Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    2:21:33 PM

  • government employees holidays rules changes

    ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ !...

  • us give relief indian compaines

    ਵੱਡੀ ਰਾਹਤ : ਅਮਰੀਕਾ ਨੇ ਪਾਬੰਦੀ ਸੂਚੀ 'ਚੋਂ ਹਟਾਏ...

  • sylvia yasmine pakistan

    'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ...

  • heavy traffic jam tanda highway blocked

    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ

MAJHA News Punjabi(ਮਾਝਾ)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ

  • Edited By Shivani Bassan,
  • Updated: 25 Aug, 2023 12:28 PM
Amritsar
sri harimandar sahib indian ambassador taranjit sandhu paid obeisance
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਡੀਅਨ ਅੰਬੈਸਡਰ ਅਮਰੀਕਾ ਤਰਨਜੀਤ ਸਿੰਘ ਸੰਧੂ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਨਿੱਜੀ ਦੌਰੇ 'ਤੇ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਬੇਹਦ ਸਕੂਨ ਅਤੇ ਮਾਨਸਿਕ ਸ਼ਾਂਤੀ ਮਿਲਦੀ ਹੈ ਅਤੇ ਉਹ ਹਰ ਸਾਲ ਇਥੇ ਆਉਂਦੇ ਹਨ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR

PunjabKesari

ਉਨ੍ਹਾਂ ਆਪਣੇ ਦਾਦੇ ਸਰਦਾਰ ਤੇਜਾ ਸਿੰਘ ਸਮੁੰਦਰੀ ਵਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੀਤੇ ਬਲੀਦਾਨ ਅਤੇ ਸੰਘਰਸ਼ ਦਾ ਜ਼ਿਕਰ ਕਰਦਿਆਂ ਸਮੁੰਦਰੀ ਪਰਿਵਾਰ ਦਾ ਮੈਂਬਰ ਹੋਣ 'ਤੇ ਮਾਣ ਦਾ ਇਜ਼ਹਾਰ ਕੀਤਾ। ਉਨ੍ਹਾਂ ਭਾਰਤ 'ਚ ਯੂਥ ਲਈ ਹੁਨਰਮੰਦ ਕਿੱਤਿਆਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਡਿਵੈਲਪਮੈਂਟ ਨਾਲ ਭਾਰਤ ਸਮੇਤ ਦੁਨੀਆ ਭਰ 'ਚ ਰੋਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਪੜ੍ਹਾਈ ਨਾਲੋਂ ਹੁਨਰਮੰਦ ਕਿੱਤਿਆਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਚੰਦ੍ਰਯਾਨ 3 ਦੀ ਸਫ਼ਲਤਾ ਦੁਨੀਆ ਭਰ 'ਚ ਵਸਦੇ ਭਾਰਤੀਆਂ ਲਈ ਮਾਣ ਵਾਲੀ ਗੱਲ ਹੈ। ਤਕਨਾਲੋਜੀ ਦੇ ਖ਼ੇਤਰ 'ਚ ਭਾਰਤ ਅਤੇ ਅਮਰੀਕਾ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਅਮਰੀਕਾ ਦੇ ਸਰਬਪੱਖੀ ਵਿਕਾਸ 'ਚ ਉਥੇ ਵਸਦੇ ਭਾਰਤੀਆਂ ਖ਼ਾਸ ਕਰ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। 

PunjabKesari

ਇਸ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਨਤਮਸਤਕ ਹੋਏ, ਜਿਥੇ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਅੱਜ ਸਾਡੇ 'ਚ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਪੁੱਜੇ ਹਨ। ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਰਿਵਾਰ ਦਾ ਬਹੂਤ ਯੋਗਦਾਨ ਹੈ ਤੇ ਇਹ ਕੁਰਬਾਨੀਆਂ ਨਾਲ ਭਰਿਆ ਪਰਿਵਾਰ ਹੈ। ਉਨ੍ਹਾਂ ਕਿਹਾ ਤੇਜਾ ਸਿੰਘ ਸਮੁੰਦਰੀ ਸਿੱਖ ਸੁਧਾਰ ਲਹਿਰ ਦੇ ਹੀਰੋ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡਾ ਯੂਥ ਵਿਦੇਸ਼ਾਂ ਵੱਲ ਨੂੰ ਭੱਜ ਰਿਹਾ ਹੈ, ਨੌਜਵਾਨਾਂ ਵਿੱਚ ਬਾਹਰ ਜਾਣ ਦੀ ਹੋੜ ਲੱਗੀ ਹੋਈ ਹੈ। ਇਹ ਦੋ ਨੰਬਰ ਵਿੱਚ ਜਾਕੇ ਉੱਥੇ ਫਸ ਜਾਂਦੇ ਹਨ, ਜਿਸ ਕਰਕੇ ਕਈ ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਨੇ ਕਿਹਾ ਆਪਣੇ ਦੇਸ਼ 'ਚ ਰਹਿ ਕੇ ਵੀ ਅਸੀਂ ਰੌਜ਼ਗਾਰ ਕਰ ਸਕਦੇ ਹਾਂ, ਪਰ ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਨੂੰ ਮਾਣ ਹੈ ਕਿ ਇੰਨੇ ਵੱਡੇ ਅਹੁਦੇ 'ਤੇ ਅੱਜ ਤਰਨਜੀਤ ਸਿੰਘ ਸੰਧੂ ਬੈਠੇ ਹਨ। ਇਨ੍ਹਾ ਵਲੋਂ ਸ਼੍ਰੌਮਣੀ ਕਮੇਟੀ ਦੀ ਮਦਦ ਵੀ ਕੀਤੀ ਜਾਏਗੀ। ਇਸ ਮੌਕੇ ਸੂਚਨਾ ਅਧਿਕਾਰੀ ਰਨਧੀਰ ਸਿੰਘ, ਮੈਨਜ਼ਰ ਸਤਨਾਮ ਸਿੰਘ, ਨਿਸ਼ਾਨ ਸਿੰਘ ਵੱਲੋਂ ਉਨ੍ਹਾਂ ਨੂੰ ਇਸ ਰੂਹਾਨੀਅਤ ਦੇ ਕੇਂਦਰ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ। 

PunjabKesari

ਇਹ ਵੀ ਪੜ੍ਹੋ- ਦੇਸ਼ ਲਈ ਪਾਕਿ 'ਚ ਜਾਸੂਸੀ ਕਰਨ ਵਾਲੇ 8 ਜਾਸੂਸਾਂ 'ਚੋਂ 6 ਨੇ ਦੁਨੀਆ ਨੂੰ ਕਿਹਾ ਅਲਵਿਦਾ, 2 ਦੀ ਹਾਲਾਤ ਬਦ ਤੋਂ ਬਦਤਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sachkhand Sri Harimandar Sahib
  • Indian Ambassador to America
  • Taranjit Sandhu
  • Amritsar
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
  • ਭਾਰਤੀ ਰਾਜਦੂਤ ਤਰਨਜੀਤ ਸੰਧੂ
  • ਅੰਮ੍ਰਿਤਸਰ

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਪਿੰਡ ਦੇ 20 ਨੌਜਵਾਨ ਦੁਨੀਆ ਨੂੰ ਕਰ ਚੁੱਕੇ ਅਲਵਿਦਾ

NEXT STORY

Stories You May Like

  • chugh and dhillon will pay obeisance at sri harmandir sahib
    ਚੁੱਘ ਤੇ ਢਿੱਲੋਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਤੇ ਸ੍ਰੀ ਰਾਮ ਤੀਰਥ ਵਿਖੇ ਹੋਣਗੇ...
  • bjp president kewal singh dhillon and mp tarun chugh at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • nitish kumar paid obeisance at takht sri harmandir ji patna sahib
    ਬਿਹਾਰ ਦੇ ਸਾਬਕਾ CM ਨਿਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ
  • union minister nitin nabin paid obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • indian ambassador met the rescued crew members
    ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ ਕੀਤੀ ਮੁਲਾਕਾਤ
  • indian diaspora in us
    ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • jalandhar cp satinder singh takes action  transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
Trending
Ek Nazar
students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • clash between tc and passenger at amritsar station
      ਅੰਮ੍ਰਿਤਸਰ ਸਟੇਸ਼ਨ 'ਤੇ TC ਤੇ ਯਾਤਰੀ ਵਿਚਾਲੇ ਝੜਪ, ਬਿਨਾਂ ਟਿਕਟ ਯਾਤਰਾ ਨੂੰ ਲੈ...
    • truck union protests over online challans and blacklist issue
      ਆਨਲਾਈਨ ਚਲਾਨਾਂ ਤੇ ਬਲੈਕ ਲਿਸਟ ਦੇ ਮੁੱਦੇ 'ਤੇ ਟਰੱਕ ਯੂਨੀਅਨ ਦਾ ਹੰਗਾਮਾ, ਕੀਤਾ...
    • devotees from pakistan return to india through attari border
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...
    • farmers workers front on the streets against power crisis in punjab
      ਪੰਜਾਬ 'ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਸੜਕਾਂ 'ਤੇ, 17...
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • birth anniversary of sri guru hargobind sahib ji
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ...
    • 40 degree temperature drives people away
      40 ਡਿਗਰੀ ਤਾਪਮਾਨ ਨੇ ਲੋਕਾਂ ਦੇ ਕੱਢੇ ਵੱਟ, ਦਿਹਾੜੀਦਾਰ ਮਜ਼ਦੂਰ ਹੋਏ ਬੇਵੱਸ
    • demand to extend school holidays due to sweltering heat
      ਹੁੰਮਸ ਭਰੀ ਅੱਤ ਦੀ ਗਰਮੀ ਦੇ ਚਲਦਿਆਂ ਸਕੂਲਾਂ ’ਚ ਛੁੱਟੀਆਂ ਵਧਾਉਣ ਦੀ ਮੰਗ
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • youth arrested with narcotic pills used in drug supply
      ਨਸ਼ਾ ਪੂਰਤੀ ’ਚ ਕੰਮ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +