Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    10:53:03 PM

  • voting cancelled at all 285 booths in falta seat

    ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਬੰਗਾਲ ਦੀ ਫਲਤਾ ਸੀਟ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • csk vs mi mumbai give chennai the target

    CSK vs MI : ਮੁੰਬਈ ਨੇ ਚੇਨਈ ਨੂੰ ਦਿੱਤਾ 160...

  • female trainer molested in famous gym in jalandhar

    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ 'ਚ ਰੌਣਕਾਂ

PUNJAB News Punjabi(ਪੰਜਾਬ)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ 'ਚ ਰੌਣਕਾਂ

  • Edited By Disha,
  • Updated: 11 Jan, 2019 12:29 PM
Punjab
sri guru gobind singh ji patna sahib prakash purab
  • Share
    • Facebook
    • Tumblr
    • Linkedin
    • Twitter
  • Comment

ਪਟਨਾ (ਰਮਨਦੀਪ ਸਿੰਘ ਸੋਢੀ/ਹਰਪ੍ਰੀਤ ਸਿੰਘ ਕਾਹਲੋਂ)— ਪਟਨਾ ਸਾਹਿਬ ਦੀ ਧਰਤੀ ਰੂਹਾਨੀਅਤ ਨਾਲ ਸਰਾਬੋਰ ਹੈ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ 'ਚ ਰੱਖਦਿਆਂ ਬਿਹਾਰ ਦੇ ਲੋਕ ਤਿਆਰ ਬਰ ਤਿਆਰ ਹਨ। ਸਹਾਇਤਾ ਲਈ ਥਾਂ ਥਾਂ 'ਹੈਲਪ ਡੈਸਕ' ਸਥਾਪਤ ਹੋ ਗਏ ਹਨ। ਸੁਰੱਖਿਆ ਨੂੰ ਲੈ ਕੇ ਬਿਹਾਰ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸੇਵਾ ਲਈ ਭੇਟਾ ਰਹਿਤ ਬੱਸ ਅਤੇ ਆਟੋ ਦੀ ਸੇਵਾ ਆਪਣੇ ਸਟੇਸ਼ਨਾਂ 'ਤੇ ਸੰਗਤਾਂ ਨੂੰ ਉਡੀਕਦੀ ਤਿਆਰ ਬਰ ਤਿਆਰ ਹੈ।
ਫਿਰ ਤੋਂ ਬਿਹਾਰ ਵਾਸੀਆਂ ਦੀ ਸਤਿ ਸ੍ਰੀ ਅਕਾਲ ਤੁਹਾਡਾ ਸਵਾਗਤ ਕਰਦੀ ਹੈ ਅਤੇ ਸੰਗਤਾਂ ਦੀ ਸਹੂਲਤ ਲਈ ਹਰ ਸੂਚਨਾ ਵਾਹਿਗੁਰੂ ਜੀ ਕਾ ਖ਼ਾਲਸਾ ਦੇ ਸੰਬੋਧਨ ਨਾਲ ਮਾਰਗਦਰਸ਼ਨ ਕਰਦੀ ਹੈ। 350ਵੇਂ ਪ੍ਰਕਾਸ਼ ਪੁਰਬ ਤੋਂ ਬਾਅਦ ਪਿਛਲੇ ਸਾਲ ਦੇ ਸ਼ੁਕਰਾਨਾ ਸਮਾਗਮਾਂ ਨੇ ਬਿਹਾਰ ਨੂੰ ਸੰਸਾਰ 'ਚ ਬਹੁਤ ਸਾਰਥਿਕ ਰੂਪ 'ਚ ਪੇਸ਼ ਕੀਤਾ ਹੈ। ਸਾਂਝੀਵਾਲਤਾ ਅਤੇ ਮੁਹੱਬਤ ਦੇ ਅਜਿਹੇ ਇਸ਼ਤਿਹਾਰ ਤੁਹਾਨੂੰ ਤਸੱਲੀ ਦੇਣਗੇ ਅਤੇ ਉਮੀਦ ਦੇਣਗੇ ਕਿ ਧਰਮ ਦੇ ਬੁਨਿਆਦੀ ਸੁਭਾਅ ਨੂੰ ਬੰਦੇ ਅੱਜ ਵੀ ਧਾਰਨ ਕਰੀ ਬੈਠੇ ਹਨ।PunjabKesari
ਆਓ ਤਾਂ ਕਿਵੇਂ ਆਓ
ਗੁਰਪੁਰਬ ਮੌਕੇ ਬਿਹਾਰ ਪ੍ਰਸ਼ਾਸਨ ਨੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ। ਦੂਰ ਦੁਰਾਡਿਓਂ ਆਉਣ ਵਾਲੀਆਂ ਸਿੱਖ ਸੰਗਤਾਂ ਲਈ ਰੋਜ਼ਾਨਾ ਭਾਰਤੀ ਰੇਲ ਮਹਿਕਮੇ ਨੇ ਰੇਲਗੱਡੀਆਂ ਦੀ ਸੇਵਾ ਸ਼ੁਰੂ ਕੀਤੀ ਹੈ, ਜੋ ਪਟਨਾ ਸਾਹਿਬ ਸਟੇਸ਼ਨ 'ਤੇ ਉਚੇਚਾ ਪਹੁੰਚਦਾ ਕਰਦੀ ਹੈ। ਹਵਾਈ ਸੇਵਾਵਾਂ 'ਚ ਦਿੱਲੀ ਤੋਂ ਪਟਨਾ ਦੇ ਜੈ ਪ੍ਰਕਾਸ਼ ਨਰਾਇਣ ਹਵਾਈ ਅੱਡੇ ਲਈ ਲੱਗਭਗ 20 ਉਡਾਣਾਂ ਪਹੁੰਚ ਰਹੀਆਂ ਹਨ। ਬਿਹਾਰ ਆਵਾਜਾਈ ਵੱਲੋਂ ਰੇਲ ਸਟੇਸ਼ਨ, ਹਵਾਈ ਅੱਡੇ ਤੋਂ 15 ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜੋ ਤੈਅਸ਼ੁਦਾ ਥਾਂ 'ਤੇ ਪਹੁੰਚਾਉਂਦੀਆਂ ਹਨ। ਅੱਗੇ ਦੇ ਸਫਰ ਲਈ ਪ੍ਰਸ਼ਾਸਨ ਨੇ 50 ਈ-ਰਿਕਸ਼ਾ ਅਤੇ 20 ਆਟੋ ਰਿਕਸ਼ਾ ਨੂੰ ਸੇਵਾ ਵਿਚ ਹਾਜ਼ਰ ਰੱਖਿਆ ਹੈ। ਸਬੰਧਿਤ ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੰਗਤ ਵਧਣ ਦੇ ਨਾਲ ਹੀ ਇਨ੍ਹਾਂ ਸੇਵਾਵਾਂ ਨੂੰ ਹੋਰ ਵਧਾ ਦਿੱਤਾ ਜਾਵੇਗਾ।
ਤੁਹਾਡੇ ਪਟਨਾ ਪਹੁੰਚਣ ਦੇ ਨਾਲ ਹੀ ਤੁਹਾਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਧਿਆਨ ਰਹੇ ਤੁਸੀਂ ਸਿੱਧਾ ਸਬੰਧਤ ਥਾਵਾਂ 'ਤੇ ਬਣੇ ਹੈਲਪ ਡੈਸਕ ਨਾਲ ਸੰਪਰਕ ਕਰੋ। ਪ੍ਰਸ਼ਾਸਨ ਨੇ 40 ਹੈਲਪ ਡੈਸਕਾਂ ਦਾ ਪ੍ਰਬੰਧ ਕੀਤਾ ਹੈ। ਇਸ ਦੇ ਨਾਲ ਹੀ ਐਂਬੂਲੈਂਸ ਸਮੇਤ 40 ਮੈਡੀਕਲ ਕੈਂਪਾਂ ਦਾ ਪ੍ਰਬੰਧ ਵੀ ਹੈ। ਹੈਲਪ ਡੈਸਕ ਅੰਦਰ ਤਰਤੀਬਬੱਧ ਬਿਹਾਰ ਪੁਲਸ ਤੋਂ ਇਲਾਵਾ ਸਿਹਤ ਕਰਮਚਾਰੀ ਅਤੇ ਬਿਹਾਰ ਸਰਕਾਰ ਦੇ ਹੋਰ ਮੁਲਾਜ਼ਮ ਬਤੌਰ ਵਲੰਟੀਅਰ ਤੁਹਾਡੀ ਸੇਵਾ 'ਚ ਹਾਜ਼ਰ ਹਨ। ਇਨ੍ਹਾਂ ਸੇਵਾਦਾਰਾਂ ਵੱਲੋਂ ਹੀ ਆਵਾਜਾਈ ਅਤੇ ਹੋਰ ਪ੍ਰਬੰਧ ਕੀਤੇ ਜਾਂਦੇ ਹਨ। ਹੁਣ ਤੱਕ 550 ਪੁਲਸ ਜਵਾਨ ਡਿਊਟੀ 'ਤੇ ਤਾਇਨਾਤ ਹਨ ਅਤੇ ਆਉਂਦੇ ਦਿਨਾਂ ਤੱਕ 1000 ਪੁਲਸ ਮੁਲਾਜ਼ਮਾਂ ਦੀ ਡਿਊਟੀ ਗੁਰਪੁਰਬ ਮੌਕੇ ਰਹੇਗੀ।PunjabKesari
ਸ਼ਨੀਵਾਰ ਹੋਣ ਵਾਲੇ ਪ੍ਰੋਗਰਾਮਾਂ ਦਾ ਵੇਰਵਾ
1- ਤਖ਼ਤ ਪਟਨਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ 2 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਦੀ ਸਮਾਪਤੀ 14 ਜਨਵਰੀ ਨੂੰ ਅੰਮ੍ਰਿਤ ਵੇਲੇ 1.20 ਵਜੇ ਹੋਵੇਗੀ।
2- ਗੁਰਦੁਆਰਾ ਗਊ ਘਾਟ ਵਿਖੇ ਸਵੇਰੇ 8.30 ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਦੀਵਾਨ ਸਜਣਗੇ, ਜਿਸ ਵਿਚ ਸਿੱਖ ਪੰਥ ਪ੍ਰਸਿੱਧ ਰਾਗੀ ਜਥੇ, ਪ੍ਰਚਾਰਕ ਅਤੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਕਥਾ ਵਾਚਕ ਸ਼ਾਮਲ ਹੋਣਗੇ। ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
3- ਇਸ ਤੋਂ ਬਾਅਦ ਗੁਰਦੁਆਰਾ ਗਊ ਘਾਟ ਤੋਂ ਨਗਰ ਕੀਰਤਨ ਆਰੰਭ ਹੋ ਕੇ ਸ਼ਾਮ ਨੂੰ 7 ਵਜੇ ਤਖ਼ਤ ਸਾਹਿਬ ਵਿਖੇ ਪਹੁੰਚੇਗਾ। ਇਸ ਨਗਰ ਕੀਰਤਨ ਵਿਚ ਹਾਥੀ, ਘੋੜੇ, ਊਠ, ਬੈਂਡ ਵਾਜਾ, ਗਤਕਾ ਪਾਰਟੀ, ਸ਼ਬਦੀ ਜਥੇ, ਝਾੜੂ ਦੀ ਸੇਵਾ ਅਤੇ ਸਕੂਲੀ ਬੱਚਿਆਂ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਵੀ ਸ਼ਾਮਲ ਹੋਵੇਗੀ।PunjabKesari
ਰੌਣਕ ਬਾਜ਼ਾਰ ਦੀ ਰੌਣਕ
ਤਖ਼ਤ ਪਟਨਾ ਸਾਹਿਬ ਤੋਂ ਗੁਰਦੁਆਰਾ ਬਾਲ ਲੀਲ੍ਹਾ ਨੂੰ ਆਉਂਦੀ ਗਲੀ ਦਾ ਰੌਣਕ ਬਾਜ਼ਾਰ ਇਸ ਸ਼ਹਿਰ ਦਾ ਪੁਰਾਣਾ ਬਾਜ਼ਾਰ ਹੈ। ਜਿੱਥੇ ਸਮਾਗਮ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਹੀ ਸ਼ਰਧਾਲੂਆਂ ਦੀ ਚਹਿਲ ਪਹਿਲ ਨਜ਼ਰ ਆ ਰਹੀ ਹੈ।PunjabKesari
ਸਾਂਝੀਵਾਲਤਾ ਦੇ ਨਾਮ 'ਜੀ ਆਇਆ ਨੂੰ'
ਜੈ ਪ੍ਰਕਾਸ਼ ਨਾਰਾਇਣ ਹਵਾਈ ਅੱਡੇ ਤੋਂ ਪਟਨਾ ਸਾਹਿਬ ਨੂੰ ਆਉਂਦੇ ਹੋਏ ਇਕ ਮੰਦਰ ਦੀ ਛੱਤ 'ਤੇ ਲੱਗਾ ਹੋਇਆ ਬੋਰਡ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਾ ਤੁਹਾਨੂੰ ਜੀ ਆਇਆਂ ਨੂੰ ਕਹੇਗਾ। ਸ਼ਰਧਾ, ਰੂਹਾਨੀਅਤ ਦੀ ਜ਼ਮੀਨ 'ਚ ਭਾਈਚਾਰੇ ਦੀ ਇਹੋ ਖੋਜ ਹੀ ਧਰਮ ਦਾ ਰਾਹ ਹੈ।PunjabKesari

  • Sri Guru Gobind Singh ji
  • Sri Patna Sahib
  • Prakash Purab
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਪਟਨਾ ਸਾਹਿਬ
  • ਪ੍ਰਕਾਸ਼ ਪੁਰਬ

ਚੇਅਰਮੈਨੀਆਂ ਨਾ ਮਿਲਣ ਕਾਰਨ ਵਿਧਾਇਕਾਂ 'ਚ ਉੱਠਣ ਲੱਗੇ ਬਗਾਵਤੀ ਸੁਰ

NEXT STORY

Stories You May Like

  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • a large number of devotees paid obeisance at the sachkhand sri harmandir sahib
    ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸ਼ਰਧਾ ਦਾ ਸੈਲਾਬ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • uttarakhand governor gurmeet singh pays obeisance at sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ
  • daduwal meets union minister
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ
  • prakash purb of satguru ravidas maharaj
    ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ 'ਤੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • rain in punjab meteorological department
      ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
    • sri akal takht sahib  hari singh nalwa
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼...
    • a terrible fire broke out in a slum in a village in ferozepur
      ਫਿਰੋਜ਼ਪੁਰ ਦੇ ਪਿੰਡ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +