Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:37:38 AM

  • pilot  smit machchhar  health update  hospital  indian embassy

    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ...

  • nia  investigation  panjwar village

    ਪੰਜਾਬ ਵਿਚ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ...

  • meritorious reserved category candidates will be adjusted in the general

    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ...

  • marriages law

    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਮਰੀਕਾ ਦੇ ਥਮਿੰਦਰ ਅਨੰਦ ਵੱਲੋਂ ਬਿਨਾਂ ਆਗਿਆ ਪਾਵਨ ਸਰੂਪ ਛਾਪਣਾ ਸੋਚੀ-ਸਮਝੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ

PUNJAB News Punjabi(ਪੰਜਾਬ)

ਅਮਰੀਕਾ ਦੇ ਥਮਿੰਦਰ ਅਨੰਦ ਵੱਲੋਂ ਬਿਨਾਂ ਆਗਿਆ ਪਾਵਨ ਸਰੂਪ ਛਾਪਣਾ ਸੋਚੀ-ਸਮਝੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ

  • Updated: 24 Mar, 2022 06:19 PM
Amritsar
sri guru granth sahib permission us thaminder singh anand giani harpreet singh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) : ਅਮਰੀਕਾ ’ਚ ਸਿੱਖ ਬੁੱਕ ਕਲੱਬ ਪਬਲਿਸ਼ਰ ਦੇ ਮਾਲਕ ਥਮਿੰਦਰ ਸਿੰਘ ਅਨੰਦ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਛਾਪਣ ’ਤੇ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਇਜਾਜ਼ਤ ’ਤੇ ਪਾਵਨ ਸਰੂਪ ਛਾਪਣ, ਗੁਰਬਾਣੀ ਨਾਲ ਕੋਈ ਛੇੜਛਾੜ ਕਰਨ ਜਾਂ ਲਗਾਂ-ਮਾਤਰਾਵਾਂ ਲਗਾਉਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਥਮਿੰਦਰ ਸਿੰਘ ਵੱਲੋਂ ਇਹ ਕਾਰਾ ਇਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਥਮਿੰਦਰ ਸਿੰਘ ਨੇ ਕੁਝ ਸਾਲ ਪਹਿਲਾਂ ਵੀ ਚੀਨ ਤੋਂ ਪਾਵਨ ਸਰੂਪ ਛਪਵਾ ਕੇ ਅਮਰੀਕਾ ’ਚ ਭੇਜਣ ਦਾ ਯਤਨ ਕੀਤਾ ਗਿਆ ਸੀ, ਜਿਸ ਦੀ ਸੂਚਨਾ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਉੱਪਰ ਧਾਰਾ 295-ਏ ਅਧੀਨ ਐੱਫ. ਆਈ. ਆਰ. ਨੰਬਰ 228 ਮਿਤੀ 28-11-2014 ਨੂੰ ਥਾਣਾ ਈ-ਡਵੀਜ਼ਨ, ਅੰਮ੍ਰਿਤਸਰ ਵਿਖੇ ਪਰਚਾ ਦਰਜ ਕਰਵਾਇਆ ਸੀ।

ਇਹ ਵੀ ਪੜ੍ਹੋ : ਪੇਸ਼ਾਵਰ ’ਚ ਸਿੱਖਾਂ ਨੂੰ ਜਲਦ ਮਿਲੇਗਾ ਪਹਿਲਾ ਪਬਲਿਕ ਸਕੂਲ, 90 ਫੀਸਦੀ ਕੰਮ ਹੋ ਚੁੱਕੈ ਪੂਰਾ

ਥਮਿੰਦਰ ਸਿੰਘ ਨੇ ਇਸ ਪਰਚੇ ਖ਼ਿਲਾਫ਼ ਚੰਡੀਗੜ੍ਹ ਹਾਈਕੋਰਟ ਵਿਖੇ ਰਿੱਟ ਨੰਬਰ ਸੀ. ਆਰ. ਐੱਮ. 5834/2015 ਪਾਈ ਸੀ, ਜਿਸ ਦੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਮਿਤੀ 28-03-2022 ਨੂੰ ਇਹ ਕੇਸ ਬਹਿਸ ’ਤੇ ਲੱਗਾ ਹੋਇਆ ਹੈ। ਹੁਣ ਇਸੇ ਥਮਿੰਦਰ ਸਿੰਘ ਨੇ ਦੁਬਾਰਾ ਗੁਰਬਾਣੀ ਨਾਲ ਛੇੜਛਾੜ ਕਰਕੇ ਬਿੰਦੀਆਂ ਲਗਾ ਕੇ ਨਿਰਾਦਰ ਕੀਤਾ ਹੈ। ਇਸ ਸਬੰਧੀ ਸਿੰਘ ਸਾਹਿਬ ਨੇ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਪਬਲਿਸ਼ਰ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਆਰੰਭੀ ਜਾਵੇ ਤਾਂ ਜੋ ਇਸ ਦੀਆਂ ਘਿਨਾਉਣੀਆਂ ਕਾਰਵਾਈਆਂ ਨੂੰ ਰੋਕਿਆ ਜਾ ਸਕੇ। ਸਿੰਘ ਸਾਹਿਬ ਨੇ ਇਸ ਮਾਮਲੇ ’ਤੇ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਗਠਿਤ ਕੀਤੀ ਹੈ, ਜੋ ਇਕ ਹਫ਼ਤੇ ਦੇ ਅੰਦਰ-ਅੰਦਰ ਇਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਅਮਰੀਕਾ ਦੇ ਓਅੰਕਾਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਲਿੱਪੀ-ਅੰਤਰਣ ਦੇ ਅਧੀਨ ਗੁਰਬਾਣੀ ਨਾਲ ਛੇੜਛਾੜ ਦਾ ਕੰਮ ਆਰੰਭਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੋਕ ਲਗਾਈ ਗਈ ਸੀ ਪਰ ਹੁਣ ਇਹ ਵੀ ਪਤਾ ਲੱਗਾ ਹੈ ਕਿ ਓਅੰਕਾਰ ਸਿੰਘ ਨੇ ਆਪਣਾ ਕੰਮਕਾਰ ਹਾਲੇ ਵੀ ਬੰਦ ਨਹੀਂ ਕੀਤਾ ਹੈ।

  • Giani Harpreet Singh
  • USA
  • Thaminder Singh Anand
  • Sri Guru Granth Sahib
  • ਗਿਆਨੀ ਹਰਪ੍ਰੀਤ ਸਿੰਘ
  • ਅਮਰੀਕਾ
  • ਥਮਿੰਦਰ ਸਿੰਘ ਅਨੰਦ
  • ਸ੍ਰੀ ਗੁਰੂ ਗ੍ਰੰਥ ਸਾਹਿਬ

ਗੰਭੀਰ ਵਿੱਤੀ ਸੰਕਟ 'ਚ ਪੰਜਾਬੀ ਯੂਨੀਵਰਸਿਟੀ, ਤਨਖਾਹਾਂ ਦੇਣ ਲਈ ਵੀ ਨਹੀਂ ਹਨ ਪੈਸੇ

NEXT STORY

Stories You May Like

  • giani harpreet singh press conference
    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ
  • allegations of alleged sacrilege of sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, 225 ਪਾਵਨ ਸਰੂਪਾਂ ਦਾ ਮੁੜ ਭਖਿਆ ਮਾਮਲਾ
  • govinda on lalbaugcha raja appearance with  roopa  co star rani swarnkar
    'ਇਹ ਸੋਚੀ-ਸਮਝੀ ਚਾਲ ਹੈ, ਮੇਰੀ ਇਮੇਜ ਖਰਾਬ ਕੀਤੀ ਜਾ ਰਹੀ'; ਰਾਣੀ ਨਾਲ ਅਫੇਅਰ ਦੀਆਂ ਖਬਰਾਂ 'ਤੇ ਗੋਵਿੰਦਾ ਨੇ ਤੋੜੀ...
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • statement of narges mohammadi
    ਅਮਰੀਕਾ 'ਚ 73 ਸਾਲਾ ਪਾਲ ਸਿੰਘ ਗ੍ਰਿਫ਼ਤਾਰ
  • negligence in handing over sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ
  • ran us conflict
    ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ
  • giani raghbir singh statement
    ਬੇਅਦਬੀ ਕਾਨੂੰਨ ਬਾਰੇ ਬਣੀ 7 ਮੈਂਬਰੀ ਕਮੇਟੀ ਦੀ ਨਹੀਂ ਮਿਲੀ ਕੋਈ ਚਿੱਠੀ: ਗਿਆਨੀ ਰਘਬੀਰ ਸਿੰਘ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +