Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    6:07:36 PM

  • punjab schools school fees education department

    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ...

  • punjab congress  sher singh ghubaya

    ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ...

  • young son  canada visa  incident in canada

    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ...

  • long power cut to be imposed in punjab on august 1

    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਇਨ੍ਹਾਂ ਗੁਰਦੁਆਰਿਆਂ ਨਾਲ ਜੁੜਿਆ ਹੈ 'ਬਾਬੇ ਨਾਨਕ' ਦਾ ਖਾਸ ਇਤਿਹਾਸ (ਤਸਵੀਰਾਂ)

PUNJAB News Punjabi(ਪੰਜਾਬ)

ਇਨ੍ਹਾਂ ਗੁਰਦੁਆਰਿਆਂ ਨਾਲ ਜੁੜਿਆ ਹੈ 'ਬਾਬੇ ਨਾਨਕ' ਦਾ ਖਾਸ ਇਤਿਹਾਸ (ਤਸਵੀਰਾਂ)

  • Edited By Shivani Attri,
  • Updated: 12 Nov, 2019 06:14 PM
Kapurthala
sri guru nanak dev ji 550th parkash purab
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ — ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਦੇਸ਼-ਵਿਦੇਸ਼ ਤੋਂ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸੰਗਤਾਂ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਆ ਰਹੀਆਂ ਹਨ। ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਨਗਰ ਦਿੱਲੀ ਤੋਂ ਲਾਹੌਰ ਜਾਣ ਵਾਲੇ ਪ੍ਰਾਚੀਨ ਵਪਾਰ ਮਾਰਗ ਦਾ ਕੇਂਦਰ ਬਿੰਦੂ ਵੀ ਰਿਹਾ ਹੈ। ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਸਥਿਤ ਵੱਖ-ਵੱਖ ਗੁਰਦੁਆਰੇ ਬਾਬੇ ਨਾਨਕ ਜੀ ਦੀ ਜ਼ਿੰਦਗੀ ਨਾਲ ਵਿਸ਼ੇਸ਼ ਮਹੱਤਵ ਰੱਖਦੇ ਹਨ। ਅੱਜ ਅਸੀਂ ਤੁਹਾਨੂੰ ਸੁਲਤਾਨਪੁਰ ਲੋਧੀ 'ਚ ਸਮੇਤ ਉਨ੍ਹਾਂ ਗੁਰਦੁਆਰਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿੱਥੇ ਬਾਬੇ ਨਾਨਕ ਨੇ ਚਰਨ ਪਾਏ ਸਨ।  
ਦੁਨੀਆ ਭਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਜਿੱਥੇ ਵੀ ਗਏ, ਉਸ ਧਰਤੀ ਦੇ ਭਾਗ ਹੀ ਬਦਲ ਗਏ। ਸੁਲਤਾਨਪੁਰ ਲੋਧੀ 'ਚ ਗੁਰੂ ਨਾਨਕ ਦੇਵ ਜੀ 14 ਸਾਲ 9 ਮਹੀਨੇ 13 ਦਿਨ ਬਿਤਾਏ ਸਨ। ਇਸੇ ਤਰ੍ਹਾਂ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ 'ਚ ਗੁਰੂ ਜੀ ਨੇ ਆਪਣੇ ਜੀਵਨ ਦੇ 18 ਸਾਲ ਬਤੀਤ ਕੀਤੇ ਸਨ।

PunjabKesari

ਪਾਕਿਤਾਨ ਦੀ ਗੱਲ ਕੀਤੀ ਜਾਵੇ ਤਾਂ ਇਥੇ ਬਾਬੇ ਨਾਨਕ ਨਾਲ ਜੁੜੇ 4 ਗੁਰਦੁਆਰੇ ਹਨ, ਜਿੱਥੇ ਬਾਬਾ ਨਾਨਕ ਦਾ ਜਨਮ ਹੋਇਆ ਸੀ, ਉਥੇ ਗੁਰਦੁਆਰਾ ਨਨਕਾਣਾ ਸਾਹਿਬ ਸਥਿਤ ਹੈ। ਦੂਜਾ ਨਾਰੋਵਾਲ 'ਚ ਕਰਤਾਰਪੁਰ ਸਾਰਿਬ ਸਥਿਤ ਹੈ। 4 ਉਦਾਸੀਆਂ ਤੋਂ ਬਾਅਦ ਬਾਬਾ ਨਾਨਕ ਜੀ ਇਥੇ ਹੀ ਵਸੇ ਸਨ। ਰਾਵਲਪਿੰਡੀ 'ਚ ਪੰਜਾ ਸਾਹਿਬ ਸਥਿਤ ਹੈ। ਬਾਬਾ ਨਾਨਕ ਜੀ ਜਦੋਂ ਧਿਆਨ 'ਚ ਬੈਠੇ ਸਨ ਤਾਂ ਬਲੀ ਕੰਧਾਰੀ ਨੇ ਪੱਥਰ ਸੁੱਟਿਆ ਸੀ,ਜਿਸ ਨੂੰ ਉਨ੍ਹਾਂ ਨੇ ਹਵਾ 'ਚ ਰੋਕ ਦਿੱਤਾ ਸੀ। ਪੰਜਾਬ ਸੂਬੇ 'ਚ ਚੋਆ ਸਾਹਿਬ ਹੈ। ਇਸ ਨੂੰ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਇਆ ਸੀ। 

PunjabKesari
ਗੁਰਦੁਆਰਾ ਸ੍ਰੀ ਬੇਰ ਸਾਹਿਬ
ਇਸ ਪਾਵਨ ਅਸਥਾਨ ਨੇੜੇ ਵਗਦੀ ਵੇਈਂ ਨਦੀ ਕਿਨਾਰੇ ਸਤਿਗੁਰੂ ਜੀ ਹਰ ਰੋਜ਼ ਇਸ਼ਨਾਨ ਕਰਨ ਜਾਇਆ ਕਰਦੇ ਸਨ। ਇਕ ਦਿਨ ਉਨ੍ਹਾਂ ਨੇ ਬੇਰੀ ਦੀ ਦਾਤਣ ਕਰਕੇ ਨਦੀ ਕਿਨਾਰੇ ਗੱਡ ਦਿੱਤੀ ਜੋ ਬਾਅਦ 'ਚ ਬੇਰੀ ਦੇ ਨਾਂ ਤੋਂ ਮਸ਼ਹੂਰ ਹੋ ਗਈ। ਇਹ ਬੇਰੀ ਦਾ ਦਰੱਖਤ ਅੱਜ ਵੀ ਇਥੇ ਮੌਜੂਦ ਹੈ। ਇਸ ਬੇਰੀ ਦੇ ਨਾਂ ਤੋਂ ਹੀ ਗੁ. ਸ੍ਰੀ ਬੇਰ ਸਾਹਿਬ ਮੌਜੂਦ ਹੈ। ਮੌਜੂਦਾ ਸਮੇਂ 'ਚ ਇਸ ਇਤਿਹਾਸਕ ਅਸਥਾਨ 'ਤੇ ਇਕ ਆਲੀਸ਼ਾਨ ਗੁਰਦੁਆਰਾ ਸੁਭਾਇਮਾਨ ਹੈ। ਗੁਰਦੁਆਰਾ ਸਾਹਿਬ ਦੇ ਅੰਦਰ ਇਕ ਭੋਰਾ ਸਾਹਿਬ ਦਾ ਵੀ ਅਸਥਾਨ ਹੈ, ਜਿੱਥੇ ਗੁਰੂ ਜੀ ਰੋਜ਼ਾਨਾ ਭਗਤੀ ਲਈ ਬੈਠਦੇ ਸਨ। ਇਸ ਤਪ ਅਸਥਾਨ ਦੀ ਨਿਸ਼ਾਨੀ ਵਜੋਂ ਇਥੇ ਇਕ ਥੜ੍ਹਾ (ਦਮਦਮਾ) ਵੀ ਹੈ, ਜਿੱਥੇ ਗੁਰੂ ਸਾਹਿਬ ਬਿਰਾਜਦੇ ਸਨ। ਇਸ ਗੁਰਦੁਆਰਾ ਸਾਹਿਬ 'ਚ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮਹਾਨ ਸਮਾਗਮ ਹੋ ਰਹੇ ਹਨ।

PunjabKesari
ਗੁਰਦੁਆਰਾ ਸੰਤ ਘਾਟ ਸਾਹਿਬ
ਗੁਰੂ ਸਾਹਿਬ ਵੇਈਂ ਨਦੀ 'ਚ ਅਲੋਪ ਹੋਣ ਤੋਂ ਬਾਅਦ 72 ਘੰਟੇ ਬਾਅਦ ਗੁ. ਸ੍ਰੀ ਬੇਰ ਸਾਹਿਬ ਤੋਂ ਤਿੰਨ ਮੀਲ ਦੂਰ ਆ ਬਿਰਾਜੇ। ਇਸ ਜਗ੍ਹਾ 'ਤੇ ਗੁਰੂ ਜੀ ਨੇ ਮੂਲ ਮੰਤਰ ਦਾ ਉਚਾਰਣ ਕੀਤਾ। ਇਸ ਜਗ੍ਹਾ 'ਤੇ ਗੁਰਦੁਆਰਾ ਸੰਤ ਘਾਟ ਸਾਹਿਬ ਸੁਸ਼ੋਭਿਤ ਹੈ। ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਦੌਰਾਨ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਉਦਾਸੀ ਮਹੰਤਾਂ ਦੇ ਹੱਥਾਂ 'ਚ ਚਲਾ ਗਿਆ। ਹੜ੍ਹ ਆਉਣ ਕਾਰਣ ਗੁਰਦੁਆਰਾ ਸਾਹਿਬ ਬੁਰੀ ਤਰ੍ਹਾਂ ਢਹਿ ਗਿਆ। ਸੰਤ ਸਾਧੂ ਸਿੰਘ ਨਿਰਮਲਾ, ਜਥੇ. ਸੰਤਾ ਸਿੰਘ ਲਸੂੜੀ ਅਤੇ ਸੰਤ ਊਧਮ ਸਿੰਘ ਜੀ ਦੇ ਯਤਨਾਂ ਸਦਕਾ ਗੁਰਦੁਆਰਾ ਸਾਹਿਬ ਦਾ ਮੁੜ ਨਿਰਮਾਣ ਕੀਤਾ ਗਿਆ।

PunjabKesari
ਗੁਰਦੁਆਰਾ ਰਬਾਬਸਰ ਸਾਹਿਬ 
ਇਹ ਸਥਾਨ ਸੁਲਤਾਨਪੁਰ ਲੋਧੀ ਤੋਂ ਪਿੰਡ ਭਰੋਆਣਾ 'ਚ ਹੈ। ਨਾਨਕ ਜੀ ਸੁਲਤਾਨਪੁਰ ਲੋਧੀ 'ਚ ਸਨ ਤਾਂ ਉਨ੍ਹਾਂ ਨੇ ਭਾਈ ਮਰਦਾਨਾ ਜੀ ਨੂੰ 7 ਰੁਪਏ ਦੇ ਕੇ ਭਾਈ ਫਿਰੰਦਾ ਜੀ ਤੋਂ ਰਬਾਬ ਲੈਣ ਲਈ ਭੇਜਿਆ ਸੀ। ਭਾਈ ਫਿਰੰਦਾ ਜੀ ਨੇ ਰਬਾਬ ਦੇਣ ਤੋਂ ਮਨ੍ਹਾ ਕਰ ਦਿੱਤਾ ਅਤੇ ਗੁਰੂ ਜੀ ਦੇ ਦਰਸ਼ਨ ਕਰਨ ਦੀ ਇੱਛਾ ਜ਼ਾਹਰ ਕੀਤੀ। ਭਾਈ ਮਰਦਾਨਾ ਜੀ ਦੇ ਨਾਲ ਫਿਰੰਦਾ ਜੀ ਵੀ ਸੁਲਤਾਨਪੁਰ ਲੋਧੀ ਪਹੁੰਚੇ ਅਤੇ ਮੱਥਾ ਟੇਕ ਰਬਾਬ ਭੇਟ ਕੀਤੀ। 
ਗੁਰਦੁਆਰਾ ਬੜ ਸਾਹਿਬ 
ਗੁਰੂ ਨਾਨਕ ਦੇਵ ਉਦਾਸੀਆਂ ਦੌਰਾਨ ਫਾਜ਼ਿਲਕਾ ਦੇ ਪਿੰਡ ਹਰਿਪੁਰਾ ਰੁਕੇ ਸਨ। ਉਨ੍ਹਾਂ ਦੇ ਆਉਣ ਦੀ ਪੈਰਾਂ ਦੀ ਛਾਪ ਅਜੇ ਵੀ ਉਥੇ ਮੌਜੂਦ ਹੈ। ਜਿੱਥੇ ਗੁਰੂ ਜੀ ਰਹੇ ਸਨ, ਉਥੇ ਅੱਜ ਗੁਰਦੁਆਰਾ ਬੜ ਸਾਹਿਬ ਸੁਸ਼ੋਭਿਤ ਹੈ। ਹਰ ਸਾਲ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। 

PunjabKesari
ਗੁਰਦੁਆਰਾ ਸ੍ਰੀ ਹੱਟ ਸਾਹਿਬ
ਗੁਰਦੁਆਰਾ ਸ੍ਰੀ ਹੱਟ ਸਾਹਿਬ ਉਸ ਜਗ੍ਹਾ ਸੁਸ਼ੋਭਿਤ ਹੈ, ਜਿੱਥੇ ਗੁਰੂ ਨਾਨਕ ਸਾਹਿਬ ਬਤੌਰ ਮੋਦੀ ਦਾ ਕੰਮ ਕਰਦੇ ਰਹੇ। ਇਹ ਗੁਰਦੁਆਰਾ ਕਿਲੇ ਦੇ ਦੱਖਣ ਵੱਲ ਸਰਕਾਰੀ ਸਰਾਂ ਦੇ ਪਿਛਲੇ ਪਾਸੇ ਸਥਿਤ ਹੈ। ਕਿਹਾ ਜਾਂਦਾ ਹੈ ਇਹ ਉਹ ਜਗ੍ਹਾ ਹੈ, ਜਿੱਥੇ ਗੁਰੂ ਸਾਹਿਬ ਦਰਵੇਸ਼, ਕਲੰਦਰ, ਸਾਧ, ਫਕੀਰਾਂ ਅਤੇ ਹੋਰ ਲੋੜਵੰਦਾਂ ਨੂੰ ਅਨਾਜ ਵੰਡਦੇ ਅਤੇ ਤੇਰਾ-ਤੇਰਾ ਉਚਾਰਦੇ ਜਦੋਂ ਗੁਰੂ ਨਾਨਕ ਸਾਹਿਬ ਦੀ ਪ੍ਰਭੂਤਾ ਦਿਨੋਂ-ਦਿਨ ਵੱਧਦੀ ਗਈ ਤਾਂ ਕਿਸੇ ਈਰਖਾਲੂ ਨੇ ਦੌਲਤ ਖਾਂ ਲੋਧੀ ਪਾਸ ਸ਼ਿਕਾਇਤ ਕੀਤੀ ਕਿ ਨਾਨਕ ਮੋਦੀਖਾਨਾ ਲੋਕਾਂ ਨੂੰ ਲੁਟਾ ਰਿਹਾ ਹੈ ਪਰ ਜਦੋਂ ਮੋਦੀਖਾਨੇ ਦੇ ਹਿਸਾਬ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਕਿਸੇ ਵੀ ਕਿਸਮ ਦਾ ਘਾਟਾ ਨਾ ਨਿਕਲਿਆ, ਬਲਕਿ ਗੁਰੂ ਨਾਨਕ ਸਾਹਿਬ ਦਾ ਬਕਾਇਆ ਵੱਧ ਨਿਕਲਿਆ। ਇਸ ਪਾਵਨ ਅਸਥਾਨ 'ਤੇ ਅੱਜ ਵੀ ਉਹ ਵੱਟੇ ਮੌਜੂਦ ਹਨ। ਜਿਸ ਨਾਲ ਗੁਰੂ ਜੀ ਨਾਪ-ਤੋਲ ਦਾ ਕੰਮ ਕਰਦੇ ਸਨ।

PunjabKesari
ਗੁਰਦੁਆਰਾ ਸ੍ਰੀ ਕੋਠੜੀ ਸਾਹਿਬ
ਮੋਦੀਖਾਨਾ ਲੁਟਾਏ ਜਾਣ ਦੀ ਸ਼ਿਕਾਇਤ ਤੋਂ ਬਾਅਦ ਗੁਰੂ ਸਾਹਿਬ ਨੂੰ ਰਾਇ ਮਸੂਦੀ (ਅਕਾਊਂਟੈਂਟ ਜਨਰਲ) ਦੇ ਘਰ ਹਿਸਾਬ ਦੀ ਪੜਤਾਲ ਕਰਨ ਲਈ ਸੱਦਿਆ। ਜਾਂਚ ਤੋਂ ਬਾਅਦ ਗੁਰੂ ਜੀ ਦਾ ਸਰਕਾਰ ਵੱਲ ਕੁਝ ਰੁਪਇਆਂ ਦਾ ਵਾਧਾ ਨਿਕਲਿਆ। ਗੁਰੂ ਜੀ ਨੇ ਇਹ ਧਨ ਲੈਣ ਤੋਂ ਮਨਾਹੀ ਕਰ ਦਿੱਤੀ ਅਤੇ ਨਵਾਬ ਦੇ ਲੇਖਾਕਾਰ ਨੂੰ ਜ਼ਰੂਰਤਮੰਦਾਂ 'ਚ ਇਹ ਧਨ ਵੰਡਣ ਦਾ ਹੁਕਮ ਦਿੱਤਾ ਅਤੇ ਖੁਦ ਆਪਣੇ ਅਹੁਦੇ ਨੂੰ ਛੱਡ ਗਏ। ਉਹ ਅਸਥਾਨ ਜਿੱਥੇ ਹਿਸਾਬ ਦੀ ਜਾਂਚ-ਪੜਤਾਲ ਕੀਤੀ ਗਈ ਸੀ, ਉਖੇ ਗੁਰਦੁਆਰਾ ਕੋਠੜੀ ਸਾਹਿਬ ਸਥਿਤ ਹੈ।

PunjabKesari
ਗੁਰਦੁਆਰਾ ਸ੍ਰੀ ਗੁਰੂ ਕਾ ਬਾਗ
ਸ੍ਰੀ ਗੁਰੂ ਨਾਨਕ ਸਾਹਿਬ ਆਪਣੇ ਵਿਆਹ ਤੋਂ ਬਾਅਦ ਆਪਣੇ ਪਰਿਵਾਰ ਨਾਲ ਇਥੇ ਰਹਿੰਦੇ ਸਨ। ਇਸ ਅਸਥਾਨ 'ਤੇ ਹੀ ਗੁਰੂ ਸਾਹਿਬ ਦੇ ਸਪੁੱਤਰ ਬਾਬਾ ਸ੍ਰੀ ਚੰਦ ਅਤੇ ਬਾਬਾ ਲਖਮੀ ਦਾਸ ਜੀ ਦਾ ਜਨਮ ਹੋਇਆ। ਇਸ ਕਰਕੇ ਇਸ ਨੂੰ ਗੁਰੂ ਕਾ ਬਾਗ ਕਹਿੰਦੇ ਹਨ। ਪਹਿਲਾਂ ਇਸ ਅਸਥਾਨ ਦੀ ਛੋਟੀ ਇਮਾਰਤ ਸੀ ਪਰ ਹੁਣ ਇਥੇ ਗੁਰਦੁਆਰਾ ਸਾਹਿਬ ਦੀ ਅਤਿ ਸੁੰਦਰ ਇਮਾਰਤ ਸੁਸ਼ੋਭਿਤ ਹੈ।

PunjabKesari
ਗੁਰਦੁਆਰਾ ਸ੍ਰੀ ਸਿਹਰਾ ਸਾਹਿਬ
ਇਹ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਆਪਣੇ ਸਪੁੱਤਰ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਵਿਆਹੁਣ ਜਾਂਦੇ ਹੋਏ ਰਾਤ ਨੂੰ ਇਸ ਜਗ੍ਹਾ 'ਤੇ ਬਿਰਾਜੇ ਸਨ ਅਤੇ ਸਵੇਰੇ ਇਥੋਂ ਹੀ ਸਿਹਰਾਬੰਦੀ ਕਰਕੇ ਡੱਲੇ ਪਧਾਰੇ ਸਨ। ਇਸੇ ਕਾਰਣ ਇਸ ਅਸਥਾਨ ਦਾ ਨਾਂ ਸਿਹਰਾ ਸਾਹਿਬ ਹੈ।

PunjabKesari
ਗੁਰਦੁਆਰਾ ਸ੍ਰੀ ਅੰਤਰਯਾਮਤਾ
ਇਹ ਉਹ ਅਸਥਾਨ ਹੈ, ਜਿੱਥੇ ਈਦਗਾਹ 'ਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਨਵਾਬ ਦੌਲਤ ਖਾਂ ਅਤੇ ਉਸ ਦੇ ਮੌਲਵੀ ਨੂੰ ਨਮਾਜ਼ ਦੀ ਅਸਲੀਅਤ ਦੱਸੀ ਅਤੇ ਸਿੱਧੇ ਰਾਹ ਪਾਇਆ ਸੀ। ਇਸ ਗੁਰਦੁਆਰਾ ਸਾਹਿਬ ਦੀ ਨਵੀਂ ਸੁੰਦਰ ਇਮਾਰਤ ਕਾਇਮ ਹੋ ਚੁੱਕੀ ਹੈ।

PunjabKesari
ਗੁਰਦੁਆਰਾ ਗਊ ਘਾਟ 
ਗੁਰੂ ਜੀ 1515 ਈ. 'ਚ ਇਸ ਸਥਾਨ 'ਤੇ ਵਿਰਾਜਮਾਨ ਹੋਏ ਸਨ। ਇਸ ਸਮੇਂ ਇਹ ਸਤਲੁਜ ਦਰਿਆ ਦੇ ਕੰਢੇ 'ਤੇ ਸੀ। ਲੁਧਿਆਣਾ ਦੇ ਨਵਾਬ ਜਲਾਲ ਖਾਂ ਲੋਧੀ ਗੁਰੂ ਜੀ ਦੀ ਸ਼ਰਨ 'ਚ ਆਏ ਬੇਨਤੀ ਕੀਤੀ ਕਿ ਸ਼ਹਿਰ ਦਰਿਆ ਦੇ ਕੰਢੇ 'ਤੇ ਸਥਿਤ ਹੈ। ਤੁਫਾਨ ਨਾਲ ਕਾਫੀ ਨੁਕਸਾਨ ਹੁੰਦਾ ਹੈ। ਕ੍ਰਿਪਾ ਕਰੋ। ਗੁਰੂ ਜੀ ਨੇ ਕਿਹਾ ਕਿ ਸੱਚੇ ਮਨ ਨਾਲ ਪੂਜਾ ਕੀਤੀ ਜਾਵੇ ਤਾਂ ਸਤਲੁਜ ਦਰਿਆ 7 ਕੋਸ ਦੂਰ ਚਲਾ ਜਾਵੇਗਾ। ਹੁਣ ਇਹ ਦਰਿਆ 7 ਕੋਸ ਦੂਰ ਹੈ। 

PunjabKesari
ਗੁਰਦੁਆਰਾ ਡੇਰਾ ਸਾਹਿਬ 
ਇਥੇ ਮੂਲ ਰਾਜ ਖੱਤਰੀ ਜੀ ਦੀ ਬੇਟੀ ਸੁਲਖਨੀ ਜੀ ਨੂੰ ਸ੍ਰੀ ਗੁਰੂ ਨਾਨਕ ਦੇਵ ਦੀ ਸੁਲਤਾਨਪੁਰ ਲੋਧੀ ਤੋਂ ਵਿਆਹੁਣ ਆਏ ਸਨ। ਇਥੇ ਅੱਜ ਵੀ ਇਕ ਥੜ੍ਹਾ ਸਾਹਿਬ ਸਥਿਤ ਹੈ, ਜਿਸ 'ਤੇ ਮਾਤਾ ਸੁਲੱਖਨੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀਆਂ ਰਸਮਾਂ ਪੂਰੀਆਂ ਹੋਈਆਂ ਸਨ। ਇਥੇ ਅੱਜ ਵੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਸਥਿਤ ਹੈ। 

PunjabKesari
ਗੁਰਦੁਆਰਾ ਕੰਧ ਸਾਹਿਬ 
ਇਸ ਗੁਰਦੁਆਰੇ 'ਚ ਬਾਬੇ ਨਾਨਕ ਦੀ ਬਰਾਤ ਦਾ ਠਹਿਰਾਅ ਹੋਇਆ ਸੀ। ਬਾਰਾਤ ਜਿੱਥੇ ਰੁਕੀ ਸੀ, ਉਥੇ ਕੱਚਾ ਘਰ ਸੀ। ਸ਼ੀਸ਼ੇ ਦੇ ਫਰੇਮ 'ਚ ਕੰਧ ਸਾਹਿਬ ਸੁਸ਼ੋਭਿਤ ਹੈ। ਵਿਆਹ ਦੇ ਸਮੇਂ ਗੁਰੂ ਸਾਹਿਬ ਨੂੰ ਕੱਚੀ ਦੀਵਾਰ ਦੇ ਕੋਲ ਬਿਠਾਇਆ ਗਿਆ। ਇਹ ਦੇਖ ਕੇ ਬਜ਼ੁਰਗ ਮਾਤਾ ਨੇ ਕਿਹਾ ਕਿ ਪੁੱਤ ਇਹ ਕੰਧ ਡਿੱਗਣ ਵਾਲੀ ਹੈ, ਤੁਸੀਂ ਪਿੱਛੇ ਹਟ ਜਾਓ। ਇਸ ਦੌਰਾਨ ਗੁਰੂ ਜੀ ਬੋਲੇ ਇਹ ਕੰਧ ਸਦੀਆਂ ਤੱਕ ਨਹੀਂ ਡਿੱਗੇਗੀ ਅਤੇ ਉਹ ਕੰਧ ਅੱਜ ਵੀ ਉਸੇ ਸਥਾਨ 'ਤੇ ਸਥਿਤ ਹੈ। 

PunjabKesari
ਗੁਰਦੁਆਰਾ ਡੇਰਾ ਬਾਬਾ ਨਾਨਕ 
ਪਾਕਿਸਤਾਨ ਸਰਹੱਦ 'ਤੇ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਹੈ ਤਾਂ ਸਰਹੱਦ ਦੇ ਇਸ ਪਾਰ ਡੇਰਾ ਬਾਬਾ ਨਾਨਕ। ਇਥੇ ਗੁਰੂ ਜੀ ਨੇ ਪਹਿਲੀ ਉਦਾਸੀ ਤੋਂ ਬਾਅਦ ਧਿਆਨ ਲਗਾਇਆ ਸੀ। ਇਥੇ ਇਕ 'ਅਜੀਤਾ ਰੰਧਾਵਾ ਦਾ ਖੂੰਹ' ਸਥਿਤ ਹੈ। ਇਹ ਖੂਹ ਅੱਜ ਵੀ ਇਥੇ ਮੌਜੂਦ ਹੈ। ਲੋਕ ਜਲ ਲੈ ਕੇ ਇਥੋਂ ਜਾਂਦੇ ਹਨ। ਖੂਹ ਦੇ ਕੋਲ ਹੀ ਥੜ੍ਹਾ ਹੁੰਦਾ ਸੀ ਜਿੱਥੇ ਗੁਰੂ ਨਾਨਕ ਦੇਵ ਜੀ ਬੈਠਦੇ ਸਨ। ਇਸੇ ਨੂੰ ਥੜ੍ਹਾ ਸਾਹਿਬ ਕਿਹਾ ਜਾਂਦਾ ਹੈ।

  • sri guru nanak dev ji
  • 550th parkash purab
  • 550ਵਾਂ ਪ੍ਰਕਾਸ਼ ਪੁਰਬ
  • ਸ੍ਰੀ ਗੁਰੂ ਨਾਨਕ ਦੇਵ ਜੀ
  • ਇਤਿਹਾਸ 
  • ਗੁਰਦੁਆਰੇ

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

NEXT STORY

Stories You May Like

  • what is the legal dispute related to the taj mahal
    ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • who is samreen kaur
    ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
  • waterlogged guru nanak dev hospital
    ਬਾਰਿਸ਼ ਕਾਰਨ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਿਆ ਪਾਣੀ, ਬੀਮਾਰੀਆਂ ਦਾ ਵਧਿਆ ਖਤਰਾ
  • fifa winning players will get this special ring along with trophy
    FIFA ਨੇ ਇਤਿਹਾਸ 'ਚ ਪਹਿਲੀ ਵਾਰ ਕੀਤਾ ਐਲਾਨ, ਟਰਾਫੀ ਦੇ ਨਾਲ ਜੇਤੂ ਖਿਡਾਰੀਆਂ ਨੂੰ ਮਿਲੇਗਾ ਇਹ ਖਾਸ ਤੋਹਫਾ
  • keep these things in mind when selling your old phone
    ਪੁਰਾਣਾ ਫੋਨ ਵੇਚਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • vivo t5e 4g  india  will be launched  features
    ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ !
  • a turbulent history of presidency in bangladesh
    ਬੰਗਲਾਦੇਸ਼ 'ਚ ਰਾਸ਼ਟਰਪਤੀ ਅਹੁਦੇ ਦਾ ਉਥਲ-ਪੁਥਲ ਭਰਿਆ ਇਤਿਹਾਸ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amb sahib colony  drug menace  death of youth
      ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ...
    • chemists warning
      ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ...
    • threat of serious diseases in punjab
      ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ...
    • death of a young man  new marriage  moga police
      ਛੇ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਦਾ ਰੋ...
    • child missing in dera baba nanak
      ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ
    • gursimran mand protest
      "ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ...
    • lovepreet singh wins silver medal in commonwealth games 2026
      ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ...
    • weather update  rain  imd  alert  thunderstorm
      1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ...
    • high alert in punjab
      ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
    • punjab schools school fees education department
      ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +