Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    8:05:21 PM

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • harjinder singh dhami sgpc amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

  • big news ed raids gmada office in mohali

    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਰੂਹਾਨੀਅਤ ਦੇ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ, ਕੈਪਟਨ ਵੱਲੋਂ ਸਰਕਾਰੀ ਸਮਾਗਮਾਂ ਦਾ ਆਗਾਜ਼ (ਤਸਵੀਰਾਂ)

PUNJAB News Punjabi(ਪੰਜਾਬ)

ਰੂਹਾਨੀਅਤ ਦੇ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ, ਕੈਪਟਨ ਵੱਲੋਂ ਸਰਕਾਰੀ ਸਮਾਗਮਾਂ ਦਾ ਆਗਾਜ਼ (ਤਸਵੀਰਾਂ)

  • Edited By Shivani Attri,
  • Updated: 05 Nov, 2019 01:40 PM
Kapurthala
sri guru nanak dev ji 550th parkash purab
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ)— ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਮਾਗਮ ਪੰਜਾਬ ਸਰਕਾਰ ਵੱਲੋਂ ਪਵਿੱਤਰ ਕਾਲੀ ਵੇਈਂ ਕੰਢੇ ਸਥਾਪਤ ਕੀਤੇ ਮੁੱਖ ਪੰਡਾਲ ਦੇ 'ਗੁਰੂ ਨਾਨਕ ਦਰਬਾਰ' 'ਚ ਅੱਜ ਸ੍ਰੀ ਸਹਿਜ ਪਾਠ ਨਾਲ ਆਰੰਭ ਕਰਵਾਏ ਗਏ। ਇਨ੍ਹਾਂ ਪਾਠਾਂ ਦੇ ਭੋਗ 12 ਨਵੰਬਰ ਨੂੰ ਪਾਏ ਜਾਣਗੇ। ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਵੱਖ-ਵੱਖ ਕੈਬਨਿਟ ਮੰਤਰੀ ਅਤੇ ਵੱਡੀ ਗਿਣਤੀ 'ਚ ਵਿਧਾਇਕ, ਸੰਤ ਮਹਾਂਪੁਰਸ਼ ਅਤੇ ਹਜ਼ਾਰਾਂ ਸੰਗਤਾਂ ਨੇ ਆਰੰਭਤਾ ਸਮਾਗਮ ਮੌਕੇ ਸ਼ਮੂਲੀਅਤ ਕੀਤੀ।

PunjabKesari

ਸ਼੍ਰੀ ਸਹਿਜ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਨਾਲ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਉਪਰੰਤ ਸੰਤਾਂ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਨਵਤੇਜ ਸਿੰਘ ਚੀਮਾ ਵਿਧਾਇਕ ਨੇ ਸਮਾਗਮ ਦੀ ਆਰੰਭਤਾ ਚ ਪੁੱਜੀਆਂ ਹਜ਼ਾਰਾਂ ਸੰਗਤਾਂ ਅਤੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ। ਇਸ ਸਮੇਂ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਅਜਿਹੇ ਪਵਿੱਤਰ ਦਿਹਾੜੇ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ। ਇਸ ਤੋਂ ਪਹਿਲਾਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਦੀ ਸ਼ੁਰੂਆਤ ਮੌਕੇ ਪਹੁੰਚਣ 'ਤੇ ਜੀ ਆਇਆਂ ਕਿਹਾ ਅਤੇ ਸਵਾਗਤ ਕੀਤਾ।

PunjabKesari

ਇਥੇ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਪੰਜਾਬ ਸਰਕਾਰ, ਸਿੱਖ ਧਾਰਮਿਕ ਸੰਸਥਾਵਾਂ ਅਤੇ ਸੰਤ ਸਮਾਜ ਵੱਲੋਂ ਸਾਂਝੇ ਤੌਰ 'ਤੇ ਪ੍ਰਕਾਸ਼ ਕਰਵਾਏ ਸਹਿਜ ਪਾਠ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਆਉਣ ਦੀ ਸੇਵਾ ਨਿਭਾ ਕੇ ਸਮਾਗਮਾਂ ਦਾ ਆਰੰਭ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਮੁਲਕ ਸਾਹਮਣੇ ਦਰਪੇਸ਼ ਧਾਰਮਿਕ ਅਸਹਿਣਸ਼ੀਲਤਾ ਦੀਆਂ ਵਧ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਗੁਰੂ ਸਾਹਿਬ ਵੱਲੋਂ ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਦਿੱਤਾ।

PunjabKesari

ਮੁੱਖ ਮੰਤਰੀ ਨੇ 12 ਨਵੰਬਰ ਨੂੰ ਕਰਵਾਏ ਜਾ ਰਹੇ ਮੁੱਖ ਸਮਾਗਮ 'ਚ ਸਮੁੱਚੀ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਆਗਾਜ਼ ਕਰਨਗੇ ਤਾਂ ਸਾਡਾ ਦਹਾਕਿਆਂ ਦਾ ਸੁਪਨਾ ਸਾਕਾਰ ਹੋਵੇਗਾ।
ਮੁੱਖ ਮੰਤਰੀ ਨੇ ਨਵੇਂ ਪ੍ਰਸ਼ਾਸਕੀ ਕੰਪਲੈਕਸ ਅਤੇ ਸੁਲਤਾਨਪੁਰ ਲੋਧੀ ਦੇ ਵਿਰਾਸਤੀ ਸ਼ਹਿਰ ਦੇ ਦੁਆਲੇ 150 ਕਰੋੜ ਰੁਪਏ ਦੀ ਲਾਗਤ ਨਾਲ ਰਿੰਗ ਰੋਡ ਬਣਾਉਣ ਦਾ ਐਲਾਨ ਕੀਤਾ, ਜਿਸ ਨਾਲ ਬਾਕੀ ਸ਼ਹਿਰਾਂ ਨਾਲ ਸੰਪਰਕ ਹੋਰ ਵਧਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕਿਲਾ ਸਰਾਏ ਜਿਸ ਨੂੰ ਹੁਣ ਤਹਿਸੀਲ ਪ੍ਰਸ਼ਾਸਕੀ ਦਫ਼ਤਰ ਵਜੋਂ ਡਬਲ ਕੀਤਾ ਜਾ ਰਿਹਾ ਹੈ, ਨੂੰ ਸੂਬਾ ਸਰਕਾਰ ਵੱਲੋਂ ਵਿਰਾਸਤੀ ਇਮਾਰਤ ਦੇ ਤੌਰ 'ਤੇ ਸੰਭਾਲਿਆ ਜਾਵੇਗਾ।

PunjabKesari

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ 'ਤੇ ਸੁਰਜੀਤ ਪਾਤਰ ਵਰਗੇ ਉੱਘੇ ਪੰਜਾਬੀ ਲੇਖਕਾਂ ਵੱਲੋਂ ਲਿਖੀਆਂ ਅਤੇ ਸੰਪਾਦਨ ਕੀਤੀਆਂ ਚਾਰ ਕਿਤਾਬਾਂ ਵੀ ਜਾਰੀ ਕੀਤੀਆਂ। ਇਹ ਕਿਤਾਬਾਂ 'ਗੁਰੂ ਨਾਨਕ ਬਲੈਜ਼ਡ ਟ੍ਰੇਲ', 'ਗੁਰੂ ਨਾਨਕ ਬਾਣੀ', ਸੋਨੇ ਕਾ ਬਿਰਖ ਅਤੇ 'ਗੁਰੂ ਨਾਨਕ ਦੇਵ ਜੀ ਲਾਈਫ ਐਂਡ ਰੇਲਿਕਸ', ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨਿਭਾਏ ਜਾਣ ਵਾਲੇ ਆਪਣੇ ਫਰਜ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਸੇ ਦਿਸ਼ਾ 'ਚ ਹੀ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਬਹੁਤ ਸਾਰੇ ਕੰਮ ਕੀਤੇ ਗਏ ਤਾਂ ਕਿ ਇਨ੍ਹਾਂ ਕਸਬਿਆਂ ਨੂੰ ਆਧੁਨਿਕ ਵਿਰਾਸਤੀ ਨਗਰਾਂ ਵਜੋਂ ਵਿਕਸਿਤ ਕੀਤਾ ਜਾ ਸਕੇ।

PunjabKesari

ਮੁੱਖ ਮੰਤਰੀ ਨੇ ਦੱਸਿਆ ਕਿ 235 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਅਤੇ ਚੌੜਾ ਕਰਨ ਤੋਂ ਇਲਾਵਾ ਨਵੇਂ ਪੁਲਾਂ ਦਾ ਨਿਰਮਾਣ ਕੀਤਾ ਅਤੇ ਹਸਪਤਾਲਾਂ ਦੀ ਹਾਲਤ ਸੁਧਾਰੀ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਜੀ ਦੇ ਚਰਨ ਛੋਹ ਪ੍ਰਾਪਤ 70 ਤੋਂ ਵੱਧ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਲਈ 100 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ ਅਤੇ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਸੈਕਸ਼ਨ 'ਚ ਸੰਤ ਸੀਚੇਵਾਲ ਜੀ ਦੇ ਸਹਿਯੋਗ ਨਾਲ 11 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਵੇਈਂ ਦੇ ਸੱਜੇ ਕੰਢੇ ਨੂੰ ਸਾਫ ਕਰਨ ਅਤੇ ਲਾਈਨਿੰਗ ਕੀਤੀ ਜਾ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ 50-50 ਫੀਸਦੀ ਦੇ ਅਨੁਪਾਤ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਨਗਰ ਵਜੋਂ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਕੋਲੋਂ ਆਪਣੇ ਪ੍ਰਸਤਾਵ ਨੂੰ ਮਨਜ਼ੂਰ ਕਰਵਾ ਲਿਆ ਹੈ। ਇਸੇ ਤਰ੍ਹਾਂ 175 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 300 ਕਰੋੜ ਰੁਪਏ ਦੀ ਲਾਗਤ ਨਾਲ 'ਪਿੰਡ ਬਾਬੇ ਨਾਨਕ ਦਾ' ਦੀ ਸਥਾਪਨਾ ਦਾ ਵੀ ਪ੍ਰਸਤਾਵ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਿਆਸ ਤੇ ਰਈਆ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਨੂੰ ਚੌੜਾ ਕਰਨ ਲਈ 102 ਕਰੋੜ ਰੁਪਏ ਦੀ ਲਾਗਤ ਦਾ ਪ੍ਰੋਜੈਕਟ ਹੱਥਾਂ 'ਚ ਲਿਆ।
 

PunjabKesari

ਸੰਗਤ ਲਈ ਕੀਤੇ ਵਿਸ਼ਵ ਪੱਧਰੀ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੈਂਟ ਸਿਟੀ 277 ਏਕੜ 'ਚ ਫੈਲੀ ਹੋਈ ਹੈ। ਜਿੱਥੇ 35 ਹਜ਼ਾਰ ਵਿਅਕਤੀਆਂ ਦੇ ਠਹਿਰਣ ਦੀ ਸਮਰੱਥਾ ਹੈ ਅਤੇ ਇਸ ਉੱਪਰ 53 ਕਰੋੜ ਰੁਪਏ ਖਰਚੇ ਗਏ ਹਨ। ਇਸ ਟੈਂਟ ਸਿਟੀ 'ਚ 2200 ਆਰਜ਼ੀ ਪਖਾਨੇ ਅਤੇ 10 ਪਾਣੀ ਵਾਲੀਆਂ ਮਸ਼ੀਨਾਂ ਤੋਂ ਇਲਾਵਾ 542 ਏਕੜ 'ਚ ਪਾਰਕਿੰਗ ਲਈ 18 ਥਾਵਾਂ ਬਣਾਈਆਂ ਗਈਆਂ ਹਨ ਤਾਂ ਕਿ ਸ਼ਰਧਾਲੂਆਂ ਲਈ ਸਹੂਲਤਾਂ ਦੀ ਕੋਈ ਕਮੀ ਨਾ ਰਹੇ। ਮੁੱਖ ਮੰਤਰੀ ਨੇ ਦੱਸਿਆ ਕਿ ਦਿੱਲੀ ਤੋਂ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈੱਸ ਸਮੇਤ ਵਿਸ਼ੇਸ਼ ਰੇਲਾਂ ਚੱਲ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਚ ਸ਼ਰਧਾਲੂਆਂ ਲਈ ਵਿਸ਼ੇਸ਼ ਬੱਸਾਂ ਅਤੇ ਮਿੰਨੀ ਬੱਸਾਂ ਦੇ ਨਾਲ-ਨਾਲ ਈ-ਰਿਕਸ਼ਾ ਵੀ ਮੁਫਤ ਚਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ 'ਤੇ ਬੁੱਧਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਭਾਰਤ ਦੇ ਉੱਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੰਬੋਧਨ ਕਰਨਗੇ। ਇਸੇ ਤਰ੍ਹਾਂ 7 ਅਤੇ 8 ਨਵੰਬਰ ਨੂੰ ਚੰਡੀਗੜ੍ਹ ਵਿਖੇ ਅਮਨ-ਸ਼ਾਂਤੀ ਅਤੇ ਏਕਤਾ 'ਤੇ ਵਿਦਵਾਨਾਂ ਦੀ ਕਾਨਫਰੰਸ ਕਰਵਾਈ ਜਾਵੇਗੀ। ਇਸ ਤੋਂ ਇਲਾਵਾ 9 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਏਕ ਨੂਰ ਅੰਤਰ ਧਰਮ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ 'ਚ ਧਾਰਮਿਕ ਗੁਰੂ ਦਲਾਈ ਲਾਮਾ ਸਮੇਤ ਬਹੁਤ ਸਾਰੀਆਂ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ 8 ਤੋਂ 11 ਨਵੰਬਰ ਤੱਕ ਹੋ ਰਹੇ ਡੇਰਾ ਬਾਬਾ ਨਾਨਕ ਉਤਸਵ 'ਚ ਦੁਨੀਆ ਭਰ ਤੋਂ ਸ਼ਰਧਾਲੂ ਪਹੁੰਚਣਗੇ, ਜਦਕਿ 10 ਨਵੰਬਰ ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਿਖੇ ਉੱਘੇ ਪੰਜਾਬੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ।

PunjabKesari

ਆਪਣੇ ਸਵਾਗਤੀ ਭਾਸ਼ਣ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ ਨੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤੋਂ ਪਹਿਲਾਂ ਇਤਿਹਾਸਕ ਨਗਰ ਦੇ ਸਰਬ ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ 'ਚ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਮੂਹ ਸੰਗਤ ਤੇ ਸੰਤ ਸਮਾਜ ਦਾ ਸਮਾਗਮ ਮੌਕੇ ਪਹੁੰਚਣ 'ਤੇ ਧੰਨਵਾਦ ਕੀਤਾ।
ਅੱਜ ਦੇ ਸਮਾਗਮ ਵਿਚ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸਾਥੀਆਂ ਤੋਂ ਇਲਾਵਾ ਸੰਤ ਸਮਾਜ ਅਤੇ ਧਾਰਮਿਕ ਜਥੇਬੰਦੀਆਂ ਦੇ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਬਲਬੀਰ ਸਿੰਘ ਸਿੱਧੂ, ਓ. ਪੀ. ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਰਜ਼ੀਆ ਸੁਲਤਾਨਾ, ਸੁੰਦਰ ਸ਼ਾਮ ਅਰੋੜਾ, ਭਾਰਤ ਭੂਸ਼ਣ ਆਸ਼ੂ ਅਤੇ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਏ। ਇਸ ਮੌਕੇ ਵੱਖ-ਵੱਖ ਸੰਸਦ ਮੈਂਬਰਾਂ ਤੇ ਵਿਧਾਇਕਾਂ ਤੋਂ ਇਲਾਵਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ।

PunjabKesari

ਸਮਾਗਮ 'ਚ ਸੰਤ ਸਮਾਜ ਅਤੇ ਹੋਰ ਧਾਰਮਿਕ ਜਥੇਬੰਦੀਆਂ ਦੀਆਂ ਵੀ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹੋਈਆਂ। ਜਿਨ੍ਹਾਂ 'ਚ ਸੰਤ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਹਰੀ ਸਿੰਘ ਰੰਧਾਵਾ ਵਾਲੇ, ਸੰਤ ਬਲਬੀਰ ਸਿੰਘ ਸੀਚੇਵਾਲ, ਜਥੇਦਾਰ ਬਾਬਾ ਅਵਤਾਰ ਸਿੰਘ ਜੀ, ਸੰਤ ਬ੍ਰਹਮਗਿਆਨੀ ਪਰਮਜੀਤ ਸਿੰਘ ਹੰਸਾਲੀ ਵਾਲੇ, ਸੰਤ ਮਨਮੋਹਨ ਸਿੰਘ ਬਾਰਨ ਵਾਲੇ, ਸੰਤ ਬਾਬਾ ਘਾਲਾ ਸਿੰਘ ਜੀ ਨਾਨਕਸਰ, ਸੰਤ ਜਗਜੀਤ ਸਿੰਘ ਜੀ ਹਰਖੋਵਾਲ, ਸਮੇਤ ਹੋਰ ਸੰਤ-ਮਹਾਪੁਰਸ਼ ਵੀ ਹਾਜ਼ਰ ਸਨ। ਇਸ ਮੌਕੇ ਪਰਮਿੰਦਰ ਸਿੰਘ ਪੱਪਾ ਸੂਬਾ ਸਕੱਤਰ ਕਾਂਗਰਸ, ਦੀਪਕ ਧੀਰ ਰਾਜੂ ਸਕੱਤਰ ਕਾਂਗਰਸ ਪੰਜਾਬ, ਪ੍ਰਧਾਨ ਨਗਰ ਕੌਂਸਲ ਅਸ਼ੋਕ ਮੋਂਗਲਾ, ਹਰਜਿੰਦਰ ਸਿੰਘ ਜ਼ਿੰਦਾ ਮੈਂਬਰ ਜ਼ਿਲਾ ਪ੍ਰੀਸ਼ਦ, ਸਰਪੰਚ ਜਸਪਾਲ ਸਿੰਘ ਠੇਕੇਦਾਰ, ਨਰਿੰਦਰ ਸਿੰਘ ਪੰਨੂੰ ਆਦਿ ਹਾਜ਼ਰ ਸਨ।

PunjabKesari

  • sri guru nanak dev ji
  • 550th parkash purab
  • ਰੁਹਾਨੀਅਤ
  • ਸੁਲਤਾਨਪੁਰ ਲੋਧੀ
  • ਕੈਪਟਨ ਅਮਰਿੰਦਰ ਸਿੰਘ
  • ਸਰਕਾਰੀ ਸਮਾਗਮ

ਲਾਪਤਾ ਕੁੜੀ ਦੀ ਲਾਸ਼ ਉਸਮਾਨਖੇੜਾ ਦੀਆਂ ਟੇਲਾਂ ਤੋਂ ਬਰਾਮਦ

NEXT STORY

Stories You May Like

  • grand nagar kirtan arrives in batala from sultanpur lodhi
    ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ, ਸ਼ਹਿਰ 'ਚ ਲੱਗੀਆਂ ਰੌਣਕਾਂ
  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • businessman attacked in sultanpur lodhi
    ਸੁਲਤਾਨਪੁਰ ਲੋਧੀ 'ਚ ਵਪਾਰੀ 'ਤੇ ਹਮਲਾ, ਜੇਬ 'ਚੋਂ ਨਕਦੀ ਤੇ ਗਲ 'ਚੋਂ ਸੋਨੇ ਦੀ ਚੈਨੀ ਖੋਹੀ
  • robbery gang busted in sultanpur lodhi
    ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ ਜੋਬਨਪ੍ਰੀਤ ਸਣੇ 2 ਨਾਬਾਲਗ ਗ੍ਰਿਫ਼ਤਾਰ
  • sri guru nanak dev ji wedding anniversary nagar kirtan gurdwara sri ber sahib
    ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
  • three thieves arrested
    ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ, 69 ਹਜ਼ਾਰ ਦੀ ਨਕਦੀ ਬਰਾਮਦ
  • krait snake  scientist  unique color
    ਅਨੋਖੇ ਰੰਗ ਵਾਲਾ ਕਰੈਤ ਸੱਪ ਮਿਲਿਆ, ਵਿਗਿਆਨੀਆਂ ਦਾ ਧਿਆਨ ਖਿੱਚਿਆ
  • anahat makes a stunning start at qatar classic
    ਅਨਾਹਤ ਦਾ ਕਤਰ ਕਲਾਸਿਕ ਵਿੱਚ ਸ਼ਾਨਦਾਰ ਆਗਾਜ਼
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • gulzar murder case
      ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • amritpal mehron produced in moga court
      ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ...
    • punjab highcourt s major decision for government employees
      ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32...
    • 2 accused give police the slip and escape from court
      ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
    • new directive for these vehicle owners in amritsar
      ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +