Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:39:39 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ

PUNJAB News Punjabi(ਪੰਜਾਬ)

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ

  • Edited By Rajwinder Kaur,
  • Updated: 09 Jul, 2022 01:55 PM
Amritsar
sri akal takht sahib sixth patshah miri peeri diwas
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ।

ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਅੰਦਰ ਲੋਕ ਰੂਹਾਨੀਅਤ ਅਤੇ ਰਾਜਸੀ ਸ਼ਕਤੀ ਅੱਗੇ ਝੁਕਦੇ ਹਨ। ਗੁਰੂ ਸਾਹਿਬਾਨ ਨੇ ਰੂਹਾਨੀਅਤ ਤਾਕਤ ਨਾਲ ਲੋਕਾਈ ਨੂੰ ਆਪਣੇ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪ੍ਰੇਰਿਆ। 

ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ

ਉਨ੍ਹਾਂ ਕਿਹਾ ਕਿ ਰਾਜਸੀ ਸ਼ਕਤੀ ਤੇਗ ਦੀ ਧਾਰ ਵਿੱਚੋਂ ਪੈਦਾ ਹੁੰਦੀ ਹੈ ਅਤੇ ਇਹ ਉਦੋਂ ਸੰਭਵ ਹੁੰਦਾ ਹੈ, ਜਦੋਂ ਤੇਗ ਫੜਨ ਵਾਲੀ ਕੌਮ ਵਿਚ ਏਕਤਾ ਤੇ ਇਤਫਾਕ ਹੋਵੇ। ਉਨ੍ਹਾਂ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਸਿਧਾਂਤਾਂ ਨੂੰ ਸੰਭਾਲਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਲਈ ਆਖਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਜੀ ਦੇ ਮੀਰੀ ਪੀਰੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ. ਸੁਖਵਰਸ਼ ਸਿੰਘ ਪੰਨੂੰ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

 

  • Sri Akal Takht Sahib
  • Sixth Patshah
  • Miri Peeri Diwas
  • ਸ੍ਰੀ ਅਕਾਲ ਤਖ਼ਤ ਸਾਹਿਬ
  • ਛੇਵੇਂ ਪਾਤਸ਼ਾਹ
  • ਮੀਰੀ ਪੀਰੀ ਦਿਵਸ

ਪੁਲਸ ਛਾਉਣੀ 'ਚ ਤਬਦੀਲ ਹੋਈ ਜਲੰਧਰ ਦੀ 120 ਫੁੱਟੀ ਰੋਡ, ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਸਰਚ ਮੁਹਿੰਮ

NEXT STORY

Stories You May Like

  • first phase of miri piri khalsa march completed takht sri damdama sahib
    ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸੰਪੂਰਨ, ਦੂਜਾ ਪੜਾਅ 23 ਅਗਸਤ ਤੋਂ ਸ਼ੁਰੂ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • miri piri khalsa march is getting a huge response  dhami
    ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ: ਧਾਮੀ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +