Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    5:05:52 AM

  • wish was fulfilled muslim woman reached lord shiva temple

    ਮੰਨਤ ਪੂਰੀ ਹੋਈ ਤਾਂ ਭਗਵਾਨ ਸ਼ਿਵ ਦੀ ਸ਼ਰਨ ’ਚ ਪਹੁੰਚੀ...

  • new mosquito invisible threat

    ਨਵਾਂ ‘ਮੱਛਰ’: ਅਦ੍ਰਿਸ਼ ਖ਼ਤਰਾ, ਜੋ ਮਚਾਏਗਾ ਤਬਾਹੀ!

  • gangster jaggu bhagwanpuria  s mother shot

    ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ...

  • india after 20 years  this city forefront of cwg the race to 2030

    20 ਸਾਲ ਬਾਅਦ ਭਾਰਤ 'ਚ ਵਾਪਸੀ! CWG 2030 ਦੀ ਰੇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

PUNJAB News Punjabi(ਪੰਜਾਬ)

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

  • Edited By Shivani Bassan,
  • Updated: 20 Apr, 2025 12:45 PM
Amritsar
sri darbar sahib on occasion of the birth anniversary of sri guru arjan dev ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪਹਿਲੇ ਸ਼ਹੀਦ ਸਨ। ਅੱਜ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਣ ਪਹੁੰਚ ਰਹੀਆਂ ਹਨ। ਇਸ ਦੌਰਾਨ ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਪਰਮਾਤਮਾ ਅੱਗੇ ਸਰਬੱਤ  ਦੇ ਭਲੇ ਦੀ ਅਰਦਾਸ  ਕੀਤੀ। ਇਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈਆਂ ਸੰਗਤਾਂ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਸਮਝ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert

PunjabKesari

PunjabKesari

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ।ਉਨ੍ਹਾਂ ਕਿਹਾ ਕਿ ਅੱਜ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਹੈ, ਸਮੁੱਚੀ ਮਾਨਵਤਾ ਨੂੰ ਸਿੱਖ ਕੌਮ ਨੂੰ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸੱਚੇ ਪਾਤਸ਼ਾਹ ਜੀ ਦੇ ਵੀ ਪ੍ਰਕਾਸ਼ ਦਿਹਾੜੇ ਦੀ ਲੱਖ-ਲੱਖ ਵਧਾਈ ਦਿੰਦਾ ਹਾਂ ਤੇ ਉੱਥੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਭਗਤ ਧੰਨਾ ਜੀ ਦਾ ਵੀ ਅੱਜ ਜਨਮ ਦਿਹਾੜਾ ਹੈ ਤੇ ਉਸਦੀ ਵੀ ਸਾਰੀ ਕੌਮ ਨੂੰ ਲੱਖ-ਲੱਖ ਵਧਾਈ ਦਿੰਦਾ ਹਾਂ।

ਇਹ ਵੀ ਪੜ੍ਹੋ- Baisakhi Bumper 2025: ਕੀ ਤੁਸੀਂ ਤਾਂ ਨਹੀਂ 6 ਕਰੋੜ ਦੇ ਮਾਲਕ, ਦੇਖ ਲਓ ਲੱਕੀ ਨੰਬਰ

PunjabKesari

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜਿਨਾਂ ਨੇ ਜਿੱਥੇ ਆਪਣੀ ਬਾਣੀ ਦੇ ਰਾਹੀਂ ਸਾਡਾ ਮਾਰਗ ਦਰਸ਼ਨ ਕੀਤਾ, ਉੱਥੇ ਪਾਤਸ਼ਾਹ ਨੇ ਵੱਡੇ ਕਾਰਜ ਕਰ ਸਿੱਖਾਂ ਦੇ  ਕੇਂਦਰੀ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾਈ ਸੀ ਤੇ 1604 ਇਸਵੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਰੂਪ ਭਾਈ ਗੁਰਦਾਸ ਜੀ ਤੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਲਿਖਾਇਆ ਅਤੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਦਰਬਾਰ ਸਾਹਿਬ 1604 ਇਸਵੀ 'ਚ ਕੀਤਾ। ਇਸਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਬਣੇ ਸਨ। ਜਥੇਦਾਰ ਨੇ ਕਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਬਾਣੀ ਦੇ ਰਾਹੀਂ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕੀਤਾ ਤੇ ਜਦੋਂ ਲੋੜ ਪਈ ਤੇ ਪੂਰਨ ਸ਼ਾਂਤਮਈ ਰਹਿ ਕੇ ਦਿੱਲੀ ਲਾਹੌਰ ਦੀ ਧਰਤੀ ਤੇ ਪਾਤਸ਼ਾਹ ਜੀ ਨੇ ਸ਼ਹਾਦਤ ਪ੍ਰਾਪਤ ਕੀਤੀ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • devotees
  • Sri Darbar Sahib
  • birth anniversary
  • Sri Guru Arjan Dev Ji
  • ਸੰਗਤ
  • ਸ੍ਰੀ ਦਰਬਾਰ ਸਾਹਿਬ
  • ਸ੍ਰੀ ਗੁਰੂ ਅਰਜਨ ਦੇਵ ਜੀ
  • ਪ੍ਰਕਾਸ਼ ਪੁਰਬ

ਪੰਜਾਬ ਪੁਲਸ ਦੇ ਇਸ ASI ਤੇ ਹੌਲਦਾਰ 'ਤੇ ਡਿੱਗੀ ਗਾਜ, ਹੋ ਗਿਆ ਵੱਡਾ ਐਕਸ਼ਨ

NEXT STORY

Stories You May Like

  • a large number of devotees paid obeisance at sri darbar sahib in pouring rain
    ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ ਅਲੌਕਿਕ ਤਸਵੀਰਾਂ
  • the birth anniversary of sri guru hargobind sahib ji
    ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 'ਗੁਰੂ ਕੀ ਵਡਾਲੀ' ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
  • 430th parkash purab of sri guru hargobind sahib ji celebrated in tanda
    ਟਾਂਡਾ 'ਚ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ
  • events dedicated to martyrdom day of guru arjan dev ji
    ਲਵੀਨੀਓ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦਾ ਆਯੋਜਨ (ਤਸਵੀਰਾਂ)
  • guru arjan dev ji  s martyrdom day celebrated
    ਸਨਵਾਕੀਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਦਿਨ ਮਨਾਇਆ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਪੰਜਾਬ ਦੀਆਂ ਖਬਰਾਂ
    • weather alert in punjab heavy rains expected
      ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
    • today s top 10 news
      7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖ਼ਬਰਾਂ
    • important news for those applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
    • warning bell for punjab residents water level rises in ravi river
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...
    • bikram majithia remand
      7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ
    • death of a young man who went to america 8 months ago
      Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...
    • good news for electricity consumers pilot project started
      Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
    • aap appoints organization in charges in all assembly constituencies
      ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
    • sardar lovepreet singh ghotra becomes an officer in victoria police canada
      ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...
    • monsoon  heat  rain  farmer
      ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +