Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:33:02 PM

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • big news for indians

    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ...

  • municipal corporation and council election dates announced in punjab

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ...

  • aiadmk politics

    ਵਿਜੇ ਦੇ CM ਬਣਦਿਆਂ ਹੀ ਇਸ ਪਾਰਟੀ 'ਚ ਪਈ ਫੁੱਟ ! 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

PUNJAB News Punjabi(ਪੰਜਾਬ)

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

  • Edited By Shivani Attri,
  • Updated: 25 Feb, 2021 06:50 PM
Jalandhar
sri guru ravidas maharaj ji prakash purab jalandhar traffic police route plan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ, ਜਸਪ੍ਰੀਤ)— 27 ਤਾਰੀਖ਼ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸਲਾਨਾ ਜੋੜ ਮੇਲਾ 25 ਫਰਵਰੀ ਤੋਂ ਲੈ ਕੇ 28 ਫਰਵਰੀ ਤੱਕ ਸ੍ਰੀ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਨਕੋਦਰ ਰੋਡ ਮਨਾਇਆ ਜਾਵੇਗਾ। ਇਸ ਦੇ ਇਲਾਵਾ 26 ਫਰਵਰੀ ਨੂੰ ਜਲੰਧਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਟਰੈਫਿਕ ਪੁਲਸ ਨੇ ਰੂਟ ਪਲਾਨ ਜਾਰੀ ਕਰ ਦਿੱਤਾ ਹੈ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਡਾਈਵਰਸ਼ਨ ਪੁਆਇੰਟਸ ਅਤੇ ਪਾਰਕਿੰਗ ਸਥਾਨ ਵੀ ਐਲਾਨ ਕੀਤੇ ਜਾ ਚੁੱਕੇ ਹਨ। ਜਿਸ ਰੂਟ ਤੋਂ ਵਿਸ਼ਾਲ ਸ਼ੋਭਾ ਯਾਤਰਾ ਨਿਕਲੇਗੀ, ਉਸ ਰੂਟ ’ਤੇ ਹਰ ਤਰ੍ਹਾਂ ਦੇ ਟਰੈਫਿਕ ਦੀ ਐਂਟਰੀ ’ਤੇ ਰੋਕ ਲਗਾ ਦਿੱਤੀ ਗਈ ਹੈ।

ਏ. ਡੀ. ਸੀ. ਪੀ. ਟਰੈਫਿਕ ਗਗਨੇਸ਼ ਕੁਮਾਰ ਸ਼ਰਮਾ ਅਤੇ ਏ. ਸੀ. ਪੀ. ਟਰੈਫਿਕ ਹਰਬਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ 25 ਤੋਂ 28 ਫਰਵਰੀ ਤੱਕ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ’ਤੇ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਫਰਵਰੀ ਨੂੰ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਸ਼ੁਰੂ ਹੋ ਕੇ ਵਾਇਆ ਗੁਰੂ ਰਵਿਦਾਸ ਚੌਕ, ਨਕੋਦਰ ਚੌਕ, ਭਗਵਾਨ ਵਾਲਮੀਕਿ ਚੌਕ, ਸ਼੍ਰੀ ਰਾਮ ਚੌਂਕ, ਲਵ-ਕੁਸ਼ ਚੌਕ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ, ਡਾ. ਅੰਬੇਡਕਰ ਚੌਕ, ਸ੍ਰੀ ਗੁਰੂ ਰਵਿਦਾਸ ਚੌਂਕ ਤੋਂ ਹੁੰਦੇ ਹੋਏ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਚ ਸੰਪੰਨ ਹੋਵੇਗੀ। 

ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

ਟਰੈਫਿਕ ਡਾਈਵਰਸ਼ਨ ਅਤੇ ਪਾਰਕਿੰਗ ਸਥਾਨਾਂ ਦਾ ਵੇਰਵਾ
ਇਸ ਤੋਂ ਇਲਾਵਾ ਟਰੈਫਿਕ ਪੁਲਸ ਨੇ 25 ਤੋਂ 28 ਫਰਵਰੀ ਤੱਕ ਪ੍ਰਤਾਪਪੁਰਾ ਮੋੜ, ਵਡਾਲਾ ਚੌਕ, ਗੁਰੂ ਰਵਿਦਾਸ ਚੌਂਕ, ਨੇੜੇ ਘਈ ਹਸਪਤਾਲ, ਤਿਲਕ ਨਗਰ ਰੋਡ ਨੇੜੇ ਵਡਾਲਾ ਪਿੰਡ ਬਾਗ, ਬੂਟਾ ਮੰਡੀ ਮੋੜ ਨੇੜੇ ਚਾਰਾ ਮੰਡੀ, ਮੈਨਬਰੋ ਚੌਂਕ, ਮੋੜ ਬਾਵਾ ਸ਼ੂਜ਼ ਫੈਕਟਰੀ, ਜੱਗੂ ਚੌਂਕ, ਮਾਤਾ ਰਾਣੀ ਚੌਂਕ, ਬਬਰੀਕ ਚੌਕ, ਡਾ. ਅੰਬੇਡਕਰ ਭਵਨ ਮੋੜ, ਨਕੋਦਰ ਮੋੜ ਟੀ-ਪੁਆਇੰਟ ਖਾਲਸਾ ਸਕੂਲ ਨਕੋਦਰ ਰੋਡ, ਡਾ. ਅੰਬੇਡਕਰ ਚੌਕ, ਗੁਰੂ ਅਮਰਦਾਸ ਚੌਂਕ, ਸਮਰਾ ਚੌਕ, ਅਰਬਨ ਅਸਟੇਟ ਫੇਜ਼-2 ਟਰੈਫਿਕ ਸਿਗਨਲ ਲਾਈਟਸ ਅਤੇ ਟੀ-ਪੁਆਇੰਟ ਨੇੜੇ ਕੋਠੀ ਵਿਧਾਇਕ ਪਵਨ ਟੀਨੂੰ ’ਤੇ ਡਾਈਵਰਸ਼ਨ ਪੁਆਇੰਟਸ ਦਿੱਤੇ ਹਨ।

PunjabKesari

ਉਕਤ ਮਿਤੀਆਂ ਅਨੁਸਾਰ ਸਾਲਾਨਾ ਜੋੜ ਮੇਲੇ ਦੀ ਸਮਾਪਤੀ ਤੱਕ ਜਲੰਧਰ ਸ਼ਹਿਰ ਤੋਂ ਨਕੋਦਰ ਅਤੇ ਸ਼ਾਹਕੋਟ ਸਾਈਡ ਆਉਣ-ਜਾਣ ਵਾਲੇ ਸਾਰੇ ਵਾਹਨ ਸਤਲੁਜ ਚੌਕ, ਸਮਰਾ ਚੌਂਕ, ਕੂਲ ਰੋਡ, ਟਰੈਫਿਕ ਸਿਗਨਲ ਲਾਈਟ, ਅਰਬਨ ਅਸਟੇਟ ਫੇਜ਼-2, ਸਿਟੀ ਇੰਸਟੀਚਿਊਟ ਵਾਇਆ ਪ੍ਰਤਾਪਪੁਰਾ-ਨਕੋਦਰ ਰੋਡ ਦੀ ਵਰਤੋਂ ਕਰਨਗੇ। ਵਡਾਲਾ ਚੌਂਕ ਵਾਇਆ ਗੁਰੂ ਰਵਿਦਾਸ ਚੌਂਕ, ਡਾ. ਅੰਬੇਡਕਰ ਚੌਂਕ ਰੋਡ ’ਤੇ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ।

ਏ. ਡੀ. ਸੀ. ਪੀ. ਟਰੈਫਿਕ ਨੇ ਦੱਸਿਆ ਕਿ ਸ਼ੋਭਾ ਯਾਤਰਾ ਵਾਲੇ ਦਿਨ ਪ੍ਰਤਾਪਪੁਰਾ ਮੋੜ, ਵਡਾਲਾ ਚੌਂਕ, ਟਰੈਫਿਕ ਸਿਗਨਲ ਲਾਈਟ ਅਰਬਨ ਅਸਟੇਟ ਫੇਜ਼-2, ਟੀ-ਪੁਆਇੰਟ ਨੇੜੇ ਕੋਠੀ ਵਿਧਾਇਕ ਪਵਨ ਟੀਨੂੰ, ਗੁਰੂ ਰਵਿਦਾਸ ਚੌਂਕ ਨੇੜੇ ਘਈ ਹਸਪਤਾਲ, ਤਿਲਕ ਨਗਰ ਰੋਡ ਨੇੜੇ ਵਡਾਲਾ ਪਿੰਡ ਬਾਗ, ਬੂਟਾ ਪਿੰਡ ਨੇੜੇ ਚਾਰਾ ਮੰਡੀ, ਬਾਵਾ ਸ਼ੂਜ਼ ਫੈਕਟਰੀ, ਜੱਗੂ ਚੌਕ, ਮਾਤਾ ਰਾਣੀ ਚੌਂਕ, ਬਬਰੀਕ ਚੌਕ, ਡਾ. ਅੰਬੇਡਕਰ ਭਵਨ ਮੋੜ ਨਕੋਦਰ ਰੋਡ, ਟੀ-ਪੁਆਇੰਟ ਖਾਲਸਾ ਸਕੂਲ ਨਕੋਦਰ ਰੋਡ, ਮੋੜ ਅਵਤਾਰ ਨਗਰ, ਡਾ. ਅੰਬੇਡਕਰ ਚੌਂਕ, ਗੁਰੂ ਅਮਰਦਾਸ ਚੌਂਕ, ਮੋੜ ਰੈੱਡ ਕਰਾਸ ਭਵਨ, ਗੁਰੂ ਨਾਨਕ ਮਿਸ਼ਨ ਚੌਕ, ਸਮਰਾ ਚੌਂਕ, ਏ. ਪੀ. ਜੇ. ਕਾਲਜ ਦੇ ਸਾਹਮਣੇ, ਕਪੂਰਥਲਾ ਚੌਂਕ, ਫੁੱਟਬਾਲ ਚੌਂਕ, ਸਿੱਕਾ ਚੌਂਕ, ਪਰੂਥੀ ਹਸਪਤਾਲ, ਊਧਮ ਸਿੰਘ ਨਗਰ, ਵੀ-ਮਾਰਟ ਦੇ ਪਿੱਛੇ, ਪੁਰਾਣੀ ਸਬਜ਼ੀ ਮੰਡੀ ਚੌਂਕ, ਕਿਸ਼ਨਪੁਰਾ ਚੌਂਕ, ਮਾਈ ਹੀਰਾਂ ਗੇਟ, ਟਾਂਡਾ ਰੋਡ ਰੇਲਵੇ ਫਾਟਕ, ਅੱਡਾ ਹੁਸ਼ਿਆਰਪੁਰ, ਦੋਮੋਰੀਆ ਇਕਹਿਰੀ ਪੁਲੀ, ਪ੍ਰਤਾਪ ਬਾਗ ਦੇ ਸਾਹਮਣੇ, ਟੀ-ਪੁਆਇੰਟ ਫਗਵਾੜਾ ਗੇਟ, ਸ਼ਾਸਤਰੀ ਮਾਰਕੀਟ ਚੌਂਕ, ਵੱਡਾ ਡਾਕਖਾਨਾ ਚੌਕ, ਨਾਮਦੇਵ ਚੌਂਕ, ਸਕਾਈਲਾਰਕ ਚੌਕ, ਸ਼੍ਰੀ ਰਾਮ ਚੌਂਕ, ਮੋੜ ਫਰੈਂਡਜ਼ ਸਿਨੇਮਾ, ਮੁਹੱਲਾ ਮਖਦੂਮਪੁਰਾ, ਫੁੱਲਾਂ ਵਾਲਾ ਚੌਂਕ, ਭਗਵਾਨ ਵਾਲਮੀਕਿ ਚੌਕ, ਨਾਜ਼ ਸਿਨੇਮਾ ਦੇ ਸਾਹਮਣੇ, ਟੀ-ਪੁਆਇੰਟ ਸ਼ਕਤੀ ਨਗਰ, ਜੇਲ ਚੌਂਕ, ਮੋੜ ਲਕਸ਼ਮੀ ਨਾਰਾਇਣ ਮੰਦਰ, ਪੁਰਾਣੀ ਸਬਜ਼ੀ ਮੰਡੀ ਚੌਂਕ, ਪਟੇਲ ਚੌਂਕ, ਵਰਕਸ਼ਾਪ ਚੌਂਕ, ਟੀ-ਪੁਆਇੰਟ ਗੋਪਾਲ ਨਗਰ, ਨੇੜੇ ਗਰਾਊਂਡ ਸਾਈਂ ਦਾਸ ਸਕੂਲ, ਝੰਡੀਆਂ ਵਾਲਾ ਪੀਰ, ਚੌਂਕ ਬਸਤੀ ਪੀਰਦਾਦ, ਵੀ-ਪੁਆਇੰਟ ਈਵਨਿੰਗ ਕਾਲਜ, ਟੀ-ਪੁਆਇੰਟ ਅਸ਼ੋਕ ਨਗਰ, ਗੁਰਦੁਆਰਾ ਆਦਰਸ਼ ਨਗਰ ਚੌਕ, ਸੇਂਟ ਸੋਲਜਰ ਕਾਲਜ, 120 ਫੁੱਟੀ ਰੋਡ, ਥਾਣਾ ਬਸਤੀ ਬਾਵਾ ਖੇਲ ਦੇ ਪਿੱਛੇ ਵਾਲੀ ਗਲੀ, ਗਲੀ ਸਿੰਘ ਸਭਾ ਗੁਰਦੁਆਰਾ ਬਸਤੀ ਗੁਜ਼ਾਂ, ਆਦਰਸ਼ ਨਗਰ ਚੌਕ ’ਤੇ ਟਰੈਫਿਕ ਡਾਈਵਰਸ਼ਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਆਦਮਖੋਰ ਚੋਰ ਦਾ ਕਾਰਾ, ਦੰਦਾਂ ਨਾਲ ਵੱਢ ਦਿੱਤਾ ਏ. ਐੱਸ. ਆਈ. ਦਾ ਕੰਨ

PunjabKesari

ਇਸ ਰੂਟ ਦੀ ਕਰੋ ਵਰਤੋਂ
26 ਫਰਵਰੀ ਨੂੰ ਸਵੇਰੇ 8 ਤੋਂ ਰਾਤ 10 ਵਜੇ ਤੱਕ ਜਲੰਧਰ ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਸਾਰੀਆਂ ਬੱਸਾਂ, ਹੈਵੀ ਵ੍ਹੀਕਲਜ਼ ਡਾ. ਅੰਬੇਡਕਰ ਚੌਂਕ, ਕਪੂਰਥਲਾ ਚੌਕ ਵਾਇਆ ਬਸਤੀ ਬਾਵਾ ਖੇਲ ਰੂਟ ਦੀ ਬਜਾਏ ਪੀ. ਏ. ਪੀ. ਚੌਕ ਵਾਇਆ ਕਰਤਾਰਪੁਰ-ਕਪੂਰਥਲਾ ਰੋਡ ਦੀ ਵਰਤੋਂ ਕਰਨਗੇ ਪਰ ਕਪੂਰਥਲਾ ਸਾਈਡ ਤੋਂ ਵਾਇਆ ਬਸਤੀ ਬਾਵਾ ਖੇਲ ਆਉਣ-ਜਾਣ ਵਾਲੇ ਦੋਪਹੀਆ ਵਾਹਨ ਅਤੇ ਗੱਡੀਆਂ ਆਦਿ ਕਪੂਰਥਲਾ ਚੌਕ ਵਾਇਆ ਵਰਕਸ਼ਾਪ, ਮਕਸੂਦਾਂ ਚੌਕ ਅਤੇ ਫਿਰ ਨੈਸ਼ਨਲ ਹਾਈਵੇ ਰੋਡਦੀ ਵਰਤੋਂ ਕਰਨਗੇ। ਏ. ਡੀ. ਸੀ. ਪੀ. ਟਰੈਫਿਕ ਨੇ ਕਿਹਾ ਕਿ 25 ਤੋਂ 28 ਫਰਵਰੀ ਤੱਕ ਅਤੇ ਸ਼ੋਭਾ ਯਾਤਰਾ ਦੌਰਾਨ ਮਨਾਹੀ ਵਾਲੇ ਰਸਤਿਆਂ ਦੀ ਬਿਲਕੁਲ ਵੀ ਵਰਤੋਂ ਨਾ ਕਰੋ ਅਤੇ ਡਾਈਵਰਟ ਕੀਤੇ ਗਏ ਰੂਟ ਦੀ ਹੀ ਵਰਤੋਂ ਕਰੋ। ਉਨ੍ਹਾਂ ਕਿਹਾ ਕਿ ਜ਼ਿਆਦਾ ਜਾਣਕਾਰੀ ਲਈ ਲੋਕ ਟਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 0181-2227296 ’ਤੇ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਟਰੈਫਿਕ ਪੁਲਸ ਦੇ 150 ਮੁਲਾਜ਼ਮ ਅਤੇ ਥਾਣਾ ਪੁਲਸ ਡਾਈਵਰਟ ਕੀਤੇ ਰਸਤਿਆਂ ’ਤੇ ਡਿਊਟੀ ਦੇਵੇਗੀ, ਜਦਕਿ ਵਾਧੂ ਫੋਰਸ ਵੀ ਤਾਇਨਾਤ ਰਹੇਗੀ।

ਇਹ ਵੀ ਪੜ੍ਹੋ :  ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਰਾਹਤ, ਜਲੰਧਰ ਸਿਟੀ ਤੋਂ ਜਾਵੇਗੀ ਹਫ਼ਤਾਵਾਰੀ ਟਰੇਨ

ਪਾਰਕਿੰਗ ਸਥਾਨ
ਚਾਰਾ ਮੰਡੀ ਨਕੋਦਰ ਰੋਡ, ਖਾਲਸਾ ਸਕੂਲ, ਮਾਤਾ ਰਾਣੀ ਚੌਕ ਮਾਡਲ ਹਾਊਸ ਅਤੇ ਮੈਨਬਰੋ ਚੌਕ ਤੋਂ ਬੀ. ਐੱਸ. ਐੱਨ. ਐੱਲ. ਐਕਸਚੇਂਜ ਦੀਆਂ ਦੋਵੇਂ ਰੋਡ ਸਾਈਡਾਂ ’ਤੇ ਲੋਕ ਆਪਣੇ ਵਾਹਨ ਸਹੀ ਢੰਗ ਨਾਲ ਖੜ੍ਹੇ ਕਰ ਸਕਣਗੇ।

ਨੋਟ- ਇਸ ਖ਼ਬਰ ਨਾਲ ਸੰਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Sri Guru Ravidas Maharaj Ji
  • Prakash Purab
  • Jalandhar Traffic Police
  • Route Plan
  • ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ
  • ਪ੍ਰਕਾਸ਼ ਪੁਰਬ
  • ਜਲੰਧਰ ਟਰੈਫਿਕ ਪੁਲਸ
  • ਰੂਟ ਪਲਾਨ

ਪੰਜਾਬ ਵਿਧਾਨ ਸਭਾ 'ਚ ਪਹਿਲੀ ਵਾਰ ਆਵੇਗਾ ਮੁਲਾਜ਼ਮਾਂ ਸਬੰਧੀ 'ਸਬਸਟੈਂਟਿਵ ਮੋਸ਼ਨ'

NEXT STORY

Stories You May Like

  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • national symposium dedicated to martyrdom anniversary
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ ਰਾਸ਼ਟਰੀ ਸੈਮੀਨਾਰ ਦਾ ਆਯੋਜਨ
  • sgpc will celebrate the 650th birth centenary of ravidas ji maharaj
    SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • birth anniversary of guru amar das ji
    ਉਤਸ਼ਾਹ ਨਾਲ ਮਨਾਇਆ ਤੀਜੇ ਪਾਤਸ਼ਾਹ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ
  • daduwal meets union minister
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • private bus punjab police
      PRTC ਦੀ ਚੱਲਦੀ ਬੱਸ 'ਚ ਸੀਟ ਨੂੰ ਲੈ ਕੇ ਪੈ ਗਿਆ ਰੌਲਾ, ਪੁਲਸ ਮੁਲਾਜ਼ਮ ਨੇ ਕੱਢ...
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • new twist in the murder case of harmol singh in nurpur bedi
      ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ ਬਦਲਾ...
    • beaten case
      ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਔਰਤ ਨਾਲ ਕੁੱਟਮਾਰ, 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • punjab police transfers
      ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
    • body of unidentified person recovered from canal
      ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • punjab school education board 10th results
      10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
    • accident in ludhiana
      ਪਿੰਡ ਕਾਦੀਆਂ ਦੇ 18 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana businessman
      ਲੁਧਿਆਣਾ ਦੇ ਕਾਰੋਬਾਰੀ ਦੀ ਮੌਤ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ, ਪੁੱਤ ਨੇ ਲਿਖਿਆ...
    • ransom of rs 50 lakh demanded from sarpanch
      ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +