕਾਬਲਾ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਹਰ ਸਿੱਖ ਅਤੇ ਖਾਸਕਰ ਨੌਜਵਾਨ ਪੀੜ੍ਹੀ ਨੂੰ ਆਪਣੇ ਜ਼ਿੰਮੇਵਾਰੀ ਦੇ ਅਹਿਸਾਸ ਪ੍ਰਤੀ ਚੇਤੰਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਉਦੋਂ ਇਸ ਅਹਿਸਾਸ ਹੋਰ ਵੀ ਵੱਧ ਜਾਂਦਾ ਹੈ, ਜਦੋਂ ਦੇਸ਼ ਅੰਦਰ ਮੁੜ ਤੋਂ ਧਰਮ, ਭਾਸ਼ਾ, ਰਾਜਨੀਤੀ, ਆਰਥਿਕਤਾ, ਸਿੱਖਿਆ ਅਤੇ ਸੱਭਿਆਚਾਰ ਵਾਲੀ ਕੁਦਰਤੀ ਵੰਨਸੁਵੰਨਤਾ ਨੂੰ ਖ਼ਤਮ ਕਰਕੇ ਇਕਸਾਰਤਾ ਲਿਆਉਣ ਦੇ ਨਾਂ ਹੇਠ ਜਬਰ-ਜ਼ੁਲਮ ਤੇ ਵਿਤਕਰੇਬਾਜ਼ੀ ਦੀ ਲਹਿਰ ਤੇਜ਼ ਹੋਣ ਲੱਗੇ, ਜਦੋਂ ਘੱਟਗਿਣਤੀਆਂ, ਅਨੁਸੂਚਿਤ ਵਰਗਾਂ, ਆਦਿਵਾਸੀਆਂ ਸਮੇਤ ਹਰ ਆਮ ਨਾਗਰਿਕ ਦੇ ਬੋਲਣ, ਪੜ੍ਹਣ ਅਤੇ ਲਿਖਣ ਦੇ ਅਧਿਕਾਰਾਂ ਖੋਹੇ ਜਾ ਰਹੇ ਹੋਣ, ਜਦੋਂ ਅਸਹਿਮਤੀ ਦੀ ਆਵਾਜ਼ ਨੂੰ ਰਾਜਸੀ ਤਾਕਤ ਦੇ ਜ਼ੋਰ ਨਾਲ ਬੰਦ ਕਰਾਇਆ ਜਾ ਰਿਹਾ ਹੋਵੇ, ਜਦੋਂ ਨਵੇਂ-ਨਵੇਂ ਕਾਲੇ ਕਾਨੂੰਨ ਲਿਆ ਕੇ ਬੁੱਧੀਜੀਵੀਆਂ ਸਮੇਤ ਆਮ ਨਾਗਰਿਕਾਂ ਨੂੰ ਜੇਲ੍ਹਾਂ ਵਿਚ ਬੰਦ ਕਰਨ ਦੀ ਪ੍ਰਕਿਰਿਆ ਵਿਚ ਵਾਧਾ ਹੋਣ ਦਾ ਚਿੰਤਾਜਨਕ ਵਰਤਾਰਾ ਵਾਪਰ ਰਿਹਾ ਹੋਵੇ, ਜਦੋਂ 35-35 ਸਾਲਾਂ ਤੋਂ ਸਿੱਖ ਕੈਦੀਆਂ ਨੂੰ ਜੇਲ੍ਹਾਂ ਵਿਚ ਬੰਦੀ ਬਣਾ ਕੇ ਰੱਖਿਆ ਹੋਵੇ।

ਉਨ੍ਹਾਂ ਕਿਹਾ ਕਿ ਅੱਜ ਕਿਸਾਨ, ਬਜ਼ੁਰਗ, ਬੱਚੇ, ਬੀਬੀਆਂ ਭੈਣਾਂ ਅਤੇ ਨੌਜਵਾਨ ਆਪਣੇ ਵਿਰਾਸਤੀ ਹੱਕਾਂ ਦੀ ਲੜਾਈ ਲਈ ਮੈਦਾਨ ਵਿਚ ਸੰਘਰਸ਼ ਕਰ ਰਹੇ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਤਿਹਾਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨਾਂ ਅਤੇ ਉਪਜ 'ਤੇ ਸਰਮਾਏਦਾਰੀ ਧਿਰ ਨੂੰ ਮਜ਼ਬੂਤ ਕਰਨ ਲਈ ਵਰਤਮਾਨ ਹੁਕਮਰਾਨ ਯਤਨਸ਼ੀਲ ਹਨ। ਉਨ੍ਹਾਂ ਖ਼ਾਲਸਾ ਪੰਥ ਨੂੰ ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਉਣ ਲਈ ਕਿਹਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੋਵਿੰਡ 19 ਦੌਰਾਨ ਸਿੱਖ ਕੌਮ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਭਾਈ ਲੌਂਗੋਵਾਲ ਵੱਲੋਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ
ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਮੌਜੂਦਾ ਸਮੇਂ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸਸ਼ੀਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਉਸਰੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਵਾਲੀਆਂ ਸ਼ਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਫਾਇਆ ਕਰਨਾ ਅੱਜ ਦੀ ਵੱਡੀ ਜ਼ਰੂਰਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਹਾੜੇ ਦੀ ਵੀ ਸਿੱਖ ਜਗਤ ਨੂੰ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ ਅੰਦਰ ਬੰਦੀ ਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਵੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੱਜਣ ਸਿੰਘ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ  ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਭਾਈ ਸੁਖਜੀਤ ਸਿੰਘ ਘਨੱਈਆ, ਬਘੇਲ ਸਿੰਘ, ਜਸਪਾਲ ਸਿੰਘ ਢੱਡੇ, ਦਰਸ਼ਨ ਸਿੰਘ ਆਦਿ ਮੌਜੂਦ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ
ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕਨੀਨ ਨੇ ਦਿੱਤੇ। ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ ਵਾਲੇ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ :  ਦੀਵਾਲੀ ਵਾਲੀ ਰਾਤ ਵਾਪਰੀ ਵੱਡੀ ਵਾਰਦਾਤ, ਪਿਤਾ ਦੀ ਤਸਵੀਰ ਸਾਹਮਣੇ ਰੱਖ ਕੀਤੀ ਖ਼ੁਦਕੁਸ਼ੀ

  • Sri Akal Takht Sahib
  • Giani Harpreet Singh
  • Message
  • ਸ੍ਰੀ ਅਕਾਲ ਤਖ਼ਤ ਸਾਹਿਬ
  • ਗਿਆਨੀ ਹਰਪ੍ਰੀਤ ਸਿੰਘ
  • ਸੰਦੇਸ਼

ਨਿੱਕੀ ਜਿਹੀ ਗੱਲ ਨੂੰ ਲੈ ਕੇ ਹੋਇਆ ਵਿਵਾਦ, ਛੁੱਟੀ 'ਤੇ ਆਏ ਫੌਜ ਦੇ ਸੂਬੇਦਾਰ ਨੇ ਚੁੱਕਿਆ ਖ਼ੌਫਨਾਕ ਕਦਮ

NEXT STORY

Stories You May Like

  • prayers to be held worldwide for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ
  • parvinder singh jhota jathedar kuldeep singh gargaj
    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ ਸ਼ਹੀਦ
  • prayer offered at sri akal takht sahib for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ (ਵੀਡੀਓ)
  • jathedar gargaj s message to sikhs in norway
    ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਤੇ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼
  • punjab  strict orders issued for brick kilns
    ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • 49 member delegation of pakistani sikhs paid obeisance at sri harmandir sahib
    ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ
  • congress is rubbing salt into the wounds of the sikhs
    1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ : ਕੇਵਲ ਸਿੰਘ ਢਿੱਲੋਂ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • centre provides security to parvinder jhota  s family
      ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
    • firecracker market will be set up in village raowali jalandhar
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
    • village kalas  heroin  bsf
      ਪਿੰਡ ਕਲਸ ਨੇੜੇ 26 ਕਰੋੜ ਦੀ ਹੈਰੋਇਨ ਬਰਾਮਦ
    • murder case
      ਨੌਜਵਾਨ ਦੇ ਕਤਲ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
    • great hope for brain tumor patients
      ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI 'ਚ ਹੋਵੇਗਾ ਸਟੀਕ ਇਲਾਜ
    • a big gift for female employees on karwa chauth
      ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ...
    • major incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ...
    • special initiative against drugs cp satinder singh s special message
      ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +