Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:59:28 PM

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 328 ਪਾਵਨ ਸਰੂਪਾਂ ਦੇ ਮਾਮਲੇ ’ਚ SGPC ਪੁਲਸ ਨੂੰ ਕਰੇ ਸਹਿਯੋਗ : ਜਥੇਦਾਰ ਗੜਗੱਜ

PUNJAB News Punjabi(ਪੰਜਾਬ)

328 ਪਾਵਨ ਸਰੂਪਾਂ ਦੇ ਮਾਮਲੇ ’ਚ SGPC ਪੁਲਸ ਨੂੰ ਕਰੇ ਸਹਿਯੋਗ : ਜਥੇਦਾਰ ਗੜਗੱਜ

  • Edited By Gurminder Singh,
  • Updated: 12 Jan, 2026 07:30 PM
Amritsar
sri akal takht sahib kuldeep singh gargajj
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਦੁਨੀਆ ਵਿਚ ਵੱਸਦਾ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਗੁਰੂ ਸਾਹਿਬ ਪ੍ਰਤੀ ਬਹੁਤ ਹੀ ਸ਼ਰਧਾ ਭਾਵਨਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜੋ ਪਿਛਲੇ ਸਮੇਂ ਤੋਂ 328 ਪਾਵਨ ਸਰੂਪਾਂ ਸਬੰਧੀ ਮਾਮਲਾ ਚੱਲ ਰਿਹਾ ਹੈ, ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਈਸ਼ਰ ਸਿੰਘ ਅਧਾਰਤ ਪੜਤਾਲ ਕਮਿਸ਼ਨ ਬਣਾਇਆ ਗਿਆ ਸੀ। ਕਮਿਸ਼ਨ ਦੀ ਰਿਪੋਰਟ ਵਿਚ ਸਪੱਸ਼ਟ ਹੈ ਕਿ ਇਹ ਪਾਵਨ ਸਰੂਪ ਸਬੰਧਤ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੰਗਤਾਂ ਨੂੰ ਦਿੱਤੇ ਗਏ ਅਤੇ ਇਨ੍ਹਾਂ ਦੀ ਬਣਦੀ ਭੇਟਾ ਟ੍ਰਸਟ ਫੰਡਾਂ ਵਿਚ ਜਮ੍ਹਾਂ ਨਹੀਂ ਕਰਵਾਈ ਅਤੇ ਨਾ ਹੀ ਬਿੱਲ ਕੱਟੇ ਗਏ। ਇਹ ਮਾਮਲਾ ਕੁਝ ਭ੍ਰਿਸ਼ਟ ਮੁਲਾਜ਼ਮਾਂ ਵੱਲੋਂ ਪੈਸਿਆਂ ਦੇ ਘਪਲੇ ਦਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕੀਤੀ ਗਈ ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ 16 ਦੋਸ਼ੀਆਂ ਦੇ ਨਾਮ ਸਪੱਸ਼ਟ ਕੀਤੇ ਗਏ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਦੋਸ਼ੀ ਮੰਨਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਰੋਸ਼ਨੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ 16 ਦੋਸ਼ੀਆਂ ਵਿਰੁੱਧ ਵਿਭਾਗੀ ਕਾਰਵਾਈ ਕਰ ਚੁੱਕੀ ਹੈ। ਇਸ ਸਬੰਧੀ ਉਸ ਵੇਲੇ ਦੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ 17 ਨਵੰਬਰ 2020 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਇਤਿਹਾਸਕ ਮੰਚ ਤੋਂ ਕਿਹਾ ਸੀ ਕਿ ਇਹ ਪ੍ਰਬੰਧਕੀ ਭ੍ਰਿਸ਼ਟਾਚਾਰ ਦਾ ਮਾਮਲਾ ਹੈ, ਸਬੰਧਤ ਮੁਲਾਜ਼ਮਾਂ ਨੇ ਪੈਸਿਆਂ ਦਾ ਘਪਲਾ ਕੀਤਾ ਹੈ ਅਤੇ ਜਿਹੜੇ ਮੁਲਾਜ਼ਮਾਂ ਨੇ ਪੈਸੇ ਖਾਧੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਬਰਖਾਸਤ ਕੀਤਾ ਹੈ। 

ਇਹ ਵੀ ਪੜ੍ਹੋ : ਮਾਘੀ ਮੇਲੇ ਨੂੰ ਲੈ ਕੇ ਮੁਕਤਸਰ 'ਚ ਲੱਗ ਗਈਆਂ ਪਾਬੰਦੀਆਂ, ਜਾਰੀ ਹੋਏ ਨਵੇਂ ਹੁਕਮ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿਚ ਖ਼ਾਲਸਾ ਪੰਥ ਨੇ ਕਦੇ ਵੀ ਸਰਕਾਰ ਦੀ ਦਖਲਅੰਦਾਜ਼ੀ ਸਹਿਣ ਨਹੀਂ ਕੀਤੀ ਅਤੇ ਨਾ ਅਗਾਂਹ ਕਰੇਗਾ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਤੇ ਕੇਂਦਰੀ ਸੰਸਥਾ ਹੈ। ਪਰੰਤੂ ਮੌਜੂਦਾ ਚੱਲ ਰਹੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਕੁਝ ਲੋਕਾਂ ਵੱਲੋਂ ਸੰਗਤ ਵਿਚ ਪੈਦਾ ਕੀਤੀਆਂ ਜਾ ਰਹੀਆਂ ਦੁਵਿਧਾਵਾਂ ਕਰਕੇ ਪੰਥ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਜਾਂਦਾ ਹੈ ਕਿ ਉਹ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਰਕਾਰ ਨਾਲ ਬਣਦਾ ਸਹਿਯੋਗ ਕਰਨ। ਮਾਮਲੇ ਦੀ ਜਾਂਚ ਲਈ ਜੇਕਰ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਕਿਸੇ ਵੀ ਜਾਣਕਾਰੀ ਦੀ ਲੋੜ ਹੈ ਤਾਂ ਇਸ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਹਾਜ਼ਰੀ ਵਿਚ ਲੋੜੀਂਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ-ਦਫ਼ਤਰ ਵਿਖੇ ਦੇਖੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, ਵੇਖੋ ਪੂਰੀ LIST

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਈਸ਼ਰ ਸਿੰਘ ਪੜਤਾਲ ਕਮਿਸ਼ਨ ਨੇ ਆਪਣੀ ਰਿਪੋਰਟ ਦੇ ਚੌਥੇ ਭਾਗ ਦੇ ਪੰਨਾ ਨੰਬਰ 231 ਉੱਤੇ ਬਿਲਕੁਲ ਸਪੱਸ਼ਟ ਲਿਖਿਆ ਹੈ ਕਿ ਕੋਈ ਵੀ ਰਾਜਨੀਤਕ ਪਾਰਟੀ ਇਸ ਮਾਮਲੇ ਵਿੱਚੋਂ ਸਿਆਸੀ ਲਾਭ ਉਠਾਉਣ ਦਾ ਯਤਨ ਨਾ ਕਰੇ ਅਤੇ ਜੇਕਰ ਕੋਈ ਪਾਰਟੀ ਅਜਿਹਾ ਕਰਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਜਵਾਬਦੇਹ ਅਤੇ ਪੰਥ ਦੋਖੀ ਹੋਵੇਗੀ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾ ਚੁੱਕਾ ਹੈ ਕਿ ਕੋਈ ਵੀ ਸਿਆਸੀ ਧਿਰ, ਸੰਸਥਾ, ਵਿਅਕਤੀ ਇਸ ਸੰਜੀਦਾ ਮਾਮਲੇ ਉੱਤੇ ਰਾਜਨੀਤਕ ਲਾਭ ਲੈਣ ਦੀ ਕੋਸ਼ਿਸ਼ ਨਾ ਕਰੇ ਅਤੇ ਕੀਤੀ ਜਾ ਰਹੀ ਸਿਆਸਤ ਬੰਦ ਕੀਤੀ ਜਾਵੇ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਚੋਣਾਂ 'ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮਾਮਲੇ ਦੇ ਚੱਲਦਿਆਂ ਪਿਛਲੇ ਦਿਨਾਂ ਤੋਂ ਇਹ ਧਿਆਨ ਵਿਚ ਆਇਆ ਹੈ ਕਿ ਮੀਡੀਆ, ਸੋਸ਼ਲ ਮੀਡੀਆ ਤੇ ਵੈੱਬ ਚੈਨਲਾਂ ਦੇ ਮੰਚਾਂ ਤੋਂ ਵੱਖ-ਵੱਖ ਪਾਰਟੀਆਂ ਦੇ ਬੁਲਾਰੇ, ਬੁੱਧੀਜੀਵੀ ਤੇ ਵਿਚਾਰਵਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਗੱਲ ਕਰਦਿਆਂ ਬਹੁਤ ਹੀ ਨੀਵੇਂ ਪੱਧਰ ਦੀਆਂ ਤਸਬੀਹਾਂ ਅਤੇ ਸ਼ਬਦਾਵਲੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਜਾਣੇ ਅਣਜਾਣੇ ਵਿਚ ਵਰਤੀ ਜਾਣ ਵਾਲੀ ਪੇਤਲੀ ਸ਼ਬਦਾਵਲੀ ਗੁਰਸਿੱਖਾਂ, ਧਰਮੀਆਂ ਅਤੇ ਪ੍ਰੇਮ ਭਾਵਨਾ ਵਾਲੇ ਜੀਆਂ ਲਈ ਅਸਹਿ ਹੈ ਅਤੇ ਸੁਣਨਯੋਗ ਨਹੀਂ ਅਤੇ ਇਸ ਸਬੰਧੀ ਬਹੁਤ ਗੁਰਸਿੱਖਾਂ ਤੇ ਸਿੱਖ ਸੰਸਥਾਵਾਂ ਨੇ ਇਤਰਾਜ਼ ਵੀ ਜਤਾਏ ਹਨ। ਉਨ੍ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਧਿਆਨ ਵਿਚ ਰੱਖਦਿਆਂ ਮੀਡੀਆ/ਸੋਸ਼ਲ ਮੀਡੀਆ ਤੇ ਵੈੱਬ ਚੈਨਲਾਂ ਉੱਤੇ ਵਿਚਾਰ ਕਰਨ ਵਾਲੇ ਸਮੂਹ ਸਿੱਖ ਵਿਦਵਾਨਾਂ, ਸ਼ਖ਼ਸੀਅਤਾਂ ਤੇ ਬੁੱਧੀਜੀਵੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਹਦਾਇਤ ਕੀਤੀ ਜਾਂਦੀ ਹੈ ਕਿ ਇਸ ਮਾਮਲੇ ਦਾ ਨਤੀਜਾ ਸਾਹਮਣੇ ਆਉਣ ਤੱਕ ਇਸ ਮਾਮਲੇ ਨਾਲ ਸਬੰਧਤ ਕਿਸੇ ਵੀ ਧਿਰ, ਵਿਅਕਤੀ ਅਤੇ ਸੰਸਥਾ ਵਿਰੁੱਧ ਇਲਜ਼ਾਮਬਾਜ਼ੀ ਤੇ ਬਿਆਨਬਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੀਤਾ ਜਾਣਾ ਜਾਰੀ ਰੱਖਿਆ ਜਾਂਦਾ ਹੈ ਤਾਂ ਇਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੰਭੀਰ ਨੋਟਿਸ ਲਿਆ ਜਾਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sri Akal Takht Sahib
  • Kuldeep Singh Gargajj
  • Holy Saroop
  • ਸ੍ਰੀ ਅਕਾਲ ਤਖ਼ਤ ਸਾਹਿਬ
  • ਕੁਲਦੀਪ ਸਿੰਘ ਗੜਗੱਜ
  • ਪਾਵਨ ਸਰੂਪ

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ! ਦੋਸ਼ੀਆਂ ਦੀ ਜਵਾਬਦੇਹੀ ਹੋਵੇ ਤੈਅ

NEXT STORY

Stories You May Like

  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • rivers  pollution cases supreme court
    ਨਦੀਆਂ ’ਚ ਪ੍ਰਦੂਸ਼ਣ ਮਾਮਲੇ 'ਤੇ ਰਾਜਸਥਾਨ 20-ਨੁਕਾਤੀ ਹੱਲ ਯੋਜਨਾ ਤਿਆਰ ਕਰੇ : ਸੁਪਰੀਮ ਕੋਰਟ
  • jathedar gargajj statement
    ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ: ਜਥੇਦਾਰ ਗੜਗੱਜ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +