Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    12:47:20 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

PUNJAB News Punjabi(ਪੰਜਾਬ)

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

  • Edited By Gurminder Singh,
  • Updated: 07 Jul, 2026 01:29 PM
Amritsar
sri akal takht sahib sutlej film jathedar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੰਸਾਰ ਵਿਚ ਵਿਚਾਰ ਦੇਣ ਦੀ ਖੁੱਲ੍ਹ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਵੀ ਵੱਡੇ ਪੱਧਰ ਉੱਤੇ ਹੁੰਦੀ ਹੈ ਤਾਂ ਦੇਸ਼ ਅੰਦਰ ਘੱਟ-ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗ਼ੈਰ-ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 1990 ਦੇ ਦਹਾਕੇ ਅੰਦਰ ਜਦੋਂ ਸਿੱਖ ਨੌਜਵਾਨਾਂ ਦਾ ਕਤਲੇਆਮ ਅਤੇ ਝੂਠੇ ਪੁਲਸ ਮੁਕਾਬਲੇ ਕੀਤੇ ਗਏ ਤਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਅਤੇ ਮਿਹਨਤ ਨਾਲ ਕਤਲ ਕੀਤੇ ਨੌਜਵਾਨਾਂ ਦੇ ਵੇਰਵੇ ਇਕੱਤਰ ਕਰਕੇ ਦੁਨੀਆ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਉਹ ਹਮੇਸ਼ਾ ਸਾਹਮਣੇ ਆ ਕੇ ਹੀ ਰਹਿੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਜਦੋਂ ਦੇਸ਼ ਅੰਦਰ ਵੱਖ-ਵੱਖ ਭਾਈਚਾਰਿਆਂ ਖ਼ਾਸਕਰ ਬਹੁ-ਗਿਣਤੀ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮਾਂ ਅਜ਼ਾਦੀ ਨਾਲ ਦਿਖਾਈਆਂ ਜਾ ਸਕਦੀਆਂ ਹਨ ਤਾਂ ਘੱਟ-ਗਿਣਤੀ ਸਿੱਖਾਂ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮ ਦੀ ਅਵਾਜ਼ ਦਬਾਉਣਾ ਬਿਲਕੁਲ ਉਚਿਤ ਨਹੀਂ।

ਇਹ ਵੀ ਪੜ੍ਹੋ : ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਦਿਲ ਵੱਡਾ ਕਰਦਿਆਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਉਜਾਗਰ ਕੀਤਾ ਸੱਚ ਦੇਸ਼ ਵਾਸੀਆਂ ਦੇ ਸਾਹਮਣੇ ਆਉਣ ਦੇਣਾ ਚਾਹੀਦਾ ਹੈ ਅਤੇ ਸਤਲੁਜ ਫ਼ਿਲਮ ਦਾ ਪ੍ਰਸਾਰਣ ਹੋਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਚ ਤੋਂ ਜਿਤਨਾ ਦੂਰ ਭੱਜਿਆ ਜਾਵੇ ਸੱਚ ਉਤਨਾ ਹੀ ਜ਼ੋਰ ਨਾਲ ਦੁਨੀਆ ਦੇ ਸਾਹਮਣੇ ਪ੍ਰਤੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਜੁਰਮ ਕਰਨ ਵਾਲਾ ਕਦੇ ਵੀ ਬਚ ਨਹੀਂ ਸਕਦਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਝੂਠੇ ਪੁਲਸ ਮੁਕਾਬਲਿਆਂ ਦਾ ਸੱਚ ਸਮੇਂ-ਸਮੇਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਰਾਹੀਂ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ ਅਦਾਲਤ ਵੱਲੋਂ ਹੁਣ ਤੱਕ ਬਹੁਤ ਸਾਰੇ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਝੂਠੇ ਪੁਲਸ ਮੁਕਾਬਲਿਆਂ ਦੇ ਕੇਸਾਂ ਵਿਚ ਦੋਸ਼ੀ ਠਹਿਰਾ ਕੇ ਸਜ਼ਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਲਈ ਸਰਕਾਰ ਨੂੰ ਸਿੱਖਾਂ ਅਤੇ ਪੰਜਾਬ ਪ੍ਰਤੀ ਆਪਣੀ ਪਹੁੰਚ ਬਦਲਣ ਦੀ ਲੋੜ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ

ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਜੂਨ 1984 ਤੋਂ ਬਾਅਦ ਦੇ ਦਹਾਕੇ ਵਿਚ ਸਿੱਖ ਕਤਲੇਆਮ ਅਤੇ ਨੌਜਵਾਨਾਂ ਦੇ ਝੂਠੇ ਪੁਲਸ ਮੁਕਾਬਲਿਆਂ ਦੇ ਕੇਸਾਂ ਵਿਚ ਸੰਜੀਦਾ ਤੇ ਸੁਹਿਰਦ ਪਹੁੰਚ ਅਪਣਾਏ ਅਤੇ ਸਿੱਖਾਂ ਨੂੰ ਇਨਸਾਫ਼ ਦੇ ਕੇ ਉਨ੍ਹਾਂ ਦੇ ਅੱਲ੍ਹੇ ਜ਼ਖਮਾਂ ਉੱਤੇ ਮੱਲ੍ਹਮ ਲਗਾਏ। ਉਨ੍ਹਾਂ ਕਿਹਾ ਕਿ ਫ਼ਿਲਮ ਰਾਹੀਂ ਦੁਨੀਆ ਦੇ ਸਾਹਮਣੇ ਪੇਸ਼ ਕੀਤੀ ਜਾ ਰਹੀ ਸਿੱਖਾਂ ਵਿਰੁੱਧ ਹੋਏ ਤਸ਼ੱਦਦ ਦੀ ਕਹਾਣੀ ਨੂੰ ਰੋਕਣ ਨਾਲ ਸਿੱਖ ਮਨਾਂ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ : ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ ਸੁੱਕੇ ਸਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sri Akal Takht Sahib
  • Sutlej Film
  • Jathedar Kuldeep Singh Gargajj
  • ਸ੍ਰੀ ਅਕਾਲ ਤਖ਼ਤ ਸਾਹਿਬ
  • ਸਤਲੁਜ ਫ਼ਿਲਮ
  • ਜਥੇਦਾਰ ਕੁਲਦੀਪ ਸਿੰਘ ਗੜਗੱਜ

ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ਰਾਜਾ ਵੜਿੰਗ

NEXT STORY

Stories You May Like

  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • bibi jagir kaur wrote a letter to the center regarding sutlej film
    ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • govt considering amendment in it rules for ott platforms  action against zee5
    'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ ਸਰਕਾਰ ! OTT ਨੂੰ ਲੈ ਕੇ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +