Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    8:36:16 AM

  • jalandhar  firecracker market approval

    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ...

  • ex serviceman punishment us president trump

    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ,...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • 24 ਘੰਟੇ ਜਲ ਸਪਲਾਈ ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਐਪ ਜਾਰੀ

PUNJAB News Punjabi(ਪੰਜਾਬ)

24 ਘੰਟੇ ਜਲ ਸਪਲਾਈ ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਐਪ ਜਾਰੀ

  • Edited By Shivani Attri,
  • Updated: 12 Nov, 2019 10:16 AM
Sultanpur Lodhi
sri guru nanak dev ji  550th parkash purab
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ) — ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਇਕ ਵਿਸ਼ੇਸ਼ ਮੋਬਾਇਲ ਐਪਲੀਕੇਸ਼ਨ ਤਿਆਰ ਕੀਤੀ ਗਈ ਹੈ, ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਈ. ਕੁਲਦੀਪ ਸਿੰਘ ਸੈਣੀ ਨੇ ਦੱਸਿਆ ਕਿ ਇਸ ਮੋਬਾਇਲ ਐਪ ਦਾ ਮੁੱਖ ਮਕਸਦ ਜਲ ਸਪਲਾਈ ਅਤੇ ਸੈਨੀਟੇਸ਼ਨ ਸੇਵਾਵਾਂ ਦੀ ਲਗਾਤਾਰ ਨਿਗਰਾਨੀ ਅਤੇ ਸਾਹਮਣੇ ਆਉਂਦੀਆਂ ਕਮੀਆਂ ਪੇਸ਼ੀਆਂ ਨੂੰ ਫੌਰੀ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਡਬਲਿਊ. ਐੱਸ. ਐੱਸ. 5500 ਨਾਮ ਦੀ ਮੋਬਾਇਲ ਐਪ ਜਾਰੀ ਕੀਤੀ ਗਈ ਹੈ, ਜਿਸ ਰਾਹੀਂ ਵੱਖ-ਵੱਖ ਸਥਾਨਾਂ 'ਤੇ ਫੀਲਡ ਸਟਾਫ ਵੱਲੋਂ ਜਾਇਜ਼ਾ ਲੈਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਗਰੀ 'ਚ ਸ਼ਰਧਾਲੂਆਂ ਲਈ 4000 ਤੋਂ ਵੱਧ ਪਖਾਨੇ, 10 ਵਾਟਰ ਏ. ਟੀ. ਐੱਮ. ਅਤੇ 50 ਵਾਟਰ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਸ਼ਰਧਾਲੂਆਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਿਭਾਗ ਵੱਲੋਂ ਇਨ੍ਹਾਂ ਸਹੂਲਤਾਂ ਦੀ ਲਗਾਤਾਰ ਚੈਕਿੰਗ ਦੀ ਲੋੜ ਮਹਿਸੂਸ ਕੀਤੀ ਗਈ, ਜਿਸ ਕਾਰਨ ਇਹ ਵਿਸ਼ੇਸ਼ ਐਪ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਸਾਰੀਆਂ ਜਨਤਕ ਸਹੂਲਤਾਂ ਅਤੇ ਜਲ ਸਥਾਨਾਂ 'ਤੇ ਕਿਊ ਆਰ ਕੋਡ ਲਾਏ ਗਏ ਹਨ, ਜਿਨ੍ਹਾਂ ਨੂੰ ਚੈਕਿੰਗ ਕਰਨ ਵਾਲੇ ਅਧਿਕਾਰੀ ਵੱਲੋਂ ਸਕੈਨ ਕੀਤਾ ਜਾਣਾ ਲਾਜ਼ਮੀ ਹੈ। ਜਦੋਂ ਸਬੰਧਤ ਸਟਾਫ ਮੈਂਬਰ ਇਹ ਕਿਊ ਆਰ ਕੋਡ ਸਕੈਨ ਕਰਦਾ ਹੈ ਤਾਂ ਉਸ ਦੇ ਮੋਬਾਇਲ 'ਤੇ ਇਕ ਨਵੀਂ ਵਿੰਡੋ ਖੁੱਲ੍ਹ ਜਾਂਦੀ ਹੈ, ਜਿਸ 'ਤੇ ਉਸ ਵੱਲੋਂ ਕੀਤੀ ਚੈਕਿੰਗ ਨਾਲ ਸਬੰਧਤ ਪ੍ਰਸ਼ਨਾਵਲੀ ਖੁੱਲ੍ਹ ਜਾਂਦੀ ਹੈ ਅਤੇ ਉਸ ਨੂੰ ਸਾਰੇ ਸਵਾਲਾਂ ਦਾ ਜਵਾਬ ਦੇਣਾ ਪੈਂਦਾ ਹੈ। 

ਇਨ੍ਹਾਂ ਸਵਾਲਾਂ ਰਾਹੀਂ ਇਹ ਜਾਣਿਆ ਜਾਂਦਾ ਹੈ ਕਿ ਵਾਟਰ ਸਟੇਸ਼ਨ ਠੀਕ ਚੱਲ ਰਿਹਾ ਹੈ, ਕਿਤੇ ਕੋਈ ਨੁਕਸ ਤਾਂ ਨਹੀਂ ਹੈ, ਆਦਿ। ਇਸ ਦੌਰਾਨ ਜੇ ਕੋਈ ਨੁਕਸ ਜਾਂ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਡਿਊਟੀ ਅਫਸਰ ਦੀ ਨਿਗਰਾਨੀ ਵਿਚ ਉਹ ਨੁਕਸ ਚੈਕਿੰਗ ਦੇ ਤਿੰਨ ਘੰਟੇ ਅੰਦਰ ਦੂਰ ਕਰਨਾ ਜ਼ਰੂਰੀ ਹੁੰਦਾ ਹੈ ਤੇ ਡਿਊਟੀ ਅਫਸਰ ਵੱਲੋਂ ਪੂਰਾ ਸਿਸਟਮ ਹਰ ਚਾਰ ਘੰਟੇ ਬਾਅਦ ਚੈੱਕ ਕਰਨਾ ਜ਼ਰੂਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਸੇਵਾਵਾਂ ਲਈ ਕਰੀਬ 100 ਸਥਾਨਾਂ 'ਤੇ ਹਰ ਚਾਰ ਘੰਟੇ ਬਾਅਦ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਐੱਸ. ਈ. ਸੁਖਮਿੰਦਰ ਸਿੰਘ (ਪਟਿਆਲਾ ਸਰਕਲ), ਪਰਮਜੀਤ ਸਿੰਘ (ਜਲੰਧਰ ਸਰਕਲ) ਅਤੇ ਸੁਖਪਿੰਦਰ ਸਿੰੰਘ ਕਾਰਜਕਾਰੀ ਇੰਜੀਨੀਅਰ ਕਪੂਰਥਲਾ ਸ਼ਿਕਾਇਤ ਨਿਬੇੜੂ ਸਿਸਟਮ ਦੀ ਨਿਗਰਾਨੀ ਕਰ ਰਹੇ ਹਨ। ਹੁਣ ਤਕ 1200 ਦੇ ਕਰੀਬ ਨੁਕਸ ਪਤਾ ਲੱਗੇ, ਜਿਨ੍ਹਾਂ ਵਿਚੋਂ 1180 ਨੂੰ ਸਬੰਧਤ ਸਟਾਫ ਵੱਲੋਂ ਦੂਰ ਕਰ ਦਿੱਤਾ ਗਿਆ। ਇਹ ਐਪ ਸਾਰੀਆਂ 19 ਪਾਰਕਿੰਗਜ਼ ਤੇ 70 ਲੰਗਰ ਸਥਾਨਾਂ (ਕਰੀਬ 1000 ਏਕੜ ਰਕਬਾ) ਨੂੰ ਕਵਰ ਕਰ ਰਹੀ ਹੈ। ਛੋਟੇ ਨੁਕਸ ਦੂਰ ਕਰਨ ਲਈ 6 ਮੋਬਾਇਲ ਵੈਨਾਂ ਵੀ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਤੇ ਵਿਭਾਗ ਦੇ ਸਕੱਤਰ ਜਸਪ੍ਰੀਤ ਤਲਵਾਰ ਅਤੇ ਵਧੀਕ ਸਕੱਤਰ ਮੁਹੰਮਦ ਇਸ਼ਫਾਕ ਅਤੇ ਹੋਰ ਅਧਿਕਾਰੀਆਂ ਦੀ ਅਗਵਾਈ ਹੇਠ ਕੀਤਾ ਗਿਆ ਹੈ।
ਇਸ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰੰਘ ਚੀਮਾ ਨੇ ਵਿਭਾਗ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਸੁਲਤਾਨਪੁਰ ਲੋਧੀ ਪੁੱਜੀ ਸੰਗਤ ਨੂੰ ਨਿਰਵਿਘਨ ਸੇਵਾਵਾਂ ਤੇ ਮਿਆਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸ਼ਰਧਾਲੂਆਂ ਨੂੰ ਹਰ ਲੋੜੀਂਦੀ ਸਹੂਲਤ ਦੇਣ 'ਚ ਕੋਈ ਕਸਰ ਨਹੀਂ ਛੱਡ ਰਿਹਾ।

  • sri guru nanak dev ji
  • 550th parkash purab
  • Special mobile application
  • ਵਿਸ਼ੇਸ਼ ਮੋਬਾਇਲ ਐਪਲੀਕੇਸ਼ਨ
  • ਜਲ ਸਪਲਾਈ

'ਰਾਜੋਆਣਾ' ਨੂੰ ਵੱਡੀ ਰਾਹਤ, ਫਾਂਸੀ ਦੀ ਸਜ਼ਾ ਉਮਰਕੈਦ 'ਚ ਬਦਲੀ

NEXT STORY

Stories You May Like

  • indigo  24 flights  cancelled
    Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000 ਤੋਂ ਵੱਧ ਯਾਤਰੀ ਫਸੇ
  • joint team conducts surprise inspection in gurdaspur ensure quality of jaggery
    ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ 'ਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ
  • government schools  hostels 24 girls pregnant
    ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ ਹੋਸਟਲਾਂ ’ਚ 2 ਸਾਲਾਂ ਦੌਰਾਨ 24 ਕੁੜੀਆਂ ਹੋਈਆਂ ਗਰਭਵਤੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • government employees will now face fines
    ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
  • amit shah  mahanadi water dispute  odisha  chhattisgarh
    ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ
  • no entry issue on kahanpur khuhi bhangal road flares up
    ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ ਵੱਲੋਂ 24 ਘੰਟੇ ਦਾ ਅਲਟੀਮੇਟਮ
  • rain has been falling for 24 hours across 50 cities in uttar pradesh
    ਉੱਤਰ ਪ੍ਰਦੇਸ਼ ਦੇ 50 ਸ਼ਹਿਰਾਂ ’ਚ 24 ਘੰਟਿਆਂ ਤੋਂ ਮੀਂਹ, ਸਿੱਕਮ ’ਚ ਜ਼ਮੀਨ ਖਿਸਕਣ ਨਾਲ 20 ਘਰ ਰੁੜ੍ਹੇ
  • jalandhar  firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +