ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਸੱਦੀ ਹੈ। ਮਿਲੀ ਜਾਣਕਾਰੀ ਮੁਤਾਬਕ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025, ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਥੇਦਾਰਾਂ ਦੀ ਇਹ ਪਹਿਲੀ ਮੀਟਿੰਗ ਹੋਵੇਗੀ ।
ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ 'ਚ ਮਹਿਲਾ ਦਾ ਕੰਡਕਟਰ ਨਾਲ ਪੈ ਗਿਆ ਪੰਗਾ, ਘਰੋਂ ਬੰਦੇ ਬੁਲਾ ਕੀਤੀ ਕੁੱਟ-ਮਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਨਹੀਂ ਪਵੇਗਾ ਮੀਂਹ, ਇਸ ਹਫ਼ਤੇ ਕੋਈ ਅਲਰਟ ਨਹੀਂ
NEXT STORY