Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:49:43 PM

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • entry of women commission in lpu controversy notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ’ਚੋਂ ਨਗ ਗਾਇਬ ਹੋਣ ਬਾਰੇ ਖ਼ਬਰਾਂ ਗੁੰਮਰਾਹਕੁੰਨ, ਲੱਥਾ ਨਗ ਸੁਰੱਖਿਅਤ : SGPC

PUNJAB News Punjabi(ਪੰਜਾਬ)

ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ’ਚੋਂ ਨਗ ਗਾਇਬ ਹੋਣ ਬਾਰੇ ਖ਼ਬਰਾਂ ਗੁੰਮਰਾਹਕੁੰਨ, ਲੱਥਾ ਨਗ ਸੁਰੱਖਿਅਤ : SGPC

  • Edited By Rajwinder Kaur,
  • Updated: 11 Apr, 2022 12:29 PM
Amritsar
sri harmandir sahib  gemstone  safe  sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨੱਕਾਸ਼ੀ ’ਚੋਂ ਡਿੱਗੇ ਨਗ ਬਾਰੇ ਸਪੱਸ਼ਟ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਨਗ ਗਾਇਬ ਹੋਣ ਬਾਰੇ ਕੀਤਾ ਜਾ ਰਿਹਾ ਪ੍ਰਚਾਰ ਸੱਚਾਈ ਤੋਂ ਦੂਰ ਹੈ, ਜਦਕਿ ਇਹ ਨਗ ਬਿਲਕੁਲ ਸੁਰੱਖਿਅਤ ਹੈ। ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਸਲਾਬ ਕਾਰਨ ਲੰਘੀ 6 ਅਪ੍ਰੈਲ ਦੀ ਰਾਤ ਨੂੰ ਧੁਆਈ ਵੇਲੇ ਇਹ ਨਗ ਡਿੱਗਾ ਸੀ, ਜਿਸ ਨੂੰ ਡਿਊਟੀ ’ਤੇ ਹਾਜ਼ਰ ਫਰਾਸ ਵੱਲੋਂ ਸੰਭਾਲ ਲਿਆ ਗਿਆ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਗੁੱਜਰਾਂ ਦੀਆਂ 2 ਧਿਰਾਂ ਵਿਚਾਲੇ ਖੂਨੀ ਝੜਪ, ਘਰਾਂ ਤੇ ਗੱਡੀਆਂ ਨੂੰ ਲਾਈ ਅੱਗ (ਤਸਵੀਰਾਂ)

ਉਨ੍ਹਾਂ ਕਿਹਾ ਕਿ ਇਸ ਨਗ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਿਰਾਸਤ ਦਾ ਹਿੱਸਾ ਹੋਣ ਕਰਕੇ ਮੀਨਾਕਾਰੀ ਦੀ ਸੇਵਾ ਦੌਰਾਨ ਦੁਬਾਰਾ ਲਗਾ ਦਿੱਤਾ ਜਾਵੇਗਾ। ਮੈਨੇਜਰ ਭੰਗਾਲੀ ਨੇ ਦੱਸਿਆ ਕਿ ਨੱਕਾਸ਼ੀ ਦਾ ਇਹ ਡਿੱਗਾ ਨਗ ਪਹਿਲਾਂ ਪ੍ਰਦੁਮਣ ਸਿੰਘ ਜਿਊਲਰਜ਼ ਫਰਮ ਪਾਸੋਂ ਚੈੱਕ ਕਰਵਾਇਆ ਗਿਆ ਹੈ ਅਤੇ ਫਿਰ ਇੰਡੀਅਨ ਜੈਮ ਸਟੋਨ ਲੈਬ ਤੋਂ ਵੀ ਟੈਸਟ ਕਰਵਾਇਆ ਗਿਆ। ਇਨ੍ਹਾਂ ਦੀਆਂ ਰਿਪੋਰਟਾਂ ਅਨੁਸਾਰ ਭਾਵੇਂ ਇਹ ਨਗ ਆਮ ਨਗ ਹੈ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗਾ ਹੋਣ ਕਾਰਨ ਇਹ ਸਿੱਖ ਵਿਰਾਸਤ ਦਾ ਹਿੱਸਾ ਹੈ। 

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਉਨ੍ਹਾਂ ਕਿਹਾ ਕਿ ਨਗ ਨੂੰ ਟੈਸਟ ਕਰਵਾਉਣ ਦਾ ਮਕਸਦ ਇਹ ਸੀ ਕਿ ਇਸ ਨਗ ਨੂੰ ਕਿਸ ਖਾਤੇ ਵਿਚ ਜਮ੍ਹਾਂ ਕੀਤਾ ਜਾਵੇ, ਕਿਉਂਕਿ ਜੇਕਰ ਇਹ ਨਗ ਹੀਰਾ/ਪਨਾ ਜਾਂ ਕੋਈ ਕੀਮਤੀ ਨਗ ਹੁੰਦਾ ਤਾਂ ਇਸ ਨੂੰ ਉਸ ਖਾਤੇ ਵਿਚ ਜਮ੍ਹਾਂ ਕੀਤਾ ਜਾਣਾ ਸੀ, ਜਿਥੇ ਸੋਨਾ ਗਹਿਣੇ ਆਦਿ ਸੁਰੱਖਿਅਤ ਹਨ। ਇਹ ਨਗ ਆਮ ਹੋਣ ਕਰ ਕੇ ਇਸ ਨੂੰ ਵਿਰਾਸਤ ਵਜੋਂ ਸੰਭਾਲ ਲਿਆ ਗਿਆ ਹੈ। ਉਨ੍ਹਾਂ ਟੈਸਟ ਕਰਨ ਵਾਲੀ ਫਰਮ ਬਾਰੇ ਸਪੱਸ਼ਟ ਕਰਦਿਆਂ ਦੱਸਿਆ ਕਿ ਪ੍ਰਦੁਮਣ ਸਿੰਘ ਜਿਊਲਰਜ਼ ਫਰਮ ਨੂੰ ਮਨਜੀਤ ਸਿੰਘ ਚਲਾ ਰਹੇ ਹਨ, ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਢਲਾਈ ਦੀ ਸੇਵਾ ਵਿਚ ਸਮੇਂ-ਸਮੇਂ ਆਪਣਾ ਵੱਡਾ ਯੋਗਦਾਨ ਪਾਉਂਦੇ ਹਨ। 

ਉਨ੍ਹਾਂ ਕਿਹਾ ਕਿ ਪਹਿਲਾਂ ਇਹ ਫਰਮ ਗੁਰੂ ਬਜ਼ਾਰ ਵਿਚ ਸੀ, ਜੋ ਇਨ੍ਹਾਂ ਦੇ ਲੈਟਰ ਪੈਡ ’ਤੇ ਐਡਰੈਸ ਛਪਿਆ ਹੋਇਆ ਹੈ, ਹੁਣ ਇਹ ਫਰਮ ਇਥੋਂ ਤਬਦੀਲ ਹੋ ਕੇ ਰੇਸਕੋਰਸ ਰੋਡ ਨੇੜੇ ਅਦਲੱਖਾ ਹਸਪਤਾਲ ਚਲੇ ਗਈ ਹੈ। ਉਨ੍ਹਾਂ ਕਿਹਾ ਕਿ ਫਰਮ ਵੱਲੋਂ ਨਗ ਬਾਰੇ ਜਾਰੀ ਕੀਤਾ ਪੱਤਰ ਬਿਲਕੁਲ ਸਹੀ ਹੈ ਅਤੇ ਕੋਈ ਵੀ ਫਰਮ ਦੇ ਮੌਜੂਦਾ ਪਤੇ ’ਤੇ ਜਾ ਕੇ ਜਾਣਕਾਰੀ ਲੈ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਨਗ ਨੂੰ ਮੀਨਾਕਾਰੀ ਦੀ ਸੇਵਾ ਦੌਰਾਨ ਮੁੜ ਲਗਾਇਆ ਜਾਵੇਗਾ
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਨੱਕਾਸ਼ੀ ’ਚੋਂ ਲੱਥਾ ਨਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਿਰਾਸਤ ਹੈ, ਜਿਸ ਨੂੰ ਮੀਨਾਕਾਰੀ ਦੀ ਸੇਵਾ ਦੌਰਾਨ ਮੁੜ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਦੇਸ਼ ਵਿਦੇਸ਼ ਅੰਦਰ ਵਸਦੀਆਂ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਸਥਾਨ ਨਾਲ ਸਬੰਧਤ ਕਿਸੇ ਘਟਨਾ ਦਾ ਸਿੱਖ ਸੰਗਤਾਂ ਦੇ ਮਨਾਂ ’ਤੇ ਅਸਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਬਿਨਾਂ ਵਜ੍ਹਾ ਛੋਟੀ ਗਲ ਨੂੰ ਵੱਡਾ ਮੁੱਦਾ ਬਣਾ ਕੇ ਪੇਸ਼ ਕੀਤਾ ਜਾਂਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ

ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ, ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚੋਂ ਨਗ ਉਤਰੇ ਹੋਣ। ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਸੰਸਥਾ ਵਿਰੁੱਧ ਕੀਤੇ ਜਾ ਰਹੇ ਗੁੰਮਰਾਹ ਕਰਨ ਵਾਲੇ ਪ੍ਰਚਾਰ ਤੋਂ ਸੰਗਤਾਂ ਸੁਚੇਤ ਰਹਿਣ।

  • Sri Harmandir Sahib
  • Engraving
  • Gemstone
  • Missing
  • Safe
  • SGPC
  • ਸ੍ਰੀ ਹਰਿਮੰਦਰ ਸਾਹਿਬ
  • ਨੱਕਾਸ਼ੀ
  • ਨਗ
  • ਗਾਇਬ
  • ਸੁਰੱਖਿਅਤ
  • SGPC

ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਖੁਸ਼ੀ ’ਚ ਖੀਵੇ ਹੋਏ ਸੁਰਜੀਤ ਧੀਮਾਨ, ਲੱਡੂ ਵੰਡਦਿਆਂ ਦਿੱਤਾ ਵੱਡਾ ਬਿਆਨ

NEXT STORY

Stories You May Like

  • us ambassador sergio gor paid obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • tarun chugh paid obeisance at sri harmandir sahib on pm modi s birthday
    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • sgpc to honor onkar singh
    ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੂੰ SGPC ਕਰੇਗੀ ਸਨਮਾਨ
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • congress  rajwant kaur  senior vice president
      ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ...
    • murder in bathinda
      ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲ਼ੀਆਂ ਮਾਰ ਕੇ ਕਤਲ
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • shiv sena leader s brother dies under suspicious circumstances
      ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
    • raj mistry  dead body  police
      ਅੱਧ ਨਗਨ ਹਾਲਤ ਵਿਚ ਰਾਜਮਿਸਤਰੀ ਦੀ ਬੰਦ ਕਮਰੇ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ
    • cia staff action
      ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +