Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:57:28 AM

  • morocco gets its first female prime minister

    ਇਸ ਦੇਸ਼ ਨੂੰ ਮਿਲੀ ਪਹਿਲੀ ਮਹਿਲਾ PM ! ਜਾਣੋ ਕਿਹੋ...

  • punjab new decree for teachers creates tension

    ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ...

  • all eyes will be on kohli  s magnificent form and the indian fast bowlers

    INDvs WI : ਕੋਹਲੀ ਦੀ ਸ਼ਾਨਦਾਰ ਫਾਰਮ ਤੇ ਭਾਰਤੀ...

  • punjab  s villages  gurdaspur

    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕੈਪਟਨ ਵੱਲੋਂ ਸਿੱਖ ਸੰਗਤ ਨੂੰ ਵਧਾਈਆਂ

PUNJAB News Punjabi(ਪੰਜਾਬ)

ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕੈਪਟਨ ਵੱਲੋਂ ਸਿੱਖ ਸੰਗਤ ਨੂੰ ਵਧਾਈਆਂ

  • Edited By Babita,
  • Updated: 06 Jun, 2020 11:31 AM
Jalandhar
sri guru hargobindd singh ji parkash purab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਸਿੱਖ ਕੌਮ ਦੇ ਛੇਵੇਂ ਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 6 ਜੂਨ, ਮਤਲਬ ਕਿ ਅੱਜ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਕੈਪਟਨ ਨੇ ਕਿਹਾ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ਪਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਮੁਤਾਬਕ ਬਦਲਿਆ ਅਤੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੋ ਕਿਰਪਾਨਾਂ ਧਾਰਨ ਕੀਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ, ਜਿੱਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ।

PunjabKesari

ਕੈਪਟਨ ਨੇ ਕਿਹਾ ਕਿ ਪਹਿਲੇ ਪੰਜ ਗੂਰੂ ਸਾਹਿਬਾਨਾਂ ਤੋਂ ਬਾਅਦ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਹਿਲੇ ਗੁਰੂ ਸਨ, ਜਿਨ੍ਹਾਂ ਨੇ ਸ਼ਸਤਰ ਧਾਰਨ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਹ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਨ ਅਤੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੰਦੇ ਹਨ। ਗੁਰੂ ਹਰਗੋਬਿੰਦ ਸਾਹਿਬ ਉਹ ਮਹਾਨ ਸ਼ਖ਼ਸੀਅਤ ਹਨ, ਜਿਨ੍ਹਾਂ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ 'ਚ ਨਵੀਂ ਰੂਹ ਫੂਕੀ ਤੇ ਇਨਕਲਾਬੀ ਤਬਦੀਲੀ ਲਿਆਂਦੀ। ਐਸੇ ਮਹਾਨ ਸਤਿਗੁਰੂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ 1595 ਈ. ਨੂੰ ਅੰਮ੍ਰਿਤਸਰ ਦੇ ਵਡਾਲੀ 'ਚ ਪਿਤਾ ਗੁਰੂ ਅਰਜਨ ਦੇਵ ਤੇ ਮਾਤਾ ਗੰਗਾ ਜੀ ਦੇ ਗ੍ਰਹਿ ਵਿਖੇ ਹੋਇਆ। ਗੁਰੂ ਹਰਿਗੋਬਿੰਦ ਸਾਹਿਬ ਦੀ ਉਮਰ ਮਹਿਜ਼ 11 ਸਾਲ ਸੀ, ਜਦੋਂ ਬਾਦਸ਼ਾਹ ਜਹਾਂਗੀਰ ਦੇ ਹੁਕਮ ਤੇ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਲਾਹੌਰ 'ਚ ਸਖਤ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ।

ਪੰਚਮ ਪਾਤਸ਼ਾਹ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਗੁਰੂ ਦੇ ਰੂਪ 'ਚ ਹਰਿਗੋਬਿੰਦ ਸਾਹਿਬ ਗੁਰਗੱਦੀ 'ਤੇ ਬਿਰਾਜਮਾਨ ਹੋਏ ਤੇ ਕੌਮ ਦੀ ਚੜ੍ਹਦੀਕਲਾ ਲਈ ਵਡਮੁੱਲੇ ਕਾਰਜ ਕੀਤੇ। ਮੀਰੀ-ਪੀਰੀ ਦੀਆਂ ਕਿਰਪਾਨਾ ਧਾਰਨ ਕਰਨੀਆਂ, ਫੌਜਾਂ ਦੀ ਤਿਆਰੀ ਤੇ ਅਕਾਲ ਤਖ਼ਤ ਦੀ ਸਿਰਜਨਾ ਕਰਕੇ ਲੋਕ ਹਿੱਤ 'ਚ ਫੈਸਲੇ ਕਰਨੇ ਇਨਕਲਾਬੀ ਬਦਲਾਅ ਸਨ। ਅਕਾਲ ਤਖ਼ਤ ਤੇ ਦੀਵਾਨ ਸਜਦੇ, ਗੁਰਬਾਣੀ ਦਾ ਪ੍ਰਵਾਹ ਚੱਲਦਾ, ਢਾਡੀ ਅਬਦੁੱਲਾ ਤੇ ਨੱਥਾ ਬੀਰ ਰਸੀ ਵਾਰਾਂ ਗਾਉਂਦੇ, ਗੁਰੂ ਸਾਹਿਬ ਨੌਜਵਾਨਾਂ ਨੂੰ ਕਸਰਤ, ਕੁਸ਼ਤੀ, ਘੋੜ ਸਵਾਰੀ ਕਰਾਉਂਦੇ ਤੇ ਸ਼ਸਤਰ ਵਿੱਦਿਆ 'ਚ ਨਿਪੁੰਨਤਾ ਲਈ ਯੋਗ ਅਗਵਾਈ ਕਰਦੇ ਸਨ। ਉਸ ਸਮੇਂ ਦੇ ਬਾਦਸ਼ਾਹ ਜਹਾਂਗੀਰ ਤੋਂ ਗੁਰੂ ਸਾਹਿਬ ਦੀਆਂ ਗਤੀਵਿਧੀਆਂ ਸਹਾਰੀਆਂ ਨਾ ਗਈਆਂ। ਉਸ ਨੇ ਗੁਰੂ ਜੀ ਨੂੰ ਗਵਾਲੀਅਰ ਦੇ ਕਿਲ੍ਹੇ 'ਚ ਕੈਦ ਕਰਵਾ ਦਿੱਤਾ। ਆਖਰਕਾਰ ਗੁਰੂ ਸਾਹਿਬ ਨੂੰ 52 ਰਾਜਸੀ ਕੈਦੀਆਂ ਸਮੇਤ ਰਿਹਾਅ ਕਰਨਾ ਪਿਆ।

ਮੀਰੀ-ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਨੇ ਜ਼ੁਲਮ ਖ਼ਿਲਾਫ਼ ਮੁੱਖ ਚਾਰ ਜੰਗਾਂ ਲੜੀਆਂ ਤੇ ਜਿੱਤ ਹਾਸਲ ਕੀਤੀ। ਅਖੀਰ 'ਚ ਗੁਰੂ ਸਾਹਿਬ ਨੇ ਕੀਰਤਪੁਰ ਸਾਹਿਬ ਨੂੰ ਪੱਕਾ ਟਿਕਾਣਾ ਬਣਾ ਲਿਆ ਤੇ ਧਰਮ ਪ੍ਰਚਾਰ 'ਤੇ ਜ਼ੋਰ ਦਿੱਤਾ। ਗੁਰੂ ਹਰਿਗੋਬਿੰਦ ਜੀ ਨੇ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਦੇ ਪ੍ਰਚਾਰ-ਪ੍ਰਸਾਰ ਲਈ ਪੰਜਾਬ ਤੇ ਇਸ ਤੋਂ ਬਾਹਰ ਕਈ ਯਾਤਰਾਵਾਂ ਕੀਤੀਆਂ । ਆਖਰ 'ਚ ਜੋਤੀ-ਜੋਤ ਸਮਾਉਣ ਦਾ ਸਮਾਂ ਨੇੜੇ ਆਇਆ ਵੇਖ ਕੇ ਸ੍ਰੀ ਹਰਿ ਰਾਇ ਜੀ ਨੂੰ ਸਿੱਖਾਂ ਦੇ ਸੱਤਵੇਂ ਗੁਰੂ ਥਾਪਿਆ ਤੇ 3 ਮਾਰਚ, 1644 ਈ. ਨੂੰ ਆਪ ਜੋਤੀ-ਜੋਤ ਸਮਾ ਗਏ ।    

  • Sri Guru Hargobindd Singh ji
  • Parkash Purab
  • Captain Amrinder Singh
  • ਸ੍ਰੀ ਗੁਰੂ ਹਰਿਗੋਬਿੰਦ ਸਿੰਘ ਜੀ
  • ਪ੍ਰਕਾਸ਼ ਦਿਹਾੜਾ
  • ਕੈਪਟਨ ਅਮਰਿੰਦਰ ਸਿੰਘ
  • ਵਧਾਈ

'ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ਦੇ 961 ਪਿੰਡਾਂ ਨੂੰ ਸਮਾਰਟ ਵਿਲੇਜ ਕੰਪੇਨ ਲਈ ਮਿਲਣਗੇ 150 ਕਰੋੜ

NEXT STORY

Stories You May Like

  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • person who gave a woman a lift robbed
      ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ ਗਈ ਨਾਲ ਬੈਂਕ ਖਾਤਾ ਵੀ ਕਰ ਗਈ...
    • major success for ludhiana police one person arrested
      ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ...
    • won a silver medal in the shooting competition at the asian games
      'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • pandit dhirendra krishna shastris major statement
      'ਅਸੀਂ ਕਿਸੇ ਧਰਮ ਦੇ ਖ਼ਿਲਾਫ਼ ਨਹੀਂ', ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ...
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +