Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    11:33:09 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਲਕੇ ਜਲੰਧਰ 'ਚ ਸਜਾਇਆ ਜਾਵੇਗਾ ਨਗਰ ਕੀਰਤਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

PUNJAB News Punjabi(ਪੰਜਾਬ)

ਭਲਕੇ ਜਲੰਧਰ 'ਚ ਸਜਾਇਆ ਜਾਵੇਗਾ ਨਗਰ ਕੀਰਤਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

  • Edited By Shivani Attri,
  • Updated: 01 Jan, 2023 06:48 PM
Jalandhar
sri guru gobind singh ji parkash purabh nagar kirtan at jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਸਪ੍ਰੀਤ)- ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਭਲਕੇ ਯਾਨੀ ਕਿ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਜ਼ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਵਿੱਚ ਜਲੰਧਰ ਸ਼ਹਿਰ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਜਲੰਧਰ ਤੋਂ ਸ਼ੁਰੂ ਹੋ ਕੇ ਐੱਸ. ਡੀ. ਕਾਲਜ-ਭਾਰਤ ਸੋਡਾ ਫੈਕਟਰੀ-ਰੇਲਵੇ ਰੋਡ-ਮੰਡੀ ਫੈਟਨਗੰਜ-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ-ਮਿਲਾਪ ਚੌਂਕ-ਫਗਵਾੜਾ ਗੇਟ- ਸ਼ਹੀਦ ਭਗਤ ਸਿੰਘ ਚੌਂਕ-ਪੰਜ ਪੀਰ ਚੌਂਕ-ਖਿੰਗਰਾ ਗੇਟ-ਗੁਰਦੁਆਰਾ ਸ੍ਰੀ ਸਿੰਘ ਸਭਾ ਅੱਡਾ ਹੁਸ਼ਿਆਰਪੁਰ-ਮਾਈ ਹੀਰਾ ਗੇਟ-ਭਗਵਾਨ ਵਾਲਮੀਕ ਗੇਟ-ਪਟੇਲ ਚੌਂਕ-ਸਬਜੀ ਮੰਡੀ ਚੌਂਕ-ਜੇਲ੍ਹ ਚੌਂਕ-ਬਸਤੀ ਅੱਡਾ ਚੋਂਕ-ਭਗਵਾਨ ਵਾਲਮੀਕਿ ਚੌਂਕ (ਜੋਤੀ ਚੌਂਕ)-ਰੈਣਕ ਬਾਜ਼ਾਰ-ਮਿਲਾਪ ਚੌਂਕ ਵੱਲ ਦੀ ਹੁੰਦਿਆਂ ਹੋਇਆ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿੱਖੇ ਪੁੱਜ ਕੇ ਸਮਾਪਤ ਹੋਵੇਗਾ। 

ਇਹ ਵੀ ਪੜ੍ਹੋ :ਨਵੇਂ ਸਾਲ ਮੌਕੇ ਦੋ ਘਰਾਂ 'ਚ ਵਿਛੇ ਸੱਥਰ, ਜਲੰਧਰ ਵਿਖੇ ਵਾਪਰੇ ਰੂਹ ਕੰਬਾਊ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਇਸ ਨਗਰ ਕੀਰਤਨ ਵਿੱਚ ਸੰਗਤਾਂ ਦੀ ਭਾਰੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ ਪੁਲਸ ਕਮਿਸ਼ਨਰੇਟ ਨੇ ਰੂਟ ਪਲਾਨ ਜਾਰੀ ਕੀਤਾ ਹੈ। ਇਹ ਰੂਟ ਪਲਾਨ ਸੋਮਵਾਰ ਸਵੇਰੇ 9 ਵਜੇ ਤੋਂ ਲੈ ਕੇ ਰਾਤ 10 ਵਜੇ ਰਹੇਗਾ। ਚੌਂਕਾਂ ਤੋਂ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ ਤਾਂ ਜੋ ਇਸ ਦੌਰਾਨ ਟ੍ਰੈਫਿਕ ਵਿਵਸਥਾ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲਦੀ ਰਹੇ।

ਟ੍ਰੈਫਿਕ ਡਾਇਵਰਸ਼ਨਾਂ
ਮਦਨ ਫਿਲੌਰ ਮਿੱਲ ਚੌਂਕ, ਅਲਾਸਕਾ ਚੌਂਕ, ਟੀ-ਪੁਆਂਇੰਟ ਰੇਲਵੇ ਸਟੇਸ਼ਨ, ਇਕਹਰੀ ਪੁੱਲੀ ਦੋਮੋਰੀਆ ਪੁੱਲ, ਕਿਸ਼ਨਪੁਰਾ ਚੌਂਕ/ਰੇਲਵੇ ਫਾਟਕ, ਦੋਆਬਾ ਚੌਂਕ/ਰੇਲਵੇ ਫਾਟਕ, ਪਟੇਲ ਚੋਂਕ, ਵਰਕਸ਼ਾਪ ਚੌਂਕ, ਕਪੂਰਥਲਾ ਚੌਂਕ, ਚਿੱਕ-ਚਿੱਕ ਚੌਂਕ, ਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਂਕ, ਟੀ-ਪੁਆਇੰਟ ਸ਼ਕਤੀ ਨਗਰ, ਨਕੋਦਰ ਚੌਂਕ, ਸਕਾਈਲਾਰਕ ਚੌਂਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ ਗਲੀ (ਫੁੱਲਾਂਵਾਲਾ ਚੌਂਕ), ਪਲਾਜਾ ਚੌਂਕ, ਕੰਪਨੀ ਬਾਗ ਚੌਂਕ, ਮਿਲਾਪ ਚੌਂਕ, ਸ਼ਾਸ਼ਤਰੀ ਮਾਰਕੀਟ ਚੌਂਕ
ਟ੍ਰੈਫਿਕ ਪੁਲਸ ਵੱਲੋਂ ਵਾਹਨ ਚਾਲਕਾਂ/ਪਬਲਿਕ ਨੂੰ ਅਪੀਲ ਕੀਤੀ ਗਈ ਹੈ 2 ਜਨਵਰੀ ਨੂੰ ਆਯੋਜਿਤ ਹੋਣ ਵਾਲੇ ਵਿਸ਼ਾਲ ਨਗਰ ਕੀਰਤਨ ਨੂੰ ਮੱਦੇਨਜ਼ਰ ਰੱਖਦੇ ਹੋਏ ਨਗਰ ਕੀਰਤਨ ਵਾਲੇ ਉਕਤ ਨਿਰਧਾਰਿਤ ਰੂਟ ਦਾ ਇਸਤੇਮਾਲ ਕਰਨ ਦੀ ਬਜਾਏ ਡਾਇਵਰਸ਼ਨ ਪੁਆਂਇੰਟਾਂ/ਹੋਰ ਬਦਲਵੇਂ ਲਿੰਕ ਰਸਤਿਆਂ ਦਾ ਇਸਤੇਮਾਲ ਕਰਨ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਟ੍ਰੈਫਿਕ ਪੁਲਸ ਦੇ ਹੈਲਪ ਲਾਈਨ ਨੰਬਰ 0181- 2227296 ਪਰ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਜਲੰਧਰ ਵਿਖੇ PAP ਚੌਂਕ 'ਚ ਲੱਗਾ ਧਰਨਾ, ਰੂਟ ਡਾਇਵਰਜ਼ਨ ਦੇ ਬਾਵਜੂਦ ਲੱਗਿਆ ਲੰਬਾ ਜਾਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • nagar kirtan
  • traffic route plan
  • sri guru gobind singh ji
  • parkash purabh
  • jalandhar
  • ਰੂਟ ਪਲਾਨ
  • ਨਗਰ ਕੀਰਤਨ
  • ਟ੍ਰੈਫਿਕ ਪੁਲਸ

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਜਗਦੀਸ਼ ਸਿੰਘ ਝੀਂਡਾ, ਰੱਖੀਆਂ ਇਹ ਮੰਗਾਂ

NEXT STORY

Stories You May Like

  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rains expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • india new tornament
    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ! ICC ਵੱਲੋਂ ਟੀਮਾਂ ਅਤੇ ਸ਼ਡਿਊਲ ਦਾ ਐਲਾਨ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +