Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:04:28 PM

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • change in punjab weather warning of rain hailstorms and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • punjab police head constable in vvip convoy arrested with 15 kg of heroin

    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਰਮਾਂ 'ਚ ਪਈ ਲੁਕਾਈ ਨੂੰ ਨਵੀਆਂ ਰਾਹਾਂ ਦੇਣ ਵਾਲੇ 'ਗੁਰੂ ਨਾਨਕ ਦੇਵ ਜੀ'

PUNJAB News Punjabi(ਪੰਜਾਬ)

ਭਰਮਾਂ 'ਚ ਪਈ ਲੁਕਾਈ ਨੂੰ ਨਵੀਆਂ ਰਾਹਾਂ ਦੇਣ ਵਾਲੇ 'ਗੁਰੂ ਨਾਨਕ ਦੇਵ ਜੀ'

  • Edited By Cherry,
  • Updated: 12 Nov, 2019 09:33 AM
Jalandhar
sri guru nanak dev ji 550th parkash purab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਸਮੁੱਚੀ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਸੰਸਥਾਪਕ ਸਨ । ਉਨ੍ਹਾਂ ਦਾ ਜਨਮ ਰਾਇ ਭੋਇ ਦੀ ਤਲਵੰਡੀ (ਨਨਕਾਣਾ ਸਾਹਿਬ ਪਾਕਿਸਤਾਨ)  29 ਨਵੰਬਰ 1469  ਨੂੰ ਹੋਇਆ। ਉਨ੍ਹਾਂ ਦੇ ਪਿਤਾ ਮਹਿਤਾ ਕਾਲੂ ਅਤੇ ਮਾਤਾ ਤ੍ਰਿਪਤਾ ਜੀ ਸਨ। ਉਨ੍ਹਾਂ ਦੀ ਵੱਡੀ ਭੈਣ ਬੀਬੀ ਨਾਨਕੀ ਜੀ ਸਨ। ਪਿਤਾ ਪਟਵਾਰੀ ਦੀ ਅਹਿਮ ਪਦਵੀ ਤੇ ਸਨ ਤੇ ਆਪਣੇ ਪਿੰਡ ਦੇ ਚੰਗੇ ਪ੍ਰਸਿੱਧ ਤੇ ਅਸਰ-ਰਸੂਖ ਵਾਲੇ ਇਨਸਾਨ ਸਨ। ਆਪ ਜੀ ਨੂੰ 7 ਸਾਲ ਦੀ ਉਮਰ ਵਿਚ ਪੰਡਿਤ ਗੋਪਾਲ ਪਾਸੋਂ ਹਿੰਦੀ, ਬ੍ਰਿਜ ਲਾਲ ਕੋਲੋਂ ਸੰਸਕ੍ਰਿਤ ਤੇ 13 ਸਾਲ ਦੀ ਉਮਰ ਵਿਚ ਮੋਲਵੀ ਕੁਤਬੁਦੀਨ ਕੋਲੋਂ ਫ਼ਾਰਸੀ ਪੜਨ ਲਈ ਭੇਜਿਆ। ਅਧਿਆਪਕਾਂ ਪਾਸੋਂ ਪੜ੍ਹਨ ਵੇਲੇ ਆਪ ਨੇ ਅਧਿਆਤਮਿਕ ਗਿਆਨ ਦੀ ਚਰਚਾ ਵਿਚ ਅਧਿਕ ਰੁਚੀ ਵਿਖਾਈ । ਪੜ੍ਹਾਈ ਤੋਂ ਬਾਅਦ ਗੁਰੂ ਜੀ ਬਹੁਤ ਉਦਾਸ ਰਹਿਣ ਲਗੇ। ਆਪ ਨੂੰ ਪਿਤਾ ਵਲੋਂ ਖੇਤੀ ਕਰਨ ਅਤੇ ਫਿਰ ਵਪਾਰ ਕਰਨ ਲਈ ਪ੍ਰੇਰਿਆ ਗਿਆ, ਪਰ ਆਪ ਦੀ ਮਾਨਸਿਕ ਉਦਾਸੀਨਤਾ ਉਸੇ ਤਰ੍ਹਾਂ ਬਣੀ ਰਹੀ । ਆਪ ਕਦੇ-ਕਦੇ ਪਿੰਡ ਦੇ ਨੇੜਲੇ ਜੰਗਲਾਂ ਵਿਚ ਸਮਾਧੀ ਲਗਾਉਣ ਲਈ ਚਲੇ ਜਾਂਦੇ ਅਤੇ ਕਈ ਵਾਰ ਸਾਧਾਂ-ਸੰਤਾਂ ਦੀ ਸੰਗਤ ਨੂੰ ਮਾਣਦੇ ।

ਸੰਨ 1475 ਵਿਚ  ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਹੋਇਆ, ਜੋ ਲਾਹੌਰ ਦੇ ਗਵਰਨਰ, ਦੌਲਤ ਖ਼ਾਨ ਲੋਧੀ ਦੇ ਮੋਦੀਖਾਨੇ ਵਿਚ ਕੰਮ ਕਰਦੇ ਸਨ। ਗੁਰੂ ਨਾਨਕ ਦਾ ਆਪਣੀ ਭੈਣ ਨਾਲ ਲਾਡ ਹੋਣ ਕਾਰਨ ਉਹ ਵੀ ਸੁਲਤਾਨਪੁਰ ਆਪਣੀ ਭੈਣ ਅਤੇ ਜੀਜੇ ਦੇ ਘਰ ਰਹਿਣ ਲਈ ਚਲੇ ਗਏ। ਉੱਥੇ ਉਹ 16 ਸਾਲ ਦੀ ਉਮਰ ਵਿਚ, ਦੌਲਤ ਖ਼ਾਨ ਅਧੀਨ ਮੋਦੀਖਾਨੇ ਵਿਚ ਕੰਮ ਕਰਨ ਲੱਗ ਪਏ। ਇੱਥੇ ਹੀ ਆਪ ਜੀ ਨੇ ਇਮਾਨਦਾਰੀ ਅਤੇ ਸੱਚ ਦੀ ਕਿਰਤ ਕਰਨ ਦਾ ਸੰਦੇਸ਼ ਦਿੰਦੇ ਹੋਏ 13-13 ਤੋਲਿਆ।

ਸੰਨ 1487 ਈ. ਵਿਚ ਆਪ ਦਾ ਵਿਆਹ ਬਟਾਲਾ ਨਿਵਾਸੀ ਮੂਲ ਚੰਦ ਖਤ੍ਰੀ ਦੀ ਸਪੁੱਤਰੀ ਸੁਲੱਖਣੀ ਨਾਲ ਹੋਇਆ। ਉਨ੍ਹਾਂ ਦੀ ਕੁੱਖੋਂ ਦੋ ਸਪੁੱਤਰਾਂ ਸ੍ਰੀ ਚੰਦ ਅਤੇ ਲਖਮੀ ਦਾਸ ਨੇ ਜਨਮ ਲਿਆ। ਲਗਭਗ 13 ਸਾਲ ਸੁਲਤਾਨਪੁਰ ਲੋਧੀ ਵਿਚ ਰਹਿੰਦੇ ਹੋਏ ਇਕ ਦਿਨ ਆਪ ਇਸ਼ਨਾਨ ਕਰਨ ਲਈ ਵੇਈਂ ਨਦੀ ਵਿਚ ਦਾਖ਼ਲ ਹੋਏ ਅਤੇ ਤਿੰਨ ਦਿਨ ਬਾਅਦ ਪ੍ਰਗਟ ਹੋਏ। ਇਸ ਦੌਰਾਨ ਆਪ ਨੂੰ ਬ੍ਰਹਮ-ਗਿਆਨ ਦੀ ਪ੍ਰਾਪਤੀ ਹੋਈ। ਆਪ ਨੇ ਨਾ ਕੋਈ ਹਿੰਦੂ ਨਾ ਕੋਈ ਮੁਸਲਮਾਨ ਦੀ ਘੋਸ਼ਣਾ ਕਰਕੇ ਲੋਕਾਂ ਨੂੰ ਧਾਰਮਿਕ ਤੰਗ-ਨਜ਼ਰੀ ਤੋਂ ਉੱਚਾ ਉਠਾ ਕੇ ਸਚਾ ਧਰਮ ਧਾਰਨ ਕਰਨ ਲਈ ਪ੍ਰੇਰਿਆ ਅਤੇ ਭਰਮਾਂ 'ਚ ਪਈ ਲੁਕਾਈ ਨੂੰ ਨਵੀਆਂ ਰਾਹਾਂ ਦਿੱਤੀਆਂ। ਗੁਰੂ ਜੀ ਨੇ ਮਹਿਸੂਸ ਕੀਤਾ ਕਿ ਸਹਿਜ-ਧਰਮ ਦਾ ਪ੍ਰਚਾਰ ਕਿਸੇ ਇਕ ਥਾਂ ਤੇ ਟਿਕ ਕੇ ਕਰਨ ਦੀ ਥਾਂ ਘੁੰਮ ਫਿਰ ਕੇ ਲੋਕਾਂ ਨੂੰ ਉਪਦੇਸ਼ ਦਿੰਦੇ ਹੋਇਆਂ ਕਰਨਾ ਉਚਿਤ ਹੋਵੇਗਾ। ਇਸ ਪਿਛੋਂ ਗੁਰੂ ਜੀ ਹਿੰਦੁਸਤਾਨ ਅਤੇ ਹਿੰਦੁਸਤਾਨ ਤੋਂ ਬਾਹਰ ਪ੍ਰਚਾਰ ਯਾਤ੍ਰਾਵਾਂ ਅਥਵਾ ਉਦਾਸੀਆਂ 'ਤੇ ਨਿਕਲ ਪਏ। ਪੂਰਬ, ਪੱਛਮ, ਉੱਤਰ ਅਤੇ ਦੱਖਣ ਚੌਹਾਂ ਦਿਸ਼ਾਵਾਂ ਵਿਚ ਪ੍ਰਸਿੱਧ ਧਰਮ-ਅਸਥਾਨਾਂ 'ਤੇ ਗਏ। ਗੁਰੂ ਸਾਹਿਬ ਨੇ ਵਿਦਵਾਨਾਂ, ਧਾਰਮਿਕ ਮੁਖੀਆਂ, ਪੁਜਾਰੀਆਂ, ਪੀਰਾਂ, ਫ਼ਕੀਰਾਂ ਨਾਲ ਸੰਵਾਦ ਰਚਾਏ ਅਤੇ ਸਭ ਨੂੰ ਸਹੀ ਧਰਮ ਦਾ ਬੋਧ ਕਰਾ ਕੇ ਆਪਣਾ ਅਨੁਯਾਈ ਬਣਾਇਆ। ਲਗਭਗ 38 ਹਜ਼ਾਰ ਮੀਲ ਦੀਆਂ ਉਦਾਸੀਆਂ ਤੋਂ ਬਾਅਦ ਆਪ ਜ਼ਿਲਾ ਗੁਰਦਾਸਪੁਰ ਵਿਚ ਰਾਵੀ ਨਦੀ ਦੇ ਕੰਢੇ ਵਸਾਏ ਕਰਤਾਰਪੁਰ ਕਸਬੇ ਵਿਚ ਰਹਿਣ ਲੱਗੇ। ਇੱਥੇ ਆਪ ਨੇ ਖ਼ੁਦ ਖੇਤੀ ਕੀਤੀ ਅਤੇ ਹੋਰਨਾਂ ਨੂੰ ਮਿਹਨਤ ਕਰਕੇ ਵੰਡ ਕੇ ਖਾਣ ਦਾ ਉਪਦੇਸ਼ ਦਿੱਤਾ।

ਲਗਭਗ 18 ਵਰ੍ਹੇ ਆਪ ਕਰਤਾਰਪੁਰ ਰਹੇ।  ਕਰਤਾਰਪੁਰ ਵਿਚ ਰਹਿੰਦੇ ਹੋਇਆਂ ਆਪ ਜੀ ਨੇ ਲੋਕਾਂ ਨੂੰ ਸਚੇ ਧਰਮ ਦਾ ਸਰੂਪ ਸੱਚਾ ਸਰੂਪ ਸਮਝਾਇਆ । ਇੱਥੇ ਹੀ ਆਪ ਨੇ ਭਾਈ ਲਹਿਣਾ ਜੀ ਨੂੰ ਗੁਰਗੱਦੀ ਬਖਸ਼ੀ ਜੋ ਗੁਰੂ ਅੰਗਦ ਦੇਵ ਜੀ ਵਜੋਂ ਜਾਣੇ ਗਏ। 1539 ਈ. ਆਪ ਜੋਤੀ-ਜੋਤਿ ਸਮਾ ਗਏ।

  • Sri Guru Nanak Dev Ji
  • 550th Parkash Purab
  • ਸ੍ਰੀ ਗੁਰੂ ਨਾਨਕ ਦੇਵ ਜੀ
  • 550 ਸਾਲਾ ਪ੍ਰਕਾਸ਼ ਪੁਰਬ

'ਨਾਨਕ' ਨਾਮ 'ਚ ਰੰਗੀ ਪੂਰੀ ਖਲਕਤ, 550ਵੇਂ ਪ੍ਰਕਾਸ਼ ਪੁਰਬ ਦੀਆਂ ਲੱਗੀਆਂ ਰੌਣਕਾਂ (ਵੀਡੀਓ)

NEXT STORY

Stories You May Like

  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • guru nanak college  champion  competition
    ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • tanda police detained waris punjab de leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +