Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    6:37:39 PM

  • family of deepak  killed in an encounter  comes forward

    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ...

  • big incident in faridkot

    ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ...

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

  • sgpc member amarjit singh chawla and granthi malkit singh from the panth

    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • 'ਬਾਬਾ ਨਾਨਕ' ਦੇ ਵਿਆਹ ਪੁਰਬ ਮੌਕੇ ਫੁੱਲਾਂ ਨਾਲ ਸੱਜਿਆ ਗੁ. ਸ੍ਰੀ ਬੇਰ ਸਾਹਿਬ, ਭਲਕੇ ਨਿਕਲੇਗਾ ਬਰਾਤ ਰੁਪੀ ਨਗਰ ਕੀਰਤਨ

PUNJAB News Punjabi(ਪੰਜਾਬ)

'ਬਾਬਾ ਨਾਨਕ' ਦੇ ਵਿਆਹ ਪੁਰਬ ਮੌਕੇ ਫੁੱਲਾਂ ਨਾਲ ਸੱਜਿਆ ਗੁ. ਸ੍ਰੀ ਬੇਰ ਸਾਹਿਬ, ਭਲਕੇ ਨਿਕਲੇਗਾ ਬਰਾਤ ਰੁਪੀ ਨਗਰ ਕੀਰਤਨ

  • Edited By Shivani Attri,
  • Updated: 08 Sep, 2024 06:50 PM
Kapurthala-Phagwara
sri guru nanak dev ji marriage anniversary celebration
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਅਤੇ ਮਹਾਨ ਨਗਰ ਕੀਰਤਨ ਲਈ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਖ-ਵੱਖ ਫੁੱਲਾਂ ਨਾਲ ਸਜਾਇਆ ਗਿਆ ਹੈ।   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਬਖਸ਼ ਸਿੰਘ ਬੱਚੀਵਿੰਡ ਦੀ ਦੇਖ ਰੇਖ ਹੇਠਾਂ ਨਗਰ ਕੀਰਤਨ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ।

ਇਸ ਸਬੰਧੀ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਗੁਰਸਿੱਖ ਆਗੂ ਡਾ. ਹੀਰਾ ਸਿੰਘ ਦੀਪੇਵਾਲ ਅਤੇ ਸੁਖਵਿੰਦਰ ਸਿੰਘ ਡਡਵਿੰਡੀ ਤੇ ਹੋਰ ਨੌਜਵਾਨਾਂ ਵੱਲੋਂ ਬੜੀ ਸ਼ਰਧਾ ਭਾਵ ਨਾਲ ਪਿਛਲੇ ਇਕ ਹਫ਼ਤੇ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਸਾਹਿਬ ਨੂੰ ਬਹੁਤ ਹੀ ਅਲੌਕਿਕ ਢੰਗ ਨਾਲ 16 ਤਰ੍ਹਾਂ ਦੇ ਵੰਨ-ਸਵੰਨੇ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ।  ਗੁਰਦੁਆਰਾ ਬੇਰ ਸਾਹਿਬ ਦੀ ਅੰਦਰੋਂ ਅਤੇ ਬਾਹਰੋ, ਦਰਸ਼ਨੀ ਡਿਊੜੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਸਾਹਿਬ, ਭੋਰਾ ਸਾਹਿਬ ਆਦਿ ਨੂੰ ਇੰਨੇ ਜ਼ਿਆਦਾ ਸੁੰਦਰ ਅਤੇ ਸੰਘਣੇ ਫੁੱਲਾਂ ਨਾਲ ਸਜਾਇਆ ਗਿਆ ਹੈ ਕਿ ਦਰਸ਼ਨ ਕਰਨ ਆਏ ਸਾਰੇ ਸ਼ਰਧਾਲੂ ਤਸਵੀਰਾਂ ਖਿੱਚ- ਖਿੱਚ ਕੇ ਤੇ ਵੀਡੀਓ ਬਣਾ ਕੇ ਆਪਣੇ ਸਟੇਟਸ ਪਾ ਰਹੇ ਹਨ ਅਤੇ ਸ਼ੋਸ਼ਲ ਮੀਡੀਆ 'ਤੇ ਵੀ ਲਗਾਤਾਰ ਸ਼ਲਾਘਾ ਕੀਤੀ ਜਾ ਰਹੀ ਹੈ। ਹਲਕਾ ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਦੇ ਨਾਲ-ਨਾਲ ਮਾਝੇ, ਮਾਲਵੇ ਅਤੇ ਦੋਆਬੇ ਦੀਆਂ ਸਮੂਹ ਸੰਗਤਾਂ ਵੱਲੋਂ ਸਤਿਗੁਰੂ ਪਾਤਸ਼ਾਹ ਜੀ ਦਾ ਵਿਆਹ ਪੁਰਬ ਬਹੁਤ ਹੀ ਚਾਈਂ-ਚਾਈਂ ਮਨਾਇਆ ਜਾ ਰਿਹਾ ਹੈ। 9 ਸਤੰਬਰ ਦੀ ਸਵੇਰ 5 ਤੋਂ  6 ਵਜੇ ਦੌਰਾਨ ਆਰੰਭ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਗੀ ਪੱਧਰ ਤਿਆਰੀਆਂ ਜਾਰੀ ਹਨ। 

PunjabKesari

ਇਹ ਵੀ ਪੜ੍ਹੋ-ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ

ਪਾਲਕੀ ਸਾਹਿਬ ਨੂੰ ਸਜਾਉਣ ਦੀ ਸੇਵਾ ਰੋਜ਼ਾਨਾ ਅੰਮ੍ਰਿਤ ਵੇਲਾ ਪਰਕਰਮਾ ਸੇਵਾ ਸੋਸਾਇਟੀ ਵੱਲੋਂ ਲਈ ਗਈ ਹੈ। ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੋਸਾਇਟੀ ਵੱਲੋਂ ਟਰੈਫਿਕ ਅਤੇ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਕੰਟਰੋਲ ਕਰਨ ਦੀ ਸੇਵਾ ਕੀਤੀ ਜਾਵੇਗੀ। ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵੱਲੋਂ ਜਲ ਦੀ ਸੇਵਾ ਅਤੇ ਖਾਲਸਾ ਮਾਰਬਲ ਹਾਊਸ ਸੁਲਤਾਨਪੁਰ ਲੋਧੀ ਵੱਲੋਂ ਚਾਹ ਪਕੌੜੇ ਦੇ ਲੰਗਰ ਦੀ ਸੇਵਾ ਕੀਤੀ ਜਾਵੇਗੀ। ਜਥੇ ਭੁਪਿੰਦਰ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਗਰ ਕੀਰਤਨ ਦਾ ਖਾਲਸਾ ਮਾਰਬਲ ਹਾਊਸ ਵਿਖੇ ਪੁੱਜਣ ਤੇ ਸ਼ਾਹੀ ਸਵਾਗਤ ਕੀਤਾ ਜਾਵੇਗਾ ਅਤੇ ਜਲ-ਪਾਣੀ, ਚਾਹ-ਪਕੌੜੇ ਦੇ ਅਤੁੱਟ ਲੰਗਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਲਵਾਈ 8 ਸਤੰਬਰ ਦੀ ਸ਼ਾਮ ਤੋਂ ਹੀ ਤਿਆਰੀ ਵਿਚ ਜੁੱਟ ਜਾਣਗੇ। ਇਸੇ ਤਰ੍ਹਾਂ ਹੀ ਤਲਵੰਡੀ ਪੁਲ ਚੌਂਕ ਵਿਖੇ ਨਗਰ ਕੀਰਤਨ ਦਾ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਸਰਦਾਰ ਸੱਜਣ ਸਿੰਘ ਚੀਮਾ ਦੀ ਅਗਵਾਈ ਵਿਚ ਵੱਲੋਂ ਨਿੱਘਾ ਸਵਾਗਤ ਹੋਵੇਗਾ ਅਤੇ ਸੰਗਤਾਂ ਨੂੰ ਫਲ ਫਰੂਟ ਵੰਡਿਆ ਜਾਵੇਗਾ। 

PunjabKesari

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਬਖਸ਼ ਸਿੰਘ ਬੱਚੀਵਿੰਡ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਵਿਆਹ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਕਿਹਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ ਵਿਚ 8 ਸਤੰਬਰ ਦੀ ਸ਼ਾਮ ਨੂੰ ਗੁਰਮਿਤ ਸਮਾਗਮ ਆਯੋਜਿਤ ਕੀਤਾ ਜਾਵੇਗਾ। ਜਿਸ ਵਿਚ ਬਟਾਲਾ ਸਾਹਿਬ ਤੋਂ ਵੀ ਸੰਗਤਾਂ ਪੁੱਜ ਰਹੀਆਂ ਹਨ। ਦੇਸ਼-ਵਿਦੇਸ਼ ਤੋਂ ਵਿਆਹ ਪੁਰਬ ਮਨਾਉਣ ਲਈ ਸੰਗਤਾਂ ਪਹਿਲਾਂ ਹੀ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਰਹੀਆਂ ਹਨ।  ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇ ਜਰਨੈਲ ਸਿੰਘ ਡੋਗਰਾਂਵਾਲ, ਜਥੇ ਬਲਦੇਵ ਸਿੰਘ ਕਲਿਆਣ ਤੋਂ ਇਲਾਵਾ ਵਿਆਹ ਪੁਰਬ ਸਮਾਗਮ ਬਟਾਲਾ ਦੇ ਮੁੱਖ ਪ੍ਰਬੰਧਕ ਜਥੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ ਰੇਖ ਵਿਚ ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 9 ਸਤੰਬਰ ਨੂੰ ਸਵੇਰੇ 5 ਵਜੇ ਤੋਂ 6 ਵਜੇ ਦੌਰਾਨ ਬਟਾਲਾ ਲਈ ਰਵਾਨਾ ਹੋਵੇਗਾ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠਾਂ ਰਵਾਨਾ ਹੋਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਕਰਨਗੇ। ਉਨ੍ਹਾਂ ਵਿਆਹ ਪੁਰਬ ਨਗਰ ਕੀਰਤਨ ਵਿਚ ਵੱਖ-ਵੱਖ ਸੰਤਾਂ ਮਹਾਂਪੁਰਸ਼ਾਂ ਅਤੇ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸ਼ੁਭ ਮੌਕੇ 'ਤੇ ਲਾਜ਼ਮੀ ਸਮੇਂ ਸਿਰ ਪਹੁੰਚ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ।

PunjabKesari

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁਫ਼ਤ ਬਿਜਲੀ ਮਿਲਣ ਨਾਲ ਲੋਕਾਂ ਨੂੰ ਹੋ ਰਿਹਾ ਆਰਥਿਕ ਲਾਭ

ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੋਂ ਸਵੇਰੇ 6 ਵਜੇ ਤੋਂ ਪਹਿਲਾਂ ਪਹਿਲਾਂ ਆਰੰਭ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਸਤਿਕਾਰਤਾਰੀਆ ਸਾਹਿਬ ਬਟਾਲਾ ਵਿਖੇ ਸ਼ਾਮ ਨੂੰ ਸਮੇ ਸਿਰ ਪੁੱਜ ਕੇ ਸਮਾਪਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਆਰੰਭ ਹੋ ਕੇ ਤਲਵੰਡੀ ਪੁਲ ਮੁਹੱਲਾ ਗੁਰੂ ਨਾਨਕ ਨਗਰ ਸੁਲਤਾਨਪੁਰ , ਪਿੰਡ ਅਦਾਲਤ ਚੱਕ, ਤਲਵੰਡੀ ਚੌਧਰੀਆਂ,ਮੰਗੂਪੁਰ, ਮੁੰਡੀ ਮੋੜ, ਫੱਤੂਢੀਂਗਾ, ਰੱਤੜਾ, ਉੱਚਾ, ਸੈਫਲਾਬਾਦ, ਘਣੀਏ ਕੇ, ਖੈੜਾ ਬੇਟ, ਸੁਰਖਪੁਰ, ਸੰਗੋਜਲਾ, ਜਾਤੀ ਕੇ, ਭੰਡਾਲ ਬੇਟ,ਪੱਡੇ ਬੇਟ, ਧਾਲੀਵਾਲ ਬੇਟ, ਅੱਡਾ ਮਿਆਣੀ ਬਾਕਰਪੁਰ (ਢਿੱਲਵਾਂ), ਬਿਆਸ, ਬਾਬਾ ਬਕਾਲਾ, ਅੱਚਲ ਸਾਹਿਬ, ਬਟਾਲਾ ਸ਼ਹਿਰ, ਚੌਂਕ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ, ਗਾਂਧੀ ਚੌਂਕ, ਲੱਕੜ ਮੰਡੀ, ਹੰਸਲੀ ਪੁਲ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਪੁੱਜੇਗਾ। ਇਸ ਸਮੇਂ ਉਨ੍ਹਾਂ ਨਾਲ ਗੁਰਦੁਆਰਾ ਬੇਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ,ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਦੇ ਮੀਤ ਪ੍ਰਧਾਨ ਅਤੇ ਗੁਰਦੁਆਰਾ ਬੇਬੇ ਨਾਨਕੀ ਜੀ ਦੇ ਮੈਨੇਜਰ ਗੁਰਦਿਆਲ ਸਿੰਘ ਯੂ. ਕੇ., ਬਾਬਾ ਜਸਪਾਲ ਸਿੰਘ ਸੁਲਤਾਨਪੁਰ ਲੋਧੀ, ਜਥੇ ਹਰਜਿੰਦਰ ਸਿੰਘ ਲਾਡੀ ਪ੍ਰਧਾਨ, ਬਾਬਾ ਗੁਰਮੇਜ ਸਿੰਘ , ਜਥੇ ਸੋਹਨ ਸਿੰਘ ਖਿੰਡਾ, ਭਾਈ ਤਰਸੇਮ ਸਿੰਘ ਖਾਲਸਾ ਅਤੇ ਹੋਰਨਾਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • sri guru nanak dev ji
  • marriage anniversary
  • celebration
  • gurdwara sri ber sahib
  • ਸ੍ਰੀ ਗੁਰੂ ਨਾਨਕ ਦੇਵ ਜੀ
  • ਗੁਰਦੁਆਰਾ ਸ੍ਰੀ ਬੇਰ ਸਾਹਿਬ
  • ਸਜਾਵਟ

ਡਾਕਟਰਾਂ ਦੀ ਇਕ ਗਲਤੀ ਨੌਕਰੀ 'ਤੇ ਪਏਗੀ ਭਾਰੀ!, ਸਰਗਰਮੀਆਂ ਦਾ ਦੇਣਾ ਪਏਗਾ ਬਿਓਰਾ

NEXT STORY

Stories You May Like

  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • sri guru nanak dev ji wedding anniversary nagar kirtan gurdwara sri ber sahib
    ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • italy  nagar kirtan organized to mark the parkash purab
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunam police action
      ਸ਼ੇਰੋਂ-ਭਗਵਾਨਪੁਰਾ ਰੋਡ ’ਤੇ ਲੁੱਟ-ਖੋਹ ਤੇ ਜਾਨਲੇਵਾ ਹਮਲਾ ਕਰਨ ਵਾਲੇ 6 ਗ੍ਰਿਫਤਾਰ
    • antim ardas held for former minister bhagat chunni lal
      ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • petrol bomb thrown at house then explosion
      ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • fraud in ferozpur
      'ਤੁਹਾਡੇ ਮੁੰਡੇ ਨੂੰ ਕੈਨੇਡਾ ਪੁਲਸ ਨੇ ਫੜ ਲਿਆ ਹੈ...' ਆਖ਼ ਕੇ ਔਰਤ ਤੋਂ ਠੱਗ...
    • blogger gopi shoker s brother mani shoker arrested
      ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
    • sikh man  s turban being removed in thailand condemnable  advocate dhami
      ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +