Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    6:43:19 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਬੇਅਦਬੀ ਮਾਮਲੇ 'ਚ ਖੁਦ ਕਾਰਵਾਈ ਕਰੇਗਾ ਅਕਾਲ ਤਖ਼ਤ

PUNJAB News Punjabi(ਪੰਜਾਬ)

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਬੇਅਦਬੀ ਮਾਮਲੇ 'ਚ ਖੁਦ ਕਾਰਵਾਈ ਕਰੇਗਾ ਅਕਾਲ ਤਖ਼ਤ

  • Edited By Shivani Bassan,
  • Updated: 24 Mar, 2025 06:26 PM
Amritsar
sri akal takht sahib takes strict action
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਅੱਜ ਲੁਧਿਆਣਾ ਦੇ ਪੁਰਾਣੀ ਸਬਜ਼ੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ, ਜਿਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਬੰਧੀ ਵਿੱਚ ਅਹਿਮ ਐਲਾਨ ਕੀਤਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਬੇਹੱਦ ਚਿੰਤਤ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਿਤੇ ਵੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿੱਚ ਕਮੀ ਆਉਂਦੀ ਹੈ ਅਤੇ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਉਸ ਉੱਤੇ ਖੁਦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮਾਮਲੇ ਵਿੱਚ ਭਾਵੇਂ ਸ਼ਿਕਾਇਤ ਆਵੇ ਜਾਂ ਨਾ, ਪਰ ਘਟਨਾ ਵਾਪਰਨ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਆਪ ਕਾਰਵਾਈ ਅੱਗੇ ਵਧਾਏਗਾ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਯਾਦਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤੈਅ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ।

ਇਹ ਵੀ ਪੜ੍ਹੋ-  Punjab: ਮਾਤਮ 'ਚ ਬਦਲੀਆਂ ਖੁਸ਼ੀਆਂ, ਕੱਲ੍ਹ ਭਰਾ ਅੱਜ ਭੈਣ ਦੀ ਮੌਤ

ਜਥੇਦਾਰ ਗੜਗੱਜ ਨੇ ਬੀਤੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੇ ਮਾਮਲੇ ਵਿੱਚ ਸਰਕਾਰ 'ਤੇ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਦੋਸ਼ੀ ਦੀ ਪਛਾਣ ਡੀਐੱਨਏ ਟੈਸਟ ਰਾਹੀਂ ਕਰਵਾਉਣ ਲਈ ਕੀਤੀ ਮੰਗ ਦੇ ਬਾਵਜੂਦ ਹੁਣ ਤੱਕ ਸਰਕਾਰ ਉਸ ਦੀ ਪਛਾਣ ਨਸ਼ਰ ਕਿਉਂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਉਸ ਵਿਅਕਤੀ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਨਸ਼ਰ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਇਸ ਸਬੰਧੀ ਅਵਾਜ਼ ਬੁਲੰਦ ਕਰਨ ਲਈ ਕਿਹਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਏਕਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਅੱਜ ਜੋ ਚੁਣੌਤੀਆਂ ਹਨ ਉਨ੍ਹਾਂ ਦਾ ਟਾਕਰਾ ਗੁਰੂ ਦੇ ਇੱਕਜੁੱਟਤਾ ਵਾਲੇ ਸਿਧਾਂਤ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਚਕਾਰ ਵਖਰੇਵੇਂ ਪਹਿਲਾਂ ਵੀ ਹੁੰਦੇ ਸਨ ਅਤੇ ਅੱਜ ਵੀ ਹਨ, ਪਰ ਅੱਜ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦੇ ਮੱਦੇਨਜ਼ਰ ਅਤੇ ਸਿੱਖ ਸੰਸਥਾਵਾਂ ਦੀ ਸ਼ਾਨ ਨੂੰ ਕਾਇਮ ਰੱਖਣ ਲਈ, ਲੋੜ ਹੈ ਕਿ ਅਸੀਂ ਗੁਰੂ ਸਾਹਿਬ ਦੇ ਸਿਧਾਂਤ ਅਨੁਸਾਰ ਇੱਕਜੁੱਟ ਹੋ ਕੇ ਰਹੀਏ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮੇਂ-ਸਮੇਂ ਹਕੂਮਤਾਂ ਨੇ ਢਾਹੁਣ ਦਾ ਯਤਨ ਕੀਤਾ ਪਰ ਸਿੱਖ ਹਮੇਸ਼ਾ ਇਨ੍ਹਾਂ ਅਸਥਾਨਾਂ ਲਈ ਜੂਝਦੇ ਰਹੇ ਅਤੇ ਅਗਾਂਹ ਵੀ ਜੂਝਦੇ ਰਹਿਣਗੇ। ਗੁਰੂ ਸਾਹਿਬਾਨ ਨੇ ਸਰਬੱਤ ਦਾ ਭਲਾ ਲੋਚਣ ਵਾਲੀ ਇੱਕ ਅਣਖੀਲੀ ਕੌਮ ਦੀ ਸਿਰਜਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਅਤੇ ਸਿੱਖ ਸੰਸਥਾਵਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਉਹ ਦਿੱਲੀ ਤੋਂ ਆਇਆ ਇੱਕ ਬਿਆਨ ਸੁਣ ਰਹੇ ਸਨ ਕਿ ਸਿੱਖ ਜੇਲ੍ਹ ਅੰਦਰ ਗੁਰਬਾਣੀ ਪੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੇਵਲ ਜੇਲ੍ਹਾਂ ਵਿੱਚ ਹੀ ਗੁਰਬਾਣੀ ਨਹੀਂ ਪੜ੍ਹਦੇ, ਸਿੱਖ ਤਾਂ ਉਦੋਂ ਵੀ ਗੁਰਬਾਣੀ ਪੜ੍ਹਦੇ ਹਨ ਜਦੋਂ ਉਹ ਚਰਖੜੀਆਂ ਉੱਤੇ ਚਾੜ੍ਹੇ ਜਾਂਦੇ ਹਨ, ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਦੋਂ ਗੁਰੂ ਤੇਗ਼ ਬਹਾਦਰ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਨੇ ਸ਼ਹਾਦਤ ਦਿੱਤੀ ਉਦੋਂ ਵੀ ਉਹ ਗੁਰਬਾਣੀ ਹੀ ਪੜ੍ਹ ਰਹੇ ਸਨ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿੱਖਾਂ ਦਾ ਅਧਾਰ ਅਤੇ ਜੀਵਨ ਹੈ, ਜਿਸ ਤੋਂ ਸਿੱਖ ਨੂੰ ਕਦੇ ਤੋੜਿਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ

ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦੇ ਮੱਦੇਨਜ਼ਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਿਹੜੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਨਹੀਂ ਮੰਨਦੇ ਤੇ ਦੇਹਧਾਰੀ ਗੁਰੂ ਡੰਮ ਅੱਗੇ ਨਤਮਸਤਕ ਹੁੰਦੇ ਹਨ ਅਤੇ ਅੰਮ੍ਰਿਤ ਵੀ ਨਹੀਂ ਛਕਦੇ ਅੱਜ ਉਹ ਵੀ ਸਿੱਖ ਸੰਸਥਾ ਦੇ ਵਿਰੋਧ ਦੀ ਗੱਲ ਕਰ ਰਹੇ ਹਨ। ਉਨ੍ਹਾਂ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦੇ ਮੱਦੇਨਜ਼ਰ ਇੱਕ ਵਾਰ ਫਿਰ ਪੰਥਕ ਏਕਤਾ ਦੀ ਪੁਰਜ਼ੋਰ ਅਪੀਲ ਕੀਤੀ। ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਉੱਤੇ ਗੱਲ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੇਵਲ ਪੰਥ ਹੀ ਨਸ਼ਿਆਂ ਨੂੰ ਰੋਕ ਸਕਦਾ ਹੈ ਅਤੇ ਪੰਥ ਤੋਂ ਬਿਨਾਂ ਬਾਕੀ ਸਭ ਸਿੱਖਾਂ ਦੀ ਬਰਬਾਦੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’ ਸਿਧਾਂਤ ਨੂੰ ਇੱਕ ਮਿਸ਼ਨ ਦੇ ਰੂਪ ਵਿੱਚ ਅਗਾਂਹ ਵਧਾਈਏ, ਕਿਉਂਕਿ ਹਰ ਸਿੱਖ ਇੱਕ ਪ੍ਰਚਾਰਕ ਹੈ ਜੋ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਸਕਦਾ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ।

ਇਹ ਵੀ ਪੜ੍ਹੋ-  Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ

ਅੰਤ ਵਿੱਚ ਉਨ੍ਹਾਂ ਖ਼ਾਲਸਾ ਪੰਥ ਨੂੰ ਬਚਨ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਨੂੰ ਜਾਨੋਂ ਵੱਧ ਪਿਆਰੇ ਹਨ ਅਤੇ ਜਿਹੜੀਆਂ ਵੀ ਪੰਥ-ਵਿਰੋਧੀ ਤਾਕਤਾਂ ਇਨ੍ਹਾਂ ਗੁਰੂ ਘਰਾਂ ਉੱਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਦੇ ਲਈ ਹਰ ਸਿੱਖ ਨੂੰ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਥ ਨੂੰ ਵੰਡਣ ਵਾਲੀਆਂ ਸ਼ਕਤੀਆਂ ਜਿੰਨਾਂ ਮਰਜ਼ੀ ਵੰਡਣ ਦੀਆਂ ਕੋਸ਼ਿਸ਼ਾਂ ਕਰ ਲੈਣ ਪਰ ਗੁਰੂ ਦਾ ਪੰਥ ਇਨ੍ਹਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ ਅਤੇ ਇੱਕਜੁੱਟਤਾ ਨਾਲ ਟਾਕਰਾ ਕਰੇਗਾ।ਜਥੇਦਾਰ ਗੜਗੱਜ ਨੇ ਸਿੰਘ ਸਭਾਵਾਂ ਦੇ ਮੋਢੀਆਂ ਨੂੰ ਯਾਦ ਕਰਦਿਆਂ ਸਨਮਾਨ ਲਈ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਪੰਥ ਜਿੱਥੇ ਵੀ ਅਵਾਜ਼ ਮਾਰੇਗਾ ਉਹ ਉੱਥੇ ਹਾਜ਼ਰ ਹੋਣਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sri Akal Takht Sahib
  • strict action
  • Sri Guru Granth Sahib
  • ਸ੍ਰੀ ਅਕਾਲ ਤਖ਼ਤ ਸਾਹਿਬ
  • ਸਖ਼ਤ ਕਾਰਵਾਈ
  • ਸ੍ਰੀ ਗੁਰੂ ਗ੍ਰੰਥ ਸਾਹਿਬ

ਟਰੈਕਟਰ 'ਤੇ ਬੈਠੇ ਬੰਦੇ ਨਾਲ ਵਾਪਰ ਗਿਆ ਭਿਆਨਕ ਹਾਦਸਾ ; ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ

NEXT STORY

Stories You May Like

  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • sacrilege case nihang organizations
    ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ
  • punjab vidhan sabha proceedings begin
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬਰਗਾੜੀ ਬੇਅਦਬੀ ਮਾਮਲੇ 'ਤੇ ਕਾਂਗਰਸ ਦਾ ਪ੍ਰਦਰਸ਼ਨ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • punjab assembly proceedings adjourned
    ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ
  • ravneet bittu  s big statement on congress  s troubles
    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +