Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:20:59 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ

PUNJAB News Punjabi(ਪੰਜਾਬ)

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ

  • Edited By Shivani Attri,
  • Updated: 04 Dec, 2020 08:53 PM
Chandigarh
sri guru tegh bahadur ji prakash purab logo captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਪ੍ਰੈਲ-ਮਈ 2021 ਦੌਰਾਨ ਸੂਬਾ ਪੱਧਰ 'ਤੇ ਮਨਾਏ ਜਾਣ ਵਾਲੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦਾ ਲੋਗੋ ਵਰਚੁਅਲ ਢੰਗ ਨਾਲ ਜਾਰੀ ਕੀਤਾ। ਪਹਿਲਾਂ ਪ੍ਰਸਤਾਵਿਤ ਦੋ ਪੜਾਵਾਂ ਦੇ ਜਸ਼ਨਾਂ ਦੀ ਥਾਂ ਕੋਵਿਡ ਕਰਕੇ ਹੁਣ ਇਹ ਜਸ਼ਨ ਇਕੋ ਪੜਾਅ 'ਚ ਮਨਾਏ ਜਾਣਗੇ।
ਇਨ੍ਹਾਂ ਜਸ਼ਨਾਂ ਸਬੰਧੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਵੇਖਦੇ ਹੋਏ 'ਹਿੰਦ ਦੀ ਚਾਦਰ' ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਨੂੰ 'ਸਰਬ ਧਰਮ' ਵਰ੍ਹੇ ਵਜੋਂ ਸਮਰਪਿਤ ਕੀਤਾ ਜਾਵੇ।

ਇਹ ਵੀ ਪੜ੍ਹੋ: ਵੱਡੇ ਬਾਦਲ ਵੱਲੋਂ 'ਪਦਮ ਵਿਭੂਸ਼ਣ' ਵਾਪਸ ਕਰਨ ਨੂੰ ਮੰਤਰੀ ਰੰਧਾਵਾ ਨੇ ਦੱਸਿਆ ਸਿਰਫ਼ ਇਕ ਡਰਾਮਾ
ਵਰਚੁਅਲ ਮੀਟਿੰਗ ਦੌਰਾਨ ਇਹ ਵੀ ਤੈਅ ਕੀਤਾ ਗਿਆ ਕਿ ਮੁੱਖ ਪ੍ਰੋਗਰਾਮ 23 ਅਪ੍ਰੈਲ, 2021 ਨੂੰ ਸ਼ੁਰੂ ਹੋ ਕੇ 1 ਮਈ ਨੂੰ ਸ਼ਾਨਦਾਰ ਢੰਗ ਨਾਲ ਸਮਾਪਤ ਹੋਣਗੇ। ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ 'ਗੁਰੂ ਕਾ ਮਹਿਲ' ਤੋਂ 23 ਅਪ੍ਰੈਲ ਨੂੰ ਇਕ ਨਗਰ ਕੀਰਤਨ ਸ਼ੁਰੂ ਹੋ ਕੇ ਬਾਬਾ ਬਕਾਲਾ ਵਿਖੇ ਪਹੁੰਚੇਗਾ ਅਤੇ ਜਸ਼ਨਾਂ ਦੀ ਸ਼ੁਰੂਆਤ ਕਰੇਗਾ।

ਮੰਤਰੀ ਚੰਨੀ ਨੂੰ ਦਿੱਤੇ ਵਿਕਾਸ ਕੰਮਾਂ ਦੀ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼
ਸੈਰ-ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਇਤਿਹਾਸਕ ਮੌਕੇ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਤਜਵੀਜ਼ ਤਿਆਰ ਕਰਨ ਦਾ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਨਾਲ ਸਬੰਧਤ ਸੂਬੇ ਦੇ ਸਾਰੇ 103 ਪੇਂਡੂ/ਸ਼ਹਿਰੀ ਖੇਤਰਾਂ 'ਚ ਵਿਸ਼ੇਸ਼ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਸਬੰਧ 'ਚ 80 ਪਿੰਡਾਂ 'ਚੋਂ ਹਰੇਕ ਨੂੰ 40-50 ਲੱਖ ਰੁਪਏ ਅਤੇ 23 ਸ਼ਹਿਰੀ ਖੇਤਰਾਂ ਨੂੰ ਵਿਕਾਸ ਲਈ ਇਕ ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕ ਰਾਣਾ ਕੇ. ਪੀ. ਸਿੰਘ ਦਾ ਇਹ ਸੁਝਾਅ ਵੀ ਮਨਜ਼ੂਰ ਕਰ ਲਿਆ ਕਿ ਗੁਰੂ ਸਾਹਿਬ ਨਾਲ ਜੁੜੇ ਦੋ ਕਸਬਿਆਂ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਲਈ ਵੱਖਰੇ ਤੌਰ 'ਤੇ ਵਿਕਾਸ ਪ੍ਰਾਜੈਕਟ ਅਤੇ ਫੰਡ ਦਾ ਉਪਬੰਧ ਕੀਤਾ ਜਾਵੇ।
ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ

ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਕਿਹਾ ਕਿ ਸਮੂਹ ਸਬੰਧਤ ਮਹਿਕਮਿਆਂ ਦੇ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਪ੍ਰਾਜੈਕਟਾਂ ਅਤੇ ਹੋਣ ਵਾਲੇ ਖਰਚਿਆਂ ਦੀ ਵਿਸਥਾਰਤ ਸੂਚੀ ਤਿਆਰ ਕੀਤੀ ਜਾਵੇ ਅਤੇ ਮਨਜ਼ੂਰੀ ਲਈ ਕਾਰਜਕਾਰੀ ਕਮੇਟੀ ਨੂੰ ਪੇਸ਼ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਸੁਝਾਅ ਦਿਤਾ ਕਿ ਇਹ ਸੂਚੀ ਭਾਰਤ ਸਰਕਾਰ ਨੂੰ ਵੀ ਫੰਡਾਂ ਲਈ ਭੇਜੀ ਜਾਵੇ ਕਿਉਂ ਜੋ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਜਸ਼ਨਾਂ ਲਈ ਇਕ ਕਮੇਟੀ ਬਣਾਈ ਜਾ ਚੁੱਕੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ ਮੌਕੇ ਦੱਸਿਆ ਕਿ ਇਕ ਵਾਰ ਪ੍ਰਾਜੈਕਟਾਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਮਹਿਕਮੇ ਵੱਲੋਂ ਸੂਬਾ ਪੱਧਰ 'ਤੇ ਲੋੜੀਂਦੀ ਫੰਡਿੰਗ ਦਾ ਪ੍ਰਬੰਧ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ
ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ੁਸ਼ਖ਼ਬਰੀ, 4 ਜਨਵਰੀ ਤੋਂ ਜਲੰਧਰ ਕੈਂਟ 'ਚ ਭਰਤੀ ਰੈਲੀ ਸ਼ੁਰੂ

ਨੋਟ: ਪੰਜਾਬ ਸਰਕਾਰ ਵੱਲੋਂ ਮਨਾਏ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ 'ਚ ਦਿਓ ਜਵਾਬ

  • Sri Guru Tegh Bahadur Ji
  • Prakash Purab
  • Logo Captain Amarinder Singh
  • ਸ੍ਰੀ ਗੁਰੂ ਤੇਗ ਬਹਾਦਰ ਜੀ
  • ਪ੍ਰਕਾਸ਼ ਪੁਰਬ
  • ਕੈਪਟਨ ਅਮਰਿੰਦਰ ਸਿੰਘ
  • ਲੋਗੋ

ਮਿਡ ਡੇਅ ਮੀਲ ਦਾ ਅਨਾਜ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਨਿਰਦੇਸ਼ ਜਾਰੀ

NEXT STORY

Stories You May Like

  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • narendra modi  sri guru granth sahib  prakash purab  greetings
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੰਧਾਵਾ ਮਸੰਦਾ 'ਚ ਹੋਇਆ ਡਰੋਨ ਸ਼ੋਅ
  • drone show in gurdaspur dedicated to birth anniversary of sri guru ravidass ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ
  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +